ਫਾਜ਼ਿਲਕਾ, 3 ਅਕਤੂਬਰ (ਵਿਨੀਤ ਅਰੋੜਾ) – ਸ਼੍ਰੀ ਸਨਾਤਮ ਧਰਮ ਗੀਤਾ ਭਵਨ ਮੰਦਰ ਫਾਜ਼ਿਲਕਾ ਵੱਲੋਂ ਅੱਜ 150 ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨੇਵਰ ਰਾਸ਼ਨ ਵੰਡਿਆ ਗਿਆ।ਪ੍ਰੋਗਰਾਮ ਵਿਚ ਖਰੈਤ ਲਾਲ ਬੱਬਰ ਅਤੇ ਉਨ੍ਹਾਂ ਦਾ ਬੇਟਾ ਅਨਮੋਲ ਬੱਬਰ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਏ ਅਤੇ ਆਪਣੇ ਪਿਤਾ ਸਵ. ਸਤਨਾਮ ਦਾਸ ਬੱਬਰ ਦੀ ਯਾਦ ਵਿਚ ਰਾਸ਼ਨ ਵੰਡਿਆ। ਜਾਣਕਾਰੀ ਦਿੰਦੇ ਹੌਏ ਮੰਦਰ ਕਮੇਟੀ ਦੇ ਜਨਰਲ ਸਕੱਤਰ …
Read More »Daily Archives: October 4, 2016
ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਕੀਤਾ ਯਾਦ
ਫਾਜ਼ਿਲਕਾ, 3 ਅਕਤੂਬਰ (ਵਿਨੀਤ ਅਰੋੜਾ) – ਸਥਾਨਕ ਅਨਾਜ਼ ਮੰਡੀ ਦਫ਼ਤਰ ਵਿਚ ਬਲਾਕ ਕਾਂਗਰਸ ਵੱਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ ਤੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਸੁਰਿੰਦਰ ਕਾਲੜਾ (ਪੱਪੂ), ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕੋਸ਼ਲ ਬੂਕ, ਕਾਂਗਰਸ ਬੁਧੀਜੀਵੀ ਸੈਲ ਦੇ ਜ਼ਿਲਾ …
Read More »ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀਆਂ ਨੇ ਮੰਤਰੀ ਜਿਆਣੀ ਨੂੰ ਦਿੱਤਾ ਮੰਗ ਪੱਤਰ
ਫਾਜ਼ਿਲਕਾ, 3 ਅਕਤੂਬਰ (ਵਿਨੀਤ ਅਰੋੜਾ) – ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਯੂਨੀਅਨ ਦੀ ਫਾਜ਼ਿਲਕਾ ਇਕਾਈ ਦੇ ਇੱਕ ਵਫ਼ਦ ਵੱਲੋਂ ਯੂਨੀਅਨ ਪ੍ਰਧਾਨ ਕ੍ਰਿਸ਼ਨ ਕੰਬੋਜ ਦੀ ਪ੍ਰਧਾਨਗੀ ਵਿਚ ਰੈਗੁਲਰ ਕਰਨ ਦੀ ਮੰਗ ਨੂੰ ਲੈ ਕੇ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਯਾਦ ਪੱਤਰ ਦਿੱਤਾ ਗਿਆ। ਜਾਣਕਾਰੀ ਦਿੰਦਿਆ ਸ਼੍ਰੀ ਕੰਬੋਜ ਨੇ ਦੱਸਿਆ ਕਿ ਯੂਨੀਅਨ ਵੱਲੋਂ ਸਿਹਤ ਮੰਤਰੀ …
Read More »ਲਾਲ ਬਹਾਦੁਰ ਸ਼ਾਸਤਰੀ ਤੇ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ
ਫਾਜ਼ਿਲਕਾ, 3 ਅਕਤੂਬਰ (ਵਿਨੀਤ ਅਰੋੜਾ) – ਬਲਾਕ ਕਾਂਗਰਸ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਅਨਾਜ਼ ਮੰਡੀ ਵਿਚ ਲਾਲ ਬਹਾਦੁਰ ਸ਼ਾਸਤਰੀ ਅਤੇ ਬਾਪੂ ਮਹਾਤਮਾ ਗਾਂਧੀ ਜੀ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਡਾ. ਮਹਿੰਦਰ ਕਮੁਾਰ ਰਿਣਵਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਹਲਕਾ ਇੰਚਾਰਜ਼ ਦੀ ਅਗਵਾਈ ਵਿਚ ਸ਼ਾਸਤਰੀ ਜੀ ਅਤੇ ਗਾਂਧੀ ਜੀ ਦੇ ਚਿੱਤਰ ਤੇ ਸ਼ਰਧਾ ਦੇ ਫੁੱਲ ਚੜ੍ਹਾਕੇ ਉਨ੍ਹਾਂ ਨੂੰ …
Read More »ਝੋਨੇ ਦੀ ਖਰੀਦ ਲਈ ਸਰਕਾਰ ਨੇ ਅੰਮ੍ਰਿਤਸਰ ਨੂੰ ਦੋ ਡਵੀਜ਼ਨਾਂ ‘ਚ ਵੰਡਿਆ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 3 ਅਕਤੂਬਰ (ਜਗਦੀਪ ਸਿੰਘ ਸੱਗੂ)-ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿਚ ਝੋਨੇ ਦੀ ਖਰੀਦ ਨੂੰ ਸੁਚਾਰੂ ਰੂਪ ਵਿਚ ਨੇਪਰੇ ਚਾੜਨ ਲਈ ਦੋ ਡਵੀਜ਼ਨਾਂ ਵਿਚ ਵੰਡ ਕੇ ਇਕ ਹੋਰ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲ ਦੀ ਅਸਾਮੀ ਕਾਇਮ ਕਰ ਦਿੱਤੀ ਹੈ ਅਤੇ ਇਸ ‘ਤੇ ਨਿਯੁਕਤੀ ਕਰਕੇ ਕੰਮ ਨੂੰ ਵੰਡ ਦਿੱਤਾ ਗਿਆ ਹੈ। ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ …
Read More »ਮੁਹਾਵਾ ਕਾਂਡ ਦੇ ਪੀੜਤ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਹੋਰ ਸਹਾਇਤਾ ਦਾ ਐਲਾਨ
ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ)- ਭਾਰਤ-ਪਾਕਿਸਤਾਨ ਸਰਹੱਦੀ ਪੱਟੀ ਦੇ ਦੌਰੇ ‘ਤੇ ਆਏ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਜਦ ਅੱਜ ਪਿੰਡ ਦਾਉਕੇ ਵਿਖੇ ਮੁਹਾਵਾ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮਿਲੇ ਤਾਂ ਉਨਾਂ ਜਿੱਥੇ ਉਕਤ ਹਾਦਸੇ ਲਈ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ, ਉਥੇ ਡੀਫੈਂਸ ਡਰੇਨ ‘ਤੇ ਬਣੇ ਪੁੱਲ ਚੌੜੇ ਕਰਨ ਲਈ ਕੇਂਦਰੀ ਰੱਖਿਆ ਮੰਤਰੀ ਕੋਲ ਮੁੱਦਾ ਉਠਾਉਣ ਦਾ ਭਰੋਸਾ ਦਿੱਤਾ। …
Read More »ਪੂਰਨ ਤੌਰ ‘ਤੇ ਠੀਕ ਹੋਣ ਵਾਲੀ ਬਿਮਾਰੀ ਹੈ ਕੁਸ਼ਟ ਰੋਗ – ਡਾ. ਚਾਵਲਾ
ਅੰਮ੍ਰਿਤਸਰ, 3 ਅਕਤੂਬਰ (ਜਗਦੀਪ ਸਿੰਘ ਸੱਗੂ)- ‘ਕੁਸ਼ਟ ਰੋਗ ਪੂਰਨ ਤੌਰ ‘ਤੇ ਠੀਕ ਹੋਣ ਵਾਲਾ ਰੋਗ ਹੈ ਪਰੰਤੂ ਸ਼ਰਤ ਇਹ ਹੈ ਕਿ ਇਸ ਬਿਮਾਰੀ ਬਾਰੇ ਸਮੇਂ ਸਿਰ ਪਤਾ ਲੱਗ ਜਾਵੇ। ਇਸ ਦੀ ਜਿੰਨੀ ਜਲਦੀ ਪਛਾਣ ਹੋ ਜਾਵੇ, ਓਨੀ ਜਲਦੀ ਹੀ ਇਲਾਜ ਸੰਭਵ ਹੈ। ਉਕਤ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਅੰਮ੍ਰਿਤਸਰ ਡਾ. ਪ੍ਰਦੀਪ ਚਾਵਲਾ ਨੇ ਕੁਸ਼ਟ ਰੋਗ ਬਾਰੇ ਲੋਕਾਂ ਦੇ ਭਰਮ-ਭੁਲੇਖੇ ਦੂਰ …
Read More »ਕੈਪਟਨ ਅਮਰਿੰਦਰ ਗਲਤ ਬਿਆਨੀ ਕਰਕੇ ਲੋਕਾਂ ਨੂੰ ਕਰ ਰਹੇ ਹਨ ਗੁੰਮਰਾਹ – ਭਾਜਪਾ
ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਨਰਿੰਦਰ ਪਰਮਾਰ ਨੇ ਭਾਰਤ-ਪਾਕਿਸਤਾਨ ਸਰਹੱਦ ਦੇ 10 ਕਿਲੋਮੀਟਰ ਘੇਰੇ ਵਿੱਚ ਆਉਂਦੇ ਪਿੰਡਾਂ ਨੂੰ ਸੁਰੱਖਿਆ ਵਜੋਂ ਖਾਲੀ ਕਰਵਾਉਣ ਸਬੰਧੀ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਕ ਪਾਸੇ ਪੂਰਾ ਮੁਲਕ ਭਾਰਤੀ ਸੈਨਾ ਤੇ ਸਰਕਾਰ ਵਲੋਂ ਅੱਤਵਾਦ ਖਿਲਾਫ਼ ਕੀਤੀ ਕਾਰਵਾਈ ਦੀ ਪ੍ਰਸ਼ੰਸਾ …
Read More »ਏ.ਡੀ.ਸੀ ਵਲੋਂ ਸਵੱਛ ਭਾਰਤ ਮਿਸ਼ਨ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਵਾਲੇੇ ਸਨਮਾਨਿਤ
ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜਲ ਸਪਲਾਈ ਅਤੇ ਸੈਨੀਟੇਸ਼ਨ ਬਲਾਕ ਬਠਿੰਡਾ ਵਲੋਂ ਅੱਜ ਸਰਕਟ ਹਾਊਸ ਬਠਿੰਡਾ ਵਿਖੇ ਸਵੱਛਤਾ ਦਿਵਸ ਮਨਾਇਆ ਗਿਆ। ਜਿਸ ਵਿਚ ਸ਼੍ਰੀਮਤੀ ਸ਼ੇਨਾ ਅਗਰਵਾਲ ਬਤੌਰ ਮੁੱਖ ਮਹਿਮਾਨ ਪੁੱਜੇ। ਪ੍ਰੌਗਰਾਮ ਵਿਚ ਇੰਜੀ: ਜਸਵਿੰਦਰ ਸਿੰਘ, ਜ਼ਿਲਾ੍ਹ ਸੈਨੀਟੇਸ਼ਨ ਅਫ਼ਸਰ ਬਤੌਰ ਵਿਸ਼ੇਸ਼ ਮਹਿਮਾਨ ਪੁੱਜੇ। । ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਸ਼ੇਨਾ ਅਗਰਵਾਲ ਨੇ ਪੰਚਾਇਤਾਂ ਨੂੰ ਕਿਹਾ ਗਿਆ …
Read More »ਜ਼ਿਲੇ ਵਿੱਚ ਝੋਨੇ ਦੀ ਸਰਕਾਰੀ ਖ੍ਰੀਦ ਸ਼ੁਰੂ – ਪਹਿਲੇ ਦਿਨ ਦੀ ਆਮਦ 1235 ਮੀਟ੍ਰਿਕ ਟਨ
ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵੱਲੋਂ ਰਾਜ ਵਿਚ ਸ਼ੁਰੂ ਕੀਤੀ ਗਈ ਝੋਨੇ ਦੀ ਖ੍ਰੀਦ ਤਹਿਤ ਜ਼ਿਲਾ ਬਠਿੰਡਾ ਦੀਆਂ ਵੱਖ ਵੱਖ ਮੰਡੀਆਂ ਵਿਚ ਅੱਜ ਸਰਕਾਰੀ ਖ੍ਰੀਦ ਸ਼ੁਰੂ ਹੋ ਗਈ ਅਤੇ ਪਹਿਲੇ ਦਿਨ 1235 ਮੀਟ੍ਰਿਕ ਟਨ ਝੋਨੇ ਦੀ ਆਮਦ ਰਿਕਾਰਡ ਹੋਈ। ਵਿਧਾਇਕ ਸਰੂਪ ਚੰਦ ਸਿੰਗਲਾ ਨੇ ਬਠਿੰਡਾ ਸ਼ਹਿਰੀ, ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਗੋਨਿਆਣਾ ਮੰਡੀ …
Read More »
Punjab Post Daily Online Newspaper & Print Media