Wednesday, November 25, 2026

Monthly Archives: September 2016

BBK DAV CADETS MAKE A MARK IN VARIOUS NCC CAMPS

Amritsar, September 23 (Punjab Post Bureau)- NCC cadets of BBK DAV College for women made the college proud by winning overall trophies in two camps organized at Mai Bhago Polytechnic College, Amritsar and Khalsa College, Amritsar. In ATC Camp organized at Mai Bhago Polytechnic College, cadets won positions in competitions like Tug-of-war, NCC Quiz, GK Quiz,  Drill, Map Reading, Debate, …

Read More »

ਸਰਕਾਰੀ ਸਕੂਲਾਂ ਦੇ ਨੰਨ੍ਹੇ ਮੁੰਨ੍ਹਿਆਂ ਨੇ ਬਿਖੇਰੇ ਵਿਰਾਸਤੀ ਰੰਗ

ਪੰਜਾਬੀ ਸੂਬੇ ਦੀ 50 ਵੀਂ ਵਰ੍ਹੇਗੰਢ ਨੂੰ ਸਮਰਪਿਤ ਬਲਾਕ ਪੱਧਰੀ ਮੁਕਾਬਲੇ ਹੋਏ ਸੰਪੰਨ ਬਠਿੰਡਾ, 23 ਸਤੰਬਰ (ਅਵਤਾਰ ਸਿੰਘ ਕੈਂਥ )-  ਸਿੱਖਿਆ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੀ ਪੰਜਾਬੀ ਸੂਬੇ ਦੀ 50 ਵੀਂ ਵਰ੍ਹੇਗੰਢ ਨੂੰ ਸਮਰਪਿਤ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ 17 ਵੱਖ-ਵੱਖ ਮੁਕਾਬਲੇ ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਸ਼ਾਨੋ-ਸ਼ੋਕਤ ਨਾਲ ਸੰਪੰਨ ਕੀਤੇ ਗਏ। ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਦੇ …

Read More »

ਬਠਿੰਡਾ ਵਿੱਚ ਨਕਲੀ ਕੈਂਟ ਆਰਓ ਬਰਾਮਦ, ਨਕਲੀ ਉਤਪਾਦ ਬਣਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

ਬਠਿੰਡਾ, 23 ਸਤੰਬਰ (ਅਵਤਾਰ ਸਿੰਘ ਕੈਂਥ)-ਪੰਜਾਬ ਪੁਲਿਸ ਨੇ ਬਠਿੰਡਾ ਵਿੱਚ ਛਾਪਾ ਮਾਰ ਕੇ ਨਕਲੀ ਕੈਂਟ ਆਰਓ ਉਤਪਾਦਾਂ ਨੂੰ ਬਰਾਮਦ ਕਰਨ ਦੇ ਨਾਲ ਹੀ ਇਨ੍ਹਾਂ ਨਕਲੀ ਉਤਪਾਦਾਂ ਨੂੰ ਤਿਆਰ ਕਰਨ ਵਾਲੇ ਜਤਿੰਦਰ ਕੁਮਾਰ ਬੰਸਲ ਨੂੰ ਵੀ ਗ੍ਰਿਫਤਾਰ ਕੀਤਾ ਹੈ। ਕੈਂਟ ਨੇ ਬਜ਼ਾਰ ਵਿੱਚ ਨਕਲੀ ਕੈਂਟ ਉਤਪਾਦਾਂ ਦੀ ਜਾਂਚ ਅਤੇ ਨਕਲੀ ਉਤਪਾਦ ਵੇਚਣ ਅਤੇ ਤਿਆਰ ਕਰਨ ਵਾਲਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ …

Read More »

Panel Discussions held on 2nd day of International Sikh Conclave at Patna

Patna Sahib, 23 September (Punjab Post Bureau) – On the second day of International Sikh Conclave 2016 Penal Discussion on three topics was held at Hotel Maurya, Patna by Bihar Tourism Board.           The Chief Secretary of Bihar Miss Amita Paul participated in the Second day program of the Conclave. She recited her poem about Sri Guru Gobind Singh Ji …

Read More »

ਸਮਾਰਟ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਿਲ ਹੋਣ ਨਾਲ ਅੰਮ੍ਰਿਤਸਰ ਨੂੰ ਲੱਗਾ ਇਕ ਹੋਰ ਸਟਾਰ – ਜੋਸ਼ੀ

ਅਗਲੇ ਹਫ਼ਤੇ ਹੋਵੇਗਾ ਰਾਜ ਪੱਧਰੀ ਬਾਡੀ ‘ਸਪੈਸ਼ਲ ਪਰਪਜ਼ ਵਹੀਕਲ ਦਾ ਗਠਨ ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)- ਸਮਾਰਟ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਹੋਣ ਨਾਲ ਦੁਨੀਆ ਭਰ ਵਿਚ ਪਹਿਲਾਂ ਤੋਂ ਹੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਰੱਖਦੀ ਗੁਰੂ ਨਗਰੀ ਨੂੰ ਇਕ ਸਟਾਰ ਹੋਰ ਲੱਗ ਗਿਆ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਨੇ ਅੱਜ ਸਥਾਨਕ ਐਮ. ਕੇ ਹੋਟਲ …

Read More »

ਪੰਜਾਬ ਨੇ ਡਾ. ਅੰਬੇਦਕਰ ਦੀ ਵਿਚਾਰਧਾਰਾ ਨੂੰ ਸਹੀ ਅਰਥਾਂ ਵਿਚ ਲਾਗੂ ਕੀਤਾ – ਸੁਖਬੀਰ ਸਿੰਘ ਬਾਦਲ

ਨਵੰਬਰ ਵਿੱਚ ਹੋ ਰਹੇ ਵਿਸ਼ਵ ਕਬੱਡੀ ਕੱਪ ਦਾ ਨਾਂਅ ‘ਡਾ. ਅੰਬੇਦਕਰ ਵਿਸ਼ਵ ਕਬੱਡੀ ਕੱਪ’ ਰੱਖਣ ਦਾ ਐਲਾਨ ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)-ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਵਲ ਪੰਜਾਬ ਹੀ ਅਜਿਹਾ ਸੂਬਾ ਹੈ ਜਿਸ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਨੂੰ ਸਹੀ ਅਰਥਾਂ ਵਿਚ ਲਾਗੂ ਕੀਤਾ ਹੈ। ਉਹ ਅੱਜ ਗੁਰੂ …

Read More »

ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਰੈਲੀ

ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ  ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਅੰਮ੍ਰਿਤਸਰ ਪੂਰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ ਦੀ …

Read More »

ਜ਼ਿਲਾ ਚੋਣ ਅਫਸਰ ਅੰਮ੍ਰਿਤਸਰ ਵੱਲੋਂ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵਿਮਨ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ

ਅਮ੍ਰਿਤਸਰ, 23 ਸਤਬਰ (ਜਗਦੀਪ ਸਿੰਘ ਸ’ਗੂ)ੁ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਜ਼ਿਲਾ ਚੋਣ ਅਫਸਰ ਅੰਮ੍ਰਿਤਸਰ ਵੱਲੋਂ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵਿਮਨ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ । ਡਾ ਨਵਦੀਪ ਕੌਰ, ਪ੍ਰਿੰਸੀਪਲ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਜਿਹਨਾ ਦੀ ਉਮਰ ੧੮ ਤੋਂ ਉਪਰ ਹੈ ਪਰ …

Read More »

Memorial to come up in memory of children killed in accident: Sukhbir Singh Badal

Deputy Chief Minister visits village muhava to share grief of bereaved families Amritsar, September 23 (Punjab Post Bureau)- The Punjab Deputy Chief Minister, S. Sukhbir Singh Badal today visited village muhava to share grief of the bereaved families of 7 school children killed in a recent road accident at village muhava. He met the bereaved families and deeply condoled with …

Read More »