ਜਿਵੇਂ ਕਿ ਕਿਹਾ ਜਾਂਦਾ ਹੈ ਕਿ ਮਨੁੱਖ ਗਲਤੀਆਂ ਦਾ ਪੁਤਲਾ ਹੈ, ਇਸ ਸੰਸਾਰ ਵਿੱਚ ਕੋਈ ਵੀ ਅਜਿਹਾ ਨਹੀਂ ਹੈ ਕਿ ਜਿਸ ਨੇ ਕਦੇ ਨਾ ਕਦੇ ਜਾਣੇ-ਅਣਜਾਣੇ ਵਿੱਚ ਕੋਈ ਗਲਤੀ ਨਾ ਕੀਤੀ ਹੋਵੇ ਪਰਤੂੰ ਵੱਡੀ ਗੱਲ ਸਮੇਂ ਰਹਿੰਦੇ ਸੰਬੰਧਤ ਗਲਤੀ ਲਈ ਮਾਫ਼ੀ ਮੰਗਣਾ ਹੈ।ਬੇਸ਼ੱਕ ਕੁਝ ਮਾਮਲਿਆਂ ਵਿੱਚ ਮਾਫ਼ੀ ਮੰਗਣ ਨਾਲ ਸੰਬੰਧਤ ਵਿਅਕਤੀ ਦੀਆਂ …
Read More »Monthly Archives: September 2016
ਦਸਮ ਪਾਤਸ਼ਾਹ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ
ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਛੱਡਣ ਤੇ ਜੰਗਾਂ-ਯੁੱਧਾਂ ਉਪਰੰਤ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮਾਲਵੇ ਦੀ ਪਾਵਨ ਧਰਤੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਦੀ ਬਾਣੀ ਦਰਜ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੰਪੂਰਨਤਾ ਬਖਸ਼ੀ ਸੀ। ਤਖ਼ਤ ਸ੍ਰੀ ਦਮਦਮਾ ਸਾਹਿਬ ਬਠਿੰਡਾ ਤੋਂ 17 ਮੀਲ …
Read More »ਸਾਵਣ
ਕਵਿਤਾ ਨਹੀਂ ਕਦਰ ਉਸਨੂੰ ਜਿਸ ‘ਤੇ ਸਾਵਣ ਬਰਸੇ ਸਦੈ। ਨਹੀੰ ਖ਼ਬਰ ਉਸਨੂੰ ਕੋਈ ਕਣੀ ਲਈ ਤਰਸੇ ਸਦੈ। ਹਿਸਾਬ ਨਹੀਂ ਮੈਨੂੰ ਵਾਧੇ ਘਾਟਿਆਂ ਦਾ, ਤੇਰੇ ਲਈ ਬਚਾਏ ਤੇਰੇ ਲਈ ਸਾਹ ਖ਼ਰਚੇ ਸਦੈ। ਔੜਾਂ ਪਾਈਆਂ ਜ਼ਿੰਦਗੀ ਵਿੱਚ ਹਾਸਿਆਂ ਦੀਆਂ, ਮੇਰੇ ਨੈਣਾਂ ਵਿੱਚ ਇਕ ਸਾਵਣ ਬਰਸੇ ਸਦੈ। ਆ ਜਾਵੀਂ ਚਾਹੇ ਜ਼ਿੰਦਗੀ ‘ਚ ਜਦੋਂ ਫੁਰਸਤ ਮਿਲੇ, ਉਮਰ ਭਰੀ ਤੇਰੀ ਇਬਾਦਤ ਲਈ ਖਾਲੀ ਦਿਲ ਦੇ …
Read More »ਬੱਚਿਆਂ ਦੀ ਸ਼ਖਸੀਅਤ ਉਸਾਰੀ ਲਈ ਪ੍ਰਾਇਮਰੀ ਪੱਧਰ ‘ਤੇ ਯਤਨਾਂ ਦੀ ਲੋੜ – ਸੰਧੂ
ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਸਿੱਖਿਆ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਿੱਖਿਆ ਵਿਭਾਗ ਦੇ ਕੰਮਕਾਜ਼ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਲਈ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ। ਸ. ਸੰਧੂ ਨੇ …
Read More »ਬਾਰ ਵਿੱਚ ‘ਏਕ ਰਾਤ ਵਾਹਿਗੁਰੂ ਕੇ ਨਾਮ’ ਪ੍ਰੋਗਰਾਮ ਆਯੋਜਿਤ ਕਰਨ ਦਾ ਲਿਆ ਸਖਤ ਨੋਟਿਸ
ਨਵੀਂ ਦਿੱਲੀ, 31 ਅਗਸਤ (ਅੰਮ੍ਰਿਤ ਲਾਲ ਮੰਨਣ)- ਰਾਜੌਰੀ ਗਾਰਡਨ ਦੇ ਇੱਕ ਸ਼ਾਪਿੰਗ ਮਾਲ ਵਿੱਚਲੇ ਬਾਰ ਵਿੱਚ ‘ਏਕ ਰਾਤ ਵਾਹਿਗੁਰੂ ਕੇ ਨਾਮ’ ਪ੍ਰੋਗਰਾਮ ਆਯੋਜਿਤ ਕੀਤੇ ਜਾਣ ਦਾ ਸਖਤ ਨੋਟਿਸ ਲੈਂਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਕਿਹਾ ਕਿ ਇਲਾਕੇ ਦੀ ਪੁਲਿਸ ਨੂੰ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਪੁਰ ਸੱਟ ਮਾਰਨ ਵਾਲੇ ਇਸ ਪ੍ਰੋਗਰਾਮ ਨੂੰ ਆਯੋਜਿਤ …
Read More »ਵਿੱਦਿਅਕ ਮਦਦ ਲਈ 5 ਫੀਸਦੀ ਮਾਇਆ ਰਾਖਵੀਂ ਰੱਖਣ ਗੁਰਦੁਆਰਾ ਕਮੇਟੀਆਂ- ਜਥੇਦਾਰ
ਦਿੱਲੀ ਕਮੇਟੀ ਵੱਲੋਂ ਸਿੱਖੀ ਦੇ ਬੂਟੇ ਨੂੰ ਫੈਲਾਉਣ ਦੀਆਂ ਕੋਸ਼ਿਸ਼ਾਂ ਜਾਰੀ ਨਵੀਂ ਦਿੱਲੀ, 31 ਅਗਸਤ (ਅੰਮ੍ਰਿਤ ਲਾਲ ਮੰਨਣ)- ਸਿੱਖ ਧਰਮ ਦਾ ਕਿਸੇ ਸਮੇਂ ਦੌਰਾਨ ਅਹਿਮ ਅੰਗ ਰਹੀ ਬਿਰਾਦਰੀਆਂ ਨੂੰ ਸਿੱਖੀ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਉਪਰਾਲਿਆਂ ਤਹਿਤ ਪ੍ਰੋਗਰਾਮ ਉਲੀਕਣ ਦਾ ਸਿਲਸਿਲਾ ਜਾਰੀ ਹੈ।ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ …
Read More »ਅਕਾਲੀ ਦਲ ਨੇ ਵਰਕਰਾਂ ਦਾ ਟਰੇਨਿੰਗ ਕੈਂਪ ਲਗਾਇਆ
ਸੰਦੌੜ, 31 ਅਗਸਤ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਸ਼ੇਰਗੜ ਚੀਮਾ ਵਿਖੇ ਅਕਾਲੀ ਦਲ ਵੱਲੋਂ ਟਰੇਨਿੰਗ ਕੈਂਪ ਦਾ ਆਯੋਜਿਨ ਕੀਤਾ ਗਿਆ ਜਿਸ ਵਿਚ ਪਾਰਟੀ ਦੇ ਜਿਲਾ ਪ੍ਰਧਾਨ ਤੇਜਾ ਸਿੰਘ ਕਮਾਲਪੁਰ, ਮੁਹੰਮਦ ਇਜਹਾਰ ਆਲਮ , ਪ੍ਰੀਤਮ ਸਿੰਘ ਜੌਹਲ ਨੇ ਵਿਸੇਸ ਤੌਰ ਤੇ ਹਾਜਰ ਸਨ।ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਤੇਜਾ ਸਿੰਘ ਕਮਾਲਪੁਰ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ …
Read More »ਸੰਘਰਸ਼ੀ ਯੋਧਿਆਂ ਦੀ ਸਕੀਮ ਸਬੰਧੀ ਜ਼ਿਲ੍ਹੇ ਵਿੱਚ 5 ਨੋਡਲ ਅਫ਼ਸਰ ਨਿਯੁੱਕਤ
ਬਠਿੰਡਾ, 31 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵੱਲੋਂ ਸੰਘਰਸ਼ੀ ਯੋਧਿਆਂ ਨੂੰ ਵਿਤੀ ਸਹਾਇਤਾਂ ਅਤੇ ਹੋਰ ਸਹੂਲਤਾਂ ਦੇਣ ਲਈ ਐਲਾਨ ਕੀਤਾ ਹੈ । ਇਸ ਸਕੀਮ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ ਨੋਡਲ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ …
Read More »ਮੁਫ਼ਤ ਟਰੇਨਿੰਗ ਕੈਂਪ 5 ਸਤੰਬਰ ਤੋਂ ਹੋਵੇਗਾ ਸ਼ੁਰੂ
ਬਠਿੰਡਾ, 31 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਬਠਿਡਾ ਸ੍ਰੀ ਅਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਮੱਛੀ ਪਾਲਣ ਧੰਦੇ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਮੁਫ਼ਤ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਹ …
Read More »ਕਾਂਗਰਸ ਦੇ ਫੂਕੇ ਬਿਆਨਾਂ ਤੋ ਸ਼ਹਿਰ ਵਾਸੀ ਭਲੀ ਭਾਂਤੀ ਜਾਣੂ ਹਨ – ਸਿੰਗਲਾ
ਬਠਿੰਡਾ, 31 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰੂਪ ਚੰਦ ਸਿੰਗਲਾ ਵਿਧਾਇਕ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਨੇ ਕਿਹਾ ਕਿ ਲਗਾਤਾਰ ਭਾਰੀ ਮੀਂਹ ਪੈਣ ਦੇ ਕਾਰਨ ਬਠਿੰਡਾ ਸ਼ਹਿਰ ਵਿੱਚ ਨੀਵੀਆਂ ਥਾਵਾਂ ਤੇ ਭਾਰੀ ਮਾਤਰਾਂ ਵਿੱਚ ਪਾਣੀ ਜਮਾਂ ਹੋਣ ਕਰਕੇ ਸ਼ਹਿਰ ਦੇ ਲੋਕਾਂ ਨੂੰ ਜੋ ਸਮੱਸਿਆ ਹੋਈ ਸੀ ਉਸਨੂੰ ਜਲਦੀ ਤੋ ਜਲਦੀ ਦੂਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਡੇ ਪੱਧਰ …
Read More »
Punjab Post Daily Online Newspaper & Print Media