Wednesday, November 25, 2026

Monthly Archives: September 2016

ਅੱਜ 4 ਕਾਲਜਾਂ ਵਿਚ ਲੱਗਣਗੇ ਵੋਟਰ ਰਜਿਸਟ੍ਰੇਸ਼ਨ ਮੇਲੇ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਕਰਵਾਈਆਂ ਜਾ ਰਹੀਆਂ ‘ਸਵੀਪ’ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਕੈਂਪ (ਵੋਟਰ ਰਜਿਸਟ੍ਰੇਸ਼ਨ ਮੇਲੇ) ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ …

Read More »

ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਰੈਲੀ

ਵੋਟ ਬਣਾਉਣ ਤੇ ਵੋਟ ਪਾਉਣ ਦਾ ਦਿੱਤਾ ਸੁਨੇਹਾ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਹਲਕਾ ਮਜੀਠਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ. ਡੀ. ਐਮ …

Read More »

ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਹਲਕਾ ਰਾਜਾਸਾਂਸੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਜਸ਼ਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੱਤਿਅਮ ਪਾਲੀਟੈਕਨਿਕ …

Read More »

ਵੋਟ ਤੇ ਵੋਟਰ ਦੀ ਮਹੱਤਤਾ ਬਾਰੇ ਕਰਵਾਇਆ ਜਾਣੂ

ਦਰਗਾਬਾਦ ਸਕੂਲ ਵਿਖੇ ਵੋਟ ਦੀ ਮਹਾਨਤਾ ਬਾਰੇ ਕੀਤਾ ਜਾਗਰੂਕ ਬਟਾਲਾ, 21 ਸਤੰਬਰ (ਬਰਨਾਲ)- ਵੋਟ ਦੀ ਮਹਾਨਤਾ ਨੂੰ ਮੁੱਖ ਰੱਖਦਿਆ ਮਾਨਯੋਗ ਡਿਪਟੀ ਕਮਿਸਨਰ ਗੁਰਦਾਸਪੁਰ ਤੇ ਜਿਲ੍ਹਾ ਸਿਖਿਆ ਅਫਸਰ (ਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਦ੍ਹਾ ਨਿਰਦ੍ਹਾ ਦੀ ਪਾਲਣਾਂ ਕਰਦਿਆਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੱ-ਸਿਆ ਕਿਹਾ ਲੋਕਤੰਤਰ ਵਿਚ ਵੋਟਰ ਦੀ ਮਹਾਨਤਾ ਨੂੰ ਸਾਨੂੰ ਸਮਝਣਾ ਚਾਹੀਦਾ ਹੈ ਤਾਂ ਹੀ ਇਕ ਚੰਗੇ …

Read More »

‘ਸਮਾਰਟ ਸਿਟੀ’ ਦੀ ਦੌੜ ਵਿੱਚ ਬਾਜ਼ੀ ਮਾਰਨ ਨਾਲ ਗੁਰੂ ਨਗਰੀ ਦੇ ਸਰਵਪੱਖੀ ਵਿਕਾਸ ਦੇ ਰਸਤੇ ਖੁੱਲ੍ਹੇ

ਕੁਝ ਹੀ ਸਾਲਾਂ ਵਿੱਚ ਗੁਰੂ ਨਗਰੀ ਦੀ ਬਦਲ ਜਾਵੇਗੀ ਨੁਹਾਰ-ਜੋਸ਼ੀ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)- ਗੁਰੂ ਨਗਰੀ ਅੰਮ੍ਰਿਤਸਰ ਨੇ ਸਮਾਰਟ ਸਿਟੀ ਦੇ ਦੂਸਰੇ ਪੜਾਅ ਦੀ ਦੌੜ ਵਿੱਚ ਬਾਜ਼ੀ ਮਾਰਦਿਆਂ ਮੁਲਕ ਦੇ 27 ਸ਼ਹਿਰਾਂ ਵਿਚੋਂ ਪਹਿਲੇ ਨੰਬਰ ‘ਤੇ ਆਇਆ ਹੈ ਜਿਸ ਨਾਲ ਇਸ ਦੇ ਸਰਵਪੱਖੀ ਵਿਕਾਸ ਦੇ ਰਸਤੇ ਖੁੱਲ੍ਹ ਗਏ ਹਨ। ਹੁਣ ਅਗਲੇ ਪੰਜ ਸਾਲਾਂ ਵਿਚ ਲਗਭਗ 4000 ਕਰੋੜ ਰੁਪਏ …

Read More »

ਡਾ. ਅੰਬੇਦਕਰ ਦੀ 125ਵੀਂ ਜਨਮ ਵਰ੍ਹੇਗੰਢ ਸਬੰਧੀ ਰਾਸ਼ਟਰੀ ਸੈਮੀਨਾਰ ਭਲਕੇ

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਗ ਸੱਗੂ)- ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀ 125ਵੀਂ ਜਨਮ ਵਰ੍ਹਗੰਢ ਦੇ ਸਬੰਧ ਵਿਚ ਪੰਜਾਬ ਵਿਚ ਕੀਤੇ ਜਾ ਰਹੇ ਛੇ ਰਾਸ਼ਟਰੀ ਸੈਮੀਨਾਰਾਂ ਦੀ ਲੜੀ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 23 ਸਤੰਬਰ ਨੂੰ ਹੋਣ ਵਾਲੇ ਚੌਥੇ ਰਾਸ਼ਟਰੀ ਸੈਮੀਨਾਰ ਦੇ ਪ੍ਰਬੰਧਾਂ ਸਬੰਧੀ ਅੱਜ …

Read More »

ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਗ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਪਿਛਲੇ ਕਈ ਦਿਨਾਂ ਤੋਂ ਡੀ. ਸੀ ਦਫ਼ਤਰ ਦੇ ਬਾਹਰ ਧਰਨੇ ‘ਤੇ ਬੈਠੇ ਕਿਸਾਨ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਵਿਸਥਾਰ ਵਿਚ ਮੀਟਿੰਗ ਕੀਤੀ। ਇਸ ਦੌਰਾਨ ਸ੍ਰੀ ਰੂਜਮ ਨੇ ਉਨ੍ਹਾਂ ਦੇ ਮਸਲੇ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 22 ਸਤੰਬਰ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਚੌਥਾ ਫਰੰਟ ਸਿਆਸੀ ਪਾਰਟੀ ‘ਚ ਨਹੀਂ ਹੋਵੇਗਾ ਤਬਦੀਲ – ਨਵਜੋਤ ਸਿੱਧੂ। ▶ ਮੈਦਾਨ ਛੱਡ ਕੇ ਭੱਜ ਰਹੇ ਨੇ ਸਿੱਧੂ – ਸੀ.ਐਮ ਬਾਦਲ। ▶ ਧੋਨੀ ‘ਤੇ ਬਣੀ ਨਵੀਂ ਫਿਲਮ …

Read More »

ਧੰਨ ਧੰਨ ਬਾਬਾ ਸੰਤੋਖ ਦਾਸ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ

ਭਿੱਖੀਵਿੰਡ, 21 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ)  ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਸੰਤੋਖ ਦਾਸ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ। ਇਸ ਜੋੜ ਮੇਲੇ ਵਿੱਚ ਸ੍ਰੀ ਅਖੰਠ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਬਾਬਾ ਮੌਜ਼ੀ ਦਾਸ ਜੀ ਦੀ ਰਹਿਣਨੁਮਾਈ ਹੇਠ 13ਵੀਂ ਬਰਸੀ ਦੇ ਖੁੱਲੇ ਪੰਡਾਲ ਵਿੱਚ ਦਿਵਾਨ ਸਜਾਇਆ ਗਿਆ। ਜਿਸ ਵਿੱਚ …

Read More »

ਨਵੇਂ ਸਮਾਰਟ ਸ਼ਹਿਰਾਂ ਦੀ ਸੂਚੀ ਵਿੱਚ ਅੰਮ੍ਰਿਤਸਰ ਸਭ ਤੋਂ ਉੱਪਰ

ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਵੈਂਕਈਆ ਨਾਇਡੂ ਨੇ ਕਿਹਾ ਕਿ ਸ਼ਹਿਰੀ ਪੁਨਰਉਥਾਨ ਲਈ ਸਮਾਰਟ ਸਿਟੀ ਮਿਸ਼ਨ ਸਹੀ ਦਿਸ਼ਾ ਵਿੱਚ ਹੈ ਅਤੇ ਸਮਾਰਟ ਸਿਟੀ ਮਿਸ਼ਨ ਲਾਗੂ ਕਰਨ ਦਾ ਕਾਰਜ 27 ਰਾਜਾਂਫ਼ਕੇਂਦਰੀ ਸ਼ਾਸਤ ਪ੍ਰਦੇਸ਼ਾਂ ਤੱਕ ਫੈਲਿਆ ਹੈ। ਹੁਣ ਤੱਕ ਚੁਣੇ ਗਏ 60 ਸ਼ਹਿਰਾਂ ਵੱਲੋਂ 1,44,742 ਕਰੋੜ ਰੁਪਏ ਦਾ ਸਮਾਰਟ ਸਿਟੀ ਨਿਵੇਸ਼ ਪ੍ਰਸਤਾਵਿਤ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਐੱਮ. ਵੈਂਕਈਆ …

Read More »