Wednesday, November 25, 2026

Monthly Archives: September 2016

WORKSHOP ON “IMPLEMENTATION OF SINGAPORE’S ELEMENTARY MATHS PEDAGOGY IN CBSE AND ICSE CURRICULUM

New Delhi, 23 Sep (Punjab Post Bureau)- Education cell, DSGMC  Under the Chairmanship of S. Harmeet Singh Kalka organized a workshop on “IMPLEMENTATION OF SINGAPORE’S ELEMENTARY MATHS PEDAGOGY IN CBSE AND ICSE CURRICULUM” by Dr. Kevin Mahoney, first American to earn a doctorate focused on the study of Singapore’s Elementary math curriculum. The workshop was organized in collaboration with E3 …

Read More »

ਸਿੰਗਾਪੁਰੀ ਗਣਿਤ ਦੀ ਸਿਖਲਾਈ ਲਈ ਦਿੱਲੀ ਕਮੇਟੀ ਨੇ ਅਧਿਆਪਕਾਂ ਦੀ ਲਗਾਈ ਕਾਰਜਸ਼ਾਲਾ

ਨਵੀਂ ਦਿੱਲੀ, 23 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਨਾਂ ਵਿਚ ਗਣਿਤ ਵਿਸ਼ੇ ਨੂੰ ਲੈ ਕੇ ਪੈਦਾ ਹੁੰਦੇ ਖਦਸਿਆਂ ਦੇ ਪੂਰਣ ਤੌਰ ਤੇ ਨਿਬਟਾਰੇ ਲਈ ਨਿਵੇਕਲੀ ਪਹਿਲ ਸ਼ੁਰੂ ਕੀਤੀ ਗਈ ਹੈ। ਗਣਿਤ ਵਿਸ਼ੇ ਨੂੰ ਬਿਨਾਂ ਕਿਸੇ ਡਰ ਦੇ ਖੇਡਦੇ ਹੋਏ ਵਿਦਿਆਰਥੀਆਂ ਨੂੰ ਸਿੱਖਾਉਣ ਲਈ ਅਧਿਆਪਕਾਂ ਦੀ ਕਾਰਜਸ਼ਾਲਾ ਵੱਡੇ ਪੱਧਰ ਤੇ …

Read More »

ਦਿੱਲੀ ਕਮੇਟੀ ਦੇ 15 ਵਿੱਦਿਅਕ ਅਦਾਰਿਆਂ ਨੂੰ ਘਟਗਿਣਤੀ ਵਿੱਦਿਅਕ ਅਦਾਰੇ ਵੱਜੋਂ ਮਿਲੀ ਮਾਨਤਾ

ਨਵੀਂ ਦਿੱਲੀ, 23 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਬੱਚਿਆਂ ਦੇ ਹੱਕਾਂ ਨੂੰ ਰਾਖਵਾਂ ਰੱਖਣ ਲਈ ਕਮੇਟੀ ਦੇ ਵਿੱਦਿਅਕ ਅਦਾਰਿਆਂ ਨੂੰ ਘਟਗਿਣਤੀ ਵਿੱਦਿਅਕ ਅਦਾਰੇ ਵੱਜੋਂ ਮਾਨਤਾ ਦਿਵਾਉਣ ਦੀਆਂ ਕੀਤੀਆਂ ਗਈਆਂ ਕੋਸ਼ਿਸ਼ਾਂ ਪ੍ਰਵਾਨ ਚੜ੍ਹ ਗਈਆਂ ਹਨ। ਕਮੇਟੀ ਦੇ ਕਾਨੂੰਨੀ ਵਿਭਾਗ ਦੀ ਵਕੀਲ ਬੀਬਾ ਅਵਨੀਤ ਕੌਰ ਦੀ ਚੰਗੀ ਕਾਰਗੁਜਾਰੀ ਸੱਦਕਾ ਕਮੇਟੀ ਦੇ 7 ਸਕੂਲਾਂ ਅਤੇ 8 ਉ-ਚ …

Read More »

NATIONAL EXHBITION OF ART BY GROUP OF ARTISTS AT KT:KALA AMRITSAR.

Amritsar, September 24 (Punjab Post Bureau)- To promote art and culture in the region, KAUSA Trust, after opening its KT:Kalã Kendra at Lawrence Road, Amritsar is continuously working for it. The trust organises many programmes like Art exhibitions / workshops / competitions/ seminars etc. It also provides its KT:Kalã Kendra free of charge to the artists /students / schools / …

Read More »

ਖ਼ਾਲਸਾ ਗਵਰਨਿੰਗ ਕੌਂਸਲ ਦਾ ਹਿੱਸਾ ਬਣੇ ਸ੍ਰੀ ਗੁਰੂ ਤੇਗ ਬਹਾਦਰ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਯੁਵਕ ਮੇਲੇ ਵਿੱਚ ਹਾਸਲ ਕੀਤੀ ਟਰਾਫ਼ੀ

ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)-ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦਾ ਹਿੱਸਾ ਬਣੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਸਰਕਾਰੀ ਕਾਲਜਾਂ, ਕਾਂਸਟੀਚਿਊਟ ਕਾਲਜਾਂ ਅਤੇ ਐਸੋਸੀਏਸਟ ਇੰਸਟੀਚਿਊਟ ਦੇ  ਯੁਵਕ ਮੇਲੇ ਉਤਸ਼ਾਹ ਭਰਪੂਰ ਬਾਜ਼ੀ ਮਾਰਦਿਆਂ ਟਰਾਫ਼ੀ ਆਪਣੇ ਨਾਂਅ ਕਰਕੇ ਕਾਲਜ ਦੇ ਨਾਂਅ ਨੂੰ ਚਾਰ-ਚੰਨ ਲਗਾਇਆ। 4 ਰੋਜ਼ਾ ਚਲੇ ਇਸ ਮੇਲੇ ਵਿੱਚ 34 …

Read More »

KCGC Run SGTB College for Women Lift Overall GNDU Youth Festival Trophy

Amritsar, September 23 (Punjab Post Bureau)- Khalsa College Governing Council-run Sri Guru Teg Bahadur College for Women emerged champion by lifting the overall Youth Festival Trophy at Guru Nanak Dev University. The College won the accolades in the Women Colleges Zone in which 26 colleges from the various districts participated in annual festival. SSSS College for Women was the runners …

Read More »

ਸ਼੍ਰੋਮਣੀ ਕਮੇਟੀ ਨੇ ਭਗਤ ਸ਼ੇਖ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ, 23 ਸਤਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਵੱਲੋਂ …

Read More »

ਟੀ.ਵੀ. ਚੈੱਨਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਢਾਹ ਲਗਾਉਣ ਵਾਲੀਆਂ ਕਾਰਵਾਈਆਂ ਤੋਂ ਬਾਜ਼ ਆਉਣ: ਜਥੇਦਾਰ ਅਵਤਾਰ ਸਿੰਘ

ਜੀ.ਟੀ.ਵੀ. ਦੇ ਸੀਰੀਅਲ ‘ਕਾਲਾ ਟੀਕਾ’ ਵਿੱਚ ਸ੍ਰੀ ਸਾਹਿਬ ਦੀ ਗਲਤ ਢੰਗ ਨਾਲ ਵਰਤੋਂ ਕਰਨ ‘ਤੇ ਨਿੰਦਾ ਕੀਤੀ ਅੰਮ੍ਰਿਤਸਰ, 23 ਸਤੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੀ.ਟੀ.ਵੀ. ਤੇ ਚਲਦੇ ਸੀਰੀਅਲ ‘ਕਾਲਾ ਟੀਕਾ’ ਦੇ 20 ਸਤੰਬਰ ਨੂੰ ਚਲਾਏ ਗਏ 258ਵੇਂ ਐਪੀਸੋਡ ਵਿੱਚ ਸਿੱਖਾਂ ਦੇ ਧਾਰਮਿਕ ਚਿੰਨ੍ਹ ਸ੍ਰੀ ਸਾਹਿਬ ਦੀ ਗਲਤ ਢੰਗ ਨਾਲ ਵਰਤੋਂ ਕਰਨ ‘ਤੇ ਸਖ਼ਤ …

Read More »

ਭਾਈ ਘਨ੍ਹਈਆ ਜੀ ਦੀ ਬਰਸੀ ਨੂੰ ਸਮਰਪਿਤ ਮਲ੍ਹੱਮ ਡੱਬੀ ਬਖ਼ਸ਼ਿਸ਼ ਦਿਵਸ 25 ਸਤੰਬਰ ਨੂੰ

ਅੰਮ੍ਰਿਤਸਰ, 23 ਸਤੰਬਰ (ਜਗਦੀਫ ਸਿੰਘ ਸੱਗੂ)- ਗਰੀਬ ਅਤੇ ਬੇਸਹਾਰਾ ਰੋਗੀਆਂ ਦੀ ਮਦਦ ਵਿਚ ਜੁੱਟੀ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.), ਅੰਮ੍ਰਿਤਸਰ ਵੱਲੋਂ ਸੇਵਾ ਦੇ ਪੁੰਜ ਭਾਈ ਘਨ੍ਹਈਆ ਜੀ ਦੀ ਬਰਸੀ ਨੂੰ ਸਮਰਪਿਤ ਮਲ੍ਹੱਮ ਡੱਬੀ ਬਖ਼ਸ਼ਿਸ਼ ਦਿਵਸ ਮਿਤੀ 25 ਸਤੰਬਰ 2016, ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਤਹਿਸੀਲ ਪੁਰਾ, ਗੋਲਡਨ ਐਵਨਿਊ, …

Read More »

ਬੀ.ਬੀ.ਕੇ.ਡੀ.ਏ.ਵੀ. ਦੇ ਐਨ.ਸੀ.ਸੀ. ਕੈਡਿਟਾਂ ਨੇ ੳਵਰਆਲ ਚੈਂਪੀਅਨਸ਼ਿਪ ਟਰਾਫੀ ਜਿੱਤੀ

ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ.ਡੀ.ਏ.ਵੀ. ਕਾਲਜ ਦਾ ਐਨ.ਸੀ.ਸੀ. ਵਿਭਾਗ ਨਿਰੰਤਰ ਗਤੀਵਿਧੀਆਂ ਵਿੱਚ ਹਿੱਸਾ ਲੈਂਦਾ ਹੋਇਆ ਜਿੱਤ ਹਾਸਲ ਕਰਦਾ ਆਇਆ ਹੈ।ਆਪਣੀ ਜਿੱਤ ਦੀ ਲੜੀ ਨੂੰ ਬਰਕਰਾਰ ਰੱਖਦਿਆਂ ਹੋਇਆ ਬੀ.ਬੀ.ਕੇ.ਡੀ.ਏ.ਵੀ.  ਕਾਲਜ ਅੰਮ੍ਰਿਤਸਰ ਦੀਆਂ ਐਨ.ਸੀ.ਸੀ. ਕੈਡਿਟਾਂ ਦੁਆਰਾ ਐਨ.ਆਈ.ਸੀ. ਜੋ 21 ਜੂਨ-1 ਜੁਲਾਈ ਤੱਕ ਖਾਲਸਾ ਕਾਲਜ ਅੰਮ੍ਰਿਤਸਰ ਵਿੱਚ ਲੱਗਾ ਅਤੇ ਦੂਜਾ ਸੀ.ਏ.ਟੀ.ਸੀ. ਜੋ ਕਿ 7 ਅਗਸਤ-16 ਅਗਸਤ 2016 ਨੂੰ ਮਾਈ ਭਾਗੋ ਪੋਲੀਟੈਕਨੀਕਲ …

Read More »