Wednesday, November 25, 2026

Monthly Archives: September 2016

ਰਣਜੀਤ ਸਾਗਰ ਡੈਮ ਨੇ ਅਗਸਤ ਮਹੀਨੇ 165.16 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 75.15 ਕਰੋੜ ਕਮਾਏ

ਪਠਾਨਕੋਟ, 6 ਸੰਤਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਮਹੀਨਾ ਅਗਸਤ, 2016 ਦੌਰਾਨ 165.16 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 75.15 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ …

Read More »

ਤਿਆਰ ਮਾਲ ਵੇਚਣ ਵਾਲਾ ਬਨਣ ਲਈ ਯਤਨ ਕਰਨ ਕਿਸਾਨ- ਖੇਤੀਬਾੜੀ ਅਫਸਰ ਬੈਂਸ

ਪਠਾਨਕੋਟ, 6 ਸਤੰਬਰ (ਪੰਜਾਬ ਪੋਸਟ ਬਿਊਰੋ)-ਕਿਸਾਨਾਂ ਨੂੰ ਕੱਚੇ ਮਾਲ ਦੀ ਪੂਰਤੀ ਕਰਤਾ ਬਨਣ ਦੀ ਜਗ੍ਹਾ ਤਿਆਰ ਮਾਲ ਵੇਚਣ ਵਾਲਾ ਬਨਣ ਲਈ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਹ ਪ੍ਰਗਟਾਵਾ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੈਬਸਾਈਟ ”ਖੇਤ ਤੋਂ ਘਰ” ਵੈਬਸਾਈਟ ਹਟਟਪ://ਾਾਾ.ਡੳਰਮਟੋਹੋਮੲ.ਨੲਟ ਪ੍ਰਤੀ ਜਾਗਰੁਕਤਾ …

Read More »

ਲੋਕਾਂ ਨੂੰ ਆਨ ਲਾਈਨ ਸੇਵਾਵਾਂ ਦੇਣ ਲਈ ਤਿੰਨ ਵੈਬਸਾਈਟਾਂ ਨੈਸ਼ਨਲ ਐਵਾਰਡ ਲਈ ਭੇਜੀਆਂ- ਡੀ.ਸੀ

ਪਠਾਨਕੋਟ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਗਈ ਈ-ਗਵਰਨਸ ਸੇਵਾਵਾਂ ਤਹਿਤ ਜਿਲ੍ਹਾ ਪ੍ਰਸਾਸ਼ਨ ਪਠਾਨਕੋਟ ਵੱਲੋਂ ਪਹਿਲ ਕਦਮੀ ਕਰਦੇ ਹੋਏ ਲੋਕਾਂ ਨੂੰ ਆਨ ਲਾਈਨ ਸੇਵਾਵਾਂ ਮੁਹਈਆ ਕਰਨ ਲਈ  ਤਿੰਨ ਵੈਬਸਾਈਟਾਂ ਤਿਆਰ ਕਰ ਕੇ ਸਰਕਾਰ ਨੂੰ ਨੈਸ਼ਨਲ ਐਵਾਰਡ ਲਈ ਭੇਜ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਕਿਸਾਨਾਂ ਅਤੇ ਖਪਤਕਾਰਾਂ ਵਿੱਚ …

Read More »

21 ਸਤੰਬਰ ਤੋਂ ਸ਼ੁਰੂ ਹੋਵੇਗਾ 3 ਦਿਨਾਂ ਅਤੁਲਯ ਭਾਰਤ ਸੈਰ-ਸਪਾਟਾ ਪੁੰਜੀਕਾਰੀ ਸ਼ਿਖਰ ਸੰਮੇਲਨ – ਡਾ. ਮਹੇਸ਼ ਸ਼ਰਮਾ

ਨਵੀਂ ਦਿੱਲੀ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਸੈਰ-ਸਪਾਟਾ ਅਤੇ ਸਭਿਆਚਾਰ ਬਾਰੇ ਰਾਜ ਮੰਤਰੀ (ਸਵਤੰਤਰ ਚਾਰਜ਼) ਡਾ. ਮਹੇਸ਼ ਸ਼ਰਮਾ ਨੇ ਕਿਹਾ ਕਿ ਅਤੁਲਯ ਭਾਰਤ ਸੈਰ-ਸਪਾਟਾ ਪੁੰਜੀਕਾਰੀ ਸ਼ਿਖਰ ਸੰਮੇਲਨ (ਆਈ.ਆਈ.ਟੀ.ਆਈ.ਐਸ.) 2016 ਦੁਨੀਆਂ ਭਰ ਦੇ ਪੁੰਜੀਕਾਰੀਆਂ ਦਾ ਧਿਆਨ ਇਸ ਖੇਤਰ ਨਾਲ ਸਬੰਧਤ ਭਾਰਤ ਵਿੱਚ ਉਪਲੱਬਧ ਸੰਭਾਵਨਾਵਾਂ ਅਤੇ ਮੌਜੂਦ ਮੁਢਲੇ ਢਾਂਚੇ ਵੱਲ ਖਿਚਣ ਦੇ ਮੰਤਵ ਨਾਲ ਇਕ ਪਲੇਟਫਾਰਮ ਵੱਜੋਂ ਕੰਮ ਕਰੇਗਾ।ਉਨ੍ਹਾਂ  ਕਿਹਾ ਕਿ ਭਾਰਤ …

Read More »

ਦਿੱਲੀ ਵਿੱਚ ਵਿਕਲਾਂਗਾਂ ਲਈ ਵਿਸ਼ੇਸ਼ ਰੋਜ਼ਗਾਰ ਮੇਲਾ 7-8 ਸਤੰਬਰ ਨੂੰ

ਨਵੀਂ ਦਿੱਲੀ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਸਮਾਜਿਕ  ਨਿਆਂ  ਅਤੇ ਸਸ਼ਕਤੀਕਰਨ ਮੰਤਰਾਲੇ, ਭਾਰਤ ਸਰਕਾਰ ਦੇ ਰਾਸ਼ਟਰੀ  ਨਿਗਮ ਨੈਸ਼ਨਲ ਫਾਇਨੈਂਸ ਐਂਡ ਡਿਵੇਲਪਮੈਂਟ ਕਾਰਪੋਰੇਸ਼ਨ ਵੱਲੋਂ 7-8 ਸਤੰਬਰ 2016ਨੂੰ ਨਵੀਂ ਦਿੱਲੀ ਵਿਚ ਵਿੱਦਿਆਂਗਾਂ ਲਈ ਦੋ ਦਿਨਾਂ ਰੋਜ਼ਾ ਨੌਕਰੀ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਮੇਲੇ ਵਿਚ ਭਾਰਤ ਸਰਕਾਰ ਦੇ ਵੱਖ-ਵੱਖ ਸੰਗਠਨਾਂ ਜਿਵੇਂ ਵਿਕਲਾਂਗ ਕਿਤੱਾ ਵਸੇਬਾ ਕੇਂਦਰ ਨਵੀਂ ਦਿੱਲੀ ਵਾਰਡੀਕਾਨ ਰਾਸ਼ਟਰੀ ਲਘੂ ਉਦਯੋਗ …

Read More »

ਸਿਹਤ ਮੰਤਰਾਲੇ ਵੱਲੋਂ ਦੇਸ਼ ਵਿਚ ਵਿਸ਼ਾਲ ਕੁਸ਼ਟ ਰੋਗ ਖੋਜ ਮੁਹਿੰਮ

19 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 32 ਕਰੋੜ ਲੋਕਾਂ ਦੀ ਕੀਤੀ ਜਾਵੇਗੀ ਜਾਂਚ ਨਵੀਂ ਦਿੱਲੀ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਭਾਰਤ ਤੋਂ ਕੁਸ਼ਟ ਰੋਗ ਨੂੰ ਜੜ੍ਹੋ ਖਤਮ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੁਪਨੇ ਨੂੰ ਮੱਦੇ ਨਜ਼ਰ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਜੇ ਪੀ ਨੱਡਾ ਨੇ ਰਾਸ਼ਟਰੀ ਕੁਸ਼ਟ ਨਿਵਾਰਨ ਪ੍ਰੋਗ੍ਰਾਮ ਦੀ ਸਮੀਖਿਆ ਕੀਤੀ। ਇਸ ਦੇ …

Read More »

ਰਾਸ਼ਟਰਪਤੀ ਵਲੋਂ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ ਸ’ਗੂ)- ਭਾਰਤ ਸਰਕਾਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੂੰ ਵਿਗਿਆਨ ਭਵਨ, ਨਵੀਂ ਦਿੱਲੀ ਵਿਚ ਹੋਏ ਰਾਸ਼ਟਰੀ ਅਧਿਆਪਕ ਦਿਵਸ ਸਮਾਰੋਹ ਦੌਰਾਨ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਾਬ ਮੁਖਰਜੀ ਵਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਬੇਹਤਰੀਨ ਵਿ’ਦਿਅਕ ਸੇਵਾਵਾਂ ਨਿਭਾਉਣ ਬਦਲੇ ਚਾਂਦੀ ਦੇ ਤਮਗੇ, ਪ੍ਰਸੰਸਾੁਪ’ਤਰ ਤੇ ੫੦,੦੦੦ ਰੁਪਏ …

Read More »

ਸੇਂਟ ਸੋਲਜ਼ਰ ਸਕੂਲ ‘ਚ ਆਧਿਆਪਕ ਦਿਵਸ ਮਨਾਇਆ ਗਿਆ

ਜੰਡਿਆਲਾ ਗੁਰੂ, 6 ਸਤੰਬਰ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਸਥਾਨਕ ਸੇਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ 5 ਸਤਬੰਰ 2016 ਨੂੰ ਸਕੂਲ ਦੇ ਕੈਪਸ ਵਿੱਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਮੈਨਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਅਧਿਆਪਕਾਂ ਨਾਲ ਸਾਝੇ ਕੀਤੇ ਤੇੇ ਆਪਣੇ ਕਿੱਤੇ ਪ੍ਰਤੀ ਈਮਾਨਦਾਰੀ ਅਤੇ ਤਨ ਮਨ ਨਾਲ ਅਤੇ ਮਿਹਨਤ …

Read More »

Teachers Day Celebrated in St. Soldier Elite Convent school

Jandiala Guru, Sept.  6 (Varinder Singh) – St.Soldier Elite Convent school celebrated “Teacher  Day” with great Zest and Zeal in the premises of the school. On this auspicious eve, the Managing Director Mangal Singh Kishanpuri shared the life history of Sh. Radhakrishan with the students. Principal Mrs. Amarpreet Kaur congratulated teachers for their immense contribution in the growth & success …

Read More »

ਦਿਲਜੀਤ ਸਿੰਘ ਬੇਦੀ ਪ੍ਰਿੰਸੀਪਲ ਸਤਿਬੀਰ ਸਿੰਘ ਯਾਦਗਾਰੀ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 6 ਸਤੰਬਰ (ਗੁਰਪ੍ਰੀਤ ਸਿੰਘ) – ਸੰਤ ਬਾਬਾ ਦਰਸ਼ਨ ਸਿੰਘ ਕੁਲੀਵਾਲੇ ਘਣੂਪੁਰ ਦੀ ਸਲਾਨਾ ਬਰਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਉਨ੍ਹਾਂ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਪਿੰਡ ਘਣੂਪੁਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਜਿਥੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨਿਹਾਲ ਹੋਈਆਂ ਉਥੇ ਨਿਹੰਗ ਸਿੰਘਾਂ ਦੇ ਢਾਡੀ ਜਥੇ ‘ਬਾਬਾ ਬੋਤਾ ਸਿੰਘ ਬਾਬਾ …

Read More »