ਮਾਲੇਰਕੋਟਲਾ, 6 ਸਤੰਬਰ (ਹਰਮਿੰਦਰ ਸਿੰਘ ਭੱਟ)- ਮਾਲੇਰਕੋਟਲਾ ਨਿਵਾਸੀ ਇੱਕ ਪਰਮਜੀਤ ਸਿੰਘ ਪੀਟਰ ਅਤੇ ਹਰਮਿੰਦਰ ਕੌਰ ਦਾ ਹੋਣਹਾਰ ਪੁੱਤਰ ਕੰਵਲਦੀਪ ਸਿੰਘ ਬਾਦਲ ਰੂਸ ਦੇ ਸ਼ਹਿਰ ਰਾਮੈਂਸਕੋ ਵਿੱਚ 12 ਸਤੰਬਰ ਨੂੰ ਹੋਣ ਵਾਲੀ ਵਿਸ਼ਵ ਯੂਨੀਵਰਸਿਟੀ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸ਼ਾਮਲ ਹੋਣ ਵਾਲੀ ਭਾਰਤੀ ਯੂਨੀਵਰਸਿਟੀਜ਼ ਬੈਡਮਿੰਟਨ ਟੀਮ ਦੀ ਕਪਤਾਨੀ ਕਰੇਗਾ। ਸਥਾਨਕ ਸੋਹਰਾਬ ਪਬਲਿਕ ਸਕੂਲ ‘ਚ ਮੈਟ੍ਰਿਕ ਤੱਕ ਸਿੱਖਿਆ ਹਾਸਲ ਕਰਨ ਤੋਂ ਬਾਅਦ ਉਸਨੇ ਡੀ.ਏ.ਵੀ. …
Read More »Monthly Archives: September 2016
ਲੈਕਚਰਾਰ ਲਾਭ ਸਿੰਘ ਭੋਗੀਵਾਲ ਦਿਵਸ ਅਧਿਆਪਕ ‘ਤੇ ਸਨਮਾਨਿਤ
ਮਾਲੇਰਕੋਟਲਾ, 6 ਸਤੰਬਰ (ਹਰਮਿੰਦਰ ਸਿੰਘ ਭੱਟ)- ਅਧਿਆਪਕ ਦਿਵਸ ਤੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਉਹਨਾਂ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਜਿਹਨਾਂ ਨੇ ਆਪਣੀਆਂ ਵਲੱਖਣ ਪ੍ਰਾਪਤੀਆਂ ਨਾਲ ਵਿਦਿਆਰਥੀਆਂ ਦੀ ਭਲਾਈ ਅਤੇ ਸਮਾਜ ਸੁਧਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ ਜਿਸ ਵਿਚ ਬਹੁਤ ਸਾਰੇ ਅਧਿਆਪਕਾਂ ਨੂੰ ਸਟੇਟ ਐਵਾਰਡ ਤੇ ਪ੍ਰਸੰਸਾ ਪੱਤਰ ਦਿੱਤੇ ਗਏ, ਉੱਥੇ ਹੀ …
Read More »ਮੈਡਮ ਸ਼ਕੂਰਾਂ ਬੇਗਮ ਸਟੇਟ ਐਵਾਰਡ ਨਾਲ ਸਨਮਾਨਿਤ
ਮਾਲੇਰਕੋਟਲਾ, 6 ਸਤੰਬਰ (ਹਰਮਿੰਦਰ ਸਿੰਘ ਭੱਟ)- ਸ਼ਕੂਰਾਂ ਬੇਗ਼ਮ ਪੀ.ਟੀ.ਆਈ. ਟੀਚਰ ਸਰਕਾਰੀ ਹਾਈ ਸਕੂਲ, ਜਮਾਲਪੁਰਾ ਜੋ ਬੈਡਮਿੰਟਨ ਦੇ ਨਾਮਵਰ ਕੋਚ ਵੀ ਹਨ, ਨੂੰ ਪੰਜਾਬ ਸਰਕਾਰ ਵੱਲੋਂ ਲਾਂਡਰਾਂ (ਮੋਹਾਲੀ) ਵਿਖੇ ਰੱਖੇ ਸਟੇਟ ਐਵਾਰਡ ਪ੍ਰੋਗਰਾਮ ਵਿੱਚ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵੱਲੋਂ ਸਟੇਟ ਐਵਾਰਡ ਦੇ ਕੇ ਸਨਮਾਨਿਆ ਗਿਆ। ਸ਼ਕੂਰਾਂ ਬੇਗਮ ਵੱਲੋਂ ਆਪਣਾ ਐਵਾਰਡ ਲੈ ਕੇ ਮਾਲੇਰਕੋਟਲਾ ਪਹੁੰਚਣ ‘ਤੇ ਸ਼ਹਿਰ ਨਿਵਾਸੀਆਂ ਵੱਲੋਂ ਉਹਨਾਂ ਦਾ …
Read More »ਹਰਫ਼ ਕਾਲਜ ਦੇ ਵਿਦਿਆਰਥੀਆਂ ਨੇ ਮਨਾਇਆ ਅਧਿਆਪਕ ਦਿਵਸ
ਮਾਲੇਰਕੋਟਲਾ, 6 ਸਤੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਹਰਫ਼ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਵਿੱਚ ਅਧਿਆਪਕ ਦਿਵਸ ਬੜੇ ਜੋਸ਼ ਅਤੇ ਨਿਵੇਕਲੇ ਢੰਗ ਨਾਲ ਮਨਾਇਆ। ਬੀ.ਏ.ਭਾਗ ਤੀਜਾ ਦੇ ਵਿਦਿਆਰਥੀਆਂ ਨੇ ਇਸ ਸਮਾਗਮ ਦਾ ਆਯੋਜਨ ਪ੍ਰੋ.ਬਲਤੇਜ ਸਿੰਘ ਦੀ ਅਗਵਾਈ ਵਿੱਚ ਕੀਤਾ। ਇਸ ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸਮੂਹ ਅਧਿਆਪਕਾਂ ਵੱਲੋਂ ਇਕ ਕੇਕ ਕੱਟਕੇ ਕੀਤਾ। ਇਸ ਉਪਰੰਤ ਕਾਲਜ ਦੇ ਪ੍ਰਿੰਸੀਪਲ ਪ੍ਰੋ.ਇਰਸ਼ਾਦ ਅਹਿਮਦ ਖਾਨ ਨੇ …
Read More »ਅਕਾਲੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ – ਬੀਬੀ ਰਾਜਿੰਦਰ ਕੌਰ ਭੱਠਲ
ਸੰਦੌੜ, 6 ਸਤੰਬਰ (ਹਰਮਿੰਦਰ ਸਿੰਘ ਭੱਟ)- ਕਾਂਗਰਸ ਦੀ ਸਰਕਾਰ ਆਉਣ ਤੇ ਪੰਜਾਬ ਨੂੰ ਫਿਰ ਤੋਂ ਵਿਕਾਸ ਦੀਆਂ ਲੀਹਾਂ ‘ਤੇ ਤੋਰਾਂਗੇ ਅਤੇ ਪੰਜਾਬ ਚ ਔਰੰਗਜ਼ੇਬੀ ਬਾਦਲ ਸਰਕਾਰ ਤੋ ਂਪੰਜਾਬੀਆਂ ਦਾ ਖਹਿੜਾ ਛੁਡਾ ਕੇ ਸਹੀ ਮਾਹਣਿਆਂ ਵਿੱਚ ਲੋਕ ਰਾਜ ਬਹਾਲ ਕਰਾਂਗੇ।ਇੰਨਾ੍ਹਂ ਸ਼ਬਦਾਂ ਦਾ ਪ੍ਰਗਟਾਵਾ ਬਬਿੀ ਰਾਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਅੱਜ ਸੰਦੌੜ ਵਿਖੇ ਕਾਂਗਰਸੀ ਵਰਕਰਾਂ ਦੀ ਇੱਕ ਰੈਲੀ ਨੂੰ …
Read More »ਸਟੇਟ ਐਵਾਰਡੀ ਸਤਿੰਦਰ ਕੌਰ ਕਾਹਲੋਂ ਦਾ ਸਕੂਲ ਪਹੁੰਚਣ ‘ਤੇ ਨਿੱਘਾ ਸਵਾਗਤ
ਬਟਾਲਾ, 6 ਸਤੰਬਰ (ਨਰਿੰਦਰ ਬਰਨਾਲ)- ਬੀਤੇ ਦਿਨੀ ਪੰਜ ਸਤੰਬਰ ਨੂੰ ਅਧਿਆਪਕ ਦਿਵਸ ਤੇ ਪੰਜਾਬ ਪੱਧਰੀ ਸਮਾਗਮ ਵਿਚ ਵੱਖ ਵਖ ਪਤੀਭਾ ਵਾਲੇ ਅਧਿਆਪਕਾ ਨੂੰ ਸਨਮਾਨਤ ਕੀਤਾ ਗਿਆ।ਅਧਿਆਪਕ ਦਿਵਸ ਤੇ ਸਟੇਟ ਪੱਧਰੀ ਸਮਾਗਮ ਵਿਚ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਦੀ ਲੈਕਚਰਾਰ ਸਤਿੰਦਰ ਕੌਰ ਕਾਹਲੋ ਨੂੰ ਸਟੇਟ ਐਵਾਰਡ ਮਿਲਿਆ। ਧੁਪਸੜੀ ਸਕੂਲ ਵਿਖੇ ਪਹੁੰਚਣ ‘ਤੇ ਪ੍ਰਿੰਸੀਪਲ ਪਰਮਜੀਤ ਕੌਰ ਦਾ ਦੇਖ ਰੇਖ ਵਿਚ ਸਤਿੰਦਰ ਕੋਰ ਦਾ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 7 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸੁੱਚਾ ਸਿੰਘ ਛੋਟੇਪੁਰ ਵਲੋਂ ਗੁਰਦਾਸਪੁਰ ਤੋਂ ਪੰਜਾਬ ਪਰਿਵਰਤਨ ਯਾਤਰਾ ਸ਼ੁਰੂ– ਕਿਹਾ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ ਕੇਜਰੀਵਾਲ। ▶ ਹੁਣ ਸੁਨਾਮ ਦੇ ‘ਆਪ’ ਆਬਜ਼ਰਵਰ ਵਿਜੇ ਚੌਹਾਨ ‘ਤੇ ਲੱਗੇ ਨੌਕਰਾਣੀ …
Read More »ਬਲਾਕ ਤਰਸਿੱਕਾ ਵੱਲੋਂ ਪਿੰਡ ਜੋਧਾ ਨਗਰੀ ‘ਚ ਸਰਕਾਰ ਬੋਰਡ ਵਿੱਚ ਗਲਤੀਆਂ ਦੀ ਭਰਮਾਰ
ਤਰਸਿੱਕਾ, 5 ਸਤੰਬਰ (ਕੰਵਲ ਜੋਧਾਨਗਰੀ)- ਉਂਝ ਤਾਂ ਹਰ ਰੋਜ ਹੀ ਪ੍ਰਿੰਟ ਮੀਡੀਆ ਇਲੈਕਟ੍ਰੋਨਿਕਸ ਮੀਡੀਆ ਰਾਹੀ ਅਕਾਲੀ ਦਲ ਦੇ ਹਰ ਨਿੱਕੇ ਵੱਡੇ ਲੀਡਰਾਂ ਵੱਲਂੋ ਵਿਕਾਸ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ।ਪਰ ਹੁਣ ਉਸ ਤਂੋ ਵੀ ਅੱਗੇ ਜਾਂਦੇ ਮਜੂਦਾ ਸਰਕਾਰ ਵੱਲਂੋ ਹੁਣ ਸਰਕਾਰੀ ਬੱਸਾਂ ‘ਤੇ ਵੀ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਗਿਣਾਂਈਆਂ ਜਾ ਰਹੀਆਂ ਹਨ।ਪਰ ਹੁਣ ਸਰਕਾਰ ਵੱਲਂੋ ਪਿੰਡਾਂ ਵਿੱਚ …
Read More »ਸ਼ਮਸ਼ੇਰ ਸ਼ੇਰਾ ਅੰਮ੍ਰਿਤਸਰ ਟਰਾਂਸਪੋਰਟ ਯੂਨੀਅਨ ਵਿੰਗ ਦਾ ਪ੍ਰਧਾਨ ਬਨਣ ‘ਤੇ ਸਨਮਾਨਿਤ
ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੌਮਣੀ ਅਕਾਲੀ ਦਲ ਵੱਲੋਂ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਅੰਮ੍ਰਿਤਸਰ ਟਰਾਂਸਪੋਰਟ ਯੂਨੀਅਨ ਵਿੰਗ ਦਾ ਪ੍ਰਧਾਨ ਬਨਾਉਣ ਅਤੇ ਇਕਬਾਲ ਸਿੰਘ ਸੰਧੂ ਨੂੰ ਯੂਥ ਅਕਾਲੀ ਦਲ ਦਾ ਕੌਰ ਕਮੇਟੀ ਦਾ ਮੈਂਬਰ ਬਨਣ ‘ਤੇ ਸ਼੍ਰੌਮਣੀ ਇਸਤਰੀ ਵਿੰਗ ਦੀ ਜਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਸ਼ਭ ਮੌਕੇ ਤੇ ਮੁੱਖ ਮਹਿਮਾਨ ਸ਼੍ਰੌਮਣੀ ਅਕਾਲੀ ਦਲ ਜੱਥਾ ਸ਼ਹਿਰੀ …
Read More »ਪੰਜਾਬ ਨੈਸਨਲ ਬੈਂਕ ਦੀਆਂ ਬ੍ਰਾਂਚਾਂ ਵੱਲੋਂ ਵੱਖ ਵੱਖ ਸਕੂਲਾਂ ਦੇ ਅਧਿਆਪਕ ਤੇ ਮੁੱਖ ਅਧਿਆਪਕ ਸਨਮਾਨਿਤ
ਪਠਾਨਕੋਟ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਅਧਿਆਪਕ ਦਿਵਸ ਮੋਕੇ ਪੰਜਾਬ ਨੈਸਨਲ ਬੈਂਕ ਦੀਆਂ ਬ੍ਰਾਂਚਾਂ ਵੱਲੋਂ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਪਹੁੰਚ ਕੇ ਅਧਿਆਪਕਾਂ ਅਤੇ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਸਨਮਾਨਿਤ ਕੀਤਾ।ਇਸ ਮੋਕੇ ਤੇ ਜਾਣਕਾਰੀ ਦਿੰਦੇ ਹੋਏ ਮੁੱਖ ਜਿਲ੍ਹਾ ਮੈਨੇਜਰ ਰਾਜੇਸ਼ ਗੁਪਤਾ ਨੇ ਦੱਸਿਆ ਕਿ ਪੰਜਾਬ ਨੇਸਨਲ ਬੈਂਕ ਜਿਲ੍ਹੇ ਦਾ ਲੀਡ ਬੈਂਕ ਹੈ।ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਤਿਆਗ …
Read More »
Punjab Post Daily Online Newspaper & Print Media