ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਵਿਚ ਮਿਤੀ 1-1-2017 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਸ ਤਹਿਤ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਵੋਟਰ ਜਾਗਰੂਕਤਾ ਰੈਲੀਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ …
Read More »Monthly Archives: September 2016
ਸੱਖਿਆ ਵਿਭਾਗ ਵਲੋਂ ਚੰਗੀਆਂ ਸੇਵਾਂਵਾ ਲਈ ਰਵੀ ਸ਼ਰਮਾ ਨੂੰ ਸਟੇਟ ਅਵਾਰਡ ਨਾਲ ਕੀਤਾ ਸਨਮਾਨਿਤ
ਪੱਟੀ, 12 ਸਤੰਬਰ (ਅਵਤਾਰ ਸਿੰਘ ਢਿੱਲੋ) – ਸਥਾਨਕ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਦਫਤਰ ਵਿਖੇ ਤੈਨਾਤ ਸਹਾਇਕ ਰਵੀ ਪ੍ਰਕਾਸ ਸ਼ਰਮਾ ਨੂੰ ਸਿੱਖਿਆ ਵਿਭਾਗ ਵਿਚ ਪਿਛਲੇ 12 ਸਾਲਾਂ ਤੋਂ ਆਪਣੀਆਂ ਚੰਗੀਆਂ ਸੇਵਾਵਾਂ ਅਤੇ ਵਿਦਿਆਰਥੀ ਹਿੱਤ ਵਿਚ ਕੀਤੇ ਜਾ ਰਹੇ ਸਲਾਘਾਯੋਗ ਕੰਮਾਂ ਲਈ ਬੀਤੇ ਦਿਨੀ ਗੁਰਦਾਸਪੁਰ ਵਿਖੇ ਕਰਵਾਏ ਗਏ ਰਾਜ ਪੱਧਰੀ ਡਾ. ਸਰਵਪੱਲੀ ਰਾਧਾਕ੍ਰਿਸਨਨ ਸਟੇਟ ਐਵਾਰਡ ਸਨਮਾਨ ਸਮਾਰੋਹ ਵਿਚ ਡਿਪਟੀ ਕਮਿਸ਼ਨਰ ਪ੍ਰਦੀਪ …
Read More »ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ ਦੀਪ ਜਗਦੀਪ ਨਾਲ ਰੂੁਬੁਰੂ ਅਤੇ ਸਨਮਾਨ ਸਮਾਰੋਹ
ਅੰਮ੍ਰਿਤਸਰ, ੧੨ ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ ਰਜਿ: ਵ’ਲੋਂ ਚਲਾਈ ਜਾ ਰਹੀ ਰੂੁਬੁਰੂ ਲੜੀ ਅਧੀਨ ਸੰਤ ਬਾਬਾ ਮਾਹੀ ਸਿੰਘ ਪਬਲਿਕ ਸਕੂਲ ਤੋਲਾ ਨੰਗਲ ਵਿਖੇ ਉਘੇ ਸ਼ਾਇਰ, ਪੱਤਰਕਾਰ ਅਤੇ ਅਨੁਵਾਦਕ ਦੀਪ ਜਗਦੀਪ ਸਿੰਘ ਨਾਲ ਸੰਵਾਦ ਰਚਾਇਆ ਗਿਆ।ਇਸ ਸੰਖੇਪ ਪਰ ਭਾਵਪੂਰਤ ਸਮਾਗਮ ਦੀ ਪ੍ਰਧਾਨਗੀ ਭੁਪਿੰਦਰ ਸਿੰਘ ਸੰਧੂ, ਜਗਤਾਰ ਗਿੱਲ , ਬਲਦੇਵ ਸਿੰਘ ਬੁੱਟਰ ਨਾਵਲਕਾਰ ਨੇ ਸਾਂਝੇ ਰੂਪ ਵਿੱਚ …
Read More »ਡੀ. ਏ. ਵੀ ਇਟਰਨੈਸ਼ਨਲ ਸਕੂਲ ਵਿੱਚ ਸਹੋਦਯਾ ਸਕੂਲ ਕਪਲੈਕਸ ਵਲੋਂ ਵਿਦਵਾਨਾਂ ਦਾ ਸਨਮਾਨ
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਡੀ.ਏ. ਵੀ ਇਟਰਨੈਸ਼ਨਲ ਸਕੂਲ ਵਿੱਚ ਅੱਜ ‘ਅਧਿਆਪਕ ਦਿਵਸ’ ਦੇ ਮੌਕੇ ‘ਤੇ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ ।ਸਹੋਦਯਾ ਸਕੂਲ ਕੰਪਲੈਕਸ, ਅੰਮ੍ਰਿਤਸਰ ਦੇ ਅੰਤਰਗਤ ਕਰਵਾਏ ਗਏ ਇਸ ਸਮਾਗਮ ਵਿੱਚ 5 ਪਿ੍ਰੰਸੀਪਲ ਅਤੇ 96 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ । ਡਾ. ਬਿਸਵਾਜੀਤ ਸਾਹਾ, ਸਹਾਇਕ ਨਿਰਦੇਸ਼ਕ (ਵੋਕੇਸ਼ਨਲ ਸਿੱਖਿਆ) ਸੀ.ਬੀ.ਐਸ.ਈ., ਨਵੀਂ ਦਿੱਲੀ ਇਸ ਮੌਕੇ ‘ਤੇ ਮੁੱਖ-ਮਹਿਮਾਨ ਵਜੋਂ …
Read More »DAV Public School Third in Business Challenge – 2016
Amritsar, September 12 (Punjab Post Bureau)- The students of DAV Public School, Lawrence Road , Amritsar made the school proud by bagging the Third Position in Business Challenge – 2016 organised by JA Titans , Fraser Valley University , Canada. The competition was held at Learning Paths School, Mohali in which more than 218 teams from in and around Chandigarh …
Read More »ਪਿੰਡ ਫਰਵਾਲੀ ਤੋਂ ਬਾਅਦ ਬਈਏਵਾਲ ਦੇ ਲੋਕ ਵੀ ਉਤਰੇ ਸੜਕਾਂ ‘ਤੇ – ਕੀਤੀ ਨਾਅਰੇਬਾਜੀ
ਸੰਦੌੜ, 12 ਸਤੰਬਰ (ਹਰਮਿੰਦਰ ਸਿੰਘ ਭੱਟ) – ਬੀਤੀ ਕੱਲ ਪਿੰਡ ਫਰਵਾਲੀ ਦੇ ਲੋਕਾਂ ਨੇ ਪਿੰਡ ਝਨੇਰ ਤੋਂ ਬਈਏਵਾਲ,ਫਰਵਾਲੀ ਪੁਲ ਕਲਿਆਣ ਨੂੰ ਰਾਏਕੋਟ ਮਾਲੇਰਕੋਟਲਾ ਮੁੱਖ ਮਾਰਗ ਨਾਲ ਜੋੜਦੀ ਸੜਕ ਦੀ ਖਸਤਾ ਹਾਲਤ ਕਾਰਣ ਇਕੱਠੇ ਹੋ ਕੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਸੀ, ਜਿਸ ਤੋਂ ਬਾਅਦ ਅੱਜ ਦਿਨ ਪਿੰਡ ਬਈਏਵਾਲ ਦੇ ਲੋਕਾਂ ਨੇ ਇਕੱਠੇ ਹ ੋਕੇ ਪੰਜਾਬ ਸਰਕਾਰ …
Read More »BBK DAV College Lifts GNDU Inter-College Rowing Championship
Amritsar, September 12 (Punjab Post Bureau) – Rowing team of BBK DAV College for Women won GNDU Inter-college Rowing Championship held at Pong Dam Talwara by winning three gold medals and six silver medals. College team gave a splendid show by defeating Khalsa College for Women, Amritsar, S.D. College, Dinanagar and HMV College, Jalandhar. Ms. Kawaljit and Ms. Rajbir won two …
Read More »ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਵਿਸ਼ੇਸ਼ ਜਾਂਚ ਕੈਂਪ 15 ਸਤੰਬਰ ਨੂੰ
ਬਠਿੰਡਾ, 12 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਵ ਸਿੱਖਿਆ ਅਭਿਆਨ ਤਹਿਤ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਵਿਸ਼ੇਸ਼ ਸਹਾਇਤਾ ਕੈਂਪ 15 ਸਤੰਬਰ 2016 ਨੂੰ ਬਲਾਕ ਰਿਸੋਰਸ ਸੈਂਟਰ ਮਾਲ ਰੋਡ ਬਠਿੰਡਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਮ ਬਲਾਕ ਪ੍ਰੋਜੈਕਟ ਡਾਇਰੈਕਟਰ ਬਠਿੰਡਾ ਸ: ਦਰਸ਼ਨ ਸਿੰਘ ਜੀਦਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) …
Read More »ਵਿਦੇਸ਼ ਭੇਜਣ ਨਾਂ ‘ਤੇ 7 ਲੱਖ 30 ਹਜ਼ਾਰ ਦੀ ਠੱਗੀ ਮਾਰਨ ਵਾਲੇ ਖਿਲਾਫ ਕੇਸ ਦਰਜ
ਬਠਿੰਡਾ, 12 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਦੇਸ਼ ਭੇਜਣ ਦੇ ਨਾਂਅ ‘ਤੇ ਵਿਅਕਤੀ ਵਲੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ‘ਚ ਥਾਣਾ ਸਿਵਲ ਲਾਈਨ ਪੁਲੀਸ ਨੇ ਪਟਿਆਲਾ ਦੇ ਵਸਨੀਕ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਦਈ ਵਿਸ਼ਾਲ ਸਿੰਘ ਪੁੱਤਰ ਰਾਮੇਸ਼ਵਰ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਬਠਿੰਡਾ ਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ …
Read More »ਜਿਲ੍ਹਾ ਅਥਲੈਟਿਕ ਐਸੋਸੀਏਸ਼ਨ ਵਲੋਂ ਚੈਪੀਅਨਸ਼ਿਪ ਕਰਵਾਈ ਗਈ – ਕੇ.ਪੀ.ਐਸ ਬਰਾੜ
ਬਠਿੰਡਾ, 12 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿਲ੍ਹਾ ਅਥਲੈਟਿਕ ਐਸੋਸੀਏਸ਼ਨ ਬਠਿੰਡਾ ਵਲੋ ਬਠਿੰਡਾ ਦੇ ਖੇਡ ਸਟੇਡੀਅਮ ਵਿਖ਼ੇ ਅਥਲੈਟਿਕ ਚੈਪੀਅਨਸ਼ਿੱਪ ਕਰਵਾਈ ਗਈ ਜਿਸ ਦਾ ਉਦਘਾਟਨ ਕੇ.ਪੀ.ਐਸ.ਬਰਾੜ ਆਈ.ਆਰ.ਐਸ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਖਿਡਾਰੀਆਂ ਨੂੰ ਖੇਡ ਭਾਵਨਾਂ ਨਾਲ ਖੇਡਣਾ ਚਾਹੀਦਾ ਹੈ ਜਿਸ ਨਾਲ ਜਿਥੇ ਉਹ ਵਧੀਆ ਪ੍ਰਦਰਸ਼ਨ ਕਰ ਸਕਦੇ ਹਨ ਉਥੇ ਇਸ ਨਾਲ ਉਨ੍ਹਾਂ ਦੀ ਖੇਡ ਪ੍ਰਤਿਭਾ ਵਿਚ …
Read More »
Punjab Post Daily Online Newspaper & Print Media