Amritsar, Sept. 19 (Punjab Popst Bureau) – A Four-Day Zonal Youth Festival of Government/Constituent Colleges and Associate Institutes was inaugurated here today in the Dashmesh Auditorium of the Guru Nanak Dev University. As many as seven hundred students-artists are participating in 31 items of Music, Theatre, Dance, Literary & Fine Arts. This festival would be concluded on September 22. Prof. …
Read More »Monthly Archives: September 2016
ਪੰਜਾਬ ਰੋੜਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਧਰਨਾ ਦੇ ਕੇ ਕੀਤਾ ਰੋਸ ਪ੍ਰਦਰਸ਼ਨ
ਫਾਜ਼ਿਲਕਾ, 19 ਸਤੰਬਰ (ਵਿਨੀਤ ਅਰੋੜਾ) – ਪੰਜਾਬ ਰੋੜਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ (ਪੰਜਾਬ) ਦੇ ਸਬ ਡਿੱਪੂ ਫਾਜ਼ਿਲਕਾ ਦੇ ਮੈਂਬਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਬੱਸ ਸਟੈਂਡ ਦੇ ਵੇਹੜੇ ਵਿਚ ਸ਼ੁਰੂ ਕੀਤੀ ਗਈ ਤਿੰਨ ਦਿਨਾਂ ਹੜ੍ਹਤਾਲ ਦੇ ਅੱਜ ਤੀਸਰੇ ਦਿਨ ਕਰਮਚਾਰੀਆਂ ਵੱਲੋਂ ਜ਼ੋਰਦਾਰ ਨਾਅਰੇਬਾਜੀ ਕਰਕੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਹੜ੍ਹਤਾਲ ਦੇ ਦੌਰਾਨ ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ …
Read More »ਪ੍ਰਦੇਸ਼ ਵਿਚ ਭੁੱਖਮਰੀ, ਬੇਰੁਜ਼ਗਾਰੀ, ਕਿਸਾਨਾਂ, ਮਜ਼ਦੂਰਾਂ ਦੀ ਬੁਰੀ ਹਾਲਤ ਲਈ ਅਕਾਲੀ ਭਾਜਪਾ ਸਰਕਾਰ ਜਿੰਮੇਵਾਰ- ਰਿਣਵਾ
ਫਾਜ਼ਿਲਕਾ, 19 ਸਤੰਬਰ (ਵਿਨੀਤ ਅਰੋੜਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਡਾ. ਮਹਿੰਦਰ ਰਿਣਵਾ ਨੇ ਫਾਜ਼ਿਲਕਾ ਵਿਧਾਨਸਭਾ ਹਲਕੇ ਵਿਚ ਸ਼ੁਰੂ ਕੀਤੇ ਗੲੈ ਜਨਸੰਪਰਕ ਅਭਿਆਨ ਦੇ ਤਹਿਤ ਵਾਰਡ ਨੰਬਰ 15 ਵਿੱਚ ਇੱਕ ਜਨਸਭਾ ਦਾ ਅਯੋਜਨ ਕੀਤਾ ਗਿਆ। ਨੂੰ ਸੰਬੋਧਤ ਕਰਦੇ ਹੌਏ ਡਾ. ਰਿਣਵਾ ਨੇ ਕਾਂਗਰਸ ਵਰਕਰਾਂ ਨੂੰ ਇੱਕਜੁਟ ਹੋਕੇ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਲਈ ਤਿਆਰ ਰਹਿਣ ਦੀ ਅਪੀਲ …
Read More »ਲਾਇਨਜ਼ ਕਲੱਬ ਫਾਜ਼ਿਲਕਾ ਨੇ ਖੂਨਦਾਨ ਕੈਂਪ ਲਗਾਇਆ
ਫਾਜ਼ਿਲਕਾ, 19 ਸਤੰਬਰ (ਵਿਨੀਤ ਅਰੋੜਾ) – ਲਾਇਨਜ਼ ਕਲੱਬ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਸਿਵਲ ਹਸਪਤਾਲ ਵਿਚ ਸਵ. ਮੁਰਾਰੀ ਲਾਲ ਭੁਸਰੀ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਕਲੱਬ ਪ੍ਰਧਾਨ ਨਵੀਨ ਕਵਾਤੜਾ ਕੈਪਟਨ ਨੇ ਕੀਤੀ ਜਦਕਿ ਰਜੇਸ਼ ਭੁਸਰੀ, ਪ੍ਰਿੰਸੀਪਲ ਰਕੇਸ਼ ਭੁਸਰੀ ਗੁਰੂ ਹਰਕ੍ਰਿਸ਼ਨ ਆਈਟੀਆਈ, ਵਿੱਕੀ ਭੁਸਰੀ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਜਾਣਕਾਰੀ ਦਿੰਦੇ ਹੋਏ …
Read More »ਜਲ ਸਪਲਾਈ ਸੈਨੀਟੈਸ਼ਨ ਕੰਟਰੈਕਟ ਵਰਕਰ ਯੂਨੀਅਨ ਨੇ ਦਿੱਤਾ ਧਰਨਾ
ਫਾਜ਼ਿਲਕਾ, 19 ਸਤੰਬਰ (ਵਿਨੀਤ ਅਰੋੜਾ) – ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਸ਼ਾਖਾ ਜਲਾਲਾਬਾਦ ਵੱਲੋਂ ਪ੍ਰਧਾਨ ਗੁਰਮੀਤ ਸਿੰਘ ਆਲਮਕੇ ਅਤੇ ਪਰਮਜੀਤ ਸਿੰਘ ਸੋਹਣਾ ਸਾਂਦੜ ਦੀ ਅਗਵਾਈ ਵਿਚ ਅੱਜ ਕਾਰਜਕਾਰੀ ਇੰਜੀਨੀਅਰ ਦਫ਼ਤਰ ਫਾਜ਼ਿਲਕਾ ਵਿਚ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਕੱਤਰ ਸੁਖਚੈਨ ਸਿੰਘ ਸੋਢੀ ਨੇ ਦੱਸਿਆ ਕਿ ਠੇਕੇ ਦੇ ਆਧਾਰ ਤੇ ਲੱਗੇ ਕਰਮਚਾਰੀਆਂ ਦੇ ਫੰਡ …
Read More »ਜਨਰਲ ਸ਼੍ਰੇਣੀ ਦੇ ਲੋਕਾਂ ਨੇ ਵਜਾਇਆ ਸੰਘਰਸ਼ ਦਾ ਵਿਗੁਲ 28 ਸਤੰਬਰ ਨੂੰ ਰੋਸ ਮਾਰਚ
ਫਾਜ਼ਿਲਕਾ, 19 ਸਤੰਬਰ (ਵਿਨੀਤ ਅਰੋੜਾ) – ਜਨਰਲ ਸ਼੍ਰੇਣੀ ਦੇ ਲੋਕਾ ਦੀ ਇੱਕ ਮੀਟਿੰਗ ਸਥਾਨਕ ਪ੍ਰਤਾਪ ਬਾਗ ਵਿਚ ਗੋਰਵ ਦਾਵੜਾ ਦੀ ਪ੍ਰਧਾਨਗੀ ਵਿਚ ਹੋਈ।ਜਿਸ ਵਿਚ ਸ਼ਹਿਰ ਅਤੇ ਆਲੇ ਦੁਆਲੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਾਸੀ ਜਨਰਲ ਸ਼੍ਰੇਣੀ ਦੇ ਲੋਕ ਸੈਂਕੜਿਆਂ ਦੀ ਗਿਣਤੀ ਵਿਚ ਸ਼ਾਮਲ ਹੋਏ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਵੱਖ ਵੱਖ ਬੁਲਾਰਿਆਂ ਨੈ ਕਿਹਾ ਕਿ ਬੀਤੇ ਲੰਬੇ ਸਮੇਂ ਦੇ ਦੌਰਾਨ …
Read More »ਅਕਾਲੀ ਦਲ ਦੇ ਆਗੂਆਂ ਨੇ ਸਰਨਾ ਧੜੇ ਨੂੰ ਨਾਰਾਇਣਾਂ ਗੁਰਦੁਆਰਾ ਚੋਣਾਂ ਵਿਚ ਦਿੱਤੀ ਸਿਕਸ਼ਤ
ਨਵੀਂ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਸੈਂਟਰਲ ਦਿੱਲੀ ਦੀ ਸਭ ਤੋਂ ਵੱਡੀ ਸਿੰਘ ਸਭਾ ਨਾਰਾਇਣਾ ਵਿਹਾਰ ਗੁਰਦੁਆਰੇ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ 20 ਵਿੱਚੋਂ 20 ਅਹੁੱਦੇਦਾਰਾਂ ਦੀ ਸੀਟਾਂ ‘ਤੇ ਜਿੱਤ ਪ੍ਰਾਪਤ ਹੋਈ ਹੈ। ਪਹਿਲੇ ਤੋਂ ਇਸ ਗੁਰਦੁਆਰੇ ਦੇ ਪ੍ਰਬੰਧ ਤੇ ਕਾਬਜ ਸਰਨਾ ਦਲ ਦੇ ਪਰਮਜੀਤ ਸਿੰਘ ਖੁਰਾਣਾ ਦੀ ਪੂਰੀ ਟੀਮ ਨੂੰ ਸੰਗਤਾਂ ਨੇ ਬਾਹਰ ਦਾ ਰਾਹ …
Read More »ਵੋਟਰ ਰਜਿਸਟ੍ਰੇਸ਼ਨ ਮੇਲੇ ਦੌਰਾਨ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਭਰੇ ਫਾਰਮ
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ ਸੱਗੂ) – ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ੧੮-੧੯ ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਮੇਲੇ ਲਗਾਏ ਜਾ ਰਹੇ ਹਨ। ਇਸੇ ਤਹਿਤ ਵਿਧਾਨ ਸਭਾ ਚੋਣ ਹਲਕਾ ਅੰਮ੍ਰਿਤਸਰ ਪੱਛਮੀ …
Read More »ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਵਿਅਕਤੀ ਦੀ ਵੋਟ ਬਣਨੀ ਜ਼ਰੂਰੀ- ਮਲਹੋਤਰਾ
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੋਬਾਇਲ ਵਿੰਗ ਅੰਮ੍ਰਿਤਸਰ ਸ੍ਰੀ ਪੀ. …
Read More »ਸਰਕਾਰ ਵੱਲੋਂ ਐਲਾਨੀ ਰਾਹਤ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਵਪਾਰੀ -ਸੰਧੂ
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਇਕ ਕਰੋੜ ਰੁਪਏ ਤੱਕ ਦਾ ਸਾਲਾਨਾ ਕਾਰੋਬਾਰ ਕਰਨ ਵਾਲੇ ਛੋਟੇ ਵਪਾਰੀਆਂ ਲਈ ਸ਼ੁਰੂ ਕੀਤੀ ਗਈ ਰਾਹਤ ਸਕੀਮ ਦਾ ਵਪਾਰੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ, ਕਿਉਂਕਿ ਇਹ ਇਕ ਅਜਿਹੀ ਸਕੀਮ ਹੈ ਜਿਸ ਨਾਲ ਮਾਮੂਲੀ ਟੈਕਸ ਅਦਾ ਕਰਕੇ ਉਹ ਸਦਾ ਲਈ ਤਣਾਅ ਮੁਕਤ ਹੋ ਸਕਦੇ ਹਨ। ਇਹ ਪ੍ਰਗਟਾਵਾ ਵਧੀਕ …
Read More »
Punjab Post Daily Online Newspaper & Print Media