Wednesday, November 25, 2026

Monthly Archives: September 2016

ਬਾਦਲ ਦਲ ਦੇ ਆਗੂਆਂ ਨੂੰ ਬਿਨਾਂ ਕਿਸੇ ਦੇਰੀ ਤੋ ਬਦਰੰਗ ਵਾਪਸ ਤੋਰ ਦੇਣ ਪ੍ਰਵਾਸੀ -ਸਰਨਾ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਅਕਾਲੀ ਦਲ ਬਾਦਲ ਦੇ ਜਰਨਲ ਸਕੱਤਰ ਸੁਖਦੇਵ ਸਿੰਘ ਢੀਡਸਾ ਤੇ ਦਿੱਲੀ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਵਿਦੇਸ਼ ਦੌਰੇ ਪ੍ਰਤੀ ਪ੍ਰਵਾਸੀ ਸਿੱਖਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਹਨਾਂ ਲੁਟੇਰਿਆਂ ਨੇ ਪਹਿਲਾਂ ਦਿੱਲੀ ਕਮੇੱਟੀ ਦੀ ਗੋਲਕ ਨੂੰ ਚੱਟਮ ਕੀਤਾ ਤੇ ਹੁਣ ਪ੍ਰਵਾਸੀ …

Read More »

’ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਦੀਆਂ ਤਿਆਰੀਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਇਕੱਤਰਤਾ ਵਿੱਚ ਅੰਤਿਮ ਛੋਹਾਂ

ਅੰਮ੍ਰਿਤਸਰ, 13 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 25-26 ਸਤੰਬਰ 2016 ਨੂੰ ‘ਵਿਰਾਸਤ ਏ ਖਾਲਸਾ’ ਦੇ ਐਡੀਟੋਰੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਬਲਦੇਵ ਸਿੰਘ ਮਾਹਿਲਪੁਰੀ ਇਕੱਤਰਤਾ ਹਾਲ ਵਿਖੇ ਅਹਿਮ ਮੀਟਿੰਗ ਕੀਤੀ ਗਈ।ਜਿਸ ਵਿੱਚ ਮਨਜੀਤ …

Read More »

ਪੰਜਾਬ ਦੀ ਕਿਰਸਾਨੀ ਨੂੰ ਸਿਰਫ ਆਮ ਆਦਮੀ ਪਾਰਟੀ ਹੀ ਬਚਾਅ ਸਕਦੀ ਹੈ – ਰਣਜੀਤ ਚੀਮਾ

ਪੱਟੀ, 13 ਸਤੰਬਰ (ਅਵਤਾਰ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਨੇ ਕਿਸਾਨਾਂ ਨੂੰ ਦਰਪੇਸ਼ ਗੰਭੀਰ ਮਸਲਿਆਂ ਨੂੰ ਮੈਨੀਫੈਸਟੋ ਵਿਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਹੱਲ ਕਰਨ ਦੀ ਗੱਲ ਕਹਿ ਕੇ ਦਰਸਾ ਦਿੱਤਾ ਹੈ ਕਿ ਅਸਲ ‘ਚ ਕੋਈ ਪਾਰਟੀ ਕਿਸਾਨਾਂ ਦੀ ਸੱਚੀ ਹਿਤੈਸ਼ੀ ਹੈ ਤਾ ਉਹ ‘ਆਪ’ ਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਦੇ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਕੀਤਾ।ਉਨ੍ਹਾਂ ਨੇ ਕਿਹਾ ਕਿ …

Read More »

ਧਾਰਮਿਕ ਤੇ ਰਾਜਨੀਤਿਕ ਸ਼ਖਸੀਅਤਾਂ ਵੱਲੋਂ ਸਵ: ਹਰਵਿੰਦਰ ਸਿੰਘ ਉਦੋਨੰਗਲ ਨੂੰ ਸ਼ਰਧਾ ਦੇ ਫੁੱਲ ਭੇਟ

ਚੌਂਕ ਮਹਿਤਾ, 13 ਸਤੰਬਰ (ਜੋਗਿੰਦਰ ਸਿੰਘ ਮਾਣਾ)- ਸੀਨੀਅਰ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਦੇ ਡਾਇਰੈਕਟਰ ਗੁਰਮੱਖ ਸਿੰਘ ਸਾਹਬਾ ਅਤੇ ਪਲਵਿੰਦਰ ਸਿੰਘ ਕੈਨੇਡਾ, ਜਿੰਨਾਂ ਦੇ ਭਰਾ ਹਰਵਿੰਦਰ ਸਿੰਘ ਦਾ ਬੀਤੀ ਦਿਨੀ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ ਦੀ ਅੰਤਿਮ ਅਰਦਾਸ ਮੌਕੇ ਅੱਜ ਬਹੁਤ ਹੀ ਅਹਿਮ ਸ਼ਖਸੀਅਤਾਂ ਵਲੋਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਸ੍ਰੀ ਅਖੰਡ ਸਾਹਿਬ …

Read More »

ਅਮਰੀਕਾ ਵਿੱਚ ਚਾਹੇ ਕੋਈ ਵੀ ਜਿੱਤੇ, ਭਾਰਤ ਨਾਲ ਰਿਸ਼ਤੇ ਰਹਿਣਗੇ ਮਜ਼ਬੂਤ – ਮਾਰਕ ਅਜੂਆ

ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਯੂਨੀਵਰਸਿਟੀ ਵਿਖੇ ਅੱਜ ਵਿਸ਼ੇਸ਼ ਭਾਸ਼ਣ ਦੌਰਾਨ ਦਿੱਲੀ ਵਿਖੇ ਸਥਿਤ ਅਮਰੀਕੀ ਸਫ਼ਾਰਤਖਾਨੇ ਦੇ ਕਲਚਰਲ ਅਫ਼ੇਅਰ ਅਫ਼ਸਰ ਮਾਰਕ ਅਜ਼ੂਆ ਨੇ ਕਿਹਾ ਕਿ ਅਮਰੀਕਾ ਵਿੱਚ ਚਾਹੇ ਕੋਈ ਸਰਕਾਰ ਬਣੇ, ਪਰ ਭਾਰਤ ਨਾਲ ਰਿਸ਼ਤੇ ਹਮੇਸ਼ਾਂ ਮਜ਼ਬੂਤ ਰਹਿਣਗੇ। ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਦੇਸ਼ਾਂ ਵਿੱਚੋਂ ਇਕ ਹੈ ਅਤੇ ਇਸ ਖਿੱਤੇ ਦੀ ਸ਼ਾਂਤੀ ਲਈ …

Read More »

ਭਰੂਣ ਹੱਤਿਆ ਖਿਲਾਫ ਹਸਤਾਖਰ ਮੁਹਿੰਮ ਦੀ ਗਿਣਤੀ 66 ਹਜਾਰ ਤੋਂ ਟੱਪੀ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ ਬਿਊਰੋ)- ਭਰੂਣ ਹੱਤਿਆ ਖਿਲਾਫ ਹਸਤਾਖਰ ਮੁਹਿੰਮ ਸ਼ੁਰੂ ਕਰਕੇ ਲੋਕਾਂ ਨੂੰ ਇਸ ਸਮਾਜਕ ਅਲਾਮਤ ਦੇ ਖਿਲਾਫ ਜਾਗਰੂਕ ਕਰਨ ਵਾਲੀ ਪੰਜਾਬ ਦੀ ਨਾਮਵਰ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਦੀ ਇਸ ਮੁਹਿੰਮ ਵਿਚ ਹੁਣ 66, 128 ਹਜਾਰ ਵਿਦਿਆਰਥੀਆਂ ਤੇ ਆਮ ਸ਼ਹਿਰੀਆਂ ਨੇ ਯੋਗਦਾਨ ਪਾ ਕੇ ਇਸ ਮੁਹਿੰਮ ਨੂੰ ਹੋਰ ਹੁਲਾਰਾ ਦਿੱਤਾ ਹੈ।ਸੰਸਥਾ ਦੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ …

Read More »

ਪੁਰਸ਼ ਵਰਗ ਵਿੱਚ ਜਲੰਧਰ ਤੇ ਮਹਿਲਾ ਵਰਗ ਵਿੱਚ ਗੁਰਦਾਸਪੁਰ ਬਣੇ ਸਾਫਟਬਾਲ ਚੈਂਪੀਅਨ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਪੰਨ ਹੋਈ ਮਹਿਲਾਂ ਪੁਰਸ਼ਾਂ ਦੀ 24ਵੀਂ ਸਟੇਟ ਸਾਫਟਬਾਲ ਚੈਂਪੀਅਨਸ਼ਿਪ ਦੇ ਦੌਰਾਨ ਪੁਰਸ਼ਾਂ ਦੇ ਵਰਗ ਵਿੱਚ ਜਲੰਧਰ ਤੇ ਮਹਿਲਾਵਾਂ ਦੇ ਵਰਗ ਵਿੱਚ ਗੁਰਦਾਸਪੁਰ ਦੀ ਝੰਡੀ ਰਹੀ। ਸਵ. ਕੋਚ ਦਲਜੀਤ ਕੌਰ ਦੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਸਾਫਟਬਾਲ ਐਸੋਸੀਏਸ਼ਨ ਗੁਰਦਾਸਪੁਰ ਦੇ ਵੱਲੋਂ ਸੂਬਾ ਐਸੋਸੀਏਸ਼ਨ ਅਤੇ ਸਹਿਯੋਗ ਫਾਉਂਡੇਸ਼ਨ ਦੇ ਸਹਿਯੋਗ ਨਾਲ ਸੈਕਟਰੀ ਮੈਡਮ …

Read More »

ਰੱਸਾਕਸ਼ੀ ਪੁਰਸ਼ ਵਰਗ ਵਿੱਚ ਡੀ.ਏ.ਵੀ ਕਾਲਜ ਅੰਮ੍ਰਿਤਸਰ ਬਣਿਆ ਚੈਂਪੀਅਨ

ਅੰਮ੍ਰਿਤਸਰ, 13 ਸਤੰਬਰ (ਪੰਜਾਬਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ ਸੰਪੰਨ ਹੋਈ ਪੁਰਸ਼ਾਂ ਦੀ ਇੰਟਰਕਾਲਜ ਰੱਸਾਕਸ਼ੀ ਖੇਡ ਪ੍ਰਤੀਯੋਗਤਾ ਦੇ ਦੌਰਾਨ ਡੀ.ਏ.ਵੀ. ਕਾਲਜ ਅੰਮ੍ਰਿਤਸਰ ਦੀ ਟੀਮ ਮੋਹਰੀ ਰਹਿ ਕੇ ਚੈਂਪੀਅਨ ਬਣੀ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋ.. ਡਾ. ਐਚ.ਐਸ. ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਇੰਚਾਰਜ ਕੋਚ ਸ਼ੰਮੀਪ੍ਰੀਤ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਖੇਡ ਪ੍ਰਤੀਯੋਗਤਾ ਦੇ ਦੌਰਾਨ ਜੀਐਨਡੀਯੂ ਦੇ …

Read More »

 ਭਾਈ ਦਇਆ ਸਿੰਘ ਲਾਹੌਰੀਆ ਨੂੰ ਦਿੱਲੀ ਕਮੇਟੀ ਦੇ ਯਤਨਾ ਸਦਕਾ ਮਿਲੀ 2 ਦਿਨੀਂ ਪੈਰੋਲ

ਨਵੀਂ ਦਿੱਲੀ, 13 ਸਤੰਬਰ (ਪੰਜਾਬ ਪੋਸਟ ਬਿਊਰੋ)- ਸਿੱਖ ਸਿਆਸ਼ੀ ਕੈਦੀ ਭਾਈ ਦਇਆ ਸਿੰਘ ਲਾਹੌਰੀਆ ਨੂੰ ਆਪਣੀ ਮਾਤਾ ਈਸ਼ਰ ਕੌਰ ਦੇ ਸਸਕਾਰ ਵਿੱਚ ਭਾਗ ਲੈਣ ਦੀ ਅਦਾਲਤ ਨੇ ਇਜ਼ਾਜਤ ਦੇ ਦਿੱਤੀ ਹੈ।ਦਰਅਸਲ ਭਾਈ ਲਾਹੌਰੀਆ ਦੇ ਮਾਤਾ ਜੀ 12 ਸਤੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ, ਜਿਸ ਤੋਂ ਬਾਅਦ ਭਾਈ ਲਾਹੌਰੀਆ ਦੇ ਕਸਟਡੀ ਪੈਰੋਲ ਨੂੰ ਪ੍ਰਾਪਤ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ …

Read More »