Wednesday, November 25, 2026

Monthly Archives: September 2016

ਇਨਕਮ ਐਲਾਨ ਯੋਜਨਾ-2016 ਤਹਿਤ ਕਾਉਂਟਰ 30 ਸਤੰਬਰ ਦੀ ਅੱਧੀ ਰਾਤ 12 ਵਜੇ ਤੱਕ ਖੁੱਲ੍ਹੇ ਰਹਿਣਗੇ

ਨਵੀਂ ਦਿੱਲੀ, 28 ਸਤੰਬਰ (ਪੰਜਾਬ ਪੋਸਟ ਬਿਊਰੋ) -ਇਨਕਮ ਘੋਸ਼ਣਾ ਯੋਜਨਾ 2016 ਤਹਿਤ ਕਾਗਜ਼ੀ ਰੂਪ ਨਾਲ ਘੋਸ਼ਣਾ ਪੱਤਰ ਦਾਖਲ ਕਰਨ ਵਾਲੀਆਂ ਸਹੂਲਤਾਂ ਉਪਲਬੱਧ ਕਰਾਉਣ ਦੇ ਉਦੇਸ਼ ਨਾਲ ਕੇਂਦਰੀ ਪ੍ਰਤੱਖ ਕਰ ਬੋਰਡ (ਸੀ ਬੀ ਡੀ ਟੀ )ਨੇ ਸਾਰੇ ਇਨਕਮ ਘੋਸ਼ਣਾਵਾਂ ਲਈ ਇਨਕਮ ਟੈਕਸ ਵਿਭਾਗ ਦੇ ਸਾਰੇ ਮੁੱਖ ਕਮਿਸ਼ਨਰਾਂ ਨੂੰੂੰ 30 ਸਤੰਬਰ 2016 ਦੀ ਅੱਧੀ ਰਾਤ 12 ਵਜੇ ਤੱਕ ਕੰਮ ਕਰਨ ਦੇ ਹੁਕਮ …

Read More »

ਹਰਸਿਮਰਤ ਕੌਰ ਬਾਦਲ ਨੇ ਲੁਧਿਆਣਾ ਮੈਗਾ ਫੂਡ ਪਾਰਕ ਦਾ ਨੀਂਹ ਪੱਥਰ ਰੱਖਿਆ

ਨਵੀਂ ਦਿੱਲੀ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਫੂਡ ਅਤੇ ਪ੍ਰੋਸੈਸਿੰਗ ਸਨਅਤ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਲੁਧਿਆਣਾ ਮੈਗਾ ਫੂਡ ਪਾਰਕ ਦਾ ਨੀਂਹ ਪੱਥਰ ਰੱਖਿਆ, ਜਿਸ ਨੂੰ ਪੰਜਾਬ ਐਗਰੋ ਪਾਰਕ ਵਲੋਂ ਪ੍ਰਮੋਟ ਕੀਤਾ ਜਾ ਰਿਹਾ ਹੈ।ਸ੍ਰੀ ਬਾਦਲ ਨੇ ਸੰਵਾਦਦਾਤਾ ਨੂੰ ਦੱਸਿਆ ਕਿ ਲੁਧਿਆਣਾ ਫੂਡ ਪਾਰਕ ਪੰਜਾਬ ਨੂੰ ਪ੍ਰਧਾਨ ਮੰਤਰੀ ਦਾ ਤੋਹਫਾ ਹੈ ਅਤੇ ਇਸ ਨਾਲ ਪੰਜਾਬ ਦੇ ਲੁਧਿਆਣਾ, …

Read More »

ਸਿੰਘ ਸਭਾ ਸਥਾਪਨਾ ਦਿਵਸ 1 ਅਕਤੂਬਰ ਨੂੰ – ਪੰਥਕ ਤਾਲਮੇਲ ਸੰਗਠਨ ਕਰੇਗਾ ਸੰਮੇਲਨ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਖਾਲਸਾ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਵਿਰੁੱਧ ਜਥੇਬੰਦਕ ਸਰੂਪ ਨੂੰ ਮਜ਼ਬੂਤ ਕਰਨ ਲਈ ਅਤੇ ਸਾਜ਼ਗਾਰ ਭਵਿਖ ਸਿਰਜਣ ਲਈ 1 ਅਕਤੂਬਰ 1873 ਨੂੰ ਸਿੰਘ ਸਭਾ ਦੀ ਹੋਈ ਸਥਾਪਨਾ ਦੇ ਸਬੰਧ ਵਿਚ ਇਸ ਵਾਰ ਦਾ ਸੰਮੇਲਨ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ 1 ਅਕਤੂਬਰ ਨੂੰ ਹੋਵੇਗਾ।ਜਿਸ ਵਿਚ ਸਿੰਘ ਸਭਾ ਲਹਿਰ ਦੇ ਮੋਢੀਆਂ ਦੀ ਮਹਾਨ ਘਾਲਣਾ ਨੂੰ …

Read More »

ਭਾਰਤੀ ਯੋਗ ਸੰਸਥਾ ਨੇ ਮੋਟਾਪਾ ਤੇ ਸ਼ੂਗਰ ਰੋਗ ਨਿਵਾਰਣ ਕੈਂਪ ਲਗਾਇਆ

ਜੰਡਿਆਲਾ ਗੁਰੂ, 27 ਸਤੰਬਰ (ਹਰਿੰਦਰ ਪਾਲ ਸਿੰਘ) – ਅੱਜ ਜੰਡਿਆਲਾ ਗੁਰੂ ਦੇ ਸੇਂਟ ਸੋਲਜਰ ਈਲਾਈਟ ਕਾਨਵੈਂਟ ਸਕੂਲ ਜੋਤੀਸਰ ਕਲੋਨੀ ਵਿੱਚ 55 ਦਿਨਾਂ ਮੋਟਾਪਾ ਅਤੇ ਸ਼ੂਗਰ ਰੋਗ ਨਿਵਾਰਣ ਕੈਂਪ ਲਗਾਇਆ ਗਿਆ।ਇਸ ਕੈਂਪ ਦਾ ਉਦਘਾਟਨ ਸੰਸਥਾ ਦੇ ਉੱਤਰੀ ਹਲਕੇ ਦੇ ਇੰਚਾਰਜ ਵਿਕਰਮਜੀਤ ਸਿੰਘ ਨੇ ਕੀਤਾ।ਇਸ ਮੌਕੇ ਉਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੁਫ਼ਤ ਕੈਂਪ ਹਰ ਰੋਜ਼ ਸਵੇਰੇ 5.15 ਤੋਂ ਲੈ ਕੇ …

Read More »

ਅਕਾਲੀ ਭਾਜਪਾ ਸਰਕਾਰ ਲੋਕਾਂ ਨੂੰ ਵਿਕਾਸ ਦੇ ਨਾਮ ਤੇ ਕਰ ਰਹੀ ਗੁੰਮਰਾਹ – ਡੈਨੀ

ਜੰਡਿਆਲਾ ਗੁਰੂ, 28 ਸਤੰਬਰ (ਹਰਿੰਦਰ ਪਾਲ ਸਿੰਘ) – ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਕਾਂਗਰਸ ਪਾਰਟੀ ਦੀ ਭਰਵੀਂ ਰੈਲੀ ਹੋਈ। ਜਿਸ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਹੰਸ ਰਾਜ ਹੰਸ ਅਤੇ ਮੁਹੰਮਦ ਖਾਨ ਸ਼ਾਮਿਲ ਹੋਏ।ਇਸ ਮੌਕੇ ਇਕੱਠ ਨੂੰ ਸੰਬੋਧਿਤ ਕਰਦਿਆਂ ਸੁਖਵਿੰਦਰ ਸਿੰਘ ਡੈਨੀ ਨੇ ਕਿਹਾ ਕਿ ਮੌਜੂਦਾ ਅਕਾਲੀ ਭਾਜਪਾ ਗਠਜੋੜ ਪੰਜਾਬ ਦੇ ਲੋਕਾਂ ਨੂੰ ਵਿਕਾਸ ਦੇ ਨਾਮ ਤੇ ਗੁੰਮਰਾਹ …

Read More »

ਅੰਮ੍ਰਿਤਸਰ ਵਿੱਚ ਮਦਰ ਟਰੇਸਾ ਦੀ ਯਾਦ ਵਿਚ ਸੂਬਾ ਪੱਧਰੀ ਸਮਾਗਮ 29 ਨੂੰ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਦਇਆ ਦੀ ਮੂਰਤ ਮਦਰ ਟਰੇਸਾ (ਸੇਂਟ ਟਰੇਸਾ ਆਫ ਕੋਲਕਾਤਾ) ਦੀ ਯਾਦ ਵਿਚ ਪੰਜਾਬ ਸਰਕਾਰ ਵੱਲੋਂ 29 ਸਤੰਬਰ ਨੂੰ ਦੁਪਹਿਰ 1 ਵਜੇ ਰਣਜੀਤ ਐਵੀਨਿਊ ਗਰਾਊਂਡ ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਵੱਡੀ ਪੱਧਰ ‘ਤੇ ਜਾਰੀ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਕਮਿਸ਼ਨਰ ਪੁਲਿਸ ਸ. …

Read More »

ਰਾਸ਼ਟਰੀ ਘੱਟ ਗਿਣਤੀ ਵਿਕਾਸ ਤੇ ਵਿੱਤ ਨਿਗਮ ਦੀ ਇੰਟਰਐਕਟਿਵ ਵਾਇਸ ਰਿਸਪਾਂਸ ਸਿਸਟਮ ਸ਼ੁਰੂ

ਨਵੀਂ ਦਿੱਲੀ, 28 ਸਤੰਬਰ (ਪੰਜਾਬ ਪੋਸਟ ਬਿਊਰੋ)- ਘੱਟ ਗਿਣਤੀ ਮਾਮਲਿਆਂ ਬਾਰੇ ਰਾਜ ਮੰਤਰੀ ਅਤੇ ਸੰਸਦੀ ਕਾਰਜ ਰਾਜ ਮੰਤਰੀ ਸ਼੍ਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਹੈ ਕਿ ਗ਼ਰੀਬ, ਕਮਜ਼ੋਰ ਵਰਗਾਂ ਅਤੇ ਘੱਟ ਗਿਣਤੀਆਂ ਦੇ ਸੰਬੰਧ ਵਿੱਚ ਵਿਕਾਸ ਏਜੰਡੇ ਨੂੰ ਪਹਿਲ ਦਿੱਤੀ ਜਾਣੀ ਅਹਿਮ ਹੈ ਤਾਂ ਕਿ ਹਰ ਤਰ੍ਹਾਂ ਦੇ ਨਕਾਰਾਤਮਕ ਏਜੰਡੇ ਨੂੰ ਖ਼ਤਮ ਕੀਤਾ ਜਾ ਸਕੇ।ਉਹ ਨਵੀਂ ਦਿੱਲੀ ਵਿੱਚ ਰਾਸ਼ਟਰੀ ਘੱਟ …

Read More »

ਜਿਲ੍ਹਾ ਪੱਧਰੀ ਸ਼ਬਦ ਮੁਕਾਬਲਿਆਂ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਅ’ਵਲ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੀਆਂ ਅ’ਪਰ ਪ੍ਰਾਇਮਰੀ ਅਤੇ ਸਕੈਂਡਰੀ ਵਰਗ ਦੀਆਂ ਟੀਮਾਂ ਨੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ ੫੦ਵੀਂ ਵਰੇਗੰਢ ਸਬੰਧੀ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇੜੇ ਗੁਰਦੁਆਰਾ ਟਾਹਲਾ ਸਾਹਿਬ ਤਰਨਤਾਰਨ ਰੋਡ ਵਿਖੇ ਕਰਵਾਏ ਗਏ …

Read More »

ਇੰਡੀਅਨ ਇੰਸਟੀਚਿੂਟ ਆਫ ਮੇਜ਼ ਰਿਸਰਚ ਦੇ ਸਾਇੰਸਦਾਨਾਂ ਨੇ ਲਿਆ ਮੱਕੀ ਕਾਸ਼ਤਕਾਰਾਂ ਦੀਆਂ ਮੁਸ਼ਕਲਾਂ ਦਾ ਜਾਇਜ਼ਾ

ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਸਵਰੂਪ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪਠਾਨਕੋਟ ਦੇ ਮੱਕੀ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਜਾਇਜ਼ਾ ਲੈਣ ਲਈ ਇੰਡੀਅਨ ਇੰਸਟੀਚਿੂਟ ਆਫ ਮੇਜ਼ ਰੀਸਰਚ ਲੁਧਿਆਣਾ ਦੇ ਸੀਨੀਅਰ ਸਾਇੰਸਦਾਨਾਂ ਡਾ. ਕੇ.ਐਸ ਹੁੱਡਾ, ਡਾ.ਆਰ ਕੇ ਫਾਗਨਾ, ਡਾ. ਧਰਮ ਪਾਲ ਵੱਲੋਂ ਵੱਖ …

Read More »

ਸ਼ੋ੍ਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ – ਬੇਦੀ

ਅੰਮ੍ਰਿਤਸਰ, 28 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ 29 ਸਤੰਬਰ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਦਸਵੀਂ, ਦੇਗਸਰ, ਪਿੰਡ ਕਟਾਣਾ ਸਾਹਿਬ ਜ਼ਿਲ੍ਹਾ ਲੁਧਿਆਣਾ ਦੇ ਇਕੱਤਰਤਾ ਹਾਲ ਵਿਖੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਪ੍ਰਧਾਨਗੀ ‘ਚ ਸਵੇਰੇ 11 ਵਜੇ ਹੋਵੇਗੀ ਹੋਵੇਗੀ।ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਇਕੱਤਰਤਾ ਵਿੱਚ …

Read More »