📝 *ਅੱਜ ਦੀਆਂ ਸੁਰਖੀਆਂ…..* ਮਿਤੀ : 9 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ਅੰਮ੍ਰਿਤਸਰ ਹਲਕਾ ਪੂਰਬੀ ਤੋਂ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਆਖਰ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ। ▶ਭਾਜਪਾ ਪ੍ਰਦੇਸ਼ ਪ੍ਰਧਾਨ ਵਿਜੇ ਸਾਂਪਲਾ ਵਲੋਂ ਇਕ ਲਾਈਨ ਦਾ ਅਸਤੀਫਾ ਮਨਜ਼ੂਰ, ਕਿਹਾ ਸਿੱਧੂ …
Read More »Daily Archives: October 8, 2016
’ਆਪ’ ਸਰਕਾਰ ਆਉਣ ‘ਤੇ ਬੋਰੋਜਗਾਰਾਂ ਨੂੰ ਦਿੱਤਾ ਜਾਏਗਾ ਰੋਜ਼ਗਾਰ – ਬੀਬੀ ਸੰਧੂ
ਪੱਟੀ, 6 ਅਕਤੂਬਰ (ਡਿਪਲ ਗੋਇਲ) – ਵਿਧਾਨ ਸਭਾ ਹਲਕਾ ਪੱਟੀ ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਇੰਚਾਰਜ ਸਿਮਰਤ ਕੌਰ ਸੰਧੂ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਪੰਜਾਬ ਨੂੰ ਘੁਣ ਵਾਂਗ ਖਾ ਰਿਹਾ ਜਿਸ ਕਰਕੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਰੁੜਦੀ ਜਾ ਰਹੀ ਹੈ।ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਤੇ ਕਾਂਗਰਸ ਸਰਕਾਰਾਂ ਨੇ ਕਿਸਾਨੀ ਨੂੰ ਕਰਜਿਆਂ ‘ਚ ਡੋਬ ਦਿਤਾ …
Read More »ਪਾਖੰਡੀ ਬਾਬੇ ਦਾ ਪਰਦਾਫਾਸ਼ ਕਰਕੇ ਠੱਗੀ ਦਾ ਸ਼ਿਕਾਰ ਹੋਈ ਔਰਤ ਨੂੰ 19000 ਵਾਪਸ ਦਿਵਾਏ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਭੋਲੇ ਭਾਲੇ ਲੋਕਾਂ ਨੂੰ ਅੰਧ ਵਿਸ਼ਵਾਸਾਂ ਤੇ ਵਹਿਮਾਂ ਭਰਮਾਂ ਵਿੱਚ ਫਸਾ ਕੇ ਲੁੱਟਣ ਵਾਲੇ ਇਕ ਪਾਖੰਡੀ ਬਾਬੇ ਮਾਯੂਰ ਸ਼ਾਹ ਦੀ ਕਥਿਤ ਗੈਬੀ ਸ਼ਕਤੀ ਦਾ ਪਰਦਾਫਾਸ਼ ਕਰਕੇ ਉਸ ਦੀ ਠੱਗੀ ਦਾ ਸ਼ਿਕਾਰ ਬਣੀ ਔਰਤ ਨੂੰ 19000 ਰੁਪਏ ਵਾਪਸ ਦਿਵਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲਾਂ ਕਾਲਜਾਂ ਦੇ ਪੇਂਟਿੰਗ ਮੁਕਾਬਲੇ
ਅੰਮ੍ਰਿਤਸਰ, 6 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵੱਖ-ਵੱਖ ਸਕੂਲਾਂਫ਼ਕਾਲਜਾਂ ਦੇ ਵਿਦਿਆਰਥੀਆਂ ਵਿੱਚ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੱਲਬਾਤ ਦੌਰਾਨ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ …
Read More »Golden Jubilee Year and Grandparents Day Celebrated at SGHPS
Amritsar, October 6 (Punjab Post Bureau) – SGHPS has achieved another milestone in its history: The Golden Jubilee Year. The school which began its gratifying odyssey in 1967 embarked on its Golden Jubilee Year on October 6, 2016. To commemorate the grand 50th year of the school foundation, a divine Akhand Path followed by Bhog and Ardaas was conducted on …
Read More »ਅੱਤਿਆਚਾਰ ਦੀ ਰੋਕਥਾਮ ਲਈ ਅਨੁਸੂਚਿਤ ਜਾਤੀਆਂ ਤੇ ਕਬੀਲਿਆਂ ਨੂੰ ਵਿਸੇਸ ਅਧਿਕਾਰ -ਡੀ.ਸੀ
ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ)- ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਤੇ (ਅੱਤਿਆਚਾਰ-ਰੋਕਥਾਮ) ਐਕਟ-1989 ਵਿੱਚ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਵਿਸ਼ੇਸ਼ ਅਧਿਕਾਰ ਬਣਾਏ ਗਏ ਹਨ, ਤਾਂ ਜੋ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਪੂਰਨ ਇਨਸਾਫ ਮਿਲ ਸਕੇ।ਇਸ ਦੇ ਨਾਲ ਹੀ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੁਕ ਕੀਤਾ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਪੂਰਨ ਰੂਪ ਵਿੱਚ ਇਨਸ਼ਾਫ …
Read More »www.copyright.in is fraudulent and creating confusion among general public- DIPP
Amritsar, October 6 (Punjab Post Bureau)- It has come to the notice of the Department of Industrial Policy & Promotion (DIPP), Ministry of Commerce & Industry that a website www.copyright.in is creating a false impression that it is the official website of the copyright registration office in India and inviting applications for protection of the various works i.e. literary, artistic, …
Read More »PM congratulates ISRO on the successful launch of GSAT-18
Amritsar, October 6 (Punjab Post Bureau)- The Prime Minister, Shri Narendra Modi has congratulated ISRO on the successful launch of India’s communication satellite, GSAT-18. “Congratulations to ISRO for successfully launching the communication satellite, GSAT-18. This is another milestone for our space programme”, the Prime Minister said.
Read More »President congratulates ISRO on the successful launch of GSAT-18
Amritsar, October 6 (Punjab Post Bureau)- The President of India, Shri Pranab Mukherjee has congratulated the Indian Space Research Organization (ISRO) on the successful launch of India’s latest communication satellite, GSAT-18. In a message to Shri A.S. Kiran Kumar, Chairman of ISRO, the President has said, “My heartiest congratulations to you and the entire team at the Indian Space Research Organisation …
Read More »ਦਸਤਾਰ ਤੇ ਕੇਸਾਂ ਦੀ ਬੇਅਦਬੀ ਨੂੰ ਲੈ ਕੇ ਅਕਾਲ ਤਖਤ ਦੇ ਜਥੇਦਾਰ ਨੂੰ ਦਿੱਤਾ ਜਾਵੇਗਾ ਮੰਗ ਪੱਤਰ – ਬੇਦੀ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ)- ਬੀਤੇ ਦਿਨੀ ਜਲੰਧਰ ਤੋ ਛੱਪਦੇ ਇਕ ਪੰਜਾਬੀ ਅਖਬਾਰ ਦੇ ਪੱਤਰਕਾਰ ਗੁਰਵਿੰਦਰ ਸਿੰਘ ਕਲਸੀ ‘ਤੇ ਜਾਨ ਲੇਵਾ ਹਮਲਾ ਕਰਕੇ ਜਿੱਥੇ ਉਸ ਦੀ ਮਾਰ ਕੁੱਟ ਕੀਤੀ ਗਈ, ਉੱਥੇ ਉਸਦੀ ਦਸਤਾਰ ਉਤਾਰ ਕੇ ਕੇਸਾਂ ਦੀ ਕੀਤੀ ਬੇਅਦਬੀ ਸਬੰਧੀ ਚੰਡੀਗੜ੍ਹ ਪੰਜਾਬ ਜਨਰਲਿਸਟ ਐਸੋਸੀਏਸ਼ਨ ਹਲਕਾ ਵੈਸਟ ਦੇ ਪ੍ਰਧਾਨ ਜਤਿੰਦਰ ਸਿੰਘ ਬੇਦੀ ਨੇ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਕਿ …
Read More »
Punjab Post Daily Online Newspaper & Print Media