Jalandhar, September 16 (Punjab Post Bureau)- 8 Mechanised Infantry (7 PUNJAB) celebrated its 75th year of raising (Platinum Jubilee) at Khasa, Amritsar with gaiety. The battalion was raised on 05 May 1941 and has participated in ‘Burma Campaign’ of Second World War and all major operations post Independence. It is decorated with four Battle Honours to include North Arakan-1944, Buthidaung-1944, …
Read More »Monthly Archives: September 2016
ਅਕਾਲੀ ਭਾਜਪਾ ਸਰਕਾਰ ਲਗਾਤਾਰ ਤੀਸਰੀ ਵਾਰ ਸਰਕਾਰ ਬਣਾ ਕੇ ਇਤਿਹਾਸ ਸਿਰਜੇਗੀ – ਥੇਹ ਨੋਸ਼ਿਹਰਾ, ਸਿੱਧਵਾਂ
ਅਲਗੋਂ ਕੋਠੀ, 16 ਸਤੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਸਿੰਘ ਅਮਰਕੋਟ) – ਹਲਕਾ ਖੇਮਕਰਨ ਵਿਧਾਇਕ ਪੋ੍ਰ: ਵਿਰਸਾ ਸਿੰਘ ਵਲਟੋਹਾ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ ਹਨ ਤੇ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਆਈ.ਟੀ.ਵਿੰਗ ਹਲਕਾ ਖੇਮਕਰਨ ਦੇ ਮੀਤ ਪ੍ਰਧਾਨ ਗੁਰਸ਼ਰਨ ਸਿੰਘ ਥੇਹ ਨੋਸ਼ਿਹਰਾ ਅਤੇ ਸਰਕਲ ਖਾਲੜਾ ਦੇ ਪ੍ਰਧਾਨ ਗੁਰਲਾਲ ਸਿੰਘ ਸਿੱਧਵਾਂ ਨੇ ਸਾਂਝੇ ਤੋਰ ਤੇ …
Read More » ਗੌਰਵਦੀਪ ਵਲਟੋਹਾ ਨੇ ਸਪੋਰਟਸ ਕਲੱਬ ਨੂੰ ਖੇਡਾਂ ਦਾ ਸਮਾਨ ਦਿੱਤਾ
ਅਲਗੋਂ ਕੋਠੀ, 16 ਸਤੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਸਿੰਘ ਅਮਰਕੋਟ) – ਹਲਕਾ ਖੇਮਕਰਨ ਦੇ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ਫ਼ਰਜ਼ੰਦ ਅਤੇ ਅਕਾਲੀ ਆਗੂ ਗੌਰਵਦੀਪ ਸਿੰਘ ਵਲਟੋਹਾ ਨੇ ਅੱਜ ਪਿੰਡ ਘਰਿਆਲੀ ਰਾੜੀਆ ਵਾਲੀ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੂੰ ਖੇਡਾਂ ਦਾ ਸਮਾਨ ਵੰਡਿਆ।ਗੌਰਵਦੀਪ ਸਿੰਘ ਵਲੋਟਹਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 17 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਛਪਾਰ ਮੇਲੇ ‘ਚ ਕੇਜ਼ਰੀਵਾਲ ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਸੀ.ਐਮ ਬਾਦਲ ਨੇ ਦਿੱਲੀ ਸਰਕਾਰ ਦੀਆਂ ਗਿਣਾਈਆਂ ਖਾਮੀਆਂ, ਕਿਹਾ ਆਪ ਦੇ ਪਰਛਾਵੇਂ ਤੋਂ ਦੂਰ ਰਹਿਣ ਪੰਜਾਬੀ, ਕਾਂਗਰਸ ਨੂੰ ਕਿਸਾਨਾਂ ਦੀ ਦੁਸ਼ਮਣ …
Read More »ਭਰਾ ਦੇ ਦਿਹਾਂਤ ‘ਤੇ ਸਰਪਚ ਬਲਜਿਦਰ ਸਿਘ ਛੰਨਾ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
ਅਲਗੋਂ ਕੋਠੀ, 16 ਸਤੰਬਰ (ਹਰਦਿਆਲ ਸਿੰਘ ਭੈਣੀ) – ਉਘੇ ਅਕਾਲੀ ਆਗੂ ਤੇ ਸਰਪਚ ਬਲਜਿਦਰ ਸਿਘ ਛੰਨਾ ਤੇ ਜਸਬੀਰ ਸਿਘ ਦੇ ਭਰਾ ਦਿਲਬਾਗ ਸਿਘ ਦੇ ਅਚਾਨਕ ਹੋਏ ਦਿਹਾਂਤ ‘ਤੇ ਵੱਖ ਵੱਖ ਧਾਰਮਿਕ ਸਮਾਜਿਕ ਤੇ ਰਾਜਨੀਤਕ ਖੇਤਰ ਨਾਲ ਸਬੰਧਤ ਆਗੂਆਂ ਵਲੋਂ ਉਹਨਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਦਾ ਸਿਲਸਿਲਾ ਜਾਰੀ ਹੈ। ਦਿਲਬਾਗ ਸਿੰਘ ਦੀ ਬੇਵਕਤੀ ਮੌਤ ਹੋ ਜਾਣ ‘ਤੇ ਬਲਜੀਤ …
Read More »ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦਾ 2011 ਹਾਊਸ ਬਹਾਲ ਕਰਨਾ ਸਿੱਖਾਂ ਦੀ ਸਿਧਾਂਤਕ ਜਿੱਤ – ਜਥੇਦਾਰ ਮੱਕੜ
ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਸ਼ੋ੍ਰਮਣੀ ਕਮੇਟੀ ਦੇ 2011 ਵਿੱਚ ਚੁਣੇ ਗਏ ਹਾਊਸ ਨੂੰ ਬਹਾਲ ਕਰਨ ਦੇ ਫੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਸਿੱਖਾਂ ਦੀ ਸਿਧਾਂਤਿਕ ਜਿੱਤ ਦੱਸਿਆ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਹ ਕੌਮੀ ਮਸਲਾ ਸੀ ਜਿਸ ਲਈ …
Read More »ਭਾਈ ਅਮਰਜੀਤ ਸਿੰਘ ਕਥਾਵਾਚਕ ਦਾ ਸੜਕ ਹਾਦਸੇ ਵਿੱਚ ਦਿਹਾਂਤ ਹੋਣ ‘ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ, ਅਬਚਲ ਨਗਰ ਸਾਹਿਬ, ਨਾਂਦੇੜ ਮਹਾਂਰਾਸ਼ਟਰ ਦੇ ਕਥਾਵਾਚਕ ਭਾਈ ਅਮਰਜੀਤ ਸਿੰਘ ਦਾ ਜ਼ੀਰੇ ਲਾਗੇ ਨਿਰੰਕਾਰੀ ਭਵਨ ਵਿਖੇ ਗੱਡੀ ਦੀ ਕੈਂਟਰ ਨਾਲ ਟੱਕਰ ਹੋਣ ਕਾਰਨ ਸੜਕ ਹਾਦਸੇ ਵਿੱਚ ਦਿਹਾਂਤ ਹੋਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ …
Read More »ਗੁ: ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਦੀ ਸ਼ੁਰੂਆਤ 17 ਸਤੰਬਰ ਨੂੰ – ਬੇਦੀ
ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ 17 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਆਰੰਭ ਹੋਵੇਗੀ।ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਬੀੜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਾਈ ਗੁਰਦਾਸ ਜੀ ਤੋਂ ਲਿਖਵਾਈ ਸੀ …
Read More »ਮੁਲਾਜ਼ਮ ਭਲਾਈ ਫੰਡ ਤਹਿਤ ਸ਼ੋ੍ਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ ਪਾਰਟੀ
ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸ਼ੁਰੂ ਕੀਤੇ ਗਏ ਮੁਲਾਜ਼ਮ ਭਲਾਈ ਫੰਡ ਤਹਿਤ ਸੇਵਾ-ਮੁਕਤ ਹੋ ਚੁੱਕੇ ਭੁਪਿੰਦਰਪਾਲ ਸਿੰਘ ਤੇ ਜਸਪਾਲ ਸਿੰਘ ਐਡੀਸ਼ਨਲ ਸਕੱਤਰ, ਜਤਿੰਦਰ ਸਿੰਘ ਮੈਨੇਜਰ ਲੰਗਰ ਸ੍ਰੀ ਗੁਰੂ ਰਾਮਦਾਸ, ਅਮਰਜੀਤ ਸਿੰਘ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ, ਰਣਵੀਰ ਸਿੰਘ ਐਡੀਸ਼ਨਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਗੱਜਣ ਸਿੰਘ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ …
Read More »ਦਿੱਲੀ ਕਮੇਟੀ ਦੇ ਬੁਲਾਰੇ ਨੇ ਬੁਖਲਾਹਟ ਵਿੱਚ ਆ ਕੇ ਜੀ.ਕੇ ਨੂੰ ਹੀ ਝੂਠਾ ਸਾਬਤ ਕੀਤਾ – ਦਮਨਦੀਪ ਸਿੰਘ
ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਥ ਵਿੰਗ ਦੇ ਪ੍ਰਧਾਨ ਦਮਨਦੀਪ ਸਿੰਘ ਨੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਤੇ ਹਰਵਿੰਦਰ ਸਿੰਘ ਸਰਨਾ ਬਾਰੇ ਦਿੱਲੀ ਕਮੇਟੀ ਬੁਲਾਰੇ ਵੱਲੋਂ ਕੀਤੀ ਗਈ ਬਿਆਨਬਾਜ਼ੀ ਨੂੰ ਦਿੱਲੀ ਕਮੇਟੀ ਦੀ ਬੁਖਲਾਹਟ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇੱਕ ਇੱਕ ਕਰਕੇ ਬਾਦਲ ਦਲ ਦੇ ਸਾਰੇ ਝੂਠ ਸੰਗਤਾਂ ਸਾਹਮਣੇ ਉਜਾਗਰ ਹੋਣ ਉਪਰੰਤ …
Read More »
Punjab Post Daily Online Newspaper & Print Media