Wednesday, November 25, 2026

Monthly Archives: September 2016

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ)-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਇਥੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਮਾਸਿਕ ਸਮੀਖਿਆ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵਿਕਾਸ ਕੰਮਾਂ ਦੀ ਸਮੀਖਿਆ ਕਰਦਿਆਂ ਸ੍ਰੀ ਵਰੁਣ ਰੂਜਮ ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਚੱਲ …

Read More »

ਦਿੱਲੀ ਕਮੇਟੀ ਵਲੋਂ ਅਰਧ ਸ਼ਤਾਬਦੀ ਸਮਾਗਮਾਂ ਲਈ 3 ਵਿਸ਼ੇਸ਼ ਗਰੀਬ ਰੱਥ ਰੇਲਾਂ ਚਲਾਉਣ ਦੀ ਮੰਗ

ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਆਦੇਸ਼ ਤਹਿਤ ਕੇਂਦਰੀ ਰੇਲ ਮੰਤਰੀ ਸੁਰੇਸ਼ ਪ੍ਰਭੂ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਹੀ ਕਮੇਟੀ ਦੇ ਮੁਖ ਸਲਾਹਕਾਰ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਕੁਲਮੋਹਨ ਸਿੰਘ ਨੇ ਕਰਦੇ ਹੋਏ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ …

Read More »

ਢੀਂਡਸਾ ਨੇ ਰੱਖਿਆ ਮਾਤਾ ਸਾਹਿਬ ਕੌਰ ਗਰਲਜ਼ ਹੋਸਟਲ ਦਾ ਨੀਂਹ ਪੱਥਰ

ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ)- ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮਾਤਾ ਸਾਹਿਬ ਕੌਰ ਗਰਲਜ਼ ਹੋਸਟਲ ਦਾ ਨੀਂਹ ਪੱਥਰ ਰੱਖਿਆ। ਗੁਰੂ ਗੋਬਿੰਦ ਸਿੰਘ ਕਾਲਜ ਆੱਫ਼ ਕਾਮਰਸ ਪੀਤਮਪੁਰਾ ਵਿਖੇ 26 ਹਜਾਰ ਵਰਗ ਫੁੱਟ ਵਿੱਚ ਨਵੇਂ ਬਣਨ ਵਾਲੇ 6 ਮੰਜਿਲਾ ਉਕਤ ਹੋਸਟਲ ਵਿਚ 46 ਕਮਰੇ ਹੋਣਗੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਉਕਤ ਕਾਲਜ ਵਿਚ ਦਿੱਲੀ …

Read More »

DAV College Amritsar Celebrates World Ozone Day

  Amritsar, September 20 (Punjab Post Bureau)- The Botany Department of DAV College, Amritsar celebrated World Ozone Day by organizing an awareness function in the college. Dr. Daizy Sharma, Head, Department of Botany said that 16th September is observed as United Nations’ International Day for the Preservation of Ozone Layer. It is the date on which Montreal Protocol on Substances …

Read More »

ਮਜੀਠੀਆ ਵੱਲੋਂ ਸਕੂਲੀ ਬਸ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਅੰਮ੍ਰਿਤਸਰ ਵਿਖੇ ਇੱਕ ਸਕੂਲੀ ਬਸ ਦੀ ਨਹਿਰ ਵਿੱਚ ਡਿਗਣ ਕਾਰਨ ਵਾਪਰੇ ਹਿਰਦੇਵੇਧਕ ਹਾਦਸੇ ਪ੍ਰਤੀ ਅਫ਼ਸੋਸ ਪ੍ਰਗਟ ਕਰਦਿਆਂ ਉਕਤ ਹਾਦਸੇ ਵਿੱਚ ਮਾਰੇ ਗਏ ਅਤੇ ਜ਼ਖਮੀ ਹੋਏ ਬਚਿਆਂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ ਅਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਬਚਿਆਂ ਦੀ ਮੌਤ ਨੂੰ ਨਾ …

Read More »

BBK DAV College Bags top Positions in B.Sc. Med. Semester-IV of Gndu

  Amritsar, Sept. 20 (Punjab Post Bureau)- Manisha of B.Sc. Medical, Semester IV, BBK DAV College for Women bagged 7th position, Navneet Kaur secured 18th position, Tamanna Bhardwaj grabbed 23rd position & Jasleen Kaur secured 29th position in GNDU exams held in May 2016. Sh. J.K Luthra, Honorary Treasurer, DAV College Managing Committee, New Delhi, Sh. Vipan Bhasin, Member, Local …

Read More »

ਸ਼ਹਿਰੀ ਕਾਂਗਰਸ ਪਾਰਟੀ ਵਲੋਂ ਬਠਿੰਡਾ ‘ਚ ਨੁਕੜ ਚੋਣ ਮੀਟਿੰਗਾਂ ਸ਼ੁਰੂ

ਬਠਿੰਡਾ, 20 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿਲ੍ਹਾ ਕਾਂਗਰਸ (ਸ਼ਹਿਰੀ) ਦੀ ਇੱਕ ਵਿਸ਼ੇਸ਼ ਮੀਟਿੰਗ ਮੋਹਨ ਲਾਲ ਝੂੰਬਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਅਹੁਦੇੇਦਾਰ ਅਤੇ ਵਰਕਰ ਸ਼ਾਮਲ ਹੋਏ। ਇਸ ਮੌਕੇ ਤੇ ਪਵਨ ਗੋਇਲ ਕੋਆਰਡੀਨੇਟਰ ਬਠਿੰਡਾ (ਸ਼ਹਿਰੀ) ਅਤੇ ਸਾਬਕਾ ਮੰਤਰੀ ਪੰਜਾਬ ਅਤੇ ਜਨਰਲ ਸਕੱਤਰ ਪੰਜਾਬ ਕਾਂਗਰਸ ਹਰਮੰਦਰ ਸਿੰਘ ਜੱਸੀ ਵਿਸ਼ੇਸ ਤੌਰ ”ਤੇ ਪਹੁੰਚੇ ਅਤੇ ਇਹਨਾਂ ਨੇਤਾਂਵਾਂ …

Read More »

ਐਨ.ਐਚ.ਐਮ.ਜੋਆਇੰਟ ਫਰੰਟ ਪੰਜਾਬ ਦੇ ਨੁਮਾਇੰਦਿਆਂ ਦੀ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ

ਬਠਿੰਡਾ, 20 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਨ.ਐਚ.ਐਮ.ਜੋਆਇੰਟ ਫਰੰਟ ਪੰਜਾਬ ਦੇ ਨੁਮਾਇੰਦਿਆਂ ਦੀ ਸz: ਪ੍ਰਕਾਸ਼ ਸਿੰਘ ਬਾਦਲ, ਮਾਨਯੋਗ ਮੁੱਖ ਮੰਤਰੀ ਪੰਜਾਬ ਨਾਲ ਪੈਨਲ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਸ: ਸਿਕੰਦਰ ਸਿੰਘ ਮਲੂਕਾ, ਸਿਹਤ ਵਿਭਾਗ ਵੱਲੋਂ ਸਿਹਤ ਸੈਕਟਰੀ ਮੈਡਮ ਵਿਨੀ ਮਹਾਜਨ ਸ਼ਾਮਿਲ ਹੋਏ।ਐਨ.ਐਚ.ਐਮ.ਜੋਆਇੰਟ ਫਰੰਟ ਪੰਜਾਬ ਵੱਲੋਂ ਨਰਿੰਦਰ ਕੁਮਾਰ,ਮੈਡਮ ਕਿਰਨਜੀਤ ਕੌਰ,ਅਵਤਾਰ ਸਿੰਘ, ਡਾ. ਵਾਹਿਦ, ਮੈਡਮ ਗੁਰਮੀਤ ਕੌਰ, ਡਾ. …

Read More »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਲਾਠੀਚਾਰਜ਼ ਤੇ ਝੂਠੇ ਪਰਚੇ ਦਰਜ਼ ਕਰਨ ਵਿਰੁੱਧ ਅਰਥੀ ਫੂਕ ਮੁਜ਼ਾਹਰੇ

ਬਠਿੰਡਾ, 20 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਦਿਆਰਥੀਆਂ ‘ਤੇ ਲਾਠੀਚਾਰਜ਼ ਕਰਨ ਤੇ ਝੂਠੇ ਪਰਚੇ ਦਰਜ਼ ਕਰਨ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਬਠਿੰਡਾ ਵਿੱਚ ਵੀ ਡੀ. ਐਸ. ਪੀ. ਦੀ ਅਰਥੀ ਫੂਕ ਕੇ ਵਿਰੋਧ ਜਤਾਇਆ ਗਿਆ। ਪੰਜਾਬ ਸਟੂਡੈਂਟਸ ਯੂਨੀਅਨ ਦੀ ਸੂਬਾਈ ਆਗੂ ਹਰਦੀਪ ਕੌਰ ਕੋਟਲਾ, ਜਿਲ੍ਹਾ ਆਗੂ ਚਰਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਬਠਿੰਡਾ ਦੀ ਆਈ. …

Read More »

Recruitment Rally for Re-Enrolment of Ex-Servicemen into DSC on Oct. 3

  Jalandhar, September 20 (Punjab Post Bureau)- The Punjab  Regimental Centre, Ramgarh Cantt is conducting a rally for   re-enrolment of   Ex-servicemen of the Punjab Regiment into Defence Service Corps (DSC) at Ramgarh Cantt (Jharkhand) with effect from  04 Oct 2016.  Candidates should report to Punjab  Regimental Centre, Ramgarh Cantt on 3 Oct 2016.             The candidate appearing for re-enrolment into …

Read More »