Wednesday, November 25, 2026

Monthly Archives: September 2016

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਅਹਿਮ ਇਕੱਤਰਤਾ ਹੋਈ

ਅੰਮ੍ਰਿਤਸਰ, 9 ਸਤੰਬਰ (ਗੁਰਪ੍ਰੀਤ ਸਿੰਘ) – ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤ-ਏ-ਖਾਲਸਾ ਵਿਖੇ 25-26 ਸਤੰਬਰ 2016 ਨੂੰ ਹੋਣ ਵਾਲੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਦਫਤਰ ਸ਼ੋ੍ਰਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਖੇ ਅਹਿਮ ਮੀਟਿੰਗ ਕੀਤੀ ਗਈ।ਜਿਸ ਵਿੱਚ ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਮਨਜੀਤ ਸਿੰਘ ਸਕੱਤਰ, ਦਿਲਜੀਤ ਸਿੰਘ ਬੇਦੀ, ਪਰਮਜੀਤ …

Read More »

ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਕਬੱਡੀ ਅਕੈਡਮੀ ਨੇ ਮਾਝਾ ਕਬੱਡੀ ਕਲੱਬ ਨੂੰ 5 ਅੰਕਾਂ ਨਾਲ ਹਰਾਇਆ

ਅੰਮ੍ਰਿਤਸਰ, 9 ਸਤੰਬਰ (ਗੁਰਪ੍ਰੀਤ ਸਿੰਘ) – ਸਿੱਖੀ ਨੂੰ ਪ੍ਰਫੁੱਲਿਤ ਕਰਨ ਅਤੇ ਖੇਡਾਂ ਨਾਲ ਨੌਜਵਾਨਾਂ ਨੂੰ ਜੋੜਣ ਦੇ ਮਕਸਦ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬਾਬਾ ਨਾਗੀਆਣਾ ਸਾਹਿਬ ਪਿੰਡ ਉਦੋਕੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ੋ੍ਰਮਣੀ ਕਮੇਟੀ ਦੀ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਕਬੱਡੀ ਅਕੈਡਮੀ ਫਤਹਿਗੜ੍ਹ ਸਾਹਿਬ ਅਤੇ ਮਾਝਾ ਕਬੱਡੀ ਕਲੱਬ ਵਿਚਕਾਰ ਕਬੱਡੀ ਦਾ ਮੁਕਾਬਲਾ …

Read More »

ਪਿੰਡ ਮਜਾਰਾ ਡੀਂਗਰੀਆਂ ਵਿੱਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ ਬਿਊਰੋ) ੁ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਥਾਣਾ ਮਹਿਲਪੁਰ ਅਧੀਨ ਆਉਂਦੇ ਪਿੰਡ ਮਜਾਰਾ ਡੀਂਗਰੀਆਂ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ …

Read More »

ਵਾਤਾਵਰਣ ਦੀ ਸੰਭਾਲ ਤਹਿਤ ਲਗਾਏ ਬੂਟੇ

ਪੱਟੀ, 9 ਅਗਸਤ (ਅਵਤਾਰ ਸਿੰਘ ਢਿੱਲੋ) – ਸਥਾਨਕ ਸਰਕਾਰੀ ਸੈਕੰਡਰੀ ਸਕੂਲ ਪੱਟੀ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ (ਪੀ.ਈ.ਐਸ) ਦੀ ਅਗਵਾਈ ਹੇਠ ਰਵੀ ਪ੍ਰਕਾਸ ਸ਼ਰਮਾ ਅਤੇ ਸਕੂਲ ਵਿਦਿਆਰਥਣਾਂ ਵਲੋਂ ਸਕੂਲ ਅਤੇ ਵੱਖ-ਵੱਖ ਥਾਂਵਾ ਤੇ ਬੂਟੇ ਲਗਾਏ ਗਏ।ਸ਼ਰਮਾ ਨੇ ਦੱਸਿਆ ਕਿ ਅਜੋਕੇ ਸਮੇਂ ਵਿਚ ਜਿਥੇ ਵਾਤਾਵਰਣ ਬਹੁਤ ਹੀ ਪ੍ਰਦੂਸ਼ਿਤ ਹੋ ਰਿਹਾ ਹੈ ਤੇ ਕਈ ਤਰ੍ਹਾਂ ਦੀਆਂ ਸਾਹ ਆਦਿ ਦੀਆਂ ਬਿਮਾਰੀਆਂ ਹੋ ਰਹੀਆਂ ਹਨ, …

Read More »

ਲੋਕ ਸੰਪਰਕ ਮੰਤਰੀ ਨੂੰ ਮੰਗ ਪੱਤਰ ਦੇਣ ਜਾ ਰਹੇ ਪੱਤਰਕਾਰਾਂ ‘ਤੇ ਪੁਿਲਸ ਲਾਠੀਚਾਰਜ ਦੀ ਨਿਖੇਧੀ

ਪੱਟੀ, 9 ਸਤੰਬਰ (ਅਵਤਾਰ ਸਿੰਘ ਢਿੱਲੋਂ) – ਪੱਟੀ ਸ਼ਹਿਰ ਵਿੱਚ ਵੱਖ ਵੱਖ ਅਖਬਾਰਾਂ ਅਤੇ ਟੀ.ਵੀ ਚੈਨਲਾਂ ਲਈ ਕੰਮ ਕਰਦੇ ਪੱਤਰਕਾਰਾਂ ਦੀ ਮੀਟਿੰਗ ਐਸ.ਕੇ ਜੂਸ ਬਾਰ ਪੱਟੀ ਵਿਖੇ ਹੋਈ।ਇਸ ਮੀਟਿੰਗ ਵਿੱਚ ਲੋਕ ਸੰਪਰਕ ਮੰਤਰੀ ਪੰਜਾਬ ਬਿਕਰਮਜੀਤ ਸਿੰਘ ਮਜੀਠੀਆ ਨੂੰ ਮੰਗ ਪੱਤਰ ਦੇਣ ਜਾ ਰਹੇ ਸ਼ਾਂਤਮਈ ਪੱਤਰਕਾਰਾਂ ‘ਤੇ ਪੁਲੀਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਦੀ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੈੱਸ ਕਲੱਬ …

Read More »

ਸੰਜੇ ਗਾਂਧੀ ਦੇ ਨਜ਼ਦੀਕੀ ਰਹੇ ਕਾਂਗਰਸੀ ਨੇਤਾ ਕਾਲੀਆ ਦਾ ਦਿਹਾਂਤ

ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆ)- ਸੰਜੇ ਗਾਂਧੀ ਦੇ ਨਜ਼ਦੀਕੀ ਮੰਨ੍ਹੇ ਜਾਂਦੇ ਅਤੇ ‘ਕਾਂਗਰਸ ਮੇ ਆਮ ਆਦਮੀ ਪਾਰਟੀ’ ਸਿਰਲੇਖ ਹੇਠ ਪੁਸਤਕ ਲਿਖ ਚੁੱਕੇ ਸ੍ਰੀ ਸੁਭਾਸ਼ ਕਾਲੀਆ ਦਾ ਅੱਜ ਦਿਹਾਂਤ ਹੋ ਗਿਆ।ਸ੍ਰੀ ਕਾਲੀਆ ਦਿਲ ਦਾ ਦੌਰਾ ਪੈਣ ਉਪਰੰਤ ਪਿਛਲੇ ਕਾਫ਼ੀ ਸਮੇਂ ਵਿੱਚ ਬਿਮਾਰ ਚਲ ਰਹੇ ਸਨ, ਦਾ ਅੰਤਿਮ ਸਸਕਾਰ ਅੱਜ ਦੁਰਮਿਆਨਾ ਮੰਦਿਰ ਨੇੜੇ ਸਥਿਤ ਸ਼ਿਵਪੁਰੀ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ੁਨ੍ਹਾਂ …

Read More »

ਅੱਡਾ ਬੁੱਟਰ ਵਿਖੇ ਪੁਲਿਸ ਨੇ ਵਾਹਨਾਂ ਦੀ ਕੀਤੀ ਵਿਸ਼ੇਸ਼ ਚੈਕਿੰਗ

ਚੌਂਕ ਮਹਿਤਾ, 9 ਸਤੰਬਰ (ਜੋਗਿੰਦਰ ਸਿੰਘ ਮਾਣਾ) ਪੁਲਿਸ ਚੌਂਕੀ ਬੁੱਟਰ ਦੇ ਇੰਚਾਰਜ ਰਾਜਪਾਲ ਸਰਮਾ ਨੇ ਜਲੰਧਰ ਬਟਾਲਾ ਰੋਡ ਤੇ ਕਾਰਾਂ, ਮੋਰਸਾਈਕਲਾਂ ਤੇ ਹੋਰ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਅਤੇ ਟਰੈਫਿਕ ਨਿਯਮਾਂ ਦੀ ਉਲੰਘਣ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ।ਇਸ ਮੌਕੇ ਰਾਜਪਾਲ ਸ਼ਰਮਾ ਨੇ ਕਿਹਾ ਕਿ ਲੋਕ ਆਪਣੇ ਵਾਹਨਾਂ ਦੇ ਕਾਗਜ਼ਾਤ ਪੱਤਰ ਪੂਰੇ ਰੱਖਣ ਤਾਂ ਜੋ ਸਫਰ ਕਰਦਿਆਂ ਕਿਸੇ ਤਰਾਂ …

Read More »

ਤਰੱਕੀ ਕਮੇਟੀ ਦੀ ਮੀਟਿੰਗ ਕਰਕੇ ਤੁਰੰਤ ਲਾਏ ਜਾਣ – ਪ੍ਰਿੰਸੀਪਲ ਵਿਜੇ ਗਰਗ

ਮਲੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਪਿਛਲੇ ਸਮੇਂ ਦੌੌਰਾਨ ਵੱਖ-ਵੱਖ ਵਰਗਾਂ ਦੀਆਂ ਕੀਤੀਆਂ ਗਈਆਂ ਨਿਯੁੱਕਤੀਆਂ ਅਤੇ ਤਰੱਕੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਸਰਕਾਰ ਦੇ ਕੀਤੇ ਗਏ ਕੰਮਾਂ ਦੀ ਪ੍ਰੰਸਸਾ ਕਰਦਿਆਂ ਸਰਕਾਰ ਵੱਲੋਂ ਲੈਕਚਰਾਰ ਤੋਂ ਪ੍ਰਿੰਸੀਪਲ ਦੀ ਤਰੱਕੀ ਲਈ ਮੰਗੇ ਗਏ ਜਨਰਲ ਕੈਟਾਗਰੀ ਦੇ ਸੀਨੀਅਰਤਾ ਨੰ. 2150, ਐਸ.ਸੀ ਦੇ ਸੀਨੀਅਰਤਾ ਨੰ. 2700 ਅਤੇ …

Read More »

ਸਹੁਰੇ ਪਰਿਵਾਰ ਵਲੋਂ ਵਿਆਹੁਤਾ ਦੀ ਕੁੱਟਮਾਰ, ਪੁਲਿਸ ਨੇ ਤਿੰਨ ਖਿਲਾਫ ਮਾਮਲਾ ਕੀਤਾ ਦਰਜ

ਜੰਡਿਆਲਾ ਗੁਰੂ (ਹਰਿੰਦਰ ਪਾਲ ਸਿੰਘ) – ਸਹੁਰੇ ਪਰਿਵਾਰ ਵਲੋਂ ਵਿਆਹੁਤਾ ਦੀ ਕੁੱਟਮਾਰ ਦੇ ਦੋਸ਼ ਵਿੱਚ ਪੁਲਿਸ ਵਲੋਂੇ ਤਿੰਨ ਖਿਲਾਫ ਮਾਮਲਾ ਦਰਜ ਕੀਤੇ ਜਾਣ ਦੀ ਖਬਰ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਨਿਤਿਕਾ ਪਤਨੀ ਮਨੀਸ਼ ਸ਼ਰਮਾ ਨਿਵਾਸੀ ਗਲੀ ਮਸੀਤ ਵਾਲੀ ਮਸੂਲੀਆ ਗੇਟ ਜੰਡਿਆਲਾ ਗੁਰੂ ਨੇ ਦੱਸਿਆ ਕਿ ਉਹ ਉਕਤ ਪਤੇ ਦੀ ਰਹਿਣ ਵਾਲੀ ਹੈ।7 ਸਤੰਬਰ ਸ਼ਾਮ ਕਰੀਬ 5 ਵਜੇ ਉਹ ਅਤੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਦ-ਉਲ- ਜੂਹਾ (ਬਕਰੀਦ) ਦੀ ਛੁੱਟੀ 13 ਸਤੰਬਰ ਨੂੰ

ਅੰਮ੍ਰਿਤਸਰ 09 ਸਤੰਬਰ (ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਦ- ਉ ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 12 ਸਤੰਬਰ (ਸੋਮਵਾਰ) ਦੀ ਬਜਾਏ ਮਿਤੀ 13 ਸਤੰਬਰ (ਮੰਗਲਵਾਰ) ਨੂੰ ਹੋਵੇਗੀ ਅਤੇ ਮਿਤੀ 12 ਸਤੰਬਰ ਦਿਨ (ਸੋਮਵਾਰ) ਨੂੰ ਯੂਨੀਵਰਸਿਟੀ ਆਮ ਕੰਮ ਵਾਲੇ ਦਿਨ੍ਹਾਂ ਵਾਂਗ ਖੁੱਲੀ ਰਹੇਗੀ। ਰਜਿਸਟਰਾਰ ਪ੍ਰੋਫੈਸਰ ਸ਼ਰਨਜੀਤ ਸਿੰਘ ਢਿੱਲੋ ਨੇ ਦੱਸਿਆ ਕਿ ਇਹ ਛੁੱਟੀ ਯੂਨੀਵਰਸਿਟੀ ਕੈਂਪਸ ਦੇ ਨਾਨ-ਟੀਚਿੰਗ ਵਿਭਾਂਗਾ …

Read More »