Wednesday, November 25, 2026

Monthly Archives: September 2016

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅਗਨ ਭੇਟ ਹੋਣ ‘ਤੇ ਕੀਤਾ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 18 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਿੰਡ ਮਰੀਦ ਕੇ, ਫਤਹਿਗੜ੍ਹ ਚੂੜੀਆਂ (ਗੁਰਦਾਸਪੁਰ) ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਕਿਹਾ ਕਿ ਉਕਤ ਗੁਰਦੁਆਰਾ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਣ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ …

Read More »

25-26 ਸਤੰਬਰ ਨੂੰ ਹੋਣ ਵਾਲਾ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਰੱਦ

ਅੰਮ੍ਰਿਤਸਰ, 18 ਸਤੰਬਰ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁ:ਪ੍ਰ:ਕਮੇਟੀ) ਵੱਲੋਂ 25-26 ਸਤੰਬਰ 2016 ਨੂੰ ਵਿਰਾਸਤ-ਏ-ਖਾਲਸਾ ਐਡੀਟੋਰੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਣ ਵਾਲਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਰੱਦ ਕਰ ਦਿੱਤਾ ਗਿਆ ਹੈ।ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ …

Read More »

ਹਲਕਾ ਉੱਤਰੀ ਵਿੱਚ ਡਾਈਰੀਆ ਨਾਲ ਹੋਈ ਮੌਤ ਲਈ ਨਗਰ ਨਿਗਮ ਤੇ ਹਲਕਾ ਵਿਧਾਇਕ ਜਿੰਮੇਦਾਰ – ਕਰਮਜੀਤ ਰਿੰਟੂ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਹਲਕਾ ਉੱਤਰੀ ਵਿੱਚ ਵਾਰਡ ਨੰ. 15 ਦੀ ਗਲੀ ਨੰ. 3 ਵਿੱਚ ਡਾਈਰੀਆ ਦਾ ਸ਼ਿਕਾਰ ਹੋਏ 3 ਲੋਕਾਂ ਵਿੱਚ ਇਕ ਦੀ ਮੌਤ ਹੋ ਗਈ ਹੈ। ਸਹਿਜ ਪੁੱਤਰ ਵਿਸ਼ਾਲ ਗੰਭੀਰ ਡਾਈਰੀਆ ਦੇ ਨਾਲ ਪ੍ਰਭਾਵਿਤ ਸੀ ਹਾਲਾਂਕਿ ਪ੍ਰਸ਼ਾਸਨ ਨੂੰ ਇਹ ਬਾਰੇ ਪਹਿਲਾ ਹੀ ਦਸਿਆ ਵੀ ਗਿਆ ਸੀ ਕਿ ਸਾਫ ਪਾਣੀ ਵਿੱਚ ਸੀਵਰੇਜ ਦਾ ਗੰਦਾ ਪਾਣੀ ਮਿਕਸ …

Read More »

ਅਦਾਲਤੀ ਭਗੋੜਾ ਮਹਿਤਾ ਪੁਲਿਸ ਵੱਲੋਂ ਕਾਬੂ

ਚੌਂਕ ਮਹਿਤਾ, 19 ਸਤੰਬਰ (ਜੋਗਿੰਦਰ ਸਿੰਘ ਮਾਣਾ) – ਥਾਣਾ ਮਹਿਤਾ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਜਦੋ ਕਿਸੇ ਮੁਖਬਰ ਦੀ ਇਤਲਾਹ ਤੇ ਅਦਾਲਤ ਵੱਲੋਂ ਭਗੋੜਾ ਕਰਾਰ ਦਿਤੇ ਜਾਣ ਵਾਲੇ ਨੂੰ ਕਾਬੂ ਕੀਤਾ।ਥਾਣਾ ਮਹਿਤਾ ਦੇ ਮੁੱਖੀ ਸੁਰਿੰਦਰ ਸਿੰਘ ਪਵਾਰ ਤੋ ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਵੱਲੋਂ ਭਗੋੜੇ ਅੇਲਾਨੇ ਮੁਜਰਮ ਪਿ੍ਰੰਸਪਾਲ ਸਿੰਘ ਉਰਫ ਪ੍ਰਿੰਸ ਪੁੱਤਰ ਸੁਰਜੀਤ ਸਿੰਘ ਕੌਮ ਮਜਬੀ ਸਿੱਖ ਵਾਸੀ ਬੁਟਾਰੀ …

Read More »

ਮਾਹਾਂ ਦੀ ਫਸਲ ਤੋਂ ਵਧੇਰੇ ਪੈਦਾਵਾਰ ਲਈ ਨਵੀਨਤਮ ਖੇਤੀ ਤਕਨੀਕਾਂ ਅਪਨਾਉਣ ਦੀ ਲੋੜ – ਡਾ. ਅਮਰੀਕ ਸਿੰਘ

ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਉਦਮੀ ਕਿਸਾਨ ਮਾਹਾਂ ਦੀ ਪੈਦਾਵਾਰ ਨੂੰ ਖੁਦ ਇੱਕ ਕਿਲੋ ਤੋਂ ਪੰਜ ਕਿਲੋ ਤੱਕ ਦੀ ਪੈਕਿੰਗ ਕਰਕੇ ਖਪਤਕਾਰਾਂ ਨੂੰ ਸਿੱਧਾ ਮੰਡੀਕਰਨ ਕਰਨ ਵਧੇਰੇ ਫਾਇਦਾ ਲਿਆ ਜਾ ਸਕਦਾ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬਲਾਕ ਪਠਾਨਕੋਟ ਦੇ ਪਿੰਡ ਚੌਹਾਨਾਂ ਵਿੱਚ ਮਾਹਾਂ ਦੀ ਦੀ ਫਸਲ ਦਾ ਜਾਇਜ਼ਾ ਲੈਂਦਿਆਂ ਗੱਲਬਾਤ ਕਰਦਿਆਂ ਕਹੇ।ਇਸ ਮੌਕੇ ਡਾ. ਮਨਦੀਪ …

Read More »

ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ – ਸਰਪੰਚ ਸਹੋਤਾ, ਚੰਨਣਕੇ

ਚੌਂਕ ਮਹਿਤਾ, 18 ਸਤੰਬਰ (ਜੋਗਿੰਦਰ ਸਿੰਘ ਮਾਣਾ) – ਅਕਾਲੀ ਸਰਕਾਰ ਹੀ ਹਰ ਵਰਗ ਦੀ ਹਮਦਰਦ ਤੇ ਦੁੱਖ ਸੁੱਖ ਵਿੱਚ ਭਾਈਵਾਲ ਬਣੀ ਹੈ। ਇਹਨਾਂ ਸਬਦਾ ਦਾ ਪ੍ਰਗਟਾਵਾ ਸਰਪੰਚ ਮੇਜਰ ਸਿੰਘ ਸਹੋਤਾ ਚੰਨਣਕੇ ਅਤੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਪੰਜਾਬ ਸਰਕਾਰ ਨੇ ਹੀ ਹਰ ਵਰਗ ਨੂੰ ਵੱਧ ਤੋਂ ਵੱਧ ਸਹੂਲਤਾਂ ਦਿਤੀਆਂ ਹਨ।ਜਿਸ ਨਾਲ ਹਰ ਪਾਸੇ …

Read More »

ਚੀਫ ਖਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ ਸੱਗੂ) – ਸੇਵਾ ਤੇ ਸਿਖਿਆ ਵਿੱਚ ਮੋਹਰੀ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਹਸਪਤਾਲ, ਜੀ. ਟੀ ਰੋਡ ਵਿਖੇ ਅੱਜ ਫ੍ਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਦੌਰਾਨ ਤਜੱਰਬੇਕਾਰ ਅਤੇ ਮਾਹਿਰ ਡਾਕਟਰਾਂ ਦੁਆਰਾ ਮਰੀਜਾਂ ਦਾ ਫ੍ਰੀ ਲੈਬੋਰਟਰੀ ਟੈਸਟ, ਈ.ਸੀ.ਜੀ, ਬੀ.ਐਮ.ਆਈ ਟੋਟਲ ਬਾਡੀ ਫੈਟ-ਬਾਡੀ ਏਜ ਟੈਸਟ ਕੀਤਾ ਗਿਆ ਅਤੇ ਫ੍ਰੀ ਦਵਾਈਆਂ ਵੀ …

Read More »

ਸੈਨਿਟ ਉਮੀਦਵਾਰ ਜਗਜੀਤ ਸਿੰਘ ਲੁਧਿਆਣਾ ਵੱਲੋਂ ਬਟਾਲਾ ਦਾ ਦੌਰਾ ਵੋਟਾਂ 25 ਨੂੰ

ਬਟਾਲਾ, 18 ਸਤੰਬਰ (ਨਰਿੰਦਰ ਬਰਨਾਲ) – ਪੰਜਾਬ ਯੂਨੀਵਰਸਿਟੀ ਚੰਡੀਗੜ ਦੀ ਸੈਨਿਟ ਦੀਆ ਚੋਣਾ ਮਿਤੀ 25 ਸਤੰਬਰ ਨੂੰ ਪੈ ਰਹੀਆਂ ਹਨ।ਚੋਣਾਂ ਵਿਚ ਲੜੀ ਨੰਬਰ 14 ਤੇ ਚੋਣ ਲੜ ਰਹੇ ਉਮੀਦਵਾਰ ਨੇ ਬਟਾਲਾ ਦਾ ਅੱਜ ਦੌਰਾ ਕੀਤਾ।ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਪੰਜਾਬ ਦੇ ਵਿਤ ਸਕੱਤਰ ਜਗਜੀਤ ਸਿੰਘ ਦਾ ਬਟਾਲਾ ਵਿਖੇ ਪਹੁੰਚਣ ਤੇ ਬਲਦੇਵ ਸਿੰਘ ਬੁੱਟਰ ਸੂਬਾ ਪ੍ਰਧਾਂਨ ਤੇ ਉਹਨਾ ਦੇ ਸਾਥੀਆਂ ਵੱਲੋਂ …

Read More »

ਕੰਨਿਆਂ ਸਕੂਲ ਬਟਾਲਾ ਵਿਖੇ ਵੋਟ ਦੇ ਅਧਿਕਾਰ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬਟਾਲਾ, 18 ਸਤੰਬਰ (ਨਰਿੰਦਰ ਬਰਨਾਲ) – ਸੋਚ ਸਮਝ ਕੇ ਕੀਤਾ ਗਿਆ ਵੋਟ ਦਾ ਇਸਤੇਮਾਰ ਦੇਸ਼ ਨੂੰ ਨਵੀਆਂ ਤਰੱਕੀ ਦੀਆਂ ਲੀਹਾਂ ‘ਤੇ ਲੈ ਜਾ ਸਕਦਾ ਹੈ।ਇਸੇ ਹੀ ਵਿਸ਼ੇ ਨੂੰ ਸਮਰਪਿਤ ਡਿਪਟੀ ਕਮਿਸ਼ਨ-ਕਮ-ਚੋਣ ਅਫਸਰ ਗੁਰਦਾਸਪੁਰ ਦੇ ਆਦੇਸ਼ਾਂ ਦੀ ਪਾਲਣਾ ਹਿਤ ਜਨਵਰੀ 2017 ਵੋਟਰ ਬਣਨ ਤੇ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋ ਕਰਨ ਬਾਰੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਬਟਾਲਾ ਵਿਖੇ …

Read More »