Wednesday, November 25, 2026

Monthly Archives: September 2016

ਗੁਰੂ ਸਾਹਿਬ ਦੀ ਬੇਅਦਬੀ ਲਈ ਬਾਦਲ ਸਰਕਾਰ ਜਿੰਮੇਵਾਰ, ਬਾਦਲ ਮੰਤਰੀ ਮੰਡਲ ਦੇਵੇ ਅਸਤੀਫਾ – ਸਰਨਾ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ ਬਿਊਰੋ) –  ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੱਤਰਿਆ ਦੀ ਹੋਈ ਬੇਅਦਬੀ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਘਟਨਾ ਲਈ ਸਿੱਧੇ ਰੂਪ ਵਿੱਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦੋਸ਼ੀ ਠਹਿਰਉਦਿਆਂ ਹੈ ਕਿਹਾ ਕਿ ਜੇਕਰ ਬਾਦਲ ਦੀ ਸੀਨੇ ਵਿੱਚ ਗੁਰੂ ਦਾ ਰਤਾ …

Read More »

ਦੋਵਾਂ ਦੇਸ਼ਾਂ ਦੇ ਪ੍ਰਮਾਣੂ ਹਮਲਿਆਂ ਦਾ ਸਿੱਧਾ ਅਸਰ ਪੰਜਾਬ ਦੀ ਧਰਤੀ ‘ਤੇ ਹੋਵੇਗਾ- ਸਖੀਰਾ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਪਾਰਟੀ ਪ੍ਰਧਾਨ ਤੇ ਸਾਬਕਾ ਐਮ.ਪੀ. ਸਿਮਰਨਜੀਤ ਸਿੰਘ ਮਾਨ ਦੇ ਉਸ ਬਿਆਨ ਜਿਸ ਵਿੱਚ ਸ਼੍ਰੀ ਮਾਨ ਨੇ ਕਿਹਾ ਹੈ ਕਿ ਅਗਰ ਦੋਵਾਂ ਦੇਸ਼ਾਂ ਦੇ ਦਰਮਿਆਨ ਜੰਗ ਲੱਗਦੀ ਹੈ ਤਾਂ ਉਸ ਦਾ ਸਭ ਤੋਂ ਵੱਧ ਜਾਨੀ ਤੇ ਮਾਲੀ ਨੁਕਸਾਨ ਪੰਜਾਬ ਵਾਸੀਆਂ ਦਾ ਹੋਵੇਗਾ ਤੇ ਹਾਲਾਤ ਨਸ਼ਲਕੁਸ਼ੀ ਵਰਗੇ ਹੋ ਕੇ ਰਹਿ ਜਾਣਗੇ, ਦੀ ਪ੍ਰੋੜ੍ਹਤਾ ਕਰਦਿਆਂ ਸ਼੍ਰੋਮਣੀ …

Read More »

ਰੈੱਡ ਕਰਾਸ ਦੇ ਪੰਘੂੜੇ ਵਿੱਚ ਆਈ ਇਕ ਹੋਰ ਬੱਚੀ – ਕੁੱਲ ਗਿਣਤੀ 142 ਹੋਈ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਵਿੱਚ ਸ਼ੁਰੂ ਕੀਤੀ ਨਿਵੇਕਲੀ ਪੰਘੂੜਾ ਸਕੀਮ ਤਹਿਤ ਅੱਜ ਇਕ ਹੋਰ ਬੱਚੀ ਨੂੰ ਪੰਘੂੜੇ ਚੋਂ ਪ੍ਰਾਪਤ ਕੀਤਾ ਗਿਆ। ਇਸ ਬੱਚੀ ਨੂੰ ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਅਤੇ ਐਸ. ਡੀ. ਐਮ ਅਜਨਾਲਾ ਡਾ. ਅਨੁਪ੍ਰੀਤ ਕੌਰ ਨੇ  ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ …

Read More »

ਦੋ ਮਿੰਟ ਦਾ ਮੋਨ ਧਾਰਨ ਕਰ ਕੇ ਸ਼ਹੀਦ ਸੈਨਿਕਾਂ ਨੂੰ ਸਰਧਾਂਜਲੀ ਭੇਂਟ

ਪਠਾਨਕੋਟ 26 ਸਤੰਬਰ (ਪੰਜਾਬ ਪੋਸਟ ਬਿਊਰੋ) –  ਪਿਛਲੇ ਦਿਨੀਂ ਜੰਮੂ ਕਸ਼ਮੀਰ ਵਿੱਚ ਐਲ.ਓ.ਸੀ ਨੇੜੇ ਬਾਰਾਮੂਲਾ ਜਿਲ੍ਹੇ ਦੇ ਉੜੀ ਸੈਕਟਰ ਵਿੱਚ ਹੋਏ ਅੱਤਵਾਦੀ ਹਮਲੇ ਦੋਰਾਨ ਸ਼ਹੀਦ ਹੋਏ ਸੈਨਿਕਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫਤਰ ਦੇ ਕੰਪਲੈਕਸ ਵਿਖੇ ਸ਼ੋਕ ਸਭਾ ਆਯੋਜਿਤ ਕੀਤੀ ਗਈ। ਜਿਸ ਵਿੱਚ ਡਿਪਟੀ ਕਮਿਸ਼ਨਰ ਨੇ ਆਪਣੇ ਦਫਤਰ ਤੇ ਸਟਾਫ …

Read More »

ਮੁੱਖ ਮੰਤਰੀ ਬਾਦਲ ਦੇ ਪਠਾਨਕੋਟ ਤੇ ਸੁਜਾਨਪੁਰ ਦੇ ਤਿੰਨ ਦਿਨਾਂ ਸੰਗਤ ਦਰਸ਼ਨ ਲਈ ਪ੍ਰਬੰਧ ਮੁਕੰਮਲ – ਡੀ.ਸੀ

ਪਠਾਨਕੋਟ 26 ਸਤੰਬਰ (ਪੰਜਾਬ ਪੋਸਟ ਬਿਊਰੋ) –  ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਪਠਾਨਕੋਟ ਅਤੇ ਸੁਜਾਨਪੁਰ ਵਿਖੇ ਕੀਤੇ ਜਾ ਰਹੇ ਤਿੰਨ ਦਿਨਾਂ ਸੰਗਤ ਦਰਸ਼ਨ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ …

Read More »

ਕੈਲੀਫੋਰਨੀਆ ਵਿੱਚ ਸਿੱਖ ‘ਤੇ ਜਾਨਲੇਵਾ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰੀ ਲਈ ਦਬਾਅ ਜਾਰੀ-ਚਾਹਲ

ਜਲੰਧਰ, ਸਤੰਬਰ 26 (ਪੰਜਾਬ ਪੋਸਟ ਬਿਊਰੋ) – ਕੈਲੀਫੋਰਨੀਆ ਦੇ ਸ਼ਹਿਰ ਰਿੰਚਮੰਡ ਵਿਚ ਇਕ ਨੌਜਵਾਨ ਸਿੱਖ ਮਾਨ ਸਿੰਘ ਖਾਲਸਾ ਤੇ ਐਤਵਾਰ ਦੀ ਰਾਤ ਨੂੰ ਉਸ ਵੇਲੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰ ਦਿਤਾ ਗਿਆ, ਜਿਸ ਵਕਤ ਉਹ ਆਪਣੇ ਇਕ ਸਾਥੀ ਨੂੰ ਉਸ ਦੇ ਘਰ ਛੱਡ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ।ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ …

Read More »

ਸ਼੍ਰੀ ਗੁਰੁ ਗੋਬਿੰਦ ਜੀ ਮਹਾਰਾਜ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ- ਗਵਰਨਰ ਰਾਮ ਨਾਥ ਕੋਵਿੰਦ

ਜਲੰਧਰ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਮਹਾਰਜ ਦੀ ਅਗਲੇ ਸਾਲ 350 ਸ਼ਤਾਬਦੀ  ਸ਼ਾਂਨਦਾਰ ਤਰੀਕੇ ਨਾਲ ਮਨਾਉਣ ਲਈ ਇਕ ਤਿੰਨ ਦਿਨਾਂ ਵਿਸ਼ਵ ਸਿੱਖ ਸੰੰਮੇਲਨ ਬੁਲਾਇਆ ਗਿਆ, ਜਿਸ ਵਿਚ ਵੱਖ ਵੱਖ ਦੇਸ਼ਾਂ ਵਿਚੋਂ ਲਗਭਗ 250 ਪ੍ਰਤੀਨਿਧਾਂ ਨੇ ਭਾਗ ਲਿਆ।ਇਸ ਤਿੰਨ ਦਿਨਾਂ ਸੰਮੇਲਨ ਵਿਚ ਅਗਲੇ ਸਾਲ ਜਨਵਰੀ ਮਹੀਨੇ ਵਿਚ ਆ ਰਹੀ ਸ਼੍ਰੀ ਗੁਰੁ ਗੋਬਿੰਦ ਸਿੰਘ ਮਹਾਰਾਜ ਦੀ …

Read More »

500 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋਸ਼ੀ ਪੁਲਿਸ ਅੜਿੱਕੇ

ਚੌਂਕ ਮਹਿਤਾ, 26 ਸਤੰਬਰ (ਜੋਗਿੰਦਰ ਸਿੰਘ ਮਾਣਾ)- ਚੌਂਕ ਮਹਿਤਾ ਦੇ ਥਾਣਾ ਮੁੱਖੀ ਸੁਰਿੰਦਰ ਸਿੰਘ ਪਵਾਰ ਦੀ ਨਿਗਰਾਨੀ ਹੇਠ ਏ.ਐਸ.ਆਈ ਅਵਤਾਰ ਸਿੰਘ ਨੇ ਦੋਸ਼ੀ ਨੂੰ 500 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ।ਪ੍ਰਾਪਤ ਜਾਣਕਾਰੀ ਅਨੁਸਾਰ ਤੇ ਏ.ਐਸ.ਆਈ ਅਵਤਾਰ ਸਿੰਘ ਨੇ ਪੁਲਿਸ ਪਾਰਟੀ ਨਾਲ ਪਿੰਡ ਮਹਿਸਮਪੁਰ ਕਲਾਂ ਵਿਖੇ ਡਰੇਨ ਤੇ ਗਸ਼ਤ ਦੌਰਾਨ ਨਾਕਾ ਲਗਾਇਆ ਹੋਇਆ ਸੀ ਤਾਂ ਉਧਰ ਆ ਰਹੇ ਦੋਸ਼ੀ ਅੰਗਰੇਜ ਸਿੰਘ …

Read More »

ਜ਼ਿਲ੍ਹਾ ਲਾਇਬ੍ਰੇਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ‘ਵਾਕ ਫਾਰ ਬੁੱਕਸ’ ਦਾ ਆਯੋਜਨ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ)-ਇੰਟਰਨੈਟ ਦੇ ਯੁੱਗ ਵਿਚ ਲੋਕਾਂ ਨੂੰ ਖਾਸਕਰ ਨੌਜਵਾਨ ਵਰਗ ਨੂੰ ਚੰਗੀਆਂ ਪੁਸਤਕਾਂ ਪੜ੍ਹਨ ਅਤੇ ਲਾਇਬ੍ਰੇਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਹਿੱਤ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮਨਾਉਂਦੇ ਹੋਏ ਪਹਿਲੀ ਵਾਰ ਅੱਜ ‘ਵਾਕ ਫਾਰ ਬੁੱਕਸ’ ਦਾ ਆਯੋਜਨ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਕੀਤਾ ਗਿਆ। ਇਸ ਵਾਕ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ …

Read More »

ਆਈ. ਟੀ. ਆਈ ਬੇਰੀ ਗੇਟ ਤੇ ਐਸ. ਆਰ ਕਾਲਜ ਵਿੱਚ ਅੱਜ ਲੱਗਣਗੇ ਵੋਟਰ ਰਜਿਸਟ੍ਰੇਸ਼ਨ ਮੇਲੇ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਕਰਵਾਈਆਂ ਜਾ ਰਹੀਆਂ ‘ਸਵੀਪ’ ਗਤੀਵਿਧੀਆਂ ਤਹਿਤ  ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਕੈਂਪ (ਵੋਟਰ ਰਜਿਸਟ੍ਰੇਸ਼ਨ ਮੇਲੇ) ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰੁਣ …

Read More »