ਅੰਮ੍ਰਿਤਸਰ, 19 ਸਤੰਬਰ (ਪ.ਪ)- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਬਿਹਾਰ ਸਰਕਾਰ ਵੱਲੋਂ ਪਟਨਾ ਸਾਹਿਬ ਵਿਖੇ ਇੱਕ 3 ਦਿਨਾਂ ਅੰਤਰਰਾਸ਼ਟਰੀ ਸਿੱਖ ਕਨਕਲੇਵ 22 ਤੋਂ 24 ਸਤੰਬਰ ਤੱਕ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਸਿੱਖ ਧਰਮ ਅਤੇ ਹੋਰ ਵਿਸ਼ਿਆਂ ਨਾਲ ਸਬੰਧਿਤ ਉਘੀਆਂ ਸਿੱਖ ਸਖਸ਼ੀਅਤਾਂ ਵੱਲੋਂ ਵਿਚਾਰਾਂ ਕੀਤੀਆਂ ਜਾਣਗੀਆਂ। ਬਿਹਾਰ ਟੂਰਿਜ਼ਮ ਵਿਭਾਗ ਵੱਲੋਂ ਕਰਵਾਈ …
Read More »Monthly Archives: September 2016
ਪੀ.ਐਮ ਇੰਡੀਆ ਵੈਬਸਾਈਟ ਪੰਜਾਬੀ ਵਿੱਚ ਵੀ ਸ਼ੁਰੂ
ਨਵੀਂ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਪ੍ਰਧਾਨ ਮੰਤਰੀ ਦੇ ਸਰਕਾਰੀ ਵੈੱਬਸਾਈਟ ਦਾ ਪੰਜਾਬੀ ਰੂਪਾਂਤਰ ਸ਼ੁਰੂ ਕਰ ਦਿੱਤਾ ਗਿਆ ਹੈ। ਲੋਕ ਹੁਣ ਪ੍ਰਧਾਨ ਮੰਤਰੀ ਦੇ ਵੈੱਬਸਾਈਟ ਨੂੰ ਪੰਜਾਬੀ ਭਾਸ਼ਾ ਵਿੱਚ ਯੂ.ਆਰ.ਐੱਲ www.pmindia.gov.in/pa ‘ਤੇ ਦੇਖ ਸਕਦੇ ਹਨ। ਪ੍ਰਧਾਨ ਮੰਤਰੀ ਵੈੱਬਸਾਈਟ ਜਿਸ ਦੀ ਸ਼ੁਰੂਆਤ ਪਹਿਲਾਂ ਅੰਗਰੇਜੀ ਅਤੇ ਹਿੰਦੀ ਵਿੱਚ ਕੀਤੀ ਗਈ ਸੀ, ਹੁਣ 9 ਖੇਤਰੀ ਭਾਸ਼ਾਵਾਂ ਪੰਜਾਬੀ, ਬੰਗਾਲੀ, ਗੁਜਰਾਤੀ, ਕੰਨੜ, …
Read More »ਧਾਰਮਿਕ ਪ੍ਰੀਖਿਆ ਲਈ ਪ੍ਰਚਾਰਕਾਂ ਵੱਲੋਂ ਵੱਧ ਤੋਂ ਵੱਧ ਬੱਚਿਆਂ ਦੇ ਦਾਖਲਾ ਫਾਰਮ ਭਰਵਾਏ – ਜੌੜਾਸਿੰਘਾ
ਅੰਮ੍ਰਿਤਸਰ 19 ਸਤੰਬਰ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਾਲਾਨਾ ਧਾਰਮਿਕ ਪ੍ਰੀਖਿਆ ਦੀ ਤਿਆਰੀ ਲਈ ਪ੍ਰਚਾਰਕਾਂ ਨੂੰ ਵੱਖ-ਵੱਖ ਸਕੂਲਾਂ/ਕਾਲਜਾਂ ਤੀਕ ਪਹੁੰਚ ਕਰਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਹਿਤ ਪ੍ਰੇਰਨ ਲਈ ਕਿਹਾ ਗਿਆ ਹੈ।ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਸਮੂਹ ਪ੍ਰਚਾਰਕਾਂ ਦੀ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿੱਚ ਸ. ਬਲਵਿੰਦਰ …
Read More »ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ 23 ਸਤੰਬਰ ਮਨਾਇਆ ਜਾਵੇਗਾ – ਬੇਦੀ
ਅੰਮ੍ਰਿਤਸਰ 19 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਮਿਤੀ 23-09-2016 ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ …
Read More »ਸਰਕਾਰੀ ਸਕੂਲਾਂ ਵਿੱਚ ਮਾਂ ਬੋਲੀ ਪੰਜਾਬੀ ਦੇ ਨਾਲ ਅੰਗਰੇਜੀ ਤੇ ਕੰਪਿਊਟਰ ਵੀ ਸਿਖਾਇਆ ਜਾਵੇ-ਡੀ.ਸੀ
ਪਠਾਨਕੋਟ, 19 ਸਤੰਬਰ (ਪੰਜਾਬ ਪੋਸਟ ਬਿਊਰੋ) ਮੁਕਾਬਲੇ ਦੇ ਯੁੱਗ ਵਿੱਚ ਜਿਲ੍ਹੇ ਅੰਦਰ ਸਰਕਾਰੀ ਸਕੂਲਾਂ ਵਿੱਚ ਮਾਂ ਬੋਲੀ ਪੰਜਾਬੀ ਦੇ ਨਾਲ-ਨਾਲ ਅੰਗਰੇਜੀ ਅਤੇ ਕੰਪਿਊਟਰ ਵਿਸ਼ਿਆਂ ਵੱਲ ਵੀ ਵਿਸੇਸ ਧਿਆਨ ਦਿੱਤਾ ਜਾਵੇ ਤਾਂ ਜੋ ਵਿਦਿਆਰਥੀ ਆਪਣੀ ਪੜਾਈ ਮੁਕੰਮਲ ਕਰਨ ਉਪਰੰਤ ਸੂਬੇ ਅਤੇ ਵਿਸਵ ਪੱਧਰ ਤੇ ਵੀ ਕੰਪਿਟੀਸ਼ਨ ਵਿੱਚ ਹਿੱਸਾ ਲੈ ਕੇ ਰੋਜਗਾਰ ਪ੍ਰਾਪਤ ਕਰ ਸਕਣ।ਇਹ ਵਿਚਾਰ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸਨਰ ਨੇ …
Read More »ਪਿੰਡ ਬਾਹਮਣੀਵਾਲਾ ਦੇ ਕਈ ਪਰਿਵਾਰਾਂ ਨੇ ‘ਆਪ’ ਦੇ ਹੱਕ ‘ਚ ਦਿੱਤਾ ਫਤਵਾ
ਪੱਟੀ, 19 ਸਤੰਬਰ (ਰਣਜੀਤ ਸਿੰਘ ਮਾਹਲਾ) – ਵਿਧਾਨ ਸਬਾ ਹਲਕੇ ਦੇ ਪਿੰਡ ਬਾਹਮਣੀਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇ ਭਾਰੀ ਬਲ ਮਿਲਿਆ ਜਦੋਂ ਪਿੰਡ ਵਿੱਚ ਹੋਈ ਆਮ ਆਦਮੀ ਪਾਰਟੀ ਦੀ ਮੀਟਿੰਗ ਮੌਕੇ ਸਰਕਲ ਇੰਚਾਰਜ ਕੁਲਦੀਪ ਸਿੰਘ ਲੋਹੁਕਾ ਦੀ ਪ੍ਰੇਰਨਾ ਸਦਕਾ ਸੇਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਦੀ ਅਗਵਾਈ ‘ਚ ਕਈ ਪਰਿਵਾਰਾਂ ਨੇ ‘ਆਪ’ ਦੇ ਹੱਕ ‘ਚ ਫਤਵਾ ਦੇਣ ਦਾ ਐਲਾਨ …
Read More »ਲਾਠੀਚਾਰਜ ਵਿਰੁੱਧ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵੱਲੋ ਰੋਸ ਮਾਰਚ – ਮੰਤਰੀ ਜੋਸ਼ੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੰਗ ਪੱਤਰ ਦੇਣ ਜਾਂਦੇ ਪੱਤਰਕਾਰਾਂ ‘ਤੇ ਹੋਏ ਲਾਠੀਚਾਰਜ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ਦੇ ਖਿਲਾਫ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵੱਲੋ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਤੇ ਪ੍ਰਸ਼ਾਸ਼ਨ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਇੱਕ ਹਫਤੇ ਦੇ …
Read More »ਖਾਲਸਾ ਯੂਨੀਵਰਸਿਟੀ ਵਿਖੇ ਹੋਇਆ ਪੀ. ਐਚ. ਡੀ. ਪ੍ਰਵੇਸ਼ ਟੈਸਟ
ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ ਖੁਰਮਣੀਆ) – ਨਵੀਨਤਮ ਖਾਲਸਾ ਯੂਨੀਵਰਸਿਟੀ ਵਿਖੇ ਤਕਰੀਬਨ 147 ਉਮੀਦਵਾਰ ਨੇ ਪੀ. ਐਚ. ਡੀ. ਪ੍ਰਵੇਸ਼ ਟੈਸਟ ਦੀ ਪ੍ਰੀਖਿਆ ਵਿੱਚ ਹਿੱਸਾ ਲਿਆ। ‘ਵਰਸਿਟੀ ਦੇ ਉਪ ਕੁਲਪਤੀ ਡਾ. ਐਸ. ਐਸ. ਚਾਹਲ ਨੇ ਜਾਣਕਾਰੀ ਦਿੰਦਿਆਂ ਕਿ ਐਤਵਾਰ ਦੇ ਦਿਨ ਵੱਖ ਵੱਖ ਵਿਸ਼ਿਆਂ ਦੇ ਪੀ. ਐਚ. ਡੀ. ਪ੍ਰੋਗਰਾਮਾਂ ਲਈ ਪ੍ਰਵੇਸ਼ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ ਹੈ, ਜੋ ਕਿ ਸਫ਼ਲਤਾ ਪੂਰਵਕ …
Read More »Ardas Diwas Held at KCET
Amritsar, Sept. 19 (Punjab Post Bureau) – To invoke blessings of almighty and to seek bountiful benedictions, an Ardas Diwas was organized at Khalsa College of Engineering and Technology (KCET), where the rendition of Kirtan rant the air. The engineering students themselves performed Kirtan following the Bhog of Akhand Path as the annual even led to the spiritual experience. …
Read More »ਜੀ.ਐਨ.ਡੀ.ਯੂ ਸੋਸ਼ਲ ਸਾਇੰਸ ਵਿਭਾਗ ਦੇ ਸੁਨੀਲ ਕੁਮਾਰ ਨਮਿਤ ਅੰਤਿਮ ਅਰਦਾਸ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਇੱਕ ਰੇਲ ਹਾਦਸੇ ਦੌਰਾਨ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੋਸ਼ਲ ਸਾਇੰਸ ਵਿਭਾਗ ਦੇ ਦੂਸਰੇ ਸਾਲ ਦੇ ਤੀਸਰੇ ਸਮੈਸਟਰ ਦੇ ਵਿਦਿਆਰਥੀ ਸੁਨੀਲ ਕੁਮਾਰ ਪੁੱਤਰ ਪ੍ਰਵੀਨ ਕੁਮਾਰ ਨਿਵਾਸੀ ਗੁਰੂ ਨਾਨਕਪੁਰਾ ਕਸਬਾ ਬਿਆਸ ਨਮਿਤ ਉਸ ਦੇ ਜਮਾਤੀਆਂ ਤੇ ਸਹਿਯੋਗੀਆਂ ਵੱਲੋਂ ਜੀ.ਐਨ.ਡੀ.ਯੂ ਦੇ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ …
Read More »
Punjab Post Daily Online Newspaper & Print Media