📝 *ਅੱਜ ਦੀਆਂ ਸੁਰਖੀਆਂ…..* ਮਿਤੀ : 4 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸਰਹੱਦੀ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਤੋਂ ਪਾਵਨ ਸਰੂਪ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ ਜਾਣ ਦੀ ਖਬਰ। ▶ ਪਾਕਿਸਤਾਨ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਭਾਰਤ ਪੁੱਜੇ ਸਿੱਖ ਸ਼ਰਧਾਲੂ- ਕਿਹਾ ਪਾਕਿਸਤਾਨ …
Read More »Daily Archives: October 3, 2016
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਂਪ ਵਿਚ ਪਹੁੰਚ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਅੰਮ੍ਰਿਤਸਰ, 1 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾੁਨਿਰਦੇਸ਼ਾਂ ਹੇਠ ਪੰਜਾਬ ਵਿੱਚ ਪਾਕਿਸਤਾਨ ਨਾਲ ਲਗਦੇ ਸਰਹੱਦੀ ਲੋਕਾਂ ਦੀ ਸੁਰੱਖਿਆ, ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਦੇਖ ਰੇਖ ਕਰ ਰਹੇ ਅੰਤ੍ਰਿੰਗ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਤੇ ਸਕਤਰ ਮਨਜੀਤ ਸਿੰਘ ਨੇ ਡੇਹਰਾ ਬਾਬਾ ਨਾਨਕ ਅਤੇ ਪਠਾਨਕੋਟ ਬਾਰਡਰ ਦੇ ਹੈਡ ਕੁਆਟਰ ਜੋ ਗੁਰਦੁਆਰਾ …
Read More » ਰਾਹਤ ਕੈਂਪਾਂ ਲਈ ਸ਼ੋ੍ਰਮਣੀ ਕਮੇਟੀ ਮੈਂਬਰਾਂ, ਸਕੱਤਰਾਂ ਤੇ ਮੈਨੇਜਰਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ
ਅੰਮ੍ਰਿਤਸਰ 1 ਅਕਤੂਬਰ (ਗੁਰਪ੍ਰੀਤ ਸਿੰਘ) – ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰ ਦੇ ਪਿੰਡਾਂ ਵਿਚੋਂ ਉਠਾਏ ਗਏ ਲੋਕਾਂ ਦੀ ਸੁਰੱਖਿਆ, ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਦੇਖ-ਰੇਖ ਕਰਨ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰਾਂ, ਸਕੱਤਰਾਂ ਅਤੇ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ …
Read More »ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰੰ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ 1 ਅਕਤੂਬਰ (ਗੁਰਪ੍ਰੀਤ ਸਿੰਘ ਸੱਗੂ) – ਜਗਤਾਰ ਸਿੰਘ ਗੁਰਦੁਆਰਾ ਇੰਸਪੈਕਟਰ ਤੇ ਸਤਨਾਮ ਸਿੰਘ ਤੇੜਾ ਨਿਗਰਾਨ ਲੰਗਰ ਸ੍ਰੀ ਗੁਰੂ ਰਾਮਦਾਸ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਮਨਜੀਤ ਸਿੰਘ ਸਕੱਤਰ ਨੇ ਕਿਹਾ ਕਿ ਜਗਤਾਰ ਸਿੰਘ ਗੁਰਦੁਆਰਾ ਇੰਸਪੈਕਟਰ 30 ਸਾਲ ਤੇ ਸਤਨਾਮ ਸਿੰਘ ਤੇੜਾ 15 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ …
Read More »ਬਾਰਡਰ ਖੇਤਰ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਕੱਟਣ ‘ਤੇ ਕੋਈ ਪਾਬੰਦੀ ਨਹੀਂ ਹੈ- ਬਾਦਲ
ਪਠਾਨਕੋਟ, 1 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਇੱਕਜੁਠਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਬਣੇ ਤਨਾਅ ਪੂਰਨ ਹਲਾਤਾਂ ਦੇ ਬਾਵਜੂਦ ਵੀ ਕਿਸਾਨਾਂ ਨੂੰ ਹਰ ਕੀਮਤ ‘ਤੇ ਆਪਣੀ ਫਸਲ ਕੱਟਣ ਦੀ ਇਜ਼ਾਜਤ ਦਿੱਤੀ ਜਾਵੇਗੀ। ਜ਼ਿਲ੍ਹਾ ਪਠਾਨਕੋਟ ਅੰਦਰ ਬਣੇ ਰਾਹਤ ਕੈਂਪਾਂ ਦਾ ਤੁਫਾਨੀ ਦੌਰਾ ਕਰਨ ਮੌਕੇ …
Read More »ਸਰਹੱਦੀ ਤਨਾਅ ਦੌਰਾਨ ਸੂਬਾ ਸਰਕਾਰ ਲੋਕਾਂ ਦੇ ਨਾਲ- ਮੁੱਖ ਮੰਤਰੀ
ਪਠਾਨਕੋਟ, 1 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਬਮਿਆਲ ਵਿਖੇ ਕ੍ਰਿਸ਼ਨਾ ਪੈਲਸ ਵਿੱਚ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਖੇਤਰ ਵਿੱਚ ਰਹਿੰਦੇ ਲੋਕ ਸੱਚੇ ਦੇਸ਼ ਭਗਤ ਹਨ, ਜਿੰਨ੍ਹਾਂ ਨੂੰ ਹਰ ਰੋਜ਼ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ …
Read More »ਦੁਸਿਹਰਾ ਕਮੇਟੀ ਉਤਰੀ ਨੇ ਕੀਤਾ ਭੂਮੀ ਪੂਜਨ
ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ)- ਦੁਸਿਹਰਾ ਕਮੇਟੀ ਉਤਰੀ ਨੇ ਬਦੀ ‘ਤੇ ਨੇਕੀ ਦਾ ਪ੍ਰਤੀਕ ਤਿਉਹਾਰ ਦੁਸਿਹਰਾ ਮਨਾਉਣ ਲਈ ਅੱਜ ਰਣਜੀਤ ਐਵੀਨਿਊ ਗਰਾਊਂਡ ਵਿਚ ਭੂਮੀ ਪੂਜਨ ਕਰਕੇ ਸ਼ੁਰੂਆਤ ਕੀਤੀ।ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨਾਂ ਸਾਰੇ ਸ਼ਹਿਰ ਵਾਸੀਆਂ ਨੂੰ ਦੁਸਿਹਰਾ ਉਤਸਵ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ 11 ਅਕਤੂਬਰ …
Read More »Zonal Youth Festival of Educational Colleges inaugurated at GNDU
Amritsar, October 1 (Punjab Post Bureau)- Zonal Youth Festival of Educational Colleges was inaugurated here today in the Dashmesh Auditorium of the Guru Nanak Dev University. As many as 500 students-artists from 21 Education Colleges are participating in 22 items of Music, Theatre, Dance, Literary & Fine Arts. This festival would be concluded on October 3. Sh. Shakti Sagar Bhatia, …
Read More »ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਰਾਹਤ ਕੈਂਪਾਂ ਦਾ ਦੌਰਾ
ਫਾਜ਼ਿਲਕਾ, 1 ਅਕਤੂਬਰ (ਵਨੀਤ ਅਰੋੜਾ)- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸਰਜੀਤ ਕੁਮਾਰ ਜਿਆਣੀ ਨੇ ਅੱਜ ਫਾਜ਼ਿਲਕਾ ਦੇ ਸਰਹੱਦੀ ਖੇਤਰਾਂ ਵਿਚ ਬਣੇ ਰਾਹਤ ਕੇਂਦਰਾਂ ਦਾ ਦੌਰਾ ਕਰਕੇ ਇੱਥੇ ਰਹਿ ਰਹੇ ਲੋਕਾਂ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਇੱਥੇ ਉਪਲਬੱਧ ਕਰਵਾਈਆਂ ਸਹੁਲਤਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਰਾਹਤ ਕੇਂਦਰਾਂ ਵਿਚ ਡਾਕਟਰੀ ਟੀਮਾਂ ਦੀ ਤਾਇਨਾਤੀ …
Read More »ਸਵੀਪ ਪ੍ਰੋਗਰਾਮ ਤਹਿਤ ਵੋਟਰ ਜਾਗਰੂਕਤਾ ਸਬੰਧੀ ਮੀਟਿੰਗ ਆਯੋਜਿਤ
ਫਾਜ਼ਿਲਕਾ, 1 ਅਕਤੂਬਰ (ਵਨੀਤ ਅਰੋੜਾ)- ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਜਾਗਰੂਕਤਾ ਲਈ ਸਵੀਪ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਸ. ਚਰਨਦੇਵ ਸਿੰਘ ਮਾਨ ਸਵੀਪ ਪ੍ਰੋਗਰਾਮ ਤਹਿਤ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ।ਸ. ਮਾਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ: 01-01-2017 ਦੇ ਆਧਾਰ ਤੇ ਹੋਣ ਵਾਲੀ ਵੋਟਰ ਸੂਚੀ ਦੀ ਸਰਸਰੀ ਸੁਧਾਈ ਮਿਤੀ: …
Read More »
Punjab Post Daily Online Newspaper & Print Media