ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ) ਵਿਧਾਨ ਸਭਾ ਹਲਕਾ ਦੱਖਣੀ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਹਲਕਾ ਦੱਖਣੀ ਇੰਚਾਰਜ ਤੇ ਅਕਾਲੀ ਜਥਾ ਸ਼ਹਿਰੀ ਦੇ ਜਨਰਲ ਸਕੱਤਰ ਮੁਖਤਾਰ ਸਿੰਘ ਦੇ ਯਤਨਾਂ ਸਦਕਾ 10 ਕੱਟੜ ਕਾਂਗਰਸੀ ਦਲਿਤ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਨਗਰ ਨਿਗਮ ਵਾਰਡ ਨੰਬਰ 31 …
Read More »Daily Archives: October 4, 2016
ਸੀਨੀਅਰ ਸਿਟੀਜਨਜ਼ ਵੈਲਫੇਅਰ ਸੋਸਾਇਟੀ ਨੇ ਬਜੁੱਰਗ ਦਿਵਸ ਮਨਾਇਆ
ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ) ਨਿਊ ਅਮ੍ਰਿਤਸਰ ਸੀਨੀਅਰ ਸਿਟੀਜਨਜ਼ ਵੈਲਫੇਅਰ ਸੋਸਾਇਟੀ ਦੇ ਸਮੂਹ ਮੈਂਬਰਾਂ ਵਲੋਂ ਬਜੁੱਰਗ ਦਿਵਸ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਥਾਨਕ ਨਿਊ ਅੰਮ੍ਰਿਤਸਰ ਵਿਖੇ ਵੱਖ ਵੱਖ ਸਰਕਾਰੀ ਤੇ ਗੈਰ ਸਰਕਾਰੀ ਮਹਿਕਮਿਆਂ ਤੋਂ ਸੇਵਾ ਮੁਕਤ ਬਜੁੱਰਗਾਂ ਨੇ ਮਿਲ ਬੈਠ ਕੇ ਆਪਣੇ ਜੀਵਨ ਦੇ ਤਜੱਰਬੇ ਸਾਂਝੇ ਕੀਤੇ ਅਤੇ ਪੁਰਾਤਣ ਸਮੇਂ ਦੀਆਂ ਬਾਤਾਂ, ਕਥਾ ਕਹਾਣੀਆਂ ਨਾਲ ਖੂਬ ਮਨੋਰੰਜਨ ਕੀਤਾ।ਇਸ …
Read More »ਕਰਮਜੀਤ ਰਿੰਟੂ ਦੀ ਅਗਵਾਈ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ
ਅੰਮ੍ਰਿਤਸਰ, 2 ਅਕਤੂਬਰ (ਜਸਬੀਰ ਸਿੰਘ ਸੱਗੂ) ਵਿਧਾਨ ਸਭਾ ਹਲਕਾ ਉਤਰੀ ਤੋਂ ਕਾਂਗਰਸ ਇੰਚਾਰਜ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਮਹਾਤਮਾ ਗਾਂਧੀ ਦਾ ਜਨਮ ਦਿਨ ਸ਼ਰਧਾ ਭਾਵਨਾ ਨਾਲ ਮਨਾਇਆ।ਇਸ ਸਮੇਂ ਮਹਾਤਮਾ ਗਾਂਧੀ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਕਰਮਜੀਤ ਸਿੰਘ ਰਿੰਟੂ ਨੇ ਇਸ ਸਮੇਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਪੂਰੀ ਦੁਨੀਆਂ ਨੂੰ ਸ਼ਾਂਤੀ ਦਾ …
Read More »ਐਡਵੋਕੇਟ ਰਾਜੀਵ ਭਗਤ ਦੀ ਅਗਵਾਈ ਵਿੱਚ ਪੰਜਾਬ ਪਰਿਵਰਤਨ ਮੋਟਰਸਾਈਕਲ ਰੈਲੀ
ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ) – ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੀਆਂ ਨੀਤੀਆਂ ਕਾਰੋਬਾਰ ਤੇ ਵਪਾਰ ਬੰਦ ਕਰਵਾ ਦਿਤੇ ਹਨ, ਜੋ ਅਕਾਲੀ-ਭਾਜਪਾ ਸਰਕਾਰ ਦੇ ਪਤਨ ਦਾ ਕਾਰਣ ਬਣੇਗਾ।ਇਹ ਵਿਚਾਰ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਐਡਵੋਕੇਟ ਰਾਜੀਵ ਭਗਤ ਨੇ ਹਲਕਾ ਪੱਛਮੀ ਦੇ ਇਲਾਕੇ ਰਾਣੀ ਦਾ ਬਾਗ ਤੋਂ ਪੰਜਾਬ ਪਰਿਵਰਤਨ ਮੋਟਰਸਾਈਕਲ ਰੈਲੀ ਕੱਢਣ ਦੌਰਾਨ ਪਗਟ ਕਰਦਿਆਂ ਕਿਹਾ ਅਕਾਲੀ-ਭਾਜਪਾ ਸਰਕਾਰ ਵਲੋਂ ਭਾਜਪਾ ਨੇਤਾਵਾਂ ਨੂੰ …
Read More »ਕਾਂਗਰਸ ਮਾਨਵ ਅਧਿਕਾਰ ਵਿਭਾਗ ਦੇ ਜਿਲ੍ਹਾ ਚੇਅਰਮੈਨ ਤਾਹਿਰ ਸ਼ਾਹ ਤੇ ਬਾਬਾ ਸਲੀਮ ਸ਼ਾਹ ਸਨਮਾਨਿਤ
ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਥਾਬਕ ਝਬਾਲ ਰੋਡ ਸਥਿਤ ਖਿਆਰਦੀ ਪਿੰਡ ਵਿਖੇ ਕਰਵਾਏ ਗਏ ਮਹਾਂਮਾਈ ਦੇ ਜਾਗਰਣ ਵਿਚ ਹਾਜਰੀਆਂ ਭਰਨ ਪਹੁੰਚੇ ਮਾਨਵ ਅਧਿਕਾਰ ਵਿਭਾਗ ਕਾਂਗਰਸ ਆਈ ਦੇ ਜਿਲ੍ਹਾ ਚੇਅਰਮੈਨ ਤਾਹਿਰ ਸ਼ਾਹ ਅਤੇ ਬਾਬਾ ਸਲੀਮ ਸ਼ਾਹ ਨੂੰ ਸਨਮਾਨਿਤ ਕਰਦੇ ਹੋਏ ਲਵ, ਲਾਡਾ, ਸ਼ੱਬਾ ਨਾਲ ਹਨ ਗੋਪੀ, ਮੰਟੂ, ਕਰਨ, ਸਿਕੰਦਰ, ਰਿੰਕੂ, ਰਾਜਾ ਅਤੇ ਹੋਰ।
Read More »ਗਲਤ ਅਫਵਾਹ ਫੈਲਾਉਣ ਜਾਂ ਭੜਕਾਊ ਭਾਸ਼ਣ ਦੇਣ, ਭੜਕਾਊ ਲੇਖ ਛਾਪਣ-ਲਿਖਣ ‘ਤੇ ਲਗਾਈ ਪਾਬੰਦੀ
ਪਠਾਨਕੋਟ, 2 ਅਕਤੂਬਰ (ਪੰਜਾਬ ਪੋਸਟ ਬਿਊਰ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਰਿੰਦਰ ਸਿੰਘ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਅਧੀਨ ਕਿਸੇ ਵੀ ਵਿਅਕਤੀ, ਜਥੇਬੰਦੀ ਵੱਲੋਂ ਕਿਸੇ ਕਿਸਮ ਦੀ ਗਲਤ ਅਫਵਾਹ ਫੈਲਾਉਣ ਜਾਂ ਭੜਕਾਊ ਭਾਸ਼ਣ ਦੇਣ, ਭੜਕਾਊ ਲੇਖ ਛਾਪਣ-ਲਿਖਣ, ਜਿਸ ਨਾਲ ਦੇਸ਼ ਦਾ ਮਾਹੌਲ ਖਰਾਬ ਹੋਵੇ ਜਾਂ ਕੋਈ ਅਣਸੁਖਾਵੀਂ ਘਟਨਾ ਵਾਪਰੇ, ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ।ਜੇਕਰ ਕੋਈ ਵਿਅਕਤੀ ਜਾਂ ਜੱਥੇਬੰਦੀ …
Read More »ਮਹਾਤਮਾ ਗਾਂਧੀ ਦੇ ਜਨਮ ਦਿਵਸ ਅਤੇ ਸਵੱਛ ਭਾਰਤ ਮਿਸ਼ਨ ਦੀ ਦੂਸਰੀ ਵਰ੍ਹੇਗੰਢ ਮੌਕੇ ਸਫ਼ਾਈ ਮੁਹਿੰਮ ਚਲਾਈ
ਪਠਾਨਕੋਟ, 2 ਅਕਤੂਬਰ (ਪੰਜਾਬ ਪੋਸਟ ਬਿਊਰੋ)- 21 ਸਬ ਏਰੀਆ ਦੇ ਅਧੀਨ ਸੰਚਾਲਿਤ ਆਵਾ ਆਸ਼ਾ ਸਕੂਲ ਦੇ ਸਪੈਸ਼ਲ ਬੱਚਿਆਂ ਅਤੇ ਆਰਮੀ ਪਬਲਿਕ ਸਕੂਲ ਪਠਾਨਕੋਟ ਤੇ ਆਰਮੀ ਇੰਸਟੀਚਿਊਟ ਆਫ਼ ਵੋਕੇਸ਼ਨ ਐਂਡ ਟੈਕਨੀਕਲ ਟ੍ਰੇਨਿੰਗ ਪਠਾਨਕੋਟ ਦੇ ਬੱਚਿਆਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਅਤੇ ਸਵੱਛ ਭਾਰਤ ਮਿਸ਼ਨ ਦੀ ਦੂਸਰੀ ਵਰ੍ਹੇਗੰਢ ਮੌਕੇ ਧਰੁਵ ਪਾਰਕ ਅਤੇ ਟੈਂਕ ਚੌਕ ਵਿਖੇ ਸਫ਼ਾਈ ਅਭਿਆਨ ਚਲਾਇਆ। ਇਸ …
Read More »Govt. joins hands with us citizens and NGO’s for cleanliness
Amritsar, October 2 (Punjab Post Bureau) – EcoAmritsar teams comprising of Students from Khalsa college of Engineering & Tech, as well as representatives of Panj Sarovar sewa participating at Harimandir Sahib and it’s periphery. Amritsar has been selected as one of the 10 iconic places under the Swachhe Bharat program. We feel that our 5 year goal to make a difference …
Read More »ਗਿੱਲੇ ਝੋਨੇ ਵਾਲੀ ਟਰਾਲੀ ਮੰਡੀ ਵਿੱਚ ਵੜਣ ਨਹੀਂ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ, ਪਰ ਇਸ ਲਈ ਜ਼ਰੂਰੀ ਹੈ ਕਿ ਕਿਸਾਨ ਝੋਨੇ ਦੀ ਫਸਲ ਦੀ ਕੱਚੀ ਕਟਾਈ ਨਾ ਕਰਨ, ਤਾਂ ਜੋ ਸੁੱਕਾ ਝੋਨਾ ਮੰਡੀ ਆ ਸਕੇ। ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦਿੰਦੇ ਹੋਏ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਗਿੱਲੇ ਝੋਨੇ …
Read More »ਜਿਲ੍ਹਾ ਪ੍ਰਸ਼ਾਸਨ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਯਾਦ ਕੀਤਾ
ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਫ਼ਸਰਾਂ ਤੇ ਮੁਲਾਜ਼ਮਾਂ ਨੇ ਅੱਜ ਸਥਾਨਕ ਬੱਚਤ ਭਵਨ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਐਸ ਪੀ ਆਂਗਰਾ ਦੀ ਅਗਵਾਈ ਹੇਠ ਭਰਵੀਂ ਇੱਕਤਰਤਾ ਕਰਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਨੂੰ ਜੈ ਜਵਾਨ-ਜੈ ਕਿਸਾਨ ਦਾ ਨਾਅਰਾ ਦੇਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਯਾਦ …
Read More »
Punjab Post Daily Online Newspaper & Print Media