ਬਟਾਲਾ, 24 ਸਤੰਬਰ (ਨਰਿੰਦਰ ਬਰਨਾਲ)- ਸਿਖਿਆ ਵਿਭਾਂਗ ਵਿਚ ਸੇਵਾ ਨਿਭਾ ਰਹੇ ਅਧਿਆਪਕ ਇਕ ਨਵੀ ਹੀ ਦੁਚਿਤੀ ਵਿਚ ਫਸੇ ਪਏ ਹਨ, ਕਿ ਸਕੂਲ ਵਿਚ ਅਧਿਆਪਕਾਂ ਨੂੰ ਸਿਹਤ ਖਰਾਬ ਹੋਣ ਘੱਟੋ ਘੱਟ ਛੁੱਟੀ ਪੰਦਰਾਂ ਦਿਨ ਦੀ ਲੈਣੀ ਹੀ ਪਵੇਗੀ, ਬਿਮਾਰੀ ਭਾਵੇ ਇਕ ਜਾਂ ਦੋ ਦਿਨ ਵਿਚ ਠੀਕ ਵੀ ਹੋ ਜਾਵੇ।ਪਰ ਅਧਿਆਪਕ ਨੂੰ 15 ਦਿਨ ਦੀ ਮੈਡੀਕਲ ਛੁੱਟੀ ਮਜਬੂਰੀ ਵੱਸ ਲੈਣੀ ਪਵੇਗੀ।ਇਕ ਵੱਖਰੇ …
Read More »Monthly Archives: September 2016
ਸਵ: ਸਵਿੰਦਰ ਕੌਰ ਕਾਹਲੋਂ ਦੀ ਪਹਿਲੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਕੀਤਾ ਦੁੱਖ ਸਾਂਝਾ
ਬਟਾਲਾ, 24 ਸਤੰਬਰ (ਨਰਿੰਦਰ ਬਰਨਾਲ) – ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸ੍ਰੀਮਤੀ ਸਵਿੰਦਰ ਕੌਰ ਕਾਹਲੋਂ ਦੀ ਪਹਿਲੀ ਬਰਸੀ ਮੌਕੇ ਕਾਹਲੋਂ ਪਰਿਵਾਰ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਅੱਜ ਸ. ਮਜੀਠੀਆ ਨੇ ਪਿੰਡ ਦਾਦੂਯੋਧ ਵਿਖੇ ਪਹੁੰਚ ਕੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ, ਡਾ. ਸ਼ਿਵਕਰਨ ਸਿੰਘ ਕਾਹਲੋਂ ਅਤੇ ਸਮੁੱਚੇ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ। …
Read More »ਝੋਨੇ ਤੇ ਬਾਸਮਤੀ ਦਾ ਬੀਜ ਤਿਆਰ ਕਰਨ ਲਈ ਜੰਗਲੀ ਝੋਨੇ ਦੇ ਬੂਟੇ ਬਾਹਰ ਕੱਢਣ ਦੀ ਅਪੀਲ
ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦਾ ਬੀਜ ਖੁਦ ਤਿਆਰ ਕਰਨ ਲਈ ਪ੍ਰੇਰਿਤ ਕਰਨ ਲਈ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਫੋਕਲ ਪੁਅਇੰਟ ਨੰਗਲ ਭੂਰ ਦੇ ਕਈ ਪਿੰਡਾਂ ਦਾ ਦੌਰਾ ਕੀਤਾ।ਦੌਰੇ ਦੌਰਾਨ ਇਸ ਟੀਮ ਵਿੱਚ ਡਾ ਹਰਿੰਦਰ ਸਿੰਘ …
Read More »ਬੇਅਦਬੀ ਦੀਆਂ ਘਟਨਾਵਾਂ ਨਾਲ ਹਰ ਪੰਥ ਦਰਦੀਆਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ – ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ)- ਜਲੰਧਰ ਸ਼ੇਰ ਸਿੰਘ ਕਲੋਨੀ ਵਾਲਾ ਪੁੱਲ ਨਹਿਰ ਵਿਚੋਂ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰਿਆਂ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ।ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਵਿਚ ਨਹੀਂ ਆ ਰਹੀਆਂ।ਜਿਸ ਨਾਲ ਹਰ ਪੰਥ ਦਰਦੀ ਤੇ ਪੰਥ ਹਿਤੇਸ਼ੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।ਗਿਆਨੀ ਗੁਰਬਚਨ ਸਿੰਘ ਜਥੇਦਾਰ …
Read More »ਅੱਜ ਦੀਆਂ ਸੁਰਖੀਆਂ…..
ਅੱਜ ਦੀਆਂ ਸੁਰਖੀਆਂ….. ਮਿਤੀ : 25 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=73358 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪਟਨਾ ਸਾਹਿਬ ‘ਚ 3 ਦਿਨਾਂ ਇੰਟਰਨੈਸ਼ਨਲ ਸਿੱਖ ਕਨਕਲੇਵ ਮੁਕੰਮਲ, ਮਾਨਯੋਗ ਗਵਰਨਰ ਬਿਹਾਰ ਸ੍ਰੀ ਰਾਮ ਨਾਥ ਕੋਵਿੰਦ ਨੇ ਸਮਾਪਨ ਸਮਾਗਮ ਦੀ ਕੀਤੀ ਪ੍ਰਧਾਨਗੀ। ਸ੍ਰੀ ਗੁਰੂ ਗੋਬਿੰਦ …
Read More »Jatt& Juliet Director-Anurag Singhcautions students on exploitation of strugglers
Amritsar, September 23 (Punjab Post Bureau)- Anurag Singh director of famed Punjabi film“Jatt& Juliet”visited Global Institutes, Amritsar and interacted with its students and faculty. Talking about his life, Anurag said –“I belong to Kapurthala, from where I went to Melbourne, Australia, to study Media Arts. MyAustralian experience filled me with enthusiasm. Although I had already made my name in Bollywood …
Read More »ਮਗਨਰੇਗਾ ਕਰਮਚਾਰੀ ਯੂਨੀਅਨ ਨੈ ਮੰਗਾਂ ਨੂੰ ਲੈ ਕੇ ਕੀਤੀ ਕਲਮਛੱੜ ਹੜ੍ਹਤਾਲ
ਫਾਜ਼ਿਲਕਾ, 23 ਸਤੰਬਰ (ਵਿਨੀਤ ਅਰੋੜਾ)- ਸਮੂਹ ਪੰਜਾਬ ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰਾਜ ਦੇ ਸਾਰਿਆਂ ਜ਼ਿਲ੍ਹਿਆਂ ਅਤੇ ਬਲਾਕਾਂ ਵਿਚ ਕਲਮਛੱਡ ਹੜ੍ਹਤਾਲ ਕਰਨ ਸਬੰਧੀ ਲਏ ਗਏ ਫੈਸਲੇ ਦੇ ਤਹਿਤ ਅੱਜ ਤੀਸਰੇ ਦਿਨ ਵੀ ਮਗਨਰੇਗਾ ਕਰਮਚਾਰੀ ਯੂਨੀਅਨ ਫਾਜ਼ਿਲਕਾ ਦੇ ਮੈਂਬਰਾਂ ਵੱਲੋਂ ਸਥਾਨਕ ਬੀਡੀਪੀਓ ਦਫ਼ਤਰ ਵਿਚ ਕਲਮਛੱਡ ਹੜ੍ਹਤਾਲ ਜਾਰੀ ਰੱਖ ਕੇ ਧਰਨਾ ਦਿੱਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ …
Read More »ਗੋਡ ਗਿਫਟਿਡ ਐਜੂਕੇਸ਼ਨ ਸਸਾਇਟੀ ਨੇ ਦਿਵਿਆਂਗ ਬੱਚਿਆਂ ਨੂੰ ਵੰਡੀਆਂ ਕੁਰਸੀਆਂ
ਫਾਜ਼ਿਲਕਾ, 23 ਸਤੰਬਰ (ਵਿਨੀਤ ਅਰੋੜਾ)- ਗੋਡ ਗਿਫਟਿਡ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਮਾਨਵ ਕਲਿਆਣ ਬ੍ਰਿਧ ਆਸ਼ਰਮ ਵਿਚ ਦਿਵਿਆਂਗ ਬੱਚਆਂ ਨੂੰ ਆਸ਼ਰਮ ਦੀ ਪ੍ਰਧਾਨ ਸਰੋਜ ਥਿਰਾਨੀ ਦੀ ਪ੍ਰਧਾਨਗੀ ਵਿਚ ਸਮਾਜਸੇਵੀ ਸੁਰਿੰਦਰ ਸਚਦੇਵਾ ਐਲਆਈਸੀ ਦੇ ਸਹਿਯੋਗ ਨਾਲ ਕੁਰਸੀਆਂ ਅਤੇ ਮਠਿਆਈਆਂ ਵੰਡੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰੋਜੈਕਟ ਚੇਅਰਮੈਨ ਲੀਲਾਧਰ ਸ਼ਰਮਾ ਅਤੇ ਪ੍ਰੈਸ ਸਕੱਤਰ ਸੰਦੀਪ ਕੱਕੜ ਨੇ ਦੱਸਿਆ ਕਿ ਪ੍ਰੋਗਰਾਮ …
Read More »ਸਰਵ ਸਿੱਖਿਆ ਅਭਿਆਨ ਦੇ ਆਈ.ਈ.ਡੀ. ਕੰਪੋਨੈਂਟ ਤਹਿਤ ਮੈਡੀਕਲ ਜਾਂਚ ਕੈਂਪ ਲਗਾਇਆ
ਫਾਜ਼ਿਲਕਾ, 23 ਸਤੰਬਰ (ਵਿਨੀਤ ਅਰੋੜਾ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ, ਡਿਪਟੀ ਮੈਨੇਜਰ ਆਈ.ਈ.ਡੀ. ਕੰਪੋਨੈਂਟ ਸਲੋਨੀ ਕੋਰ ਦੇ ਦਿਸ਼ਾ-ਨਿਰਦੇਸ਼ਾਂ, ਡਿਪਟੀ ਕਮਿਸ਼ਨਰ ਫਾਜਿਲਕਾ ਮੈਡਮ ਈਸ਼ਾ ਕਾਲੀਆ ਦੀ ਰਹਿ-ਨੁਮਾਈ ਹੇਠ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਹਰੀ ਚੰਦ ਕੰਬੋਜ, ਜਿਲ੍ਹਾ ਆਈ.ਈ.ਡੀ. ਕੋਆਰਡੀਨੇਟਰ ਨਿਸ਼ਾਂਤ ਅਗਰਵਾਲ ਦੀ ਅਗਵਾਈ ਵਿਚ ਵਿਸ਼ੇਸ਼ ਲੋੜ੍ਹਾਂ ਵਾਲੇ ਦਿਵਯਾਂਗ ਬੱਚਿਆਂ ਲਈ ਸਰਵ ਸਿੱਖਿਆ ਅਭਿਆਨ ਦੇ ਆਈ.ਈ.ਡੀ. ਅਤੇ ਆਈ.ਈ.ਡੀ.ਐਸ.ਐਸ. ਕੰਪੋਨੈਂਟ ਅਧੀਨ …
Read More »ਮੰਡੀਆਂ ਵਿਚ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ ਫਾਜ਼ਿਲਕਾ, 23 ਸਤੰਬਰ (ਵਨੀਤ ਅਰੋੜਾ)- ਜ਼ਿਲ੍ਹੇ ਵਿਚ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ। ਡਿਪਟੀ ਕਮਿਸ਼ਨਰ …
Read More »
Punjab Post Daily Online Newspaper & Print Media