ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਕਸ਼ਮੀਰ ਦੇ ਉਰੀ ਖੇਤਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਭਾਰਤੀ ਸੈਨਾ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਫਾਜ਼ਿਲਕਾ ਇੰਡੀਅਨ ਨੈਸ਼ਨਲ ਕਾਂਗਰਸ ਬ੍ਰਿਗੇਡ ਦੇ ਨੌਜਵਾਨਾਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ।ਇਹ ਕੈਂਡਲ ਮਾਰਚ ਸਥਾਨਕ ਚੌਕ ਘੰਟਾਘਰ ਤੋਂ ਸ਼ੁਰੂ ਹੋਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸਥਾਨਕ ਸੰਜੀਵ ਸਿਨੇਮਾ ਚੌਕ ਤੇ ਜਾਕੇ ਰੁੱਕਿਆ। ਇਸ …
Read More »Monthly Archives: September 2016
ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਅਡਵੋਕੇਸੀ ਸੈਮੀਨਾਰ ਲਗਾਇਆ
ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਵਿਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਇੱਕ ਦਿਨਾਂ ਐਡਵੋਕੇਸੀ ਸੈਮੀਨਾਰ ਲਗਾਇਆ ਗਿਆ।ਜਾਣਕਾਰੀ ਦਿੰਦੇ ਹੋਏ ਸਕੂਲ ਮੁੰਖੀ ਸੰਦੀਪ ਸਚਦੇਵਾ ਨੇ ਦੱਸਿਆ ਕਿ ਸੈਮੀਨਾਰ ਵਿਚ ਕਮਿਊਨਿਟੀ ਸੈਂਟਰ ਖੂਈਖੇੜਾ ਤੋਂ ਡਾ. ਦੀਪਾਲੀ, ਜਗਦੀਸ਼ ਗੁਮਨ ਫਾਰਮਾਸਿਸਟ ਨੇ ਬੱਚਿਆਂ ਨੂੰ ਸੰਬੋਧਤ ਕਰਦੇ ਹੋਏ ਦੱਸਿਆ ਕਿ 13 ਤੋਂ 16 ਸਾਲ ਤੱਕ ਦੀਆਂ ਲੜਕੀਆਂ ਦੇ ਲਈ ਸਮਾਂ ਬਹੁਤ …
Read More »ਅਕਾਲੀ ਭਾਜਪਾ ਸਰਕਾਰ ਅਪਣਾ ਰਹੀ ਹੈ ਤਾਨਾਸ਼ਾਹ ਰਵੱਈਆ – ਸਮਰਬੀਰ
ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਦੇ ਖਿਲਾਫ਼ ਉਠ ਰਹੀ ਆਵਾਜ਼ ਨੂੰ ਦਬਾਉਣ ਲਈ ਅਕਾਲੀ ਭਾਜਪਾ ਸਰਕਾਰ ਜਨਤਾ ਤੇ ਤਾਨਾਸ਼ਾਹ ਰਵਈਆ ਅਪਣਾ ਰਹੀ ਹੈ। ਜਿਸਦੀ ਮਿਸਾਲ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਆਪਣੇ ਵਿਧਾਨਸਭਾ ਖੇਤਰ ਵਿਚ ਵੇਖਣ ਨੂੰ ਮਿਲਦੀ ਹੈ। ਜਿੱਥੇ ਆਪਣੇ ਹੱਕ ਦੀਆਂ ਮੰਗਾਂ ਨੂੰ ਲੈ ਕੇ ਸ਼ਾਤਮਈ ਢੰਗ ਨਾਲ ਸੰਘਰਸ਼ ਕਰ …
Read More »ਪੰਜਾਬ ਸਰਕਾਰ ਦੇ ਖਿਲਾਫ਼ 5 ਅਕਤੂਬਰ ਨੂੰ ਪੈਨਸ਼ਨਰਜ਼ ਮੋਗਾ ਵਿੱਚ ਕਰਨਗੇ ਵਿਸ਼ਾਲ ਰੈਲੀ
ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਜਗਦੀਸ਼ ਚੰਦਰ ਕਾਲੜਾ ਦੀ ਪ੍ਰਧਾਨਗੀ ਵਿਚ ਸਥਾਨਕ ਪੈਨਸ਼ਨਰ ਹਾਊਸ ਵਿਚ ਹੋਈ। ਜਿਸ ਵਿਚ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਹਿੱਸਾ ਲਿਆ ਅਤੇ ਪੈਨਸ਼ਨਰਾਂ ਨੂੰ ਆਉਣ ਵਾਲੀਆਂ ਵੱਖ ਵੱਖ ਸਮਸਿਆਵਾਂ ਸਬੰਧੀ ਚਰਚਾ ਕੀਤੀ ਗਈ। ਪ੍ਰੈਸ ਸਕੱਤਰ ਡਾ. ਅਮਰ ਲਾਲ ਬਾਘਲਾ ਨੇ ਦੱਸਿਆ …
Read More »ਵੋਟਰ ਸੂਚੀ ਦੀ ਸਰਸਰੀ ਸੁਧਾਈ ਲਈ ਅੱਜ ਚੱਲੇਗੀ ਵਿਸ਼ੇਸ਼ ਮੁਹਿੰਮ- ਜ਼ਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ ਸੱਗੂ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੀ ਵਿਸ਼ੇਸ਼ ਮੁਹਿੰਮ ਭਲਕੇ ਮਿਤੀ 25 ਸਤੰਬਰ ਦਿਨ ਐਤਵਾਰ ਨੂੰ ਚਲਾਈ ਜਾ ਰਹੀ ਹੈ ਅਤੇ ਇਸ ਦਿਨ ਸਮੂਹ ਬੀ. ਐਲ. ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਤੱਕ ਹਾਜ਼ਰ ਰਹਿਣਗੇ ਅਤੇ ਆਮ ਜਨਤਾ ਪਾਸੋਂ ਦਾਅਵੇ …
Read More »’ਮਾਤਾ ਸਾਹਿਬ ਕੌਰ ਜੀ ਇਸਤ੍ਰੀ ਸੰਮੇਲਨ’ ਸਿੱਖ ਬੀਬੀਆਂ ਦੀ ਤਾਕਤ ਦਾ ਸੋਮਾਂ ਬਣੇਗਾ – ਜੀ.ਕੇ
ਨਵੀਂ ਦਿੱਲੀ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਦੀ ਅੱਧੀ ਆਬਾਦੀ ”ਇਸਤਰੀਆਂ” ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸੀ, ਧਾਰਮਿਕ ਅਤੇ ਸਮਾਜਿਕ ਖ਼ੇਤਰ ਵਿਚ ਬਰਾਬਰ ਮੌਕੇ ਪ੍ਰਦਾਨ ਕਰਨ ਵਾਸਤੇ ਬੀਤੇ 3.5 ਸਾਲਾਂ ਤੋਂ ਜਾਰੀ ਮੁਹਿੰਮ ਨੂੰ ਪ੍ਰਚੰਡ ਕਰਨ ਦੀ ਕਮੇਟੀ ਨੇ ਤਿਆਰੀ ਕਰ ਲਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਕਮੇਟੀ ਅਤੇ ਸ਼੍ਰੋਮਣੀ ਅਕਾਲੀ …
Read More »DAV Public School Organises Early Childhood Education Workshop
Amritsar, Sept. 24 (Punjab Oost Bureau) – DAV Public School, Lawrence Road organised a one day Early Childhood Education Workshop for the teachers teaching from Nursery to Std II. The workshop was organised under the aegis of DAV Centre for Academic Excellence, DAV, CMC, New Delhi. The workshop was attended by 103 teachers from DAV Public School and DAV Red …
Read More »BBK DAV College Wins Gndu Inter-College Kayaking Championship
Amritsar, Sept. 24 (Punjab Post Bureau) – Kayaking team of BBK DAV College won the GNDU Inter-College Kayaking Championship held at Pong Dam, Talwara by winning five gold medals and three silver medals. The college team gave a splendid show by defeating HMV College, Jalandhar, Khalsa College for Women, Amritsar and GNDU Campus. Ms. Slomi got five gold medals in …
Read More »ਜਨਮ ਦਿਨ ਮੁਬਾਰਕ – ਪ੍ਰਯਾਂਸ ਨਾਨਾਵਤ
ਪਠਾਨਕੋਟ ਵਾਸੀ ਪਿਤਾ ਅਮਨ ਨਾਨਾਵਤ ਤੇ ਮਾਤਾ ਸ਼ਿਖਾ ਨਾਨਵਤ ਨੂੰ ਬੇਟੇ ਪ੍ਰਯਾਂਸ ਨਾਨਾਵਤ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਨਿਗਮ ਮੁਲਾਜ਼ਮਾਂ ਨੂੰ ਉਪ ਮੁੱਖ ਮੰਤਰੀ ਨੇ ਬਣਾ ਕੇ ਰੱਖ ਦਿੱਤਾ ‘ਰਿਫਿਊਜੀ’-ਬੱਸੀ
ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ)- ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੈਕਟਰੀ ਦਿਨੇਸ਼ ਬੱਸੀ ਨੇ ਦੋਸ਼ ਲਾਇਆ ਹੈ ਕਿ ਉਪ ਮੁੱਖ ਮੰਤਰੀ ਦੇ ਹੁਕਮਾਂ ਨੂੰ ਜਿਲਾ ਪ੍ਰਸ਼ਾਸਨਿਕ ਅਧਿਕਾਰੀ ਇਦਾਂਾ ਮੰਨ ਰਹੇ ਹਨ ਜਿਵੇ ਕਿਸੇ ਭਗਵਾਨ ਦਾ ਹੁਕਮ ਹੋਵੇ।ਆਮ ਲੋਕਾਂ ਦੀ ਸੇਵਾ ਕਰਨ ਦਾ ਨਾਅਰਾ ਲਾਉਣ ਵਾਲੇ ਅੱਜ ਵਿਕਾਸ ਦੇ ਨਾਮ ‘ਤੇ ਜਨਤਾ ਅਤੇ ਵਪਾਰੀਆਂ ਦਾ ਸ਼ੋਸ਼ਣ ਕਰ ਰਹੇ ਹਨ।ਉਪ ਮੁਖ ਮੰਤਰੀ …
Read More »
Punjab Post Daily Online Newspaper & Print Media