ਜੰਡਿਆਲਾ ਗੁਰੂ, 4 ਸਤੰਬਰ (ਵਰਿੰਦਰ ਸਿੰਘ)- ਜੰਡਿਆਲਾ ਪ੍ਰੈਸ ਕਲੱਬ (ਰਜਿ:) ਦੀ ਇਕ ਜਰੂਰੀ ਮੀਟਿੰਗ ਵਰਿੰਦਰ ਸਿੰਘ ਮਲਹੋਤਰਾ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟੋਰੈਂਟ ਵਿੱਚ ਹੋਈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਹਰਿੰਦਰਪਾਲ ਸਿੰਘ ਚੇਅਰਮੈਨ ਵਰਕਿੰਗ ਕਮੇਟੀ ਮੈਂਬਰ ਨੇ ਕਿਹਾ ਕਿ ਅੰਮ੍ਰਿਤਸਰ 7 ਸਤੰਬਰ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵਲੋਂ ਪੱਤਰਕਾਰਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਪੱਤਰਕਾਰ ਭਾਈਚਾਰੇ ਦੇ ਜਰਨੈਲ ਜਸਬੀਰ …
Read More »Monthly Archives: September 2016
ਮਹਾਮਾਈ ਦਾ ਜਾਗਰਣ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਗੁਰਮੀਤ ਸੰਧੂ)- ਸੁਲਤਾਨਵਿੰਡ ਰੋਡ ਸਥਿਤ ਇਲਾਕਾ ਗੁਰਨਾਮ ਨਗਰ ਦੀ ਕਾਲੀਆ ਕਲੋਨੀ ਵਿਖੇ ਵੈਸ਼ਨੋ ਮਾਤਾ ਦਾ ਜਾਗਰਣ ਸਮਾਜ ਸੇਵਿਕਾ ਪ੍ਰਵੇਸ਼ ਰਾਣੀ ਤੇ ਗੁਰਵਿੰਦਰ ਰਾਏ ਕਰਵਾਇਆ ਗਿਆ।ਭਗਤ ਦਲਜੀਤ ਸਿੰਘ ਤੇ ਮਹੰਤ ਮੁਖਤਾਰ ਸਿੰਘ ਦੇ ਵਲੋਂ ਮਹਾਮਾਈ ਦਾ ਗੁਣਗਾਨ ਕੀਤਾ ਗਿਆ।ਸ਼ਰਧਾਲੂਆਂ ਵਲੋਂ ਝਾਕੀਆਂ ਦਾ ਆਯੋਜਨ ਵੀ ਕੀਤਾ ਗਿਆ।ਅੰਤਰਾਸ਼ਟਰੀ ਕੋਚ ਹਰਜੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਹਾਜਰੀ ਭਰਦਿਆਂ ਕਿਹਾ ਕਿ ਕੋਈ …
Read More »ਪੁਰਸ਼ਾਂ ‘ਚ ਡੀ.ਏ.ਵੀ ਤੇ ਮਹਿਲਾਵਾਂ ‘ਚ ਐਚ.ਐਮ.ਵੀ ਚੈਂਪੀਅਨ
ਅੰਮ੍ਰਿਤਸਰ, 4 ਸਤੰਬਰ (ਗੁਰਮੀਤ ਸੰਧੂ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਵਿਖੇ ਸੰਪਨ ਹੋਏ ਮਹਿਲਾ-ਪੁਰਸ਼ਾਂ ਦੇ ਏ ਡਵੀਜ਼ਨ ਬਾਲ ਬੈਡਿਮਿੰਟਨ ਮੁਕਾਬਲਿਆਂ ਦੇ ਦੋਰਾਨ ਪੁਰਸ਼ ਵਰਗ ਵਿਚ ਡੀ.ਏ.ਵੀ ਕਾਲਜ ਅੰਮ੍ਰਿਤਸਰ ਤੇ ਮਹਿਲਾਵਾਂ ਦੇ ਵਰਗ ਵਿਚ ਕੇ.ਐਮ.ਵੀ ਕਾਲਜ ਫਾਰ ਵੂਮੈਨ ਜਲੰਧਰ ਦੀ ਟੀਮ ਚੈਂਪੀਅਨ ਬਣੀ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋ: ਡਾ: ਐਚ.ਐਸ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਮਨਜੀਤ ਸਿੰਘ ਅਤੇ ਪਿਸ਼ੋਰਾ ਸਿੰਘ ਧਾਰੀਵਾਲ …
Read More »ਰਾਸ਼ਟਰ ਦੇ 4 ਥੰਮ ਵਿਦਿਆਰਥੀ, ਮਾਤਾ-ਪਿਤਾ, ਸਕੂਲ ਤੇ ਅਧਿਆਪਕ – ਮੱਟੂ
ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ)- ਜਿਲੇ ਦੇ ਉਘੇ ਸਮਾਜ ਸੇਵਕ ਅਤੇ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ ਅੰਮ੍ਰਿਤਸਰ ਦੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ ਮੱਟੂ ਨੇ ਅੱਜ ਅਧਿਆਪਕ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਾਰ ਦੇ ਸਾਰੇ ਬੁੱਧੀਜੀਵੀਆਂ ਨੇ ਮੰਨਿਆ ਹੈ ਕਿ ਰਾਸ਼ਟਰ ਦੇ 4 ਥੰਮ ਹਨ ਵਿਦਿਆਰਥੀ, ਮਾਤਾ-ਪਿਤਾ, ਸਕੂਲ ਅਤੇ ਅਧਿਆਪਕ ਇੰਨਾ ‘ਚ ਇਕ ਵੀ ਥੰਮ ਟੁੱਟ ਜਾਵੇ ਤਾਂ …
Read More »ਕਮਜ਼ੋਰ ਵਰਗਾਂ ਲਈ ਅਕਾਲੀ-ਭਾਜਪਾ ਸਰਕਾਰ ਨੇ ਚਲਾਈਆਂ ਭਲਾਈ ਸਕੀਮਾਂ- ਰਣੀਕੇ
ਸੰਨ ਸਾਹਿਬ, 4 ਸਤੰਬਰ (ਪੰਜਾਬ ਪੋਸਟ ਬਿਊਰੋ)- ਅਟਾਰੀ ਹਲਕੇ ਦੇ ਪਿੰਡ ਬਾਸਰਕੇ ਗਿਲਾਂ ਵਿਖੇ ਸ਼ੋਮਣੀ ਅਕਾਲੀ ਦਲ ਐਸ. ਸੀ ਵਿੰਗ ਵੱਲੋਂ ਕਰਵਾਈ ਅਨੁਸੂਚਿਤ ਭਾਈਚਾਰੇ ਦੇ ਲੋਕਾਂ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਐਸ. ਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਮਾਜ ਭਲਾਈ ਮੰਤਰੀ ਪੰਜਾਬ ਸ. ਗੁਲਜ਼ਾਰ ਸਿੰਘ ਰਣੀਕੇ ਨੇੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਸਾਢੇ ਨੌਂ ਸਾਲਾਂ …
Read More »ਨਿਤਨੇਮ ਦੀ ਬਾਣੀ ਸੋਹਿਲਾ ਸਾਹਿਬ ਦੀ ਕਥਾ ਅਰੰਭ
ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਅਤੇ ਹੋਰ ਮਹਤੱਤਾਪੂਰਣ ਧਾਰਮਕ ਰਚਨਾਵਾਂ ਦੇ ਭਾਵ-ਅਰਥਾਂ ਸਹਿਤ ਉਨ੍ਹਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਬਾਬਾ ਬੰਤਾ ਸਿੰਘ (ਮੁੰਡਾ ਪਿੰਡ ਵਾਲਿਆਂ) ਵਲੋਂ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 5 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ 6 ਸਤੰਬਰ ਤੋਂ ਆਪਣੇ ਜੱਦੀ ਹਲਕੇ ਗੁਰਦਾਸਪੁਰ ਤੋਂ ਪੰਜਾਬ ਪਰਿਵਰਤਨ ਯਾਤਰਾ ਸ਼ੁਰੂ ਕਰਨਗੇ ਸੁੱਚਾ ਸਿੰਘ ਛੋਟੇਪੁਰ। ▶ ਹੁਸ਼ਿਆਰਪੁਰ ਵਿਖੇ ਜੋਰਦਾਰ ਧਮਾਕੇ ‘ਚ 2 ਦੀ ਮੌਤ, 3 ਜਖਮੀ– ਕਬਾੜ ‘ਚੋਂ ਪਿੱਤਲ …
Read More »ਹਲਕਾ ਵਿਧਾਇਕ ਪੋ੍: ਵਿਰਸਾ ਸਿੰਘ ਵਲਟੋਹਾ ਨੇ ਵਿਕਾਸ ਕਾਰਜ ਕਰਵਾ ਕੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ
ਅਲਗੋਂ ਕੋਠੀ, 4 ਸਤੰਬਰ ( ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੁਤ) – ਹਲਕਾ ਵਿਧਾਇਕ ਪੋ: ਵਿਰਸਾ ਸਿੰਘ ਵਲਟੋਹਾ ਨੇ ਹਲਕੇ ਵਿੱਚ ਜੰਗੀ ਪੱਧਰ ‘ਤੇ ਵਿਕਾਸ ਕਾਰਜ ਕਰਵਾ ਕੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ ਤੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਯੋਜਨਾਵਾਂ ਤਹਿਤ ਸੁੱਖ ਸਹੂਲਤਾਂ ਵੀ ਵੱਡੇ ਪੱਧਰ ਤੇ …
Read More » ਅਲਗੋ ਕੋਠੀ ਤੋਂ ਸੀਨੀਅਰ ਅਕਾਲੀ ਆਗੂ ਤੇ ਚੇਅਰਮੈਨ ਜਰਨੈਲ ਸਿੰਘ ਦੇ ਭਤੀਜੇ ਦਾ ਦਿਹਾਂਤ
ਅਲਗੋਂ ਕੋਠੀ, 4 ਸਤੰਬਰ ( ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੁਤ) – ਸੀਨੀਅਰ ਆਕਲੀ ਆਗੂ ਤੇ ਚੇਅਰਮੈਨ ਜਰਨੈਲ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨਾਂ ਦੇ ਨੌਜਵਾਨ ਭਤੀਜੇ ਸਤਨਾਮ ਸਿੰਘ ਰਿੰਕੂ ਦਾ ਅਚਾਨਕ ਦਿਹਾਂਤ ਹੋ ਗਿਆ।ਸਤਨਾਮ ਸਿੰਘ ਰਿੰਕੂ ਦੀ ਹੋਈ ਬੇਵਕਤੀ ਮੋਤ ‘ਤੇ ਚੇਅਰਮੈਨ ਜਰਨੈਲ ਸਿੰਘ ਅਤੇ ਗੁਰਭੇਜ ਸਿੰਘ ਹੈਪੀ ਅਤੇ ਪਰਿਵਾਰਕ ਮੈਂਬਰਾਂ ਨਾਲ ਹਲਕਾ ਵਿਧਾਇਕ ਪੋ੍: ਵਿਰਸਾ ਸਿੰਘ …
Read More »ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ 8ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਲਈ ਲਾਹੇਵੰਦ
ਮਲੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ)- ਕੇਂਦਰ ਸਰਕਾਰ ਦੇ ਐਮ.ਐਚ.ਡੀ ਵਿਭਾਗ ਵੱਲੋ ਰਾਜ ਸਾਇੰਸ ਸਿਖਿਆ ਸੰਸਥਾ ਪੰਜਾਬ, ਰਾਜ ਵਿੱਦਿਅਕ ਖੋਜ਼ ਤੇ ਸਿਖਲਾਈ ਪੰਜਾਬ, ਚੰਡੀਗੜ ਦੇ ਸਹਿਯੋਗ ਨਾਲ ਸਾਲ 2008-2009 ਤੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਦੀ ਪ੍ਰੀਖਿਆ ਲਈ ਜਾ ਰਹੀ ਹੈ।ਇਸ ਸਕੀਮ ਅਧੀਨ ਕੇਂਦਰ ਸਰਕਾਰ ਵੱਲੋ ਹਰ ਸਾਲ ਭਾਰਤ ਦੇ ਸਾਰੇ ਰਾਜਾ ਵਿੱਚ ਕੁੱਲ ਇੱਕ ਲੱਖ ਵਜੀਫਾ ਉਨਾਂ ਹੁਸ਼ਿਆਰ ਵਿਦਿਆਰਥੀਆਂ ਨੂੰ ਦਿੱਤੇ …
Read More »
Punjab Post Daily Online Newspaper & Print Media