Wednesday, November 25, 2026

Monthly Archives: September 2016

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵਿਸ਼ੇਸ਼ ਮੁਹਿੰਮ 11 ਤੇ 25 ਸਤੰਬਰ ਨੂੰ

ਬਠਿੰਡਾ, 12 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤ ਚੋਣ ਕਮਿਸ਼ਨ ਦੀਆ ਹਦਾਇਤਾਂ ਮੁਤਾਬਿਕ ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 7 ਸਤੰਬਰ ਤੋਂ ਸ਼ੁਰੂ ਹੋ ਚੁੱਕਿਆ ਹੈ। ਇਹ ਜਾਣਕਾਰੀ ਦਿੰੰਦਿਆਂ ਚੋੋਣਕਾਰ ਰਜਿਸ਼ਟਰੇਸ਼ਨ ਅਫ਼ਸਰ-092 ਬਠਿੰਡਾ ਸ਼ਹਿਰੀ ਕਮ-ਉਪ ਮੰਡਲ ਮੈਜਿਸਟਰੇਟ ਬਠਿੰਡਾ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਬੀ.ਐਲ.ਓਜ਼. ਅਤੇ ਸੁਪਰਵਾਈਜਰਾਂ ਨੂੰ …

Read More »

ਪਿੰਡ ਪਿੰਡ ਲਾਇਬਰੇਰੀ ਖੋਲਣ ਵਿਚ ਪੰਜਾਬ ਫਾਡੀ – ਪਰਕਸ

ਅੰਮ੍ਰਿਤਸਰ 12 ਸਤੰਬਰ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵਲੋਂ ਵੱਖ ਵੱਖ ਖ਼ੇਤਰਾਂ ਵਿਚ ਪੰਜਾਬ ਮੋਹਰੀ ਹੋਣ ਦੇ ਦਾਅਵਿਆਂ ਸਬੰਧੀ ਇਸ਼ਤਿਹਾਰ ਆਏ ਦਿਨ ਅਖ਼ਬਾਰਾਂ ਵਿਚ ਆਉਂਦੇ ਰਹਿੰਦੇ।ਅਕਾਲੀ ਭਾਜਪਾ ਸਰਕਾਰ ਵਲੋਂ ਵਿਕਾਸ ਦੇ ਨਾਂ ‘ਤੇ 2017 ਦੀਆਂ ਚੋਣਾਂ ਜਿੱਤਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਪਿੰਡ ਪਿੰਡ ਲਾਇਬਰੇਰੀ ਖੋਲਣ ਵਿਚ ਪੰਜਾਬ ਫ਼ਾਡੀ ਹੈ।ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਦੇ …

Read More »

Construction of New Bailey Bridge over Hussainiwala Barrage

  Jalandhar, Sept. (Punjab Post Bureau) – Army constructed a new bailey bridge over Hussainiwala Barrage in the first week of September. During 1971 Indo-Pak hostilities, a portion of Hussainiwala Bridge was damaged and Army had launched a Bailey Bridge for sustenance of villages inside Hussainiwala.  Now, a permanent bridge is to be made to complete the damaged portion of the …

Read More »

Vajra Technology Festival 2016

  Jalandhar, Sept. (Punjab Post Bureau) – To encourage all ranks of the Vajra Corps in resolving challenges related to critical equipment and to create new designs and concepts to fill the existing voids by exploiting their creative potentials, Vajra Tech Fest 2016, an Exhibition cum Competition on Idea and Innovations is being organized at Jalandhar Cantt from 13th and 14th …

Read More »

 ਬਾਬਾ ਵਲੈਤ ਸ਼ਾਹ ਬਾਬਾ ਕਰੋੜਾ ਸ਼ਾਹ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ

ਭਿੱਖੀਵਿੰਡ, 12 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) – ਅੱਡਾ ਭਿੱਖੀਵਿਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਵਲੈਤ ਸ਼ਾਹ ਬਾਬਾ ਕਰੋੜੀ ਸ਼ਾਹ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ।ਗਾਇਕ ਬਿੱਟੂ ਖੰਨੇ ਵਾਲਾ ਦੋਗਾਣਾ ਗਾਇਕ ਜੋੜੀ ਨੇ ਮੇਲੇ ਦੌਰਾਨ ਲੱਗੇ ਅਖਾੜੇ ਵਿੱਚ ਬਹੁਤ ਰੰਗ ਬੰਨਿਆ।ਇਸ ਅਖਾੜੇ ਤੋਂ ਬਾਅਦ ਕਬੱਡੀ ਦਾ ਮੈਚ ਹੋਇਆ, ਜਿਸ ਵਿੱਚ ਵੱਖ ਵੱਖ ਕਬੱਡੀ ਦੀਆਂ ਟੀਮਾਂ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 13 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਅਸਤੀਫਾ ਨਾ ਦੇਣ ਵਾਲੇ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਜਯੋਤੀ ਪ੍ਰਸਾਦ ਰਾਜਖੋਵਾ ਨੂੰ ਕੇਂਦਰ ਨੇ ਕੀਤਾ ਬਰਖਾਸਤ। ▶ ਵਿਧਾਇਕ ਦੇਵੇਂਦਰ ਸੇਹਰਾਵਤ ਨੂੰ ਆਮ ਆਦਮੀ ਪਾਰਟੀ ਨੇ ਕੀਤਾ ਸਸਪੈਂਡ- ਸੰਜੇ ਸਿੰਘ ‘ਤੇ …

Read More »

ਹਰਜਾਪ ਸਿੰਘ ਸੁਲਤਾਨਵਿੰਡ ਦੇ ਭਰਾ ਅਮਰੀਕ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼੍ਰੋਮਣੀ ਕਮੇਟੀ ਦੇ ਤਾਏ ਦੇ ਪੁੱਤਰ ਭਰਾ ਤੇ ਸ. ਦਰਸ਼ਨ ਸਿੰਘ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਦੇ ਸਪੁੱਤਰ ਅਮਰੀਕ ਸਿੰਘ ਖਜਾਨੇਵਾਲੀਆ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ …

Read More »

ਤਾਹਿਰ ਸ਼ਾਹ ਕਾਂਗਰਸ ਮਾਨਵ ਅਧਿਕਾਰ ਵਿਭਾਗ ਦੇ ਜਿਲਾ ਚੇਅਰਮੈਨ ਬਣੇ

ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ ਸੱਗੂ)- ਤਾਹਿਰ ਸ਼ਾਹ ਨੂੰ ਮਾਨਵ ਅਧਿਕਾਰ ਵਿਭਾਗ ਕਾਂਗਰਸ ਦਾ ਜਿਲ੍ਹਾ ਚੇਅਰਮੈਨ ਬਨਾਉਣ ‘ਤੇ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਓਮ ਪ੍ਰਕਾਸ਼ ਸੋਨੀ ਦਾ ਧੰਨਵਾਦ ਕਰਨ ਲਈ ਬਾਬਾ ਸਲੀਮ ਸ਼ਾਹ ਦੀ ਅਗਵਾਈ ਵਿਚ ਬੰਗਲਾਂ ਬਸਤੀ ਵਿਚ ਦਰਬਾਰ ਬਾਬਾ ਸੌਹਨੇ ਸ਼ਾਹ ਵਿਖੇ ਸਮਾਗਮ ਕਰਵਾਇਆ ਗਿਆ।ਓਮ ਪ੍ਰਕਾਸ਼ ਸੋਨੀ ਵਲੋਂ ਕਾਫੀ ਲੰਬੇਂ ਸਮੇਂ ਤੋਂ ਪਾਰਟੀ ਪ੍ਰਤੀ ਵਧੀਆਂ ਸੇਵਾ ਨਿਭਾਅ ਰਹੇ …

Read More »

ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕ ਰਸਾਇਣਾਂ ਦਾ ਜ਼ਰੂਰਤ ਤੋਂ ਜਿਆਦਾ ਇਸਤੇਮਾਲ ਨੁਕਸਾਨਦੇਹ- ਡਾ. ਅਮਰੀਕ ਸਿੰਘ

ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ)- ਫਸਲਾਂ ਨੂੰ ਲੱਗਣ ਵਾਲੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਗੁਣਵਤਾ ਭਰਪੂਰ ਖੇਤੀ ਪੈਦਾਵਾਰ ਕਰਨ ਦੇ ਨਾਲ ਨਾਲ ਮਨੁੱਖੀ ਅਤੇ ਪਸ਼ੂਆਂ ਨੂੰ ਬਿਮਾਰੀਆਂ ਲੱਗਣ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ …

Read More »