ਅਮ੍ਰਿਤਸਰ 9 ਸਤਬਰ (ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਇਥੇ ਵਿਸ਼ਵ ਪ੍ਰਸਿੱੱਧ ਸਿਤਾਰ ਵਾਦਕ ਪੰਡਿਤ ਪ੍ਰਤੀਕ ਚੌਧਰੀ ਅਤੇ ਪੰਡਤ ਰਾਜਨ-ਸਾਜਨ ਮਿਸ਼ਰਾ ਦੇ ਸ਼ਿਸ਼ ਸ੍ਰੀ ਪ੍ਰਭਾਕਰ ਕਸ਼ਯਪ ਨੇ ਮਲ੍ਹਾਰ ਉਤਸਵ ਮੌਕੇ ਆਪਣੀਆਂ ਪੇਸ਼ਕਾਰੀਆਂ ਦੇ ਕੇ ਸਰੋਤਿਆਂ ਨੂੰ ਨਿਹਾਲ ਕੀਤਾ। ਵਿਭਾਗ ਦੇ ਡਾ. ਮੁਰਲੀ ਮਨੋਹਰ ਨੇ ਉਨ੍ਹਾਂ ਨਾਲ ਤਬਲੇ ‘ਤੇ ਅਤੇ ਡਾ. ਨਰਿੰਦਰ ਸਿੰਘ ਨੇ ਹਰਮੋਨੀਅਮ ‘ਤੇ ਸਾਥ …
Read More »Monthly Archives: September 2016
Talent Hunt event for the freshers organised at S.R Govt College of Women
Amritsar, Sept. 9 (Punjab Post Bureau) – S.R Govt College of Women organised Talent Hunt event for the freshers. The event is organized every year in which new comers exhibit their talent. This year it was a 3 day event, from 7 to 9 Sep 2016. Around 500 students of undergraduate and postgraduate classes participated in events like Declamation, Quiz, …
Read More »ਇਕ ਹੋਰ ਬੱਚੀ ਦੇ ਆਉਣ ਨਾਲ ਪੰਘੂੜੇ ਵਿੱਚ ਬੱਚਿਆਂ ਦੀ ਕੁੱਲ ਗਿਣਤੀ 141 ਹੋਈ
ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਵਿੱਚ ਸ਼ੁਰੂ ਕੀਤੀ ਨਿਵੇਕਲੀ ਪੰਘੂੜਾ ਸਕੀਮ ਤਹਿਤ ਅੱਜ ਇਕ ਹੋਰ ਬੱਚੀ ਨੂੰ ਪੰਘੂੜੇ ਚੋਂ ਪ੍ਰਾਪਤ ਕੀਤਾ ਗਿਆ। ਇਸ ਬੱਚੀ ਨੂੰ ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੇ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ ਤਲਵੰਡੀ ਖੁਰਦ, ਲੁਧਿਆਣਾ ਵਿਖੇ ਭੇਜਣ ਦੀ ਪ੍ਰਕਿਰਿਆ ਪੂਰੀ …
Read More »2500 ਰੁਪਏ ਦੀ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ ਸੱਗੂ) – ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵੱਲੋਂ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਇਕ ਨਾਇਬ ਕੋਰਟ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਲ ਪੁਲਿਸ, ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਡਾ. ਬਲੀਰਾਮ ਪਾਟਿਲ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਡੀ. ਐਸ. ਪੀ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਸ੍ਰੀ ਨਵਜੋਤ ਸਿੰਘ ਨੇ ਅੱਜ …
Read More »18 ਸਾਲ ਦੀ ਉਮਰ ਪੂਰੀ ਕਰ ਚੁੱਕੇ ਸਾਰੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਦਾ ਟੀਚਾ- ਵਰੁਣ ਰੂਜਮ
ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਨਾਗਰਿਕਾਂ ਨੂੰ ਵੱਧ ਤੋਂ ਵੱਧ ਬਤੌਰ ਵੋਟਰ ਰਜਿਸਟਰਡ ਕਰਨ ਅਤੇ ਅਤੇ ‘ਸਵੀਪ’ ਗਤੀਵਿਧੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਰੂਜਮ ਨੇ …
Read More »ਜਥੇ: ਤਰਲੋਚਨ ਸਿੰਘ ਨੂੰ ਕੀਰਤਪੁਰ ਸਾਹਿਬ ਵਿਖੇ ਹਜ਼ਾਰਾਂ ਦਿੱਤੀ ਗਈ ਅੰਤਿਮ ਵਿਦਾਇਗੀ
ਕੀਰਤਪੁਰ ਸਾਹਿਬ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਤਿਕਾਰਯੋਗ ਪਿਤਾ ਜਥੇਦਾਰ ਤਰਲੋਚਨ ਸਿੰਘ ਜੀ ਜੋ ਬੀਤੇ ਦਿਨ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ, ਦਾ ਅੰਤਿਮ ਸੰਸਕਾਰ ਅੱਜ ਪਤਾਲਪੁਰੀ, ਕੀਰਤਪੁਰ ਸਾਹਿਬ ਵਿਖੇ ਪੂਰੇ ਸਿੱਖੀ ਰਹੋ ਰੀਤਾਂ ਅਨੁਸਾਰ ਕਰਦਿਆਂ …
Read More »ਦੋ ਖਾਲਸਾ ਕਾਲਜਾਂ ਵਿਚ ‘ਸੋਈ’ ਨੇ ਫਹਿਰਾਇਆ ਜਿੱਤ ਦਾ ਝੰਡਾ
ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਵਿੰਗ ਐਸ.ਓ.ਆਈ (ਸੋਈ) ਦੇ ਉਮੀਦਵਾਰਾਂ ਨੇ 2 ਖਾਲਸਾ ਕਾਲਜਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਉਕਤ ਜਾਣਕਾਰੀ ਦਲ ਦੇ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਤੀ।ਸਥਾਨਿਕ ਕਾਲਜ ਯੂਨੀਅਨ ਚੋਣਾਂ ਵਿੱਚ ਜੇਤੂ ਹੋਏ ”ਸੋਈ” ਦੇ ਉਮੀਦਵਾਰਾਂ ਨੂੰ ਸਿਰੋਪਾਉ ਦੇਣ ਉਪਰੰਤ …
Read More »ਦਿੱਲੀ ਕਮੇਟੀ ਲੜਕੀਆਂ ਲਈ ਮਾਤਾ ਸਾਹਿਬ ਕੌਰ ਗਰਲਜ਼ ਹੋਸਟਲ ਬਣਾਏਗੀ
ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਗੋਬਿੰਦ ਸਿੰਘ ਕਾਲਜ ਆੱਫ਼ ਕਾਮਰਸ ਵਿਖੇ ਲੜਕੀਆਂ ਦੇ ਲਈ ਮਾਤਾ ਸਾਹਿਬ ਕੌਰ ਗਰਲਜ ਹੋਸਟਲ ਬਣਾਇਆ ਜਾਵੇਗਾ।ਇਸ ਗੱਲ ਦਾ ਫੈਸਲਾ ਕਾਲਜ ਦੀ ਗਵਰਨਿੰਗ ਬਾਡੀ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਹੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ।ਇਸ ਮੀਟਿੰਗ ਦੌਰਾਨ ਨਵੀਂ ਗਵਰਨਿੰਗ ਬਾਡੀ ਦੀ ਵੀ ਚੋਣ ਹੋਈ।ਜਿਸ …
Read More »DAV Public School Proves Mettle in Wild Wisdom Quiz & Poster Competition
Amritsar, Spet. 9 (Punjab Post Bureau) – The students of DAV Public School Lawrence Road participated in Wild Wisdom Quiz and Poster Making Competition organised by World Wildlife Fund, India held at the Millenium School. More than 20 schools from the region participated in it. In the Poster Making Competition on the theme Biodiversity and Evolution , the students of …
Read More »ਜਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਸ਼ੁਰੂ
ਮਾਲੇਟਕੋਟਲਾ, 9 ਸਤੰਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਪਿ੍ਰੰਸੀਪਲ ਸ਼੍ਰੀ ਮੁਹੰਮਦ ਖਲੀਲ ਦੀ ਅਗਵਾਈ ਵਿੱਚ ਸ਼ੁਰੂ ਹੋਈ। ਜਿਸ ਦਾ ਉਦਘਾਟਨ ਸ਼੍ਰੀ ਮੁਹੰਮਦ ਅਨਵਾਰ ਅੰਜ਼ੁਮ ਸਕੂਲ ਮੁੱਖੀ ਸਰਕਾਰੀ ਹਾਈ ਸਕੂਲ ਜਮਾਲਪੁਰਾ ਨੇ ਕੀਤਾ। ਉਨ੍ਹਾਂ ਇਸ ਮੌਕੇ ਤੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਸਾਨੂੰ ਅਨੁਸ਼ਾਸਨ ਸਿਖਾਉਂਦੀਆਂ ਹਨ ਤੇ ਤੰਦਰੁਸਤ ਰੱਖਦੀਆਂ ਹਨ, …
Read More »
Punjab Post Daily Online Newspaper & Print Media