Wednesday, November 25, 2026

Monthly Archives: September 2016

ਕੈਨੇਡਾ ਦੇ ਕਿਊਬੇਕ ਦੀ ਸੁਪਰੀਮ ਕੋਰਟ ਵੱਲੋਂ ਸਿੱਖਾਂ ਨੂੰ ਹੈਲਮਟ ਪਾ ਕੇ ਕੰਮ ‘ਤੇ ਜਾਣ ਦਾ ਫੈਸਲਾ ਨਿਰਾਸ਼ਾਜਨਕ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕੈਨੇਡਾ ਦੇ ਕਿਊਬੇਕ ਦੀ ਸੁਪਰੀਮ ਕੋਰਟ ਵੱਲੋਂ ਤਿੰਨ ਸਿੱਖ ਡਰਾਈਵਰਾਂ ਨੂੰ ਕੰਮ ‘ਤੇ ਹੈਲਮਟ ਪਾ ਕੇ ਜਾਣ ਅਤੇ ਕਿਸੇ ਕਿਸਮ ਦੀ ਛੋਟ ਨਾ ਦੇਣ ਦੇ ਫੈਸਲੇ ਨੂੰ ਨਿਰਾਸ਼ਾਜਨਕ ਦੱਸਿਆ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਊਬੇਕ ਸੁਪੀਰੀਅਰ ਅਦਾਲਤ ਦੇ ਜੱਜ ਆਂਦਰੇ ਪ੍ਰੋਵੋਸਟ ਨੂੰ ਆਪਣੇ …

Read More »

ਮਜੀਠਾ ਹਲਕੇ ਵਿੱਚ 7 ਹਾਈਟੈੱਕ ਸਪੋਰਟਸ ਪਾਰਕ ਅਗਲੇ ਮਹੀਨੇ ਹੋਣਗੇ ਮੁਕੰਮਲ- ਮਜੀਠੀਆ

ਮਜੀਠਾ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਹਲਕਾ ਮਜੀਠਾ ਵਿਖੇ ਕਰੀਬ 2.50 ਕਰੋੜ ਦੀ ਲਾਗਤ ਨਾਲ 7 ਹਾਈਟੈੱਕ ਸਪੋਰਟਸ ਪਾਰਕਾਂ ਦੀ ਉੱਸਾਰੀ ਦਾ ਕੰਮ ਅਗਲੇ ਮਹੀਨੇ ਦੇ ਅਖੀਰ ਤਕ ਮੁਕੰਮਲ ਕਰ ਲਿਆ ਜਾਵੇਗਾ। ਸ: ਮਜੀਠੀਆ ਨੇ ਅੱਜ ਮਰੜੀ ਕਲਾਂ, ਪਾਖਰਪੁਰਾ ਅਤੇ ਟਾਹਲੀ ਸਾਹਿਬ ਦੇ ਖੇਡ ਮੈਦਾਨਾਂ ਦਾ ਕੀਤਾ …

Read More »

ਸ਼੍ਰੋਮਣੀ ਸ਼ਾਇਰ ਪ੍ਰਮਿੰਦਰਜੀਤ ਅਤੇ ਕਥਾਕਾਰ ਤਲਵਿੰਦਰ ਸਿੰਘ ਨੂੰ ਸਮਰਪਿਤ ਰਾਜ ਪੱਧਰੀ ਕਵੀ ਦਰਬਾਰ ਆਯੋਜਿਤ

ਅੰਮ੍ਰਿਤਸਰ, 24 ਸਤੰਬਰ (ਦੀਪ ਦਵਿੰਦਰ ਸਿੰਘ)- ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਅਤੇ ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਪੰਜਾਬੀ ਸਾਹਿਤ ਸਭਾ ਚੋਗਾਵਾਂ, ਪੰਜਾਬੀ ਸਭਿਆਚਾਰ ਸੱਥ ਤੇ ਸਾਹਿਤ ਸੰਸਥਾ ਅੰਮ੍ਰਿਤਸਰ, ਪੰਜਾਬੀ ਸਾਹਿਤ ਸੰਗਮ ਅੰਮ੍ਰਿਤਸਰ, ਅੱਖਰ ਕਾਵਿ ਕਬੀਲਾ, ਨਾਰੀ ਚੇਤਨਾ ਮੰਚ, ਪੰਜਾਬੀ ਸਾਹਿਤ ਸਭਾ ਵਿਚਾਰ ਕੇਂਦਰ, ਪੰਜਾਬੀ ਸਾਹਿਤ ਸਭਾ ਤਰਨ ਤਾਰਨ ਅਤੇ ਪੰਜਾਬੀ ਵਿਭਾਗ ਸਰੂਪ ਰਾਣੀ ਮਹਿਲਾ ਕਾਲਜ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੋਮਣੀ ਸ਼ਾਇਰ ਪ੍ਰਮਿੰਦਰਜੀਤ …

Read More »

 ਪ੍ਰਿੰ: ਰਘਬੀਰ ਸਿੰਘ ਸੋਹਲ ਦੀ ਕਾਵਿ ਪੁਸਤਕ ਹਾਸ ਤਰਾਸ ਲੋਕ ਅਰਪਿਤ

ਚੌਂਕ ਮਹਿਤਾ, 24 ਸਤੰਬਰ (ਜੋਗਿੰਦਰ ਮਾਣਾ) – ਪੰਜਾਬੀ ਮਾਂ ਬੋਲੀ ਦੀ ਨਿਰੰਤਰ ਸੇਵਾ ਵਿੱਚ ਜੁੱਟੀ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਸਭਾ ਦੇ ਸਰਪ੍ਰਸਤ ਪ੍ਰਿੰਸੀਪਲ ਰਘਬੀਰ ਸਿੰਘ ਸੋਹਲ ਦੀ  ਤੀਸਰੀ ਲਘੂ ਕਾਵਿ ਪੁਸਤਕ “ਹਾਸ ਤਰਾਸ” ਦਾ ਲੋਕ ਅਰਪਿਤ ਸਮਾਗਮ ਅੱਜ ਇਥੇ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਸਕੂਲ, ਚੂੰਗ ਵਿਖੇ ਕਰਵਾਇਆ ਗਿਆ । ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ …

Read More »

ਪੰਚਾਇਤ ਨੇ ਸਕੂਲ ਨੂੰ ਸਮਾਨ ਭੇਂਟ ਕੀਤਾ

ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਫਾਜ਼ਿਲਕਾ ਦੇ ਸਰਹੱਦੀ ਪਿੰਡ ਪੱਕਾ ਚਿਸ਼ਤੀ ਦੀ ਪੰਚਾਇਤ ਵੱਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਨੂੰ ਫਰਨੀਚਰ ਦਾ ਸਮਾਨ ਅਤੇ ਬੱਚਿਆਂ ਦੇ ਬੈਠਣ ਲਈ ਟਾਟ ਭੇਂਟ ਕੀਤੇ ਗਏ। ਇਸ ਮੌਕੇ ਪੰਚਾਇਤ ਵੱਲੋਂ ਸਕਲ ਵਿਚ ਪਾਣੀ ਦੇ ਪ੍ਰਬੰਧ ਲਈ ਨਲਕੇ ਵੀ ਲਗਵਾਏ ਗਏ।ਇਸ ਮੌਕੇ ਪਿੰਡ ਦੀ ਸਰਪੰਚ ਵਿਦਿਆ ਬਾਈ, ਐਸਐਮਸੀ ਚੇਅਰਮੈਨ ਪ੍ਰੀਤਮ ਸਿੰਘ, ਪ੍ਰਾਇਮਰੀ ਸਕੂਲ …

Read More »

ਬੀ.ਐਸ.ਐਫ ਦੇ ਸ਼ਹੀਦ ਵਿਜੈ ਕੁਮਾਰ ਯਾਦਗਾਰੀ ਗੇਟ ਦਾ ਕੰਮ ਸ਼ੁਰੂ ਕਰਵਾਇਆ

ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਮਪੁਰਾ ਵਿਚ ਬੀ.ਐਸ.ਐਫ. ਦੇ ਸ਼ਹੀਦ ਜਵਾਨ ਵਿਜੈ ਕੁਮਾਰ ਦੀ ਯਾਦ ਵਿਚ ਯਾਦਗਾਰੀ ਗੇਟ ਬਣਾਉਣ ਦੇ ਲਈ ਭੂਮੀ ਪੂਜਨ ਬੀਐਸਐਫ ਦੇ ਕਮਾਂਡੈਂਟ ਮੁਰਾਰੀ ਪ੍ਰਾਦ ਸਿੰਘ ਅਤੇ ਡਿਪਟੀ ਕਮਾਂਡੈਂਟ ਜੇ.ਆਰ. ਚੋਧਰੀ ਨੇ ਕਰਵਾਇਆ।ਇਸ ਮੌਕੇ ਬੀ.ਐਸ.ਐਫ ਦੇ 18 ਜਵਾਨਾਂ ਨੇ ਸ਼ਹੀਦ ਨੂੰ ਸਲਾਮੀ ਦਿੱਤੀ।ਜਾਣਕਾਰੀ ਦਿੰਦੇ ਹੋਏ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਸ਼ਹੀਦ ਵਿਜੈ …

Read More »

ਰਾਜਯੋਗ ਸਾਧਨਾ ਨਾਲ ਆਤਮਾ ਦੇ ਸਾਰੇ ਪਾਪ ਖ਼ਤਮ ਹੋ ਜਾਂਦੇ ਹਨ – ਭੈਣ ਮਮਤਾ

ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਪ੍ਰਜਾਪਿਤਾ ਬ੍ਰਹਮਕੁਮਾਰੀ ਇਸ਼ਵਰੀਆ ਵਿਸ਼ਵ ਵਿਦਿਆਲਿਆ ਦੀ ਫਾਜ਼ਿਲਕਾ ਇਕਾਈ ਵੱਲੋਂ ਤਿੰਨ ਦਿਨਾਂ ਰਾਜ ਯੋਗ ਕੈਂਪ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਹ ਕੈਂਪ ਸਥਾਨਕ ਸਿਟੀ ਗਾਰਡਨ ਵਿਚ ਲਗਾਇਆ ਜਾਵੇਗਾ। ਜਿਸ ਵਿਚ ਅੰਤਰਰਾਸ਼ਟਰੀ ਰਾਜਯੋਗੀ ਅਧਿਆਪਕਾ ਬ੍ਰਹਮਕੁਾਰੀ ਊਸ਼ਾ ਭੈਣ ਗੀਤਾ ਦੇ ਅਧਿਆਤਮਕ ਰਹੈਸ  ਦੇ ਤਹਿਤ ਪਰਿਵਾਰਕ ਸ਼ਾਂਤੀ, ਪਰਮਾਤਮਾ ਅਨੂਭੂਤੀ ਅਤੇ ਰਾਜਯੋਗ ਕੈਂਪ ਦੇ ਰਾਹੀਂ ਜਾਣਕਾਰੀ ਦੇਵੇਗੀ। ਪੱਤਰਕਾਰਾਂ ਨੂੰ …

Read More »

ਆਈ.ਈ.ਡੀ ਕੰਪੋਨੈਂਟ ਅਧੀਨ 50 ਦਿਵਯਾਂਗ ਬੱਚਿਆਂ ਨੂੰ ਸਿਫਾਰਸ਼ ਕੀਤੇ ਉਪਕਰਣ

ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ, ਡਿਪਟੀ ਮੈਨੇਜਰ ਆਈ.ਈ.ਡੀ. ਕੰਪੋਨੈਂਟ ਸਲੋਨੀ ਕੋਰ ਦੇ ਦਿਸ਼ਾ-ਨਿਰਦੇਸ਼ਾਂ, ਡਿਪਟੀ ਕਮਿਸ਼ਨਰ ਫਾਜਿਲਕਾ ਈਸ਼ਾ ਕਾਲੀਆ ਦੀ ਰਹਿ-ਨੁਮਾਈ ਹੇਠ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਹਰੀ ਚੰਦ ਕੰਬੋਜ, ਜਿਲ੍ਹਾ ਆਈ.ਈ.ਡੀ. ਕੋਆਰਡੀਨੇਟਰ ਨਿਸ਼ਾਂਤ ਅਗਰਵਾਲ ਦੀ ਅਗਵਾਈ ਵਿਚ ਵਿਸ਼ੇਸ਼ ਲੋੜ੍ਹਾਂ ਵਾਲੇ ਦਿਵਯਾਂਗ ਬੱਚਿਆਂ ਲਈ ਸਰਵ ਸਿੱਖਿਆ ਅਭਿਆਨ ਦੇ ਆਈ.ਈ.ਡੀ. ਅਤੇ ਆਈ.ਈ.ਡੀ.ਐਸ.ਐਸ. ਕੰਪੋਨੈਂਟ ਅਧੀਨ ਮੁਫਤ …

Read More »

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਜਾਗਰੂਕਤਾ ਕੈਂਪ

ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)-  ਡੇਅਰੀ ਵਿਕਾਸ ਵਿਭਾਗ ਦੀ ਇਕਾਈ ਜ਼ਿਲਾ ਫਾਜ਼ਿਲਕਾ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਬੇਗਾਂ ਵਾਲੀ ਵਿਚ ਡਾਇਰੈਕਟਰ ਇੰਦਰਜੀਤ ਸਿੰਘ ਸਰਾਂ ਦੀ ਪ੍ਰਧਾਨਗੀ ਵਿਚ ਡੇਅਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਪ੍ਰੋਗਰਾਮ ਦੇ ਮੁੱਖ ਬਲਾਰੇ ਡਾ. ਜੈ ਲਾਲ ਕੱਕੜ ਸਾਬਕਾ ਡਿਪਟੀ ਡਾਇਰੈਕਟਰ ਨੇ ਦੁੱਧ ਉਤਪਾਦਕਾਂ ਨੂੰ ਡੇਅਰੀ ਧੰਦੀ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ …

Read More »