ਅਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆ) – ਅਮਰੀਕਾ ਤੋਂ ਮਸ਼ਹੂਰ ਅੰਗਰੇਜ਼ੀ ਲੇਖਕ ਕੈਥਲੀਨ ਕੋਕਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੁਆਰਾ ਆਯੋਜਿਤ ਕੀਤੇ ਸਰਕਾਰੀ ਕਾਲਜਾਂਫ਼ਕਾਂਸਟੀਚਿਊਟ ਕਾਲਜਾਂਫ਼ਐਸੋਸੀਏਟ ਇੰਸਟੀਚਿਊਟਸ ਦੇ ਜ਼ੋਨਲ ਯੁਵਕ ਮੇਲੇ ਦੌਰਾਨ ਸ਼ਿਰਕਤ ਕੀਤੀ। ਮਿਸਜ਼ ਤੋਸ਼ੀ ਗੋਸਵਾਮੀ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਨੇ ਮਹਿਮਾਨਾਂ ਦਾ ਬੁੱਕੇ ਦੇ ਕੇ ਸਵਾਗਤ …
Read More »Monthly Archives: September 2016
World Tourism Day celebrated at Global Institutes
Amritsar, Sept. 27 (Punjab Post Bureau) – Department of Hotel Management and Catering Technology and Department of Airlines & Tourism of Global Institutes, organized competitions to celebrate World Tourism Day 2016. Various Competitions such as Chef Competition, Carving & Salad Making, Rangoli, Flower decoration, Mocktail making and Bakery competitions were held to celebrate the day. Students of Department of Airlines & Tourism …
Read More »ਸਿੰਥੈਟਿਕ ਡੋਰ ਨੂੰ ਵੇਚਣ, ਵਰਤਣ ਅਤੇ ਸਟੋਰ ਕਰਨ ‘ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਦੇ …
Read More »ਡੇਂਗੂ ਪ੍ਰਤੀ ਜਾਗਰੂਕਤਾ ਲਈ ਕੱਢੀ ਰਿਕਸ਼ਾ ਰੈਲੀ
ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਆਮ ਲੋਕਾਂ ਨੂੰ ਡੇਂਗੂ ਵਰਗੀ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਅੱਜ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਵੱਲੋਂ ਦਫ਼ਤਰ ਸਿਵਲ ਸਰਜਨ ਤੋਂ ਇਕ ਰਿਕਸ਼ਾ ਰੈਲੀ ਨੂੰ ਝੰਡੀ ਦੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ …
Read More »ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟ ਦੇ ਮਹੱਤਵ ਤੋਂ ਕਰਵਾਇਆ ਜਾਣੂ
ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੋਬਾਇਲ ਵਿੰਗ ਅੰਮ੍ਰਿਤਸਰ ਸ੍ਰੀ …
Read More »Students of DAV College Celebrated World Tourism day
Amritsar, Sept. 27 (Punjab Post Bureau) – Department of Travel and Tourism, DAV College organized Paper Reading and Essay Writing Contest for the Celebration of World Tourism Day in the College campus. About 35 students of the College participated with full enthusiasm and performed on various topics like Women Empowerment, Drugs, Punjabi Folk Artist, Female Foeticide and many more. Mr. …
Read More »Daughter’s Day was celebrated in Sri Guru Harkrishan Public School
Amritsar, Sept. 27 (Punjab Post Bureau) – Daughter’s Day was celebrated in Sri Guru Harkrishan Public School Airport Road, Amritsar under guidance and supervision of Principal Ravinder Kaur Bumra. Girls recited poems and made speeches about female feticide, discrimination between boys girls the theme of which was to save girl child. Two deserving girls from each class were honoured. The …
Read More »BBK DAV College for Women takes Pledge to Vote
Amritsar, Sept. 27 (Punjab Post Bureau) – To mark the genesis of upcoming election in Punjab, students and teachers of BBK DAV College for Women pledged on 23rd September 2016 to vote fearlessly and independently in a ceremony that was held under the Election Commission’s Voter Awareness Programme-SVEEP (Systematic Voters’ Education and Electoral Participation). The pledge was taken to uphold …
Read More »ਨਾਟਕ ਸਾਊਥ ਏਸ਼ੀਅਨ ਪ੍ਰਮੋਸ਼ਨ ਕਲਚਰਲ ਸੁਸਾਇਟੀ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਨਾਟਕ ਖੇਡਣ ਦੀ ਇਛੁਕ – ਟੀ.ਪੀ. ਸਿੰਘ
ਅੰਮ੍ਰਿਤਸਰ, 26 ਸਤੰਬਰ (ਗੁਰਪ੍ਰੀਤ ਸਿੰਘ) – ਪ੍ਰਸਿੱਧ ਨਾਕਟਕਾਰ ਸz: ਚਰਨ ਸਿੰਘ ਸਿੰਦਰਾ ਦੇ ਸਪੁੱਤਰ ਨਾਕਟਕਾਰ ਤੇਜਿੰਦਰਪਾਲ ਸਿੰਘ ਯੂ.ਕੇ. ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਉਪਰੰਤ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਉਣ ਤੇ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। …
Read More »ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ 9 ਅਕਤੂਬਰ ਨੂੰ ਹੋਵੇਗਾ- ਬੇਦੀ
ਅੰਮ੍ਰਿਤਸਰ, 26 ਸਤੰਬਰ (ਗੁਰਪ੍ਰੀਤ ਸਿੰਘ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ਵਿਖੇ 9 ਅਕਤੂਬਰ 2016ਐਤਵਾਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 3.00 ਵਜੇ ਤੀਕ ਗੁਰਮਤਿ ਸਮਾਗਮ ਕਰਵਾਏ ਜਾਣਗੇ।ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ …
Read More »
Punjab Post Daily Online Newspaper & Print Media