ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਸਿੱਖਿਆ ਵਿਭਾਗ ਵੱਲੋਂ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਸੰਗਰੂਰ ਸ਼੍ਰੀਮਤੀ ਇੰਦੂ ਸਿਮਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਹਿਸੀਲ ਮਾਲੇਰਕੋਟਲਾ ਦੇ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਵਗਰ ਦੇ ਵੱਖ-ਵੱਖ ਈਵੈਂਟਸ ਦੇ ਮੁਕਾਬਲੇ ਪ੍ਰਿੰਸੀਪਲ ਮੁਹੰਮਦ ਖਲੀਲ ਦੇ ਸੁਚੱਜੇ ਪ੍ਰਬੰਧ ਅਧੀਨ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਅੱਜ ਪਹਿਲੇ ਦਿਨ ਸੈਕੰਡਰੀ ਗਰੁੱਪ ਵਿੱਚ ‘ਪੰਜਾਬੀ ਵਿਰਸੇ ਦੀਆਂ ਝਾਕੀਆਂ’ ਵਿੱਚ …
Read More »Monthly Archives: September 2016
ਗੁਰਪ੍ਰੀਤ ਸਿੰਘ ਝੱਬਰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਬਣੇ
ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਸਰਨਜੀਤ ਸਿੰਘ ਢਿਲੋਂ ਨਾਲ ਸਲਾਹ ਮਸਵਰਾ ਕਰਕੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਝੱਬਰ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਉਣ ਤੇ ਉਨ੍ਹਾਂ ਦੇ ਸਮੱਰਥਕਾਂ ਵਿਚ ਭਾਰੀ ਖੁਸੀ ਪਾਈ ਜਾ ਰਹੀ ਹੈ।ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਕਰੀਬੀ …
Read More »ਸਰਕਲ ਜਥੇਬੰਦੀ ਵੱਲੋਂ ਨਵ-ਨਿਯੁੱਕਤ ਅਹੁਦੇਦਾਰਾਂ ਦਾ ਸਨਮਾਨ
ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਸ੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਮਾਲਵਾ ਜੋਨ -2 ਦੇ ਨਵ ਨਿਯੁਕਤ ਮੀਤ ਪ੍ਰਧਾਨ ਸਰਪੰਚ ਜਤਿੰਦਰ ਸਿੰਘ ਮਹੋਲੀ ਅਤੇ ਤੇਜਿੰਦਰਵੀਰ ਸਿੰਘ ਦਾ ਅਕਾਲੀ ਦਲ ਦੇ ਆਗੂਆਂ ਵੱਲੋਂ ਸਰਕਲ ਪ੍ਰਧਾਨ ਤਰਲੋਚਨ ਸਿੰਘ ਧਲੇਰ ਕਲਾਂ ਦੀ ਅਗਵਾਈ ਹੇਠ ਵਿਸੇਸ ਸਨਮਾਨ ਕੀਤਾ ਗਿਆ।ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ ਨੇ ਕਿਹਾ ਕਿ ਪਾਰਟੀ ਹਾਈਕਮਾਨ ਨੇ ਪਾਰਟੀ ਦੇ ਮਿਹਨਤੀ …
Read More »ਐਸ.ਸੀ ਵਿੰਗ ਨੇ ਕੀਤੀਆਂ ਨਵੀਆਂ ਨਿਯੁੱਕਤੀਆਂ
ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈਕੇ ਆਪਣੇ ਕੇਡਰ ਨੂੰ ਮਜਬੂਤ ਕਰਨ ਵਿਚ ਲੱਗੇ ਸ੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਵੱਲੋਂ ਪਿੰਡ ਪੱਧਰੀ ਇਕਾਈਆਂ ਦੇ ਕੀਤੇ ਜਾ ਰਹੇ ਗਠਨ ਤਹਿਤ ਐਸ.ਸੀ ਵਿੰਗ ਸਰਕਲ ਸੰਦੌੜ ਵੱਲੋਂ ਪਿੰਡ ਕੁਠਾਲਾ ਵਿਖੇ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਗਈਆਂ ਹਨ।ਇਸ ਸਬੰਧੀ ਸਰਕਲ ਜਥੇਬੰਦੀ ਦੇ ਪ੍ਰਧਾਨ ਜੱਗਾ ਸਿੰਘ ਕਸਬਾ ਭੁਰਾਲ ਦੀ ਅਗਵਾਈ …
Read More »LT Gen B.S Sahrawat takes over Command of Vajra Corps
Jalandhar, Sep. 2 ( Punjab {Post Bureau) – Lt Gen BS Sahrawat has taken over as the General Officer Commanding of the prestigious Vajra Corps on 02 Sep 2016. He has relieved Lt Gen JS Cheema, who moves to Army Headquarters as Director General Infantry. Lt Gen BS Sahrawat is a third generation army officer. He was commissioned in Dec …
Read More »ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਪੰਥਕ ਤਾਲਮੇਲ ਸੰਗਠਨ ਤੇ ਅਕਾਲ ਪੁਰਖ ਕੀ ਫੌਜ ਵਲੋਂ ਨਗਰ ਕੀਰਤਨ
ਅੰਮ੍ਰਿਤਸਰ, 2 ਸਤੰਬਰ (ਗੁਰਪ੍ਰੀਤ ਸਿੰਘ)- ਪੰਥਕ ਤਾਲਮੇਲ ਸੰਗਠਨ ਤੇ ਅਕਾਲ ਪੁਰਖ ਕੀ ਫੌਜ ਦੇ ਸਾਂਝੇ ਉਪਰਾਲੇ ਸਦਕਾ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸਬੰਧੀ ਪ੍ਰਭਾਵਸ਼ਾਲੀ ਨਗਰ ਕੀਰਤਨ ਅਯਜਿਤ ਕੀਤਾ ਗਿਆ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ,ਅਕਾਲ ਪੁਰਖ ਕੀ ਫੌਜ ਦੇ ਡਾਇਰੈਕਟਰ ਐਡਵੋਕੇਟ ਜਸਵਿੰਦਰ ਸਿੰਘ, …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 3 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸ਼੍ਰੋਮਣੀ ਕਮੇਟੀ ਵਲੋਂ ਅੱਜ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ – ਗੁ: ਸ੍ਰੀ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਦਾ ਆਯੋਜਨ ਅਤੇ ਸ੍ਰੀ ਹਰਮਿੰਦਰ ਸਹਿਬ ਹੋਈ …
Read More »ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 1 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਪ੍ਰਿੰਟਿੰਗ ਪ੍ਰੈਸ ਦੇ ਅਕਾਊਂਟੈਂਟ ਜਗਜੀਤ ਸਿੰਘ ਸੋਹਲ ਤੇ ਸਟੇਸ਼ਨਰੀ ਬ੍ਰਾਂਚ ਦੇ ਸੇਵਾਦਾਰ ਰਣਜੀਤ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਪ੍ਰਤਾਪ ਸਿੰਘ ਵਧੀਕ ਸਕੱਤਰ ਨੇ ਕਿਹਾ ਕਿ ਜਗਜੀਤ ਸਿੰਘ ਸੋਹਲ ਅਕਾਊਂਟੈਂਟ ਸ਼ੋ੍ਰਮਣੀ ਪ੍ਰਿੰਟਿੰਗ ਪ੍ਰੈਸ 35 ਸਾਲ ਤੇ ਰਣਜੀਤ ਸਿੰਘ ਸੇਵਾਦਾਰ ਸਟੇਸ਼ਨਰੀ ਬ੍ਰਾਂਚ 29 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ …
Read More »ਤਾਰਾ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਉਣ ਦੀ ਸ਼ਲਾਘਾ
ਅੰਮ੍ਰਿਤਸਰ, 1 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿਛਲੇ ਕੁਝ ਸਮੇਂ ਤੋਂ ਚੱਲੇ ਆ ਰਹੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੂੰ ਪਾਕਿਸਤਾਨ ਕਮੇਟੀ ਦਾ ਪ੍ਰਧਾਨ ਥਾਪਣ ‘ਤੇ ਵਧਾਈ ਦੇਂਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾ ਕਿਹਾ ਕਿ ਪਾਕਿਸਤਾਨ ਓਕਾਫ਼ ਬੋਰਡ ਦੇ ਮੁੱਖ ਦਫ਼ਤਰ ਲਾਹੌਰ ਵਿਖੇ ਚੇਅਰਮੈਨ ਸਦੀਕ ਉਲ …
Read More »ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਪ੍ਰਬੰਧਕਾਂ ਦੀ ਅਣਗਹਿਲੀ -ਅਵਤਾਰ ਸਿੰਘ
ਅੰਮ੍ਰਿਤਸਰ, 1 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਮਾਹਿਲਪੁਰ ਦੇ ਪਿੰਡ ਬੁਗਰਾ ਵਿੱਚ ਗੁਰਦੁਆਰਾ ਪ੍ਰਤੱਖਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਦਸਮ ਗ੍ਰੰਥ ਅਤੇ ਧਾਰਮਿਕ ਪੋਥੀਆਂ ਸ਼ਾਰਟ ਸਰਕਟ ਕਾਰਣ ਅਗਨ ਭੇਟ ਹੋ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ …
Read More »
Punjab Post Daily Online Newspaper & Print Media