ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਗੁਰੂ ਗ੍ਰੰਥ ਗੁਰੂ ਪੰਥ: ਸਿਧਾਂਤ ਤੇ ਸੰਸਥਾ ਵਿਸ਼ੇ ਤਹਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ 1 ਸਤੰਬਰ ਨੂੰ ਆਯੋਜਿਤ ਕੀਤਾ ਗਿਆ। ਸੈਮੀਨਾਰ ਦੇ ਉਦਘਾਟਨੀ ਸੈਸ਼ਨ ਵਿਚ ਉਦਘਾਟਨੀ ਸ਼ਬਦਾਂ ਰਾਹੀਂ ਡਾ. ਨਵਦੀਪ ਸਿੰਘ ਤੁੱਗ …
Read More »Monthly Archives: September 2016
ਲੋਕ ਸੁਵਿਧਾ ਕੇਂਦਰਾਂ ‘ਚ ਆਉਣ ਨਾਲੋਂ ਸੇਵਾ ਕੇਂਦਰਾਂ ਤੱਕ ਪਹੁੰਚ ਕਰਨ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ ਸੱਗੂ) -ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਕੀ ਸੁਧਾਰਾਂ ਤਹਿਤ ਜਨਹਿੱਤ ਲਈ ਇਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਸ਼ਹਿਰੀ ਇਲਾਕਿਆਂ ਵਿਚ ਵਿਚ ਸਥਾਪਤ ਕੀਤੇ 30 ਸੇਵਾ ਕੇਂਦਰ ਚਾਲੂ ਕਰ ਦਿੱਤੇ ਗਏ ਹਨ ਅਤੇ ਲੋਕ ਇੰਨਾਂ ਕੇਂਦਰਾਂ ‘ਤੇ ਵੱਖ-ਵੱਖ ਵਿਭਾਗਾਂ ਦੀਆਂ 62 ਸੇਵਾਂਵਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ …
Read More »ਪੰਜਾਬ ਵਿੱਚ ਖੋਲੇ ਜਾਣਗੇ ਦੋ ਅੰਤਰਰਾਸ਼ਟਰੀ ਹੁਨਰ ਸਿਖਿਆ ਕੇਂਦਰ- ਕੌੜਾ
ਬੈਂਕਾਂ ਵਲੋਂ ਹੁਨਰਮੰਦਾਂ ਨੂੰ 4 ਲੱਖ ਤੱਕ ਬਿਨਾਂ ਗਾਰੰਟੀ ਕਰਜਾ ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ ਸੱਗੂ) -ਪੰਜਾਬ ਸਰਕਾਰ ਛੇਤੀ ਹੀ ਪੰਜਾਬ ਵਿੱਚ ਦੋ ਅੰਤਰਰਾਸ਼ਟਰੀ ਹੁਨਰ ਸਿਖਿਆ ਕੇਂਦਰ ਖੋਲਣ ਜਾ ਰਹੀ ਹੈ ਜਿਥੇ ਕਿ ਵਿਦੇਸ਼ਾਂ ਦੀ ਮੰਗ ਅਨੁਸਾਰ ਕਿਰਤ ਦੀ ਸਿਖਿਆ ਦੇ ਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਸਹੀ ਰਸਤੇ ਭੇਜਣ ਦਾ ਪ੍ਰਬੰਧ ਕੀਤਾ ਜਾਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਡਾ. ਸੰਦੀਪ ਸਿੰਘ …
Read More »ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਲੋਕ ਨਿਰਮਾਣ ਤੇ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਜੁਰਮਾਨਾ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ ਸੱਗੂ) – ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਕੰਮ ਸਮੇਂ ਸਿਰ ਨਾ ਕਰਨ ਕਰਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੂਣ ਰੂਜਮ ਨੇ ਲੋਕ ਨਿਰਮਾਣ ਵਿਭਾਗ ਅਤੇ ਅੰਮ੍ਰਿਤਸਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ 2500 ਰੁਪਏ ਦਾ ਜੁਰਮਾਨਾ ਕਰਦੇ ਹੋਏ ਸਟਰੀਟ ਲਾਈਟਾਂ ਦਾ ਕੰਮ 8 ਦਿਨਾਂ ਦੇ ਅੰਦਰ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਪ੍ਰਬੋਦ …
Read More »ਬਾਬਾ ਬੁੱਢਾ ਜੀ ਅਤੇ ਭਾਈ ਮਨੀ ਸਿੰਘ ਜੀ ਦੀ ਯਾਦ ਵਿੱਚ ਸੈਮੀਨਾਰ ਅਯੋਜਿਤ
ਨਵੀਂ ਦਿੱਲੀ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਸ੍ਰੀ ਹਰਿਮੰਦਿਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁਢਾ ਜੀ ਅਤੇ ਤੀਸਰੇ ਮੁੱਖ ਗ੍ਰੰਥੀ ਭਾਈ ਮਨੀ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ …
Read More »DAV Public School celebrated Parkash Utsav of Sri Guru Granth Sahib
Amritsar, Sept. 1 (Punjab Post Bureau) – The students of DAV Public School Lawrence Road celebrated the Parkash Utsav of Sri Guru Granth Sahib with religious fervour and reverence. The students sang holy Shabads and recited holy verses from the Guru Granth Sahib inspiring and enlightening all by their mesmerising voice. The students informed the audience about the historic journey …
Read More »ਤੰਬਾਕੂ ਉਤਪਾਦਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੇ ਮੌਤਾਂ ਦੀ ਮੁੱਖ ਦੋਸ਼ੀ ਸਰਕਾਰ – ਵੀਰ ਮਨਪ੍ਰੀਤ ਸਿੰਘ ਅਲੀਪੁਰ
ਸੰਦੌੜ, 1 ਸਤੰਬਰ (ਹਰਮਿੰਦਰ ਸਿੰਘ ਭੱਟ) – ਦੇਸ਼ ਭਰ ਵਿਚ ਹਰ ਰੋਜ਼ 2800 ਤੋਂ ਜ਼ਿਆਦਾ ਲੋਕਾਂ ਦੀ ਮੌਤ ਤੰਬਾਕੂ ਜਾਂ ਫਿਰ ਬੀੜੀ-ਸਿਗਰੇਟ ਪੀਣ ਕਾਰਨ ਹੁੰਦੀ ਹੈ ਬੜੇ ਦੁੱਖ ਦੀ ਗੱਲ ਹੈ ਕਿ ਇਸ ਤਰਾਂ ਹਰ ਘੰਟੇ 114 ਲੋਕਾਂ ਦੀ ਮੌਤ ਦਾ ਕਾਰਨ ਤੰਬਾਕੂ ਬਣਦਾ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਅਤੇ …
Read More »BBK DAV College Bags Top Positions in GNDU Exams
Amritsar, Sept. 1 (Punjab Post Bureau) – Kiranpreet Matta of B.A. JMC, Semester IV, BBK DAV College for Women bagged 2nd position, Komal Sharma secured 3rd position, Geetanjali Sharma grabbed 5th position, Harsimran bagged 7th position & Gurpreet Kaur secured 10th position in GNDU exams held in May 2016. Ferry Bhatia of M.A. JMC, Semester IV, BBK DAV College for …
Read More »ਮਾਲਵਾ ਸਰੀਰਕ ਸਿੱਖਿਆ ਕਾਲਜ ਨੇ ਜਿੱਤੀ ਪੰਜਾਬੀ ਯੂਨੀਵਰਸਿਟੀ ਦੀ ਕਰਾਸ ਕੰਟਰੀ ਦੌੜ
ਬਠਿੰਡਾ, 1 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਮਾਲਵਾ ਸਰੀਰਕ ਸਿੱਖਿਆ ਕਾਲਜ, ਬਠਿੰਡਾ ਦੇ ਐਥਲੀਟਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਈ ਗਈ ਅੰਤਰ-ਕਾਲਜ ਕਰਾਸ-ਕੰਟਰੀ ਜਿੱਤ ਕੇ ਕਾਲਜ਼ ਦਾ ਨਾਮ ਰੋਸ਼ਨ ਕੀਤਾ ਹੈ।ਅਨੰਦਪੁਰ ਸਾਹਿਬ ਵਿਖ਼ੇ ਕਰਵਾਈ ਗਈ ਇਸ ਚੈਪੀਅਨਸ਼ਿੱਪ ਵਿਚ ਕਾਲਜ਼ ਦੇ ਐਥਲੀਟਾਂ ਨੇ ਸੋਨ ਤਗਮਾ ਜਿੱਤ ਕੇ ਚੈਪੀਅਨਸਿੱਪ ਤੇ ਕਬਜ਼ਾ ਜਮਾ ਲਿਆ ਹੈ। ਟੀਮ ਇੰਚਾਰਜ ਪ੍ਰੋ. ਅਜੀਤਪਾਲ ਸਿੰਘ ਅਗੁਾਵਈ ਹੇਠ …
Read More »ਨੌਜਵਾਨ ਲੜਕੀ ਨੇ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕੀਤੀ
ਬਠਿੰਡਾ, 1 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ 24 ਘੰਟਿਆਂ ਦੌਰਾਨ ਹੋਈਆਂ ਘਟਨਾਂ ਵਿਚ ਜ਼ਖ਼ਮੀਆਂ ਤੋਂ ਇਲਾਵਾ ਇਕ ਦੀ ਮੌਤ ਹੋਈ। ਸਥਾਨਕ ਸ਼ਹਿਰ ਦੇ ਬੇਅੰਤ ਨਗਰ ਰਾਣਾ ਟੀ.ਸੀ.ਪੀ. ਨਜ਼ਦੀਕ ਪਾਵਰ ਹਾਊਸ ਰੋਡ ‘ਤੇ ਇਕ ਨੌਜਵਾਨ ਲੜਕੀ ਨੇ ਆਪਣੇ ਗਲੇ ਵਿਚ ਚੁੰਨੀ ਬੰਨ੍ਹ ਕੇ ਪੱਖੇ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ।ਜਾਣਕਾਰੀ ਅਨੁਸਾਰ ਸਹਾਰਾ ਜਨ …
Read More »
Punjab Post Daily Online Newspaper & Print Media