ਬਟਾਲਾ, 15 ਸਤੰਬਰ (ਨਰਿੰਦਰ ਬਰਨਾਲ)- ਜੇਕਰ ਵਿਦਿਆਰਥੀ ਵਿਚ ਪੜਣ ਦੀ ਚੇਟਕ ਹੋਵੇਗੀ ਤਾਂ ਹੀ ਸਮਾਜ ਵਧੀਆ ਤੇ ਅਗਾਂਹਵਧੂ ਵਿਚਾਰਧਾਰਾ ਵਾਲਾ ਬਣ ਸਕਦਾ ਹੈ।ਇਸੇ ਨੂੰ ਮੁੱਖ ਰੱਖਦਿਆਂ ਪਿੰਡ ਬਿਸਨੀ ਵਾਲ ਵਿਖੇ ਬਿਲੀਵਰਜ ਚਰਚ ਦੁਆਰਾ ਚਲਾਏ ਜਾ ਰਹੇ ਬ੍ਰਿਜ ਆਫ ਹੋਪ ਵਿਚ ਵਰਲਡ ਲਿਟਰੇਸੀ ਡੇਅ ਮਨਾਇਆ ਗਿਆ।ਇਸ ਮੌਕੇ ਬੱਚਿਆਂ ਤੇ ਅਧਿਆਪਕਾਂ ਨੇ ਰੈਲੀ ਦੁਆਰਾ ਸਾਰੇ ਪਿੰਡ ਵਿਚ ਲੋਕਾਂ ਨੂੰ ਅਨਪੜਤਾ ਤੋਂ ਜਾਣੂ …
Read More »Monthly Archives: September 2016
ਅਕਾਲ ਚਲਾਣਾ ਕਰ ਗਏ ਗਿ: ਅਮਰਜੀਤ ਸਿੰਘ ਕਥਾਕਾਰ ਦੱਖਣ ਦੀ ਸੰਗਤ ਲਈ ਉਘੀ ਸਖ਼ਸ਼ੀਅਤ ਸਨ -ਮੋਦੀ
ਹਜ਼ੂਰ ਸਾਹਿਬ (ਨਾਂਦੇੜ), 15 ਸਤੰਬਰ (ਪੰਜਾਬ ਪੋਸਟ ਬਿਊਰੋ)- ਹਜ਼ੂਰ ਸਾਹਿਬ ਔਰ ਦੱਖਣ ਦੇ ਤਮਾਮ ਨਿਵਾਸੀਆਂ ਨੂੰ ਉਸ ਵੇਲੇ ਵੱਡਾ ਝਟਕਾ ਮਹਿਸੂਸ ਹੋਇਆ, ਜਦੋ ਪੰਜਾਬ ਦੇ ਸਂਗਰੂਰ ਜ਼ਿਲੇ ਵਿੱਚ ਹੋਏ ਇਕ ਸੜਕ ਹਾਦਸੇ ਵਿਚ ਤਖ਼ਤ ਹਜ਼ੂਰ ਸਾਹਿਬ ਦੇ ਮੁੱਖ ਕਥਾਕਾਰ ਗਿਆਨੀ ਅਮਰਜੀਤ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ। ਕੁੱਛ ਹੀ ਮਿੰਟਾਂ ਵਿਚ ਇਹ ਸਮਾਚਾਰ ਹਜ਼ੂਰ ਸਾਹਿਬ, ਹੈਦਰਾਬਾਦ ਅਤੇ ਦੱਖਣ ਦੇ …
Read More »ਪੰਜਾਬ/ਪੰਜਾਬੀ/ਪੰਜਾਬੀਅਤ ਨੂੰ ਢਾਅ ਲਾਉਣ ਵਾਲਿਆਂ ਦਾ ਹੋਵੇ ਬਾਈਕਾਟ – ਸਿੱਧੂ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ)- ਜਿਹੜੇ ਲੋਕ ਤੇ ਗਾਇਕ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਢਾਅ ਲਾਉਣ ਦੇ ਨਾਲ ਨਾਲ ਪੰਜਾਬੀ ਰਹੁ ਰੀਤਾਂ, ਰਵਾਇਤਾਂ ਤੇ ਪ੍ਰੰਪਰਾਵਾਂ ਦੀਆਂ ਕਦਰਾਂ ਕੀਮਤਾਂ ਦਾ ਗ੍ਰਾਫ ਹੇਠਾਂ ਡੇਗਦੇ ਹਨ, ਉਨ੍ਹਾਂ ਦਾ ਮੁਕੰਮਲ ਬਾਈਕਾਟ ਹੋਣਾ ਚਾਹੀਦਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬੀ ਸਭਿਆਚਾਰ ਵਿਕਾਸ ਮੰਚ ਦੇ ਪ੍ਰਧਾਨ ਸਵਿੰਦਰ ਸਿੰਘ ਸਿੱਧੂ ਨੇ ਅੱਜ ਇਥੇ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬੀ …
Read More »ਕੌਰਫਬਾਲ ਦੇ ਦੋਹਾਂ ਵਰਗਾਂ ਵਿਚ ਬਣਿਆ ਜਲੰਧਰ ਚੈਂਪੀਅਨ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ)- ਜੀਐਨਡੀਯੂ ਦੇ ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ: ਡਾ: ਐਚਐਸ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਮਨਜੀਤ ਸਿੰਘ ਤੇ ਪਿਸ਼ੋਰਾ ਸਿੰਘ ਧਾਰੀਵਾਲ ਦੀ ਦੇਖ ਰੇਖ ਹੇਠ ਮਹਿਲਾ-ਪੁਰਸ਼ਾਂ ਦੇ ਆਯੋਜਿਤ ਏ ਡਵੀਜ਼ਨ ਕੌਰਫਬਾਲ ਮੁਕਾਬਲਿਆਂ ਦੇ ਦੋਵਾਂ ਵਰਗਾਂ ਵਿਚ ਜਲੰਧਰ ਚੈਂਪੀਅਨ ਰਿਹਾ। ਪੁਰਸ਼ਾਂ ਦੇ ਵਰਗ ਵਿਚ ਲਾਇਲਪੁਰ ਖਾਲਸਾ ਕਾਲਜ ਜਲੰਧਰ ਮੋਹਰੀ ਰਹਿ ਕੇ ਚੈਂਪੀਅਨ, ਖਾਲਸਾ ਕਾਲਜ ਅੰਮ੍ਰਿਤਸਰ …
Read More »ਕੇਵੀ-1 ਦੇ ਅਧਿਆਪਕਾਂ ਤੇ ਵਿਦਿਆਰਥੀਆਂ ਕੀਤੀ ਸਫਾਈ ਤੇ ਲਗਾਏ ਬੂਟੇ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ)- ਭਾਰਤ ਸਰਕਾਰ ਦੇ ਐਚਆਰਡੀ ਮੰਤਰਾਲਿਆ ਦੇ ਪਅਧੀਨ ਕੇਵੀਐਸ ਜੰਮੂ ਸੰਗਠਨ ਦੇ ਵੱਲੋਂ ਆਪਣੇ ਅਧਿਕਾਰਤ ਖੇਤਰ ਵਿਚ ਆਉਂਦੇ ਕੇਂਦਰੀ ਵਿਦਿਆਲਿਆ ਪ੍ਰਬੰਧਕਾਂ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਵੱਛ ਭਾਰਤ ਸਵਸਥ ਭਾਰਤ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਏ ਜਾਣ ਦੇ ਸਿਲਸਿਲੇ ਤਹਿਤ ਕੇਵੀ-1 ਸਦਰ ਕੈਂਟ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਵਲੋਂ ਪ੍ਰਿੰ: ਕੁਸੁਮ ਮਲਹੋਤਰਾ …
Read More »ਵੋਟਰ ਜਾਗਰੂਕਤਾ ਰੈਲੀਆਂ ਦੌਰਾਨ ਵਿਦਿਆਰਥੀਆਂ ਨੇ ਵੋਟ ਬਣਾਉਣ ਤੇ ਵੋਟ ਪਾਉਣ ਦਾ ਦਿੱਤਾ ਸੁਨੇਹਾ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਮਿਤੀ 1-1-2017 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਵੋਟਰ ਜਾਗਰੂਕਤਾ ਰੈਲੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ …
Read More »ਜ਼ਿਲ੍ਹੇ ਦੇ 7 ਕਾਲਜਾਂ ‘ਚ ਅੱਜ ਲੱਗਣਗੇ ਵੋਟਰ ਰਜਿਸਟ੍ਰੇਸ਼ਨ ਮੇਲੇ- ਜ਼ਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਮਿਤੀ 1-1-2017 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ 16 ਸਤੰਬਰ ਤੋਂ 27 ਸਤੰਬਰ ਤੱਕ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ …
Read More »ਡੇਂਗੂ ਟੈਸਟ ਦੀ 600 ਰੁਪਏ ਤੋਂ ਵੱਧ ਵੱਧ ਫੀਸ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ਼ ਹੋਵੇਗੀ ਕਾਰਵਾਈ – ਵਰੁਣ ਰੂਜਮ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਾਈਵੇਟ ਹਸਪਤਾਲ ਅਤੇ ਲੈਬਾਰਟਰੀਆਂ ਡੇਂਗੂ ਦੇ ਟੈਸਟ ਲਈ 600 ਰੁਪਏ ਤੋਂ ਵੱਧ ਫੀਸ ਨਹੀਂ ਵਸੂਲ ਸਕਦੇ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ …
Read More »ਦਿੱਲੀ ਪੁਲਿਸ ਨੇ ਸਰਕਾਰੀ ਨੌਕਰੀ ਕਰਦੀ 1984 ਦੀ ਪੀੜਿਤ ਨੂੰ ਭਗੌੜਾ ਦਿੱਤਾ
ਦਿੱਲੀ ਕਮੇਟੀ ਦੇ ਵਿਰੋਧ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਨੇ ਬੁਜੂਰਗ ਬੀਬੀ ਨੂੰ ਦਿੱਤੀ ਜਮਾਨਤ ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ)- 1984 ਸਿੱਖ ਕਤਲੇਆਮ ਦੀ ਪੀੜਿਤ ਬੀਬੀ ਜਸਬੀਰ ਕੌਰ ਦੇ ਨਾਲ ਦਿੱਲੀ ਪੁਲਿਸ ਵੱਲੋਂ ਅਸੰਵੇਦਨਸ਼ੀਲ ਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ 1984 ਵਿਚ ਬੀਬੀ ਜਸਬੀਰ ਕੌਰ ਦੇ ਪਰਿਵਾਰ ਦੇ 11 ਮੈਂਬਰਾਂ ਦੀ ਕਤਲੇਆਮ ਦੌਰਾਨ ਹੱਤਿਆ ਹੋਈ ਸੀ। …
Read More »ਡੀ.ਏ.ਵੀ.ਪਬਲਿਕ ਸਕੂਲ ਨੇ ਸਟੇਟ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਨੌਵੀਂ ਜਮਾਤ ਦੀ ਵਿਦਿਆਰਥਣ ਸ਼ੁਭਰੀਤ ਕੌਰ ਸੰਧੂਂ ਨੇ ਂਸਟੇਟ ਫੈਂਸਿੰਗ ਚੈਂਪੀਅਨਸ਼ਿਪਂ ਜੋ ਕਿ ਹਾਲ ਹੀ ਵਿੱਚ ਗੁਰਦਾਸਪੁਰ ਵਿਖੇ ਹੋਈ, ਵਿੱਚ ਸਕੂਲ ਦੀ ਵਿਅਕਤੀਗਤ ਈਵੈਂਟ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ।ਉਸ ਨੇ ਅੰਡਰਸ਼17 ਵਰਗ ਵਿੱਚ ਉਸੇ ਈਵੈਂਟ ਵਿੱਚ ਹਿੱਸਾ ਲੈ ਕੇ ਟੀਮ ਈਵੈਂਟ ਵਿੱਚ ਵੀ ਸਿਲਵਰ ਮੈਡਲ ਜਿੱਤਿਆ, ਜਿਸ ਵਿੱਚ …
Read More »
Punjab Post Daily Online Newspaper & Print Media