ਬਠਿੰਡਾ, 6 ਅਕਤੂਬਰ (ਅਵਤਾਰ ਸਿੰਘ ਕੈਂਥ)- ਏ.ਆਈ.ਸੀ.ਸੀ ਦੇ ਕੌਮੀ ਬੁਲਾਰੇ ਤੇ ਸੰਗਰੂਰ ਤੋਂ ਸਾਬਕਾ ਮੈਂਬਰ ਲੋਕ ਸਭਾ ਵਿਜੈਇੰਦਰ ਸਿੰਗਲਾ ਨੇ ਅਕਾਲੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਹੈ ਕਿ ਪੰਜਾਬ ਦਾ ਹਰੇਕ ਬਿਜਨੇਸ ਇਕ ਅਕਾਲੀ ਦਲ ਦੇ ਆਗੂ ਕੋਲ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੈਂਕੜਾਂ ਬਿਜਨੇਸ ਖੋਲ੍ਹੇ ਹੋਏ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਬਾਰੇ …
Read More »Daily Archives: October 7, 2016
ਮੈਕਸ ਹਸਪਤਾਲ ਨੇ ਲਗਾਇਆ ਜਰਨਲ ਤੇ ਡਾਇਬੇਟਿਕ ਕੈਂਪ
ਬਠਿੰਡਾ, 6 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਮੈਕਸ ਸੁਪਰਸਪੇਸ਼ਿਲਿਟੀ ਹਸਪਤਾਲ ਬਠਿੰਡਾ ਵੱਲੋਂ ਰੋਟਰੀ ਕਲੱਬ ਰਾਮਪੁਰਾਫੂਲ ਦੇ ਸਹਿਯੋਗ ਨਾਲ ਜਰਨਲ ਅਤੇ ਡਾਇਬੇਟਿਕ ਕੈਂਪ ਦਾ ਪ੍ਰਬੰਧ ਕੀਤਾ ਗਿਆ। ਕੈਂਪ ਵਿੱਚ ਮੈਕਸ ਹਸਪਤਾਲ ਦੀ ਮਾਹਿਰ ਡਾ. ਸ਼ਿਲਪਾ ਗੁਪਤਾ (ਐਮ.ਡੀ. ਮੈਡਿਸਨ) ਨੇ ਵਿੱਚ ਆਪਣਾ ਵਿਸ਼ੇਸ਼ ਸਹਿਯੋਗ ਦਿੰਦੇ ਹੋਏ ਮਰੀਜਾਂ ਦਾ ਚੈਕਅਪ ਕੀਤਾ। ਡਾ. ਸ਼ਿਲਪਾ ਨੇ ਦੱਸਿਆ ਕਿ ਮੌਸਮ ਦੇ ਬਦਲਾਵ ਨਾਲ ਡੇਂਗੂ ਅਤੇ …
Read More »ਸਰਬੱਤ ਦਾ ਭਲੇ ਇਕਾਈ ਵੱਲੋਂ ਕੰਪਿਊਟਰ ਤੇ ਸਿਲਾਈ ਟ੍ਰੇਨਿੰਗ ਵਿਖੇ ਸਰਟੀਫਿਕੇਟ ਤਕਸ਼ੀਮ
ਬਠਿੰਡਾ, 6 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ”ਸਰਬੱਤ ਦਾ ਭਲਾ” ਬਠਿੰਡਾ ਇਕਾਈ ਵਲੋਂ ਟਰਸੱਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਲੋਂ ਕੰਪਿਊਟਰ ਸੈਂਟਰਾਂ ਅਤੇ ਸਿਲਾਈ ਸਕੂਲਾਂ ਵਿਚੋਂ ਜੋ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਉਸ ਦੇ ਛੇ ਮਹੀਨੇ ਦੇ ਕੋਰਸ ਦੀ ਮਿਆਦ ਪੂਰੀ ਹੋਣ …
Read More »ਸ਼ਾਇਰ ਲਖਬੀਰ ਸਿੰਘ ਕੋਹਾਲੀ ਦੀ ਦੂਸਰੀ ਕਾਵਿ ਪੁਸਤਕ ‘ਫਰਿਆਦੀ ਦਿਲ’ ਲੋਕ ਅਰਪਣ
ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ)- ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਵੱਲੋਂ ਨਾਨਕ ਸਿੰਘ ਸੈਮੀਨਾਰ ਹਾਲ, ਵਿਰਸਾ ਵਿਹਾਰ ਵਿਖੇ ਸ਼ਾਇਰ ਲਖਬੀਰ ਸਿੰਘ ਕੋਹਾਲੀ ਦੀ ਦੂਸਰੀ ਕਾਵਿ ਪੁਸਤਕ ‘ਫਰਿਆਦੀ ਦਿਲ’ ਲੋਕ ਅਰਪਣ ਕੀਤੀ ਗਈ ਅਤੇ ਇਸ ਤੇ ਭਰਪੂਰ ਵਿਚਾਰ ਚਰਚਾ ਵੀ ਹੋਈ। ਸਮਾਰੋਹ ਦੀ ਪ੍ਰਧਾਨਗੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਸ਼ਾਇਰ ਤਰਲੋਕ ਸਿੰਘ ਦੀਵਾਨਾ, ਫੋਕਲੋਰ ਰਿਸਰਚ ਅਕੈਡਮੀ …
Read More »ਜਥੇ: ਅਵਤਾਰ ਸਿੰਘ ਨੇ ਡਾ: ਧਰਮਿੰਦਰ ਸਿੰਘ ਉੱਭਾ ਦੀ ਪੁਸਤਕ ‘ਸਵੇਰੇ- ਸਵੇਰੇ’ ਦੀ ਪਹਿਲੀ ਕਾਪੀ ਰਲੀਜ਼
ਅੰਮ੍ਰਿਤਸਰ, ੫ ਅਕਤੂਬਰ (ਗੁਰਪ੍ਰੀਤ ਸਿੰਘ)ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਗ੍ਰਹਿ ਵਿਖੇ ਡਾ: ਧਰਮਿੰਦਰ ਸਿੰਘ ਉੱਭਾ ਦੀ ਰਚਿਤ ਪੁਸਤਕ ‘ਸਵੇਰੁੇਸਵੇਰੇ’ ਲੋਕ ਅਰਪਣ ਕੀਤੀ। ਪੁਸਤਕ ਬਾਰੇ ਵਿਚਾਰ ਪ੍ਰਗਟ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ‘ਸਵੇਰੁੇਸਵੇਰੇ’, ਪੁਸਤਕ ਵਿੱਚ ਸਾਰੇ ਹੀ ਲੇਖ ਡਾ: ਧਰਮਿੰਦਰ ਸਿੰਘ ਉੱਭਾ ਦੀ ਸਖਸ਼ੀਅਤ ਵਾਂਗ ਸਮੱਗਰਵਾਦੀ ਰੁਚੀ ਦੇ ਧਾਰਨੀ ਹਨ। ਉਨ੍ਹਾਂ ਕਿਹਾ ਕਿ …
Read More »ਸ਼੍ਰੋਮਣੀ ਕਮੇਟੀ ਨੇ ਅਮਰੀਕਾ ਦੀ ਸਟੇਟ ਕੈਲੀਫੋਰਨੀਆਂ ‘ਚ ਸਿ’ਖ ਪ੍ਰਤੀ ਨਸਲੀ ਵਿਤਕਰੇ ਦਾ ਕੀਤਾ ਵਿਰੋਧ
ਅੰਮ੍ਰਿਤਸਰ, 5 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਸੂਬੇ ਕੈਲੀਫੋਰਨੀਆ ਵਿੱਚ ਇੱਕ ਸਿੱਖ ਵਿਅਕਤੀ ਨੂੰ ਕਿਸੇ ਅਮਰੀਕੀ ਵੱਲੋਂ ਜਾਨੋ ਮਾਰਨ ਦੀ ਧਮਕੀ ਦੇਣ ਅਤੇ ਨਸਲੀ ਟਿੱਪਣੀ ਕਰਨ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੈਲੇਫੋਰਨੀਆ ਸਟੇਟ ਨੇ ਸਖ਼ਤ ਕਦਮ ਚੁੱਕਦਿਆਂ ਘੱਟ ਗਿਣਤੀ ਸਿੱਖਾਂ ਅਤੇ ਮੁਸਲਮਾਨਾ ਨੂੰ ਸੁਰੱਖਿਅਤ …
Read More »ਪੰਜਾਬੀਆਂ ਦੇ ਘਰਾਂ ਵਿੱਚ ਨਸਲੀ ਇਸ਼ਤਿਹਾਰ ਸੁੱਟਣੇ ਅਤਿ ਘਿਨਾਉਣੀ ਕਾਰਵਾਈ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 5 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬ੍ਰਿਟਿਸ਼ ਕੋਲੰਬੀਆ ਦੇ ਮਿਸ਼ਨ ਸ਼ਹਿਰ ਵਿੱਚ ਰਹਿ ਰਹੇ ਪੰਜਾਬੀਆਂ ਦੇ ਘਰਾਂ ਵਿੱਚ ਜਥੇਬੰਦੀ ਕੂ ਕਲੱਕਸ ਕਲਾਨ ਵੱਲੋਂ ਨਸਲੀ ਇਸ਼ਤਿਹਾਰ ਸੁੱਟਣ ਨੂੰ ਅਤਿ ਘਿਨਾਉਣੀ ਕਾਰਵਾਈ ਦੱਸਿਆ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਵਾਰ-ਵਾਰ ਅਜਿਹੀਆਂ ਕਾਰਵਾਈਆਂ ਸਿੱਖਾਂ ਦਾ ਅਕਸ ਖ਼ਰਾਬ ਕਰਨ ਦੇ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਿੱਖ ਇਤਿਹਾਸ ਵਿਸ਼ੇ ‘ਤੇ ਲਿਖਤੀ ਮੁਕਾਬਲੇ ਕਰਵਾਏ
ਅੰਮ੍ਰਿਤਸਰ, 5 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 17 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਸਿੱਖ ਇਤਿਹਾਸ ‘ਤੇ ਲਿਖਤੀ ਮੁਕਾਬਲੇ ਕਰਵਾਏ ਗਏ।ਇਨ੍ਹਾਂ …
Read More »ਸਿਰਸਾ ਆਪਣੇ ਸਾਰੇ ਅਪਰਾਧਕ ਕੰਮਾਂ ਦਾ ਰਿਕਾਰਡ ਜਨਤਕ ਕਰੇ ਸਰਨਾ
ਨਵੀਂ ਦਿੱਲੀ, 5 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ, ਸ. ਪਰਮਜੀਤ ਸਿੰਘ ਸਰਨਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਿੱਲੀ ਸਿੱਖ ਗੁਰੂਦਵਾਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਅਤੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਦਾ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਆਪਣੇ ਸਾਰੇ ਅਪਰਾਧਕ ਮੁਕਦੱਮੇ ਜੋ ਉਸ ਤੇ ਅਦਾਲਤਾਂ ਵਿੱਚ ਚੱਲ ਰਹੇ ਹਨ ਤੇ ਉਹ ਸਾਰੀਆਂ ਸ਼ਿਕਾਇਤਾਂ …
Read More »ਝੋਨੇ ਦੀ ਪਰਾਲੀ ਸਾਾੜਣ ਦੀ ਬਜਾਏ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾਵੇ- ਡਾ. ਸਵਰੂਪ ਕੁਮਾਰ
ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ)- ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੋਏ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘੱਟ ਜਾਦੀ ਹੈ ਜਿਸ ਕਾਰਨ ਸੜਕੀ ਦੁਰਘਟਨਾਵਾਂ ਵੱਧ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਇਹ ਵਿਚਾਰ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਦੇ ਨਾਮ ਲਿਖਤੀ ਬਿਆਨ ਵਿੱਚ ਕਹੇ। ਉਨਾਂ …
Read More »
Punjab Post Daily Online Newspaper & Print Media