Wednesday, November 25, 2026

Monthly Archives: September 2016

ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦਾ ਜੋੜ ਮੇਲੇ ‘ਤੇ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ) – ਸ੍ਰੀ  ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਸਮੇਂ ਸ੍ਰੀ ਗੁਰੁ ਹਰਿ ਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਦੇ ਵਿਦਿਆਰਥੀਆਂ ਵਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ ਸੇਠੀ ਅਤੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ, ਸਮੂਹ ਸਟਾਫ ਅਤੇ ਬੱਚੇ ਸ਼ਾਮਿਲ ਸਨ। …

Read More »

ਸਕੂਲ ਬੱਸ ਹਾਦਸੇ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 20 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਮਹਾਵਾ ਨੇੜੇ ਡਿਫੈਂਸ ਡਰੇਨ ਵਿੱਚ ਡੀ.ਏ.ਵੀ ਪਬਲਿਕ ਸਕੂਲ ਅਟਾਰੀ ਦੀ ਬੱਸ ਡਿੱਗਣ ਕਾਰਨ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਛੇ ਬੱਚਿਆਂ ਪ੍ਰਤੀ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ 30 ਜ਼ਖਮੀ ਹੋਏ ਬੱਚਿਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ …

Read More »

ਤੈ੍-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਭਾਈ ਘਨੱਈਆ ਜੀ ਦਿਵਸ ਮਨਾਇਆ

ਅੰਮ੍ਰਿਤਸਰ 20 ਸਤੰਬਰ (ਗੁਰਪ੍ਰੀਤ ਸਿੰਘ) -ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਤੈ੍ਰ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਭਾਈ ਘਨੱਈਆ ਜੀ ਦਿਵਸ ਮਨਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਭਾਸ਼ਣ, ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।  ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ …

Read More »

ਰੈਡ ਕਰਾਸ ਨੇ ਭਾਈ ਘਨੱਈਆ ਜੀ ਦਿਵਸ ‘ਤੇ ਮਰੀਜ਼ਾਂ ਨੂੰ ਫਲ਼ ਵੰਡੇ

ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ) – ਬਿਨਾਂ ਕਿਸੇ ਭੇਦਭਾਵ ਦੇ ਮਾਨਵਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਮਦਦ ਕਰਨੀ ਸਭ ਤੋਂ ਵੱਡਾ ਧਰਮ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਭਾਈ ਘਨੱਈਆ ਜੀ ਦਿਵਸ ਦੇ ਸਬੰਧ ਵਿਚ ਸਥਾਨਕ ਸਿਵਲ ਹਸਪਤਾਲ ਅਤੇ ਡਾ. ਵਿਦਿਆ ਸਾਗਰ ਮਨੋਰੋਗ ਹਸਪਤਾਲ ਵਿਖੇ ਬੱਚਿਆਂ ਅਤੇ ਮਰੀਜ਼ਾਂ ਨੂੰ ਫਲ਼ ਤਕਸੀਮ ਕਰਨ …

Read More »

“Lecturers demand promotion”

Malout, Sept. 20 (Punjab Post Bureau) – School lecturers of the malout area on Sunday held an emergency meeting and demanded promotion of eligible lecturers to the posts of principals. The lecturers informed that about 600 posts of principals were lying vacant in government schools (373 newly upgraded and 225 others schools) across the state. The shortage of principals has …

Read More »

Joshi thanks Naidu and Sh. Jaitley for Smart City Initiatives

Amritsar, September 20 (Punjab Post Bureau)- Sh. Anil Joshi, Local Govt Minister has congratulated the people of the holy city of Amritsar and Jalandharfor the cities being included in the smart city list.Government of India launched Smart Cities Mission in June, 2015 to develop 100 Smart Cities to give decent quality of life to its citizens, a clean and sustainable …

Read More »

ਜੰਡਿਆਲਾ ਗੁਰੁ ਵਿੱਚ ਵੱਡੇ ਪੱਧਰ ‘ਤੇ ਇੱਕਠੇ ਕੀਤੇ ਜਾ ਰਹੇ ਬਾਰੂਦ ਨਾਲ ਵਾਪਰ ਸਕਦੀ ਹੈ ਕੋਈ ਅਣਸੁਖਾਵੀਂ ਘਟਨਾ

ਜੰਡਿਆਲਾ ਗੁਰੂ, 20 ਸਤੰਬਰ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਜੰਡਿਆਲਾ ਗੁਰੁ ਵਿੱਚ ਸਕੂਲੀ ਬੱਚਿਆ ਦੀ ਜਿੰਦਗੀ ਨੂੰ ਅਣਗੋਲਿਆਂ ਕਰਕੇ ਕੁਝ ਸਵਾਰਥੀ ਵਪਾਰੀ ਲੋਕ ਪੈਸਿਆਂ ਦੇ ਲਾਲਚ ਵਿੱਚ ਉਹਨਾਂ ਦੀ ਜਿੰਦਗੀ ਨਾਲ ਖਿਲਵਾੜ ਕਰ ਰਹੇ ਹਨ।ਅਜਿਹੇ ਹੀ ਇਕ ਮਾਹੋਲ ਬਾਰੇ ਦਸਦੇ ਹੋਏ ਸਰਕਾਰੀ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀ ਰੋਜਾਨਾ ਬੱਚਿਆਂ ਨੂੰ ਸਕੂਲ …

Read More »

Senate & Syndicate Meeting of Guru Nanak Dev University

Amritsar, September 20 (Punjab Post Bureau)- The Senate & Syndicate meetings of the Guru Nanak Dev University were held here today in the Senate & Syndicate Rooms of the University, respectively.  Prof. Ajaib Singh Brar, Vice-Chancellor presided over both the meetings while Prof. Sharanjit Singh Dhillon, Registrar presented the agendas. Approval of new courses, change in the name of courses …

Read More »

27 ਸਤੰਬਰ ਤੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਕਰਵਾਏ ਜਾਣਗੇ ਜੂਨੀਅਰ ਤੇ ਸੀਨੀਅਰ ਖੇਡ ਮੁਕਾਬਲੇ

ਫਾਜ਼ਿਲਕਾ, 20 ਸਤੰਬਰ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋੋ ਪੰਜਾਬੀ ਸੂਬੇ ਦੇ 50 ਸਾਲ ਪੂਰੇ ਹੋਣ ਨੂੰ ਸਮਰਪਿਤ ਬਲਾਕ ਪੱਧਰ ਜੂਨੀਅਰ ਟੂਰਨਾਮੈਟ ਅੰਡਰ-19 (ਲੜਕੇ-ਲੜਕੀਆਂ) ਅਤੇ ਸੀਨੀਅਰ ਮੁਕਾਬਲੇ ਅੰਡਰ-25 (ਮੈਨ ਅਤੇ ਵੂਮੈਨ) ਕਰਵਾਏ ਜਾ ਰਹੇ ਹਨ। ਇਸ ਸਕੀਮ ਤਹਿਤ ਖੇਡ ਵਿਭਾਗ ਪੰਜਾਬ ਵੱਲੋ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਵਿੱਚ ਵੀ ਮੁਕਾਬਲੇ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ. ਬਲਵੰਤ ਸਿੰਘ …

Read More »

ਡਾ. ਦਲਜੀਤ ਚੀਮਾ ਸਕੂਲ ਮੁੱਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਐਜ਼ੂਸੈਟ ਰਾਹੀ ਹੋਏ ਰੂਬਰੂ

ਫਾਜ਼ਿਲਕਾ, 20 ਸਤੰਬਰ (ਵਨੀਤ ਅਰੋੜਾ)- ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਫਾਜ਼ਿਲਕਾ ਡਾ. ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ ਟੈਕਨੋਲੋਗ ਇਨਐਬਲਡ ਫਾਈਨੈਸ਼ੀਅਲ ਐਜ਼ੂਕੇਸ਼ਨ ਇੰਨ ਸਕੂਲਜ਼ (ਟੀ.ਈ.ਐਫ.ਈ.ਐਸ) ਪ੍ਰੋਗਰਾਮ ਤਹਿਤ ਮਡਿਊਲਜ਼ ਦਾ ਉਦਘਾਟਨ ਕੀਤਾ ਗਿਆ ਅਤੇ ਸਮੂਹ ਪੰਜਾਬ ਦੇ ਸਕੂਲ ਮੁੱਖੀਆਂ, ਵਿਸ਼ਾ ਅਧਿਆਪਕਾਂ ਅਤੇ ਸੱਤਵੀਂ ਜਮਾਤ …

Read More »