ਅੰਮ੍ਰਿਤਸਰ, 3 ਸਤੰਬਰ (ਗੁਰਪ੍ਰੀਤ ਸਿੰਘ)- ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਸ਼ਾਮ 8 ਵਜੇ ਤੋਂ ਦੇਰ ਰਾਤ 1 ਵਜੇ ਤੱਕ ਚੱਲੇ ਇਸ ਗੁਰਮਤਿ ਸਮਾਗਮ ਵਿੱਚ ਸੱਚਖਡ …
Read More »Monthly Archives: September 2016
ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਵਾਦੀ ਦੇ ਸਿੱਖਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੀ ਕੀਤੀ ਅਪੀਲ
ਅੰਮ੍ਰਿਤਸਰ, 3 ਸਤੰਬਰ (ਗੁਰਪ੍ਰੀਤ ਸਿੰਘ)- ਜੰਮੂ-ਕਸ਼ਮੀਰ ਸਰਕਾਰ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਲਈ ਢੁੱਕਵੇਂ ਪ੍ਰਬੰਧ ਕਰੇ ਤਾਂ ਜੋ ਸਿੱਖਾਂ ਨੂੰ ਆਪਣਾ ਮੁਲਕ ਛੱਡਣ ਲਈ ਮਜ਼ਬੂਰ ਨਾ ਹੋਣਾ ਪਵੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫਤਰ ਸ਼ੋ੍ਰਮਣੀ ਕਮੇਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਸੁਣਨ ਲਈ …
Read More »ਦਿਨੋਂ-ਦਿਨ ਗੁਰੂ ਸਾਹਿਬ ਦੇ ਨਿਰਾਦਰ ਦੀਆਂ ਵੱਧ ਰਹੀਆਂ ਘਟਨਾਵਾਂ ਚਿੰਤਾਜਨਕ – ਅਵਤਾਰ ਸਿੰਘ
ਅੰਮ੍ਰਿਤਸਰ, 3 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੀੜੀ ਅਫਗਾਨਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਅਤੇ ਤਰਨਤਾਰਨ ਦੇ ਪਿੰਡ ਡਿਬੀਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੁਟਕਾ ਸਾਹਿਬ ਦੇ 16 ਅੰਗ ਪਾੜੇ ਜਾਣ ਦੀਆਂ ਘਟਨਾਵਾਂ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਪ੍ਰਸ਼ਾਸਨ ਤੋਂ ਦੋਸ਼ੀਆਂ ਦੀ ਜਲਦ …
Read More »ਢਾਡੀ ਭਾਈ ਜਸਵੰਤ ਸਿੰਘ ਤਾਨ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 3 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪ੍ਰਸਿੱਧ ਢਾਡੀ ਭਾਈ ਜਸਵੰਤ ਸਿੰਘ ਤਾਨ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਤਾਨ ਸਾਊ ਸੁਭਾਅ ਦੇ ਮਾਲਿਕ ਤੇ ਪ੍ਰਮਾਤਮਾ ਨੂੰ ਮੰਨਣ ਵਾਲੇ ਸਨ …
Read More »ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ
ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਅਧਿਆਪਕ ਦਿਵਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।ਉਹ ਭਾਰਤ ਦੇ ਪਹਿਲੇ ਰਾਸ਼ਟਰਪਤੀ ਹੋਣ ਦੇ ਨਾਲ-ਨਾਲ ਯੋਗ ਅਧਿਆਪਕ ਅਤੇ ਸਮਾਜ ਸੁਧਾਰਕ ਵੀ ਸਨ।ਉਹਨਾਂ ਕਿਹਾ …
Read More »PM visits Quan Su Pagoda in Hanoi, interacts with monks
New Delhi, Sept. 3 (Punjab post Bureau) – The Prime Minister, Shri Narendra Modi, today visited the Quan Su Pagoda in Hanoi, Vietnam. He offered prayers at the Sanctum Sanctorum, and was given a rousing reception by the monks. Interacting with the monks, the Prime Minister said that he is fortunate to visit the Pagoda, and recalled that India’s first President …
Read More »PM condoles the passing away of Uzbekistan President Mr. Islam Karimov
New Delhi, Sept. 3 (Punjab post Bureau) – The Prime Minister, Shri Narendra Modi has condoled the passing away of Uzbekistan President Mr. Islam Karimov. “I condole the passing away of Uzbekistan President Mr. Islam Karimov. May his soul rest in peace”, the Prime Minister said.
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਹੈਸੀਅਤ ਵਿੱਚ ਸਿੱਖ ਸੰਸਥਾਵਾਂ ਦੀ ਮੀਟਿੰਗ ਸੱਦਣੀ ਕੌਮ ਨਾਲ ਛਲ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਦੇ ਹੱਲ ਲਈ ਜੋ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਟਿੰਗ ਸਦੀ ਗਈ ਹੈ, ਉਹ ਸਿੱਖ ਕੌਮ ਨਾਲ ਛਲ ਹੈ।ਕਿਉਂਕਿ ਮੌਜੂਦਾ ਜਥੇਦਾਰਾਂ ਨੂੰ ਕੌਮ ਨਕਾਰ ਚੁੱਕੀ ਹੈ ਅਤੇ ਉਹਨਾਂ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਕੌਮ ਦੀ ਹੋਣੀ ਨਾਲ ਸਬੰਧ ਰੱਖਣ।ਜਾਰੀ ਇੱਕ ਪ੍ਰੈਸ …
Read More »ਕ੍ਰਿਪਾਲ ਖਾਲਸਾ ਮਿਸ਼ਨ ਮੱਲ੍ਹੀਆਂ ਦੇ ਸਹਿਯੋਗ ਨਾਲ ਤਪਿਆਨਾ ਸਾਹਿਬ ਦਾ ਜੋੜ ਮੇਲਾ ਮਨਾਇਆ
ਤਰਸਿੱਕਾ, 3 ਸਤੰਬਰ (ਕੰਵਲ ਜੋਧਾਨਗਰੀ)- ਪਿੰਡ ਮੱਲ੍ਹੀਆਂ ਵਿਖੇ ਹਰ ਸਾਲ ਦੀ ਤਰ੍ਰਾਂ ਸ੍ਰੀ ਤਪਿਆਨਾ ਸਾਹਿਬ ਦਾ ਜੋੜ ਮੇਲਾ ਪੂਰੇ ਜਾਹੋ ਜਲਾਲ ਨਾਲ ਮਨਾਇਆ ਗਿਆ।ਇਸ ਸਬੰਧੀ ਪਿਛਲੇ ਦਿਨਾਂ ਤੋਂ ਲਗਾਤਾਰ 10 ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਦੀਵਾਨ ਹਾਲ ਵਿੱਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਜੀ ਦੀ ਅਗਵਾਈ ਵਿੱਚ ਵਿਸ਼ਾਲ ਦੀਵਾਨ ਸਜਾਇਆ ਗਿਆ।ਜਿਸ ਵਿੱਚ ਉਚ ਕੋਟੀ ਦੇ ਰਾਗੀ ਜਥਿਆਂ …
Read More »ਸ਼ੀਸ਼ੇ ਦੇ ਘਰ ਵਿੱਚ ਬੈਠ ਕੇ ਸਰਨਾ ਦੂਜਿਆਂ ਤੇ ਪੱਥਰ ਨਾ ਸੁੱਟਣ- ਦਿੱਲੀ ਕਮੇਟੀ
dsgm ਨਵੀਂ ਦਿੱਲੀ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕਮੇਟੀ ਦੇ ਇੱਕ ਮੁਲਾਜ਼ਮ ਦੇ ਖਿਲਾਫ਼ ਕਿਸੇ ਮਹਿਲਾ ਦੇ ਨਾਲ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ ਤਹਿਤ ਦਰਜ ਹੋਏ ਕੇਸ ਨੂੰ ਕਮੇਟੀ ਪ੍ਰਬੰਧਕਾਂ ਦੀ ਕਾਰਜਸ਼ੈਲੀ ਨਾਲ ਜੋੜਨ ਨੂੰ ਕਮੇਟੀ ਨੇ ਸਰਨਾ ਦੀ ਹਤਾਸ਼ਾ ਦਾ ਪ੍ਰਤੀਕ ਦੱਸਿਆ ਹੈ। ਕਮੇਟੀ ਦੇ ਬੁਲਾਰੇ …
Read More »
Punjab Post Daily Online Newspaper & Print Media