ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ 21ਵੀ ਬਰਸੀ ਮੌਕੇ ਹਲਕਾ ਪੂਰਬੀ ਦੇ ਇੰਚਾਰਜ ਸ੍ਰੀ ਦਿਨੇਸ਼ ਬੱਸੀ ਦੀ ਅਗਵਾਈ ਵਿਚ ਹਲਕਾ ਪੂਰਬੀ ਦੇ ਕਾਂਗਰਸ ਦਫਤਰ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ ਤੇ ਸ਼ਹੀਦ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਦਿਨੇਸ਼ ਬੱਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੇਅੰਤ ਸ਼ਿੰਘ ਨੇ ਸੂਬੇ ਵਿਚ …
Read More »Monthly Archives: September 2016
ਯੋਗਾ ਮੁਕਾਬਲਿਆਂ ਵਿਚ ਦੇਸ ਰਾਜ ਹੈਰੀਟੇਜ਼ ਸਕੂਲ ਦੀ ਝੰਡੀ
ਬਟਾਲਾ, 31 ਅਗਸਤ (ਨਰਿੰਦਰ ਬਰਨਾਲ)- ਇਲਾਕੇ ਵਿਚ ਮੰਨੀ ਪ੍ਰਮੰਨੀ ਸੰਸਥਾ ਡੀ.ਆਰ.ਹੈਰੀਟੇਜ਼ ਪਬਲਿਕ ਸਕੂਲ ਅਲੀਵਾਲ ਰੋਡ ਨੇ ਆਰ.ਡੀ.ਖੋਸਲਾ ਸਕੂਲ ਵਿਚ ਹੋਏ ਇੰਟਰ-ਸਕੂਲ ਮੁਕਾਬਲਿਆਂ ਵਿਚ ਅੰਡਰ 14 ਲੜਕਿਆਂ ਦੀ ਟੀਮ ਨੇ ਪਹਿਲਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ, ਜਦਕਿ ਅੰਡਰ -16 ਲੜਕੀਆਂ ਦੀ ਟੀਮ ਨੇ ਵੀ ਤੀਸਰਾ ਸਥਾਨ ਪ੍ਰਾਪਤ ਕੀਤਾ।ਇਹਨਾ ਵਿਦਿਆਰਥੀਆਂ ਦੀ ਜਿੱਤ ਤੋ ਖੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਕਿਹਾ …
Read More » ਆਮ ਆਦਮੀ ਵਲੰਟੀਅਰ ਫਰੰਟ ਵਿੱਚ ਸ਼ਾਮਲ ਆਪ ਦੇ ਸਰਕਲ ਇੰਚਾਰਜ ਬਲਵਿੰਦਰ ਸਿੰਘ ਫੌਜੀ
ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)- ਹਲਕਾ ਪੱਛਮੀ ਦੇ ਸਰਕਲ ਇੰਚਾਰਜ ਬਲਵਿੰਦਰ ਸਿੰਘ ਫੌਜੀ, ਕੈਪਟਨ ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ, ਜ਼ਸਵਿੰਦਰ ਸਿੰਘ, ਅਮਰੀਕ ਸਿੰਘ, ਮਨਜੀਤ ਸਿੰਘ, ਪਰਮਜੀਤ ਸਿਘੰ, ਸਤਵੰਤ ਸਿੰਘ ਆਦਿ ਬੂਥ ਇੰਚਾਰਜ ਅੱਜ ਆਮ ਆਦਮੀ ਪਾਰਟੀ ‘ਤੇ ਵਲੰਟੀਅਰਾਂ ਨਾਲ ਧੋਖੇ ਕਰਨ ਦੇ ਦੋਸ਼ ਲਾਉਂਦਿਆਂ ਆਪ’ ਦੇ ਮੁਅੱਤਲਸ਼ੂਦਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠਲੇ ਆਮ ਆਦਮੀ ਵਲੰਟੀਅਰ ਫਰੰਟ ਵਿੱਚ …
Read More »
Punjab Post Daily Online Newspaper & Print Media