Wednesday, November 25, 2026

Monthly Archives: September 2016

ਦਿਲਬਾਗ ਸਿੰਘ ਨੂੰ ਭਰਪੂਰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ

ਅਲਗੋਕੋਠੀ/ਅਮਰਕੋਟ, 22 ਸਤੰਬਰ (ਹਰਦਿਆਲ ਸਿੰਘ ਭੈਣੀ / ਦਲਜਿੰਦਰ ਸਿੰਘ) – ਸਰਪੰਚ ਬਲਜਿੰਦਰ ਸਿੰਘ ਛੰਨਾ ਦੇ ਭਰਾ ਦਿਲਬਾਗ ਸਿੰਘ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਕਰਕੇ ਗੁਰੂ ਚਰਨਾ ਵਿੱਚ ਜਾ ਬਿਰਾਜੇ ਸਨ। ਉਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨਾਂ ਦੇ ਗ੍ਰਹਿ ਪਿੰਡ ਛੰਨਾ ਵਿਖੇ ਪਾਇਆ ਗਿਆ। ਇਸ ਮੋਕੇ ਰਾਗੀ ਜਥਾ ਭਾਈ ਪ੍ਰਤਾਪ ਸਿੰਘ ਛੰਨਾ …

Read More »

ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਦੀਆਂ ਵਿਦਿਆਰਥਣਾ ਨੇ ਵਿਦਿਅਕ ਮੁਕਾਬਲਿਆਂ ‘ਚ ਮੱਲਾਂ ਮਾਰੀਆਂ

ਅਗਲੋਂ ਕੋਠੀ, 22 ਸਤੰਬਰ (ਹਰਦਿਆਲ ਸਿੰਘ ਭੈਣੀ) – ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਤਹਿਸੀਲ ਪੱਧਰੀ ਵਿਦਿਅਕ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਦੀਆਂ ਵਿਦਿਆਰਥਣਾਂ ਨੇ ਤਹਿਸੀਲ ਪੱਟੀ ਵਿੱਚੋਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਭਾਸ਼ਣ ਮੁਕਾਬਲੇ ਵਿੱਚ ਸਕੂਲ ਦੀ ਦਸਵੀਂ ਸ਼੍ਰੇਣੀ ਦੀ ਵਿਦਿਆਰਥਣ ਪਰਨੀਤ ਕੌਰ ਨੇ ਪਹਿਲਾ ਸਥਾਨ ਅਤੇ ਲੇਖ ਲਿਖਣ ਮੁਕਾਬਲੇ ਵਿੱਚ ਜਗਰੂਪ …

Read More »

The Opening ceremony of International Sikh Conclave

The Opening ceremony of International Sikh Conclave was solemnized at  SKV Hall Today. Chief Minister of Bihar Mr. Nitish Kumar and CM of Punjab started the conclave by lightening the Jyoti in the presence of Deputy Chief Minister of Bihar, Tejasvi Singh Yadav, Minister of Tourism and Ministers of Nitish Cabinet. Sikh Scholars and a large number of delegates from …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 23 ਸਤੰਬਰ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ 3 ਦਿਨਾਂ ਅੰਤਰਰਾਸ਼ਟਰੀ ਸਿੱਖ ਕਨਕਲੇਵ ਦੀ ਮੁਖ ਮੰਤਰੀ ਨਿਤਿਸ਼ ਕੁਮਾਰ ਅਤੇ ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜਯੋਤੀ ਜਗਾ ਕੇ ਕੀਤੀ ਸ਼ੁਰੂਆਤ। ▶ ਸ੍ਰੀ ਗੁਰੂ ਗੋਬਿੰਦ …

Read More »

ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਐਤਵਾਰ

ਨਵੀਂ ਦਿੱਲੀ, 21 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਮੰਨਾਉਣ ਲਈ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਐਤਵਾਰ 25 ਸਤੰਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ …

Read More »

ਦਿੱਲੀ ਕਮੇਟੀ ਨੇ ਸਰਨਾ ਤੋਂ ਹਸਪਤਾਲ ਡੀਲ ਦੇ 362.5 ਕਰੋੜ ਰੁਪਏ ਦਾ ਮੰਗਿਆ ਹਿਸਾਬ

ਸਰਨਾ ਦੀ ਬਿਨਾ ਸਬੂਤ ਇਲਜਾਮਬਾਜੀ ਨੂੰ ਫੋਟੋ ਖਿਚਵਾਉਣ ਦਾ ਮਾਧਿਅਮ ਦੱਸਿਆ ਨਵੀਂ ਦਿੱਲੀ, 21 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੱਤਰਕਾਰ ਵਾਰਤਾ ਨੂੰ ਆਪਣੇ ਦਲ ਦਾ ਮਹੀਨਾਵਾਰੀ ਪੱਕਾ ਆਯੋਜਨ ਬਣਾ ਲਿਆ ਹੈ। ਜਿਸਦੀ ਮਾਰਫ਼ਤ ਸਰਨਾ ਆਪਣੇ ਆਗੂਆਂ ਨੂੰ ਸਾਮੂਹਿਕ ਫੋਟੋ ਖਿਚਵਾਉਣ ਦਾ ਅਵਸਰ ਦਿੰਦੇ ਹਨ। ਉਕਤ ਦਾਅਵਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ …

Read More »

ਪਿੰਡ ਬੌਂਦਲੀ ਵਿਖੇ ਚੌਥਾ ਵਿਸ਼ਾਲ ਕੁਸ਼ਤੀ ਦੰਗਲ 28 ਸਤੰਬਰ ਨੂੰ

ਝੰਡੀ ਦੀ ਕੁਸ਼ਤੀ ਰੁਸਤਮੇ ਹਿੰਦ ਪਰਮਿੰਦਰ ਡੂਮਛੇੜੀ ਤੇ ਸੋਮਵੀਰ ਜਲੰਧਰ ਵਿਚਕਾਰ ਹੋਵੇਗੀ ਸ਼ਮਰਾਲਾ, 22 ਸਤੰਬਰ (ਪ.ਪ.)- ਪਿੰਡ ਬੌਂਦਲੀ ਵਿਖੇ ਸਮੂਹ ਗਰਾਮ ਪੰਚਾਇਤ, ਦੰਗਲ ਕਮੇਟੀ, ਐਨ. ਆਈ. ਆਰ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜਨਮ ਦਿਹਾੜ੍ਹੇ ਨੂੰ ਸਮਰਪਿਤ ਚੌਥਾ ਕੁਸ਼ਤੀ ਦੰਗਲ 28 ਸਤੰਬਰ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅਮਰਜੀਤ ਸਿੰਘ ਨੇ …

Read More »

ਇਕੱਤਰਤਾ ਦੌਰਾਨ 5 ਘੰਟੇ ਚੱਲਿਆ ਰਚਨਾਵਾਂ ਦਾ ਦੌਰ

ਪੰਜਾਬੀ ਸਾਹਿਤ ਸਭਾ ਵੱਲੋਂ ਨੈਸ਼ਨਲ ਐਵਾਰਡੀ ਹੈੱਡਮਾਸਟਰ ਮੇਘ ਦਾਸ ਜਵੰਦਾ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ ਸਮਰਾਲਾ, 22 ਸਤੰਬਰ (ਪ.ਪ.)- ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਹੈੱਡ ਮਾਸਟਰ ਮੇਘ ਦਾਸ ਜਵੰਦਾ ਨੂੰ ਭਾਰਤ ਦੇ ਰਾਸ਼ਟਰਪਤੀ ਦੁਆਰਾ …

Read More »

ਅਧਿਆਪਕ ਯੋਗਤਾ ਪ੍ਰੀਖਿਆ ਲਈ ਸ਼ਹਿਰ ਵਿੱਚ ਬਣਾਏ 16 ਪ੍ਰੀਖਿਆ ਕੇਂਦਰ

25 ਸਤੰਬਰ ਨੂੰ ਦੋ ਸ਼ਿਫਟਾਂ ਵਿਚ ਹੋਵੇਗੀ ਪ੍ਰੀਖਿਆ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)- ਪਹਿਲੀ ਤੋਂ ਅੱਠਵੀਂ ਤੱਕ ਅਧਿਆਪਕ ਬਣਨ ਦੇ ਯੋਗ ਹੋਣ ਲਈ ਡਾਇਰੈਕਟਰ ਐਸ. ਸੀ. ਈ. ਆਰ. ਟੀ ਪੰਜਾਬ ਵੱਲੋਂ 25 ਸਤੰਬਰ 2016 ਨੂੰ ਕਰਵਾਈ ਜਾ ਰਹੀ ਅਧਿਆਪਕ ਯੋਗਤਾ ਪ੍ਰੀਖਿਆ ਲਈ ਅੰਮ੍ਰਿਤਸਰ ਸ਼ਹਿਰ ਵਿਚ 16 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਪ੍ਰੀਖਿਆ ਦਾ ਸਮਾਂ ਸਵੇਰੇ 10.30 ਵਜੇ ਤੋਂ …

Read More »