Wednesday, November 25, 2026

Monthly Archives: September 2016

ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵਲੋਂ ਪਿੰਡਾਂ ਵਿੱਚ ਸੇਵਾ ਕੇਂਦਰਾਂ ਦਾ ਉਦਘਾਟਨ

ਬਠਿੰਡਾ, 17 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਉਨਾਂ੍ਹ ਦੇ ਪਿੰਡਾਂ ਵਿੱਚ ਹੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਥਾਪਤ ਕੀਤੇ ਸੇਵਾ ਕੇਂਦਰਾਂ ਦਾ  10 ਪਿੰਡਾਂ ਵਿਚ ਉਦਘਾਟਨ ਕੀਤਾ। ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਅਤੇ ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਸਮੇਤ …

Read More »

ਪੰਜਾਬੀ ਮੂਵੀ ‘ਦੇਸੀ ਮੁੰਡੇ’ 21 ਅਕਤੂਬਰ ਨੂੰ ਹੋਵੇਗੀ ਰਿਲੀਜ਼

ਬਠਿੰਡਾ, 17 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬੀ ਲੋਕ ਗਾਇਕ ਬਲਕਾਰ ਸਿੱਧੂ ਦੀ ਪਲੇਠੀ ਪੰਜਾਬੀ ਮੂਵੀ ‘ਦੇਸੀ ਮੁੰਡੇ’ ਜੋ ਕਿ 21 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਰਿਲੀਜ਼ ਹੋਣ ਜਾ ਰਹੀ ਹੈ ਦੀ ਟੀਮ ਸਥਾਨਕ ਬਠਿੰਡਾ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਦੇ ਰੂ-ਬ-ਰੂ ਹੋਈ। ਵੀ.ਆਈ.ਪੀ. ਫਿਲਮ ਯੂ.ਐਸ.ਏ. ਅਤੇ ਪੀ.ਐਸ. ਪੁਰੇਵਾਲ ਡਿਲਮਜ਼ ਇੰਟਰਨੈਸ਼ਨਲ ਦੇ ਬੈਨਰ ਹੇਠ ਬਣੀ। ਇਸ ਫਿਲਮ ਦੇ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 18 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਹਰਸਿਮਰਤ ਬਾਦਲ ਨੇ ਕੇਜ਼ਰੀਵਾਲ ਨੂੰ ਦੱਸਿਆ ਕਿੰਗ ਕੋਬਰਾ– ਕਿਹਾ ਡੱਸ ਰਿਹਾ ਹੈ ਆਪਣੀ ਹੀ ਪਾਰਟੀ ਦੇ ਆਗੂਆਂ ਨੂੰ। ▶ ਛੋਟੇਪੁਰ ਦੇ ਖੁਲਾਸਿਆਂ ਨੇ ਆਮ ਆਦਮੀ ਪਾਰਟੀ ਦੀ ਅਸਲੀਅਤ ਸਾਹਮਣੇ ਲਿਆਂਦੀ- …

Read More »

ਦਸਮੇਸ਼ ਪਿਤਾ ਨੇ ਕਲਮ ਦੀ ਤਾਕਤ ਜ਼ਫਰਨਾਮਾ ਰਾਹੀਂ ਜ਼ਾਲਮ ਔਰਗਜ਼ੇਬ ਦਾ ਕੀਤਾ ਅੰਤ – ਗਿ: ਜਗਤਾਰ ਸਿੰਘ

ਅੰਮ੍ਰਿਤਸਰ, 16 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਹੇਠ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤੀਜਾ ਗੁਰਮਤਿ ਸਮਾਗਮ ਗੁਰਦੁਆਰਾ ਲੋਹਗੜ੍ਹ ਸਾਹਿਬ ਪਾਤਸ਼ਾਹੀ ਦਸਵੀਂ, ਪਿੰਡ ਦੀਨਾ, ਮੋਗਾ (ਜਿਥੇ ਬੈਠ ਕੇ ਦਸਮ ਪਿਤਾ ਨੇ ਔਰਗਜ਼ੇਬ ਨੂੰ ਜ਼ਫਰਨਾਮਾ ਲਿਖਿਆ ਸੀ) ਵਿਖੇ ਕਰਵਾਇਆ ਗਿਆ।ਸ੍ਰੀ ਅਖੰਡ ਪਾਠ …

Read More »

ਪ੍ਰਗਤੀਸ਼ੀਲ ਲੇਖਕ ਸੰਘ ਤੇ ਫੋਕਲੋਰ ਰਿਸਰਚ ਅਕਾਦਮੀ (ਰਜਿ.) ਵੱਲੋਂ ਪੰਜਾਬੀ ਕਵਿ ਦਰਬਾਰ 24 ਸਤੰਬਰ ਨੂੰ

ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਪਸਟ ਬਿਊਰੋ) – ਪ੍ਰਗਤੀਸ਼ੀਲ ਲੇਖਕ ਸੰਘ ਅਤੇ ਫੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਵੱਲੋਂ ਪੰਜਾਬੀ ਕਵਿ ਦਰਬਾਰ 24 ਸਤੰਬਰ ਨੂੰ ਸਰੂਪ ਰਾਣੀ ਮਹਿਲਾ ਕਾਲਜ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਵਿੱਚ ਅਕਾਦਮੀ ਦਾ ਸਹਿਯੋਗ ਸਾਹਿਤ ਸਭਾ ਪੰਜਾਬੀ ਵਿਭਾਗ ਸਰੂਪ ਰਾਣੀ ਸਰਕਾਰੀ ਮਹਿਲਾ ਕਾਲਜ ਅੰਮ੍ਰਿਤਸਰ, ਅੱਖਰ ਕਾਵਿ ਕਬੀਲਾ, ਪੰਜਾਬੀ ਸਭਿਆਚਾਰ ਸੱਥ ਤੇ ਸਾਹਿਤ ਸੰਸਥਾ, ਨਾਰੀ ਚੇਤਨਾ ਮੰਚ, ਪੰਜਾਬੀ …

Read More »

Excellent Paper Award to GNDU Researcher

  Amritsar, Sept. 16 (Punjab Post Bureau) –  Sandip Singh, a Ph.D. student of Department of Botanical and Environmental Sciences of Guru Nanak Dev University got Excellent Paper Award in recently held IIER International Conference on Natural Science and Environment (ICNSE) organized by International Institute of Engineers and Researchers (IIER) in Bangkok, Thailand. He gave oral presentation of his paper …

Read More »

ਨਹਿਰੂ ਯੁਵਾ ਕੇਂਦਰ ਵੱਲੋਂ ਹਿੰਦੀ ਦਿਵਸ ਸਬੰਧੀ ਸਮਾਗਮ

ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਟਸ ਬਿਊਰੋ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਪਿੰਡ ਬੱਲ ਖੁਰਦ, ਬਲਾਕ ਵੇਰਕਾ ਦੇ ਧੰਨ ਧੰਨ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਹਿੰਦੀ ਦਿਵਸ/ਪਖਵਾੜੇ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ. ਤਜਿੰਦਰ ਸਿੰਘ ਰਾਜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਿੰਦੀ ਸਾਡੀ ਰਾਸ਼ਟਰੀ ਭਾਸ਼ਾ ਹੈ, ਇਸ ਲਈ ਵਿਦੇਸ਼ੀ ਭਾਸ਼ਾਵਾਂ ਦੀ ਥਾਂ ਸਾਨੂੰ …

Read More »

ਸਜ਼ਾ ਨਹੀਂ, ਬਲਕਿ ਜੀਵਾਣੂ ਕਾਰਨ ਹੋਣ ਵਾਲੀ ਬਿਮਾਰੀ ਹੈ ਕੁਸ਼ਟ ਰੋਗ-ਡਾ. ਜੋਤਿਕਾ ਕਲਸੀ

ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਟਸ ਬਿਊਰੋ) – ਕੁਸ਼ਟ ਰੋਗ ਪਰਮਾਤਮਾ ਵੱਲੋਂ ਦਿੱਤੀ ਸਜ਼ਾ ਨਹੀਂ ਹੈ, ਬਲਕਿ ਇਹ ਇਕ ਬਿਮਾਰੀ ਹੈ, ਜੋ ਕਿ ਮਾਈਕੋਬੈਕਟੀਰੀਆ ਲੈਪਰੀ ਜੀਵਾਣੂ ਕਾਰਨ ਹੁੰਦੀ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ. ਜੋਤਿਕਾ ਕਲਸੀ ਨੇ ਕਿਹਾ ਕਿ ਵਿਸ਼ਵ ਭਰ ਵਿਚੋਂ ਭਾਰਤ ਵਿਚ ਕੁਸ਼ਟ ਰੋਗ ਦੇ ਹਰ ਸਾਲ 50 ਫੀਸਦੀ ਕੇਸ ਨਿਕਲਦੇ ਹਨ। ਉਨ੍ਹਾਂ ਦੱਸਿਆ ਕਿ ਇਸ ਰੋਗ …

Read More »

18-19 ਸਾਲ ਦੇ ਵਿਦਿਆਰਥੀਆਂ ਦੀ ਵੋਟ ਬਣਾਉਣ ਲਈ ਭਰੇ ਜਾਣਗੇ ਫਾਰਮ-ਵਰੁਣ ਰੂਜਮ

ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਟਸ ਬਿਊਰੋ) – ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਕਰਵਾਈਆਂ ਜਾ ਰਹੀਆਂ ‘ਸਵੀਪ’ ਗਤੀਵਿਧੀਆਂ ਤਹਿਤ  ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਕੈਂਪ (ਵੋਟਰ ਰਜਿਸਟ੍ਰੇਸ਼ਨ ਮੇਲੇ) ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ …

Read More »

ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ

ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਟਸ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ 8 ਅਕਤੂਬਰ 2016 ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਸ. ਗੁਰਬੀਰ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਇਸ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ ਤਾਂ ਜੋ ਲੋਕ …

Read More »