ਫਾਜ਼ਿਲਕਾ, 1 ਅਕਤੂਬਰ (ਵਨੀਤ ਅਰੋੜਾ)- ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਨੂੰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਲੇ 10 ਕਿਲੋਮੀਟਰ ਖੇਤਰ ਦੇ ਬੰਦ ਕੀਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਬਦਲਵੇਂ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਦੇ ਨਿਰਦੇਸ਼ਾਂ ਤੇ ਸਿੱਖਿਆ ਵਿਭਾਗ ਫਾਜ਼ਿਲਕਾ ਨੇ ਪ੍ਰਾਇਮਰੀ ਅਤੇ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਹਨ। …
Read More »Daily Archives: October 3, 2016
ਫਾਜ਼ਿਲਕਾ ਵਿਖੇ ਨਵੇਂ ਬਣੇ ਜੁਡੀਸ਼ੀਅਲ ਕੰਪਲੈਕਸ ਅਤੇ ਏ.ਡੀ.ਆਰ.ਸੈਂਟਰ ਦਾ ਉਦਘਾਟਨ
ਫਾਜ਼ਿਲਕਾ, 1 ਅਕਤੂਬਰ (ਵਨੀਤ ਅਰੋੜਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਬਿੰਲਡਿੰਗ ਕਮੇਟੀ ਦੇ ਚੇਅਰਮੈਨ ਮਾਣਯੋਗ ਜਸਟਿਸ ਸ੍ਰੀ ਟੀ.ਪੀ.ਐਸ. ਮਾਨ ਅਤੇ ਸੈਸ਼ਨ ਡਵੀਜ਼ਨ ਫਿਰੋਜ਼ਪੁਰ/ਫਾਜ਼ਿਲਕਾ ਦੇ ਪ੍ਰਬੰਧਕੀ ਜੱਜ ਮਾਣਯੋਗ ਜਸਟਿਸ ਸ੍ਰੀ ਐਮ.ਐਮ. ਐਸ. ਬੇਦੀ ਨੇ ਇੱਥੇ ਨਵੇਂ ਬਣੇ ਜ਼ਿਲ੍ਹਾ ਪੱਧਰੀ ਜੁਡੀਸ਼ੀਅਲ ਕੰਪਲੈਕਸ ਅਤੇ ਏ.ਡੀ.ਆਰ. ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ …
Read More »ਕਿਸਾਨ ਤਾਰਬੰਦੀ ਦੇ ਪਾਰ ਆਪਣੇ ਖੇਤਾਂ ਵਿਚ ਜਾ ਸਕਦੇ ਹਨ- ਡਿਪਟੀ ਕਮਿਸ਼ਨਰ
ਫਾਜ਼ਿਲਕਾ, 1 ਅਕਤੂਬਰ (ਵਨੀਤ ਅਰੋੜਾ)- ਭਾਰਤ ਪਾਕਿ ਸਰਹੱਦ ਤੇ ਪਨਪੇ ਤਨਾਅ ਵਾਲੇ ਹਲਾਤਾਂ ਦੇ ਮੱਦੇਨਜ਼ਰ ਪ੍ਰਸਾਸ਼ਨ ਨੇ ਸਪਸੱਟ ਕੀਤਾ ਹੈ ਕਿ ਜਿਹੜੇ ਕਿਸਾਨਾਂ ਦੀ ਤਾਰਬੰਦੀ ਦੇ ਪਾਰ ਜਮੀਨ ਹੈ ਉਹ ਆਪਣੇ ਰੋਜ਼ਮਰਾ ਦੇ ਖੇਤੀ ਕਾਰਜਾਂ ਲਈ ਪਹਿਲਾਂ ਤੋਂ ਨਿਰਧਾਰਮ ਨਿਯਮਾਂ ਦੀ ਪਾਲਣਾ ਕਰਦੇ ਹੋਏ ਤਾਰਬੰਦੀ ਦੇ ਪਾਰ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ …
Read More »ਡਿਪਟੀ ਕਮਿਸ਼ਨਰ ਨੇ ਸਰਹੱਦੀ ਪਿੰਡਾਂ ਅਤੇ ਰਾਹਤ ਕੈਂਪਾਂ ਦਾ ਦੌਰਾ ਕਰਕੇ ਲੋਕਾਂ ਨੂੰ ਦਿੱਤਾ ਹੌਂਸਲਾ
ਫਾਜ਼ਿਲਕਾ, 1 ਅਕਤੂਬਰ (ਵਨੀਤ ਅਰੋੜਾ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦ ਦੇ ਨਾਲ ਰਹਿ ਰਹੇ ਅਤੇ ਉੱਥੋਂ ਉੱਠ ਕੇ ਰਾਹਤ ਕੈਂਪਾਂ ਵਿਚ ਆਏ ਲੋਕਾਂ ਦੀ ਹਰ ਪ੍ਰਕਾਰ ਨਾਲ ਦੇਖ਼ਭਾਲ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੇ ਨਿਰਦੇਸ਼ਾਂ ਤੇ ਰਾਹਤ ਕੈਂਪਾਂ ਵਿਚ ਰਹਿ ਰਹੇ ਲੋਕਾਂ ਦਾ ਸਰਹੱਦ ਦੀਆਂ ਹਾਲਤਾਂ ਕਾਰਨ ਮਾਨਸਿਕ ਤਣਾਅ ਨਾ ਵਧੇ, ਇਸ ਲਈ ਬੀਤੀ ਰਾਤ ਜਿੱਥੇ ਉਹ …
Read More »ਸੈਮਸਨ ਮਸੀਹ ਨੇ ਜ਼ਿਲਾ ਯੂਥ ਕੋਆਰਡੀਨੇਟਰ ਅੰਮ੍ਰਿਤਸਰ ਦਾ ਕਾਰਜਭਾਰ ਸੰਭਾਲਿਆ
ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ)- ਨਹਿਰੂ ਯੁਵਾ ਕੇਂਦਰ, ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ਬਤੌਰ ਜ਼ਿਲਾ ਯੂਥ ਕੋਆਰਡੀਨੇਟਰ ਦਾ ਕਾਰਜ ਭਾਰ ਸ੍ਰੀ ਸੈਮਸਨ ਮਸੀਹ ਨੇ ਸੰਭਾਲ ਲਿਆ ਹੈ। ਪ੍ਰੈਸ ਤੇ ਯੂਥ ਕਲੱਬਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੈਮਸਨ ਮਸੀਹ ਨੇ ਕਿਹਾ ਕਿ ਗੁਰੂ ਨਗਰੀ ਜ਼ਿਲਾ ਸ੍ਰੀ ਅੰਮ੍ਰਿਤਸਰ ਵਿੱਚ ਸਮੂਹ ਯੂਥ ਕਲੱਬਾਂ ਨੂੰ ਜਿੱਥੇ ਯੁਵਾ ਗਤੀਵਿਧੀਆਂ ਅਤੇ ਸਮਾਜ …
Read More »ਡਿਪਟੀ ਕਮਿਸ਼ਨਰ ਨੇ ਦੂਸਰੇ ਦਿਨ ਸੁਣੀਆਂ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ
ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ)-ਸਰਹੱਦ ‘ਤੇ ਬਣੇ ਹਲਾਤਾਂ ਦੇ ਮੱਦੇਨਜ਼ਰ ਸਰਹੱਦੀ ਪੱਟੀ ਵਿਚ ਰਹਿਣ ਵਾਲੇ ਲੋਕਾਂ ਨੂੰ ਘਰ ਛੱਡਣ ਕਾਰਨ ਆ ਰਹੀਆਂ ਮੁਸ਼ਿਕਲਾਂ ਦੇ ਹੱਲ ਲਈ ਭਾਵੇਂ ਪ੍ਰਸ਼ਾਸਨ ਨੇ ਰਾਹਤ ਕੈਂਪਾਂ ਦੇ ਰੂਪ ਵਿਚ ਬਦਲਵੇਂ ਪ੍ਰਬੰਧ ਕਰ ਲਏ ਹਨ, ਪਰ ਫਿਰ ਵੀ ਕਈ ਤਰਾਂ ਦੀਆਂ ਮੁਸ਼ਿਕਲਾਂ ਇਸ ਆਰਜ਼ੀ ਤਬਦੀਲੀ ਕਾਰਨ ਪੈਦਾ ਹੋ ਰਹੀਆਂ ਹਨ। ਇੰਨਾਂ ਮੁਸ਼ਿਕਲਾਂ ਦੇ ਹੱਲ ਲਈ …
Read More »DAV Public School Pays Homage to Mahatma Gandhi and Lal Bahadur Shastri
Amritsar, October 1 (Punjab Post Bureau)- DAV Public School, Lawrence Road paid rich tribute to the father of the Nation, Mahatma Gandhi and the former Prime Minister of India Shri Lal Bahadur Shastri. Mahatma Gandhi is remembered all over the world for peace and truth . He played a major role in the freedom struggle of India. The students of …
Read More »33ਵੇਂ ਸਲਾਨਾ ਸਮਾਗਮ ਦੌਰਾਨ 123 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ
13 ਲੋੜਵੰਦ ਸਾਬਤ ਸੂਰਤ ਬੱਚੇ-ਬੱਚੀਆਂ ਦੇ ਆਨੰਦ ਕਾਰਜ ਅੱਜ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 1 ਅਕਤੂਬਰ (ਪ੍ਰੀਤਮ ਸਿੰਘ) ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ‘350 ਸਾਲ ਧੰਨ ਗੁਰੂ ਗੋਬਿੰਦ ਸਿੰਘ ਜੀ ਨਾਲ’ ਲਹਿਰ ਅਤੇ ‘ਬੰਦੀ ਛੋੜ੍ਹ ਦਿਵਸ’ ਨੂੰ ਸਮਰਪਿਤ 33ਵਾਂ ਸਲਾਨਾ ਸਮਾਗਮ ਦੌਰਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ ਹੈ, ਜਿਸ ਵਿੱਚ 123 ਪ੍ਰਾਣੀ ਅੰਮ੍ਰਿਤ ਛਕ …
Read More »ਜਨਮ ਦਿਨ ਮੁਬਾਰਕ- ਮਹਿਰੀਨ ਕੌਰ
ਮਹਿਰੀਨ ਕੌਰ ਦੇ ਪਿਤਾ ਨਵਜੋਤ ਸਿੰਘ ਅਤੇ ਮਾਤਾ ਸੰਦੀਪ ਕੌਰ ਵਾਸੀ ਕੋਟਲਾ ਬਥੂਰਗ੍ਹੜ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »BBK DAV College Organises Lecture & Workshop on Probiotics nd Its Applications
Amritsar, October 1 (Punjab Post Bureau)- Department of Biotechnology of BBK DAV College for Women organised a DBT sponsored guest lecture and workshop on ‘Probiotics and its Applications’. Dr. Amarjeet Kaur, Assistant Professor, Department of Microbiology, GNDU was the resource person for the same. Expressing her views, Dr. Amarjeet explained the importance of gut flora in the human health, which …
Read More »
Punjab Post Daily Online Newspaper & Print Media