Wednesday, November 25, 2026

Daily Archives: September 29, 2016

ਅੰਮ੍ਰਿਤਸਰ ਵਿੱਚ ਮਦਰ ਟਰੇਸਾ ਦੀ ਯਾਦ ਵਿਚ ਸੂਬਾ ਪੱਧਰੀ ਸਮਾਗਮ 29 ਨੂੰ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਦਇਆ ਦੀ ਮੂਰਤ ਮਦਰ ਟਰੇਸਾ (ਸੇਂਟ ਟਰੇਸਾ ਆਫ ਕੋਲਕਾਤਾ) ਦੀ ਯਾਦ ਵਿਚ ਪੰਜਾਬ ਸਰਕਾਰ ਵੱਲੋਂ 29 ਸਤੰਬਰ ਨੂੰ ਦੁਪਹਿਰ 1 ਵਜੇ ਰਣਜੀਤ ਐਵੀਨਿਊ ਗਰਾਊਂਡ ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਵੱਡੀ ਪੱਧਰ ‘ਤੇ ਜਾਰੀ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਕਮਿਸ਼ਨਰ ਪੁਲਿਸ ਸ. …

Read More »

ਰਾਸ਼ਟਰੀ ਘੱਟ ਗਿਣਤੀ ਵਿਕਾਸ ਤੇ ਵਿੱਤ ਨਿਗਮ ਦੀ ਇੰਟਰਐਕਟਿਵ ਵਾਇਸ ਰਿਸਪਾਂਸ ਸਿਸਟਮ ਸ਼ੁਰੂ

ਨਵੀਂ ਦਿੱਲੀ, 28 ਸਤੰਬਰ (ਪੰਜਾਬ ਪੋਸਟ ਬਿਊਰੋ)- ਘੱਟ ਗਿਣਤੀ ਮਾਮਲਿਆਂ ਬਾਰੇ ਰਾਜ ਮੰਤਰੀ ਅਤੇ ਸੰਸਦੀ ਕਾਰਜ ਰਾਜ ਮੰਤਰੀ ਸ਼੍ਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਹੈ ਕਿ ਗ਼ਰੀਬ, ਕਮਜ਼ੋਰ ਵਰਗਾਂ ਅਤੇ ਘੱਟ ਗਿਣਤੀਆਂ ਦੇ ਸੰਬੰਧ ਵਿੱਚ ਵਿਕਾਸ ਏਜੰਡੇ ਨੂੰ ਪਹਿਲ ਦਿੱਤੀ ਜਾਣੀ ਅਹਿਮ ਹੈ ਤਾਂ ਕਿ ਹਰ ਤਰ੍ਹਾਂ ਦੇ ਨਕਾਰਾਤਮਕ ਏਜੰਡੇ ਨੂੰ ਖ਼ਤਮ ਕੀਤਾ ਜਾ ਸਕੇ।ਉਹ ਨਵੀਂ ਦਿੱਲੀ ਵਿੱਚ ਰਾਸ਼ਟਰੀ ਘੱਟ …

Read More »

ਜਿਲ੍ਹਾ ਪੱਧਰੀ ਸ਼ਬਦ ਮੁਕਾਬਲਿਆਂ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਅ’ਵਲ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੀਆਂ ਅ’ਪਰ ਪ੍ਰਾਇਮਰੀ ਅਤੇ ਸਕੈਂਡਰੀ ਵਰਗ ਦੀਆਂ ਟੀਮਾਂ ਨੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ ੫੦ਵੀਂ ਵਰੇਗੰਢ ਸਬੰਧੀ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇੜੇ ਗੁਰਦੁਆਰਾ ਟਾਹਲਾ ਸਾਹਿਬ ਤਰਨਤਾਰਨ ਰੋਡ ਵਿਖੇ ਕਰਵਾਏ ਗਏ …

Read More »

ਇੰਡੀਅਨ ਇੰਸਟੀਚਿੂਟ ਆਫ ਮੇਜ਼ ਰਿਸਰਚ ਦੇ ਸਾਇੰਸਦਾਨਾਂ ਨੇ ਲਿਆ ਮੱਕੀ ਕਾਸ਼ਤਕਾਰਾਂ ਦੀਆਂ ਮੁਸ਼ਕਲਾਂ ਦਾ ਜਾਇਜ਼ਾ

ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਸਵਰੂਪ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪਠਾਨਕੋਟ ਦੇ ਮੱਕੀ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਜਾਇਜ਼ਾ ਲੈਣ ਲਈ ਇੰਡੀਅਨ ਇੰਸਟੀਚਿੂਟ ਆਫ ਮੇਜ਼ ਰੀਸਰਚ ਲੁਧਿਆਣਾ ਦੇ ਸੀਨੀਅਰ ਸਾਇੰਸਦਾਨਾਂ ਡਾ. ਕੇ.ਐਸ ਹੁੱਡਾ, ਡਾ.ਆਰ ਕੇ ਫਾਗਨਾ, ਡਾ. ਧਰਮ ਪਾਲ ਵੱਲੋਂ ਵੱਖ …

Read More »

ਸ਼ੋ੍ਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ – ਬੇਦੀ

ਅੰਮ੍ਰਿਤਸਰ, 28 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ 29 ਸਤੰਬਰ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਦਸਵੀਂ, ਦੇਗਸਰ, ਪਿੰਡ ਕਟਾਣਾ ਸਾਹਿਬ ਜ਼ਿਲ੍ਹਾ ਲੁਧਿਆਣਾ ਦੇ ਇਕੱਤਰਤਾ ਹਾਲ ਵਿਖੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਪ੍ਰਧਾਨਗੀ ‘ਚ ਸਵੇਰੇ 11 ਵਜੇ ਹੋਵੇਗੀ ਹੋਵੇਗੀ।ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਇਕੱਤਰਤਾ ਵਿੱਚ …

Read More »

ਗੁਰਦੁਆਰਾ ਮੰਜੀ ਸਾਹਿਬ ਤਰਨ ਤਾਰਨ ਵਿਖੇ ਦੋ ਰੋਜ਼ਾ ਢਾਡੀ ਦਰਬਾਰ 29-30 ਨੂੰ

ਅੰਮ੍ਰਿਤਸਰ, 28 ਸਤੰਬਰ (ਗੁਰਪ੍ਰੀਤ ਸਿੰਘ)- ਗਿਆਨੀ ਸੋਹਣ ਸਿੰਘ ਸੀਤਲ ਦੀ ਯਾਦ ਤੇ ਗਿਆਨੀ ਪਿਆਰਾ ਸਿੰਘ ਪੰਛੀ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਢਾਡੀ ਦਰਬਾਰ ਸੰਗਤਾਂ ਦੇ ਸਹਿਯੋਗ ਨਾਲ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਦੀ ਚਰਨ ਛੋਹ ਨਾਲ ਵਰੋਸਾਈ ਧਰਤ ਗੁਰਦੁਆਰਾ ਮੰਜੀ ਸਾਹਿਬ, ਸ੍ਰੀ ਤਰਨ ਤਾਰਨ ਸਾਹਿਬ ਵਿਖੇ ਮਿਤੀ 29-30 ਸਤੰਬਰ 2016 ਨੂੰ ਕਰਵਾਇਆ ਜਾ ਰਿਹਾ ਹੈ। ਇਥੋਂ ਜਾਰੀ …

Read More »

ਕਾਂਗਰਸ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਮੋਟਰਸਾਈਕਲ ਤੇ ਕਾਰ ਰੈੇਲੀ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਹਲਕਾ ਦੱਖਣੀ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸੱਕਤਰ ਮਨਿੰਦਰਪਾਲ ਸਿੰਘ ਪਲਾਸੋਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਮੋਟਰਸਾਈਕਲ ਤੇ ਕਾਰ ਰੈੇਲੀ ਕੱਢੀ ਗਈ।ਜਿਸ ਵਿੱਚ ਹਲਕੇ ਦੇ ਟਕਸਾਲੀ ਅਤੇ ਯੂਥ ਕਾਂਗਰਸੀ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ।ਹਜਾਰਾਂ ਦੀ ਗਿਣਤੀ …

Read More »

ਮਾਤਾ ਸਵਰਨ ਕੌਰ ਦੇ ਸ਼ਰਧਾਂਜਲੀ ਸਮਾਗਮ ‘ਚ ਵੱਖ ਵੱਖ ਆਗੂਆਂ ਕੀਤਾ ਦੁੱਖ ਸਾਂਝਾ

ਚੌਂਕ ਮਹਿਤਾ, 28 ਸਤੰਬਰ (ਜੋਗਿੰਦਰ ਸਿੰਘ ਮਾਣਾ)- ਚੇਅਰਮੈਨ ਸਤਨਾਮ ਸਿੰਘ ਜ ਦੀ ਮਾਤਾ ਸਵਰਨ ਕੌਰ ਚੂੰਗ ਜੋ ਕਿ ਪਿਛਲੀ ਦਿਨੀ ਆਪਣੀ ਸੰਸਾਰਕ ਯਾਤਰਾ ਪੂਰਾ ਕਰ ਗਏ ਹਨ ਨਮਿਤ ਸਰਧਾਂਜਲੀ ਸਮਾਗਮ ਪਿੰਡ ਚੂੰਗ ਵਿਖੇ ਹੋਇਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਸੰਗਤਾਂ ਨੂੰ ਸਰਵਣ ਕਰਾਇਆ ਜਿਸ ਦੇ ਮਗਰਂੋ ਆਪਣੀ ਸ਼ਰਧਾ ਦੇ ਫੁੱਲ ਭੇਟ …

Read More »

Madhav Vidya Niketan celebrated Shaheed Bhagat Singh’s Birthday

Amritsar, September 28 (Punjab Post Bureau)- On 28th Sept, 2016 Principal Sh. Ramesh Kumar Thakur , Staff and Students of Madhav Vidya Niketan paid a tribute to Shaheed  Bhagat Singh on the occasion of his birthday. The Principal addressed the students about the sacrifice and works of Shaheed Bhagat Singh that how he gave up his life for the country …

Read More »

ਪੰਜਾਬੀ ਸੂਬੇ ਦੀ 50ਵੀ ਵਰ੍ਹੇਗੰਢ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਮਾਡਲ ਮੇਕਿੰਗ ਮੁਕਾਬਲਾ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ)- ਪੰਜਾਬੀ ਸੂਬੇ ਦੀ 50ਵੀ ਵਰ੍ਹੇਗੰਢ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਮਾਡਲ ਮੇਕਿੰਗ ਮੁਕਾਬਲਾ ਮਾਧਵ ਵਿਦਿਆ ਨਿਕੇਤਨ ਸੀਨਿਅਰ ਸੈਕੰਡਰੀ ਸਕੂਲ ਵਿੱਚ ਸ੍ਰੀਮਤੀ ਰੁਪਿੰਦਰ ਕੌਰ ਰੰਧਾਵਾ ਪ੍ਰਿੰਸੀਪਲ ਸ.ਸ.ਸ.ਸ ਵਛੌਆ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦਾ ਥੀਮ ਪੰਜਾਬੀ ਵਿਰਸਾ ਸੀ।ਇਸ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ।ਇਸ ਮੁਕਾਬਲੇ ਵਿਚੋ ਸੈਕੰਡਰੀ ਪੱਧਰ ਵਿਚੋਂ ਸ.ਸ.ਸ.ਸ ਵਛੋਆ ਦਾ ਮਾਡਲ …

Read More »