Wednesday, November 25, 2026

Daily Archives: October 1, 2016

ਸਰਹੱਦ ‘ਤੇ ਬਣੇ ਤਣਾਅ ਕਾਰਣ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਲਿਆਉਣ ਲਈ 20 ਬੱਸਾਂ ਲਗਾਈਆਂ – ਐਸ.ਆਰ. ਲੱਧੜ

ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ-ਪਾਕਿਸਤਾਨ ਸਰਹੱਦ ‘ਤੇ ਬਣੇ ਤਣਾਅ ਪੂਰਨ ਮਹੌਲ ਕਾਰਨ ਇਹਤਿਆਤ ਵਜੋਂ ਸਰਹੱਦ ਨਾਲ ਲੱਗਦੇ 10 ਕਿਲੋਮੀਟਰ ਤੱਕ ਦੇ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਸਬੰਧੀ ਸ਼੍ਰੀ ਐਸ.ਆਰ. ਲੱਧੜ ਪ੍ਰਮੁੱਖ ਸਕੱਤਰ ਯੋਜਨਾਬੰਦੀ ਦੀ ਪ੍ਰਧਾਨਗੀ ਹੇਠ ਅੱਜ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ …

Read More »

ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਯੂ.ਐਨ.ਓ. ਦੇ ਕੋਲੋਂ ਭਾਰਤ-ਪਾਕਿ ਸੰਭਾਵੀ ਜੰਗ ਰੋਕਣ ਦੀ ਮੰਗ

ਅੰਮ੍ਰਿਤਸਰ, 30 ਸਤ<ਬਰ (ਪੰਜਾਬ ਪੋਸਟ ਬਿਊਰੋ) – ਭਾਰਤ-ਪਾਕਿ ਦੋਵਾਂ ਦੇਸ਼ਾਂ ਦੇ ਦਰਮਿਆਨ ਸੰਭਾਵੀਂ ਜੰਗ ਦੇ ਮਾਮਲੇ ‘ਤੇ ਆਪਣਾ ਪ੍ਰਤੀਕਰਮ ਜਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਨੇ ਕਿਹਾ ਹੈ ਕਿ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਤੇ ਹੋਰ ਆਲ੍ਹਾ ਅਧਿਕਾਰੀਆਂ ਨੂੰ ਆਪਸ ਵਿੱਚ ਬੈਠ ਕੇ ਮਸਲੇ ਦਾ ਹੱਲ ਲੱਭਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਦੋਂ ਵੀ ਜੰਗ …

Read More »

ਵਧੀਕ ਸਕੱਤਰ ਸੰਤੋਖ ਸਿੰਘ ਧਰਮ ਪ੍ਰਚਾਰ ਕਮੇਟੀ ਨੂੰ ਸੇਵਾ-ਮੁਕਤ’ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 30 ਸਤੰਬਰ (ਗੁਰਪ੍ਰੀਤ ਸਿੰਘ)  – ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਸੰਤੋਖ ਸਿੰਘ ਰੰਧਾਵਾ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਹਰਜਾਪ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਡਾ. ਰੂਪ ਸਿੰਘ ਤੇ ਮਨਜੀਤ ਸਿੰਘ ਸਕੱਤਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸੰਤੋਖ ਸਿੰਘ ਵਧੀਕ ਸਕੱਤਰ 32 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋ ਗਏ ਹਨ।ਉਨ੍ਹਾਂ ਕਿਹਾ ਕਿ ਸੰਤੋਖ ਸਿੰਘ ਨੇ ਜਿਥੇ …

Read More »

 ਸ਼ੋ੍ਮਣੀ ਕਮੇਟੀ ਦੇ ਗੁਰਦੁਆਰਿਆਂ ‘ਚ ਸਰਹੱਦੀ ਲੋਕਾਂ ਦੀ ਰਿਹਾਇਸ਼ ਤੇ ਲੰਗਰ ਦੇ ਕੀਤੇ ਪ੍ਰਬੰਧ – ਬੇਦੀ

ਅੰਮ੍ਰਿਤਸਰ 30 ਸਤੰਬਰ (ਗੁਰਪ੍ਰੀਤ ਸਿੰਘ) – ਸਰਹੱਦ ਤੇ ਜੰਗ ਦੇ ਖਤਰੇ ਕਾਰਨ ਬਣੇ ਤਣਾਅਪੂਰਨ ਮਾਹੌਲ ਕਰਕੇ ਆਪਣੇ ਘਰ ਬਾਰ ਛੱਡ ਕੇ ਸੁਰੱਖਿਅਤ ਥਾਵਾਂਫ਼ਕੈਂਪਾਂ ਵਿੱਚ ਪਹੁੰਚੇ ਲੋਕਾਂ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨਾਂ ਵਿੱਚ ਰਿਹਾਇਸ਼ ਤੇ ਲੰਗਰ ਆਦਿ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ …

Read More »