ਜੰਡਿਆਲਾ ਗੁਰੂ, 6 ਅਕਤੂਬਰ (ਹਰਿੰਦਰ ਪਾਲ ਸਿੰਘ)- ਥਾਣਾ ਜੰਡਿਆਲਾ ਗੁਰੂ ਦੇ ਅੰਦਰ ਪੈਂਦੇ ਿਪੰਡ ਰਸੂਲਪੁਰ ਕਲਾਂ ਦੀ ਵਸਨੀਕ ਗੁਰਜੀਤ ਕੌਰ (ਕਾਲਪਨਿਕ ਨਾਮ) ਨੇ ਲਿਖਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਦਾ ਪਤੀ ਉੜੀਸਾ ਵਿੱਚ ਕੰਮ ਕਰਦਾ ਹੈ । 4 -5 ਅਕਤੂਬਰ ਦੀ ਅੱਧੀ ਰਾਤ ਨੂੰ ਸਮਾਂ ਕਰੀਬ 1 ਵਜੇ ਉਹ ਆਪਣੇ ਬੱਚਿਆਂ ਨਾਲ ਕਮਰੇ ਵਿੱਚ ਸੌਂ ਰਹੀ ਸੀ ਕਿ ਅਚਾਨਕ ਇੱਕ ਆਦਮੀ …
Read More »Daily Archives: October 8, 2016
ਕੌਂਸਲ ਪ੍ਰਧਾਨ ਧੂੜੀਆ ਵਲੋਂ ਰਾਹਤ ਕੈਂਪਾਂ ਚ ਸਫ਼ਾਈ ਦਾ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਦੀ ਸ਼ਲਾਘਾ
ਫਾਜ਼ਿਲਕਾ, 6 ਅਕਤੂਬਰ (ਵਿਨੀਤ ਅਰੋੜਾ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ 22 ਰਾਹਤ ਕੈਂਪਾਂ ਵਿਚ ਹਰ ਰੋਜ਼ ਸਵੇਰੇ ਜਾਕੇ ਸਫ਼ਾਈ ਵਿਵਸਥਾ ਦੇ ਲਈ ਨਿਯੁਕਤ ਕੀਤੇ ਲਗਭਗ 50 ਸਫ਼ਾਈ ਸੇਵਕਾਂ ਦੇ ਨਾਲ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਨਗਰ ਕੌਂਸਲ ਪ੍ਰਧਾਨ ਰਕੇਸ਼ ਧੂੜੀਆ ਨੇ ਮੁਲਾਕਾਤ ਕਰਕੇ ਰਾਹਤ ਕੈਂਪਾਂ ਵਿਚ ਵਧੀਆ ਢੰਗ ਨਾਲ ਕੰਮ ਕਰਨ ਸਬੰਧੀ ਸ਼ਲਾਘਾ ਕੀਤੀ। ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਪ੍ਰਧਾਨ ਰਕੇਸ਼ ਧੂੜੀਆ …
Read More »ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮਛੱਡ ਹੜ੍ਹਤਾਲ
ਫਾਜ਼ਿਲਕਾ, 6 ਅਕਤੂਬਰ (ਵਿਨੀਤ ਅਰੋੜਾ)- ਸਮੂਹ ਪੰਜਾਬ ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰਾਜ ਦੇ ਸਾਰਿਆਂ ਜ਼ਿਲ੍ਹਿਆਂ ਅਤ ਬਲਾਕਾਂ ਵਿਚ ਕਲਮਛੱਡ ਹੜ੍ਹਤਾਲ ਕਰਨ ਸਬੰਧੀ ਲਏ ਗਏ ਫੈਸਲੇ ਤਹਿਤ ਮਗਨਰੇਗਾ ਕਰਮਚਾਰੀ ਯੂਨੀਅਨ ਫਾਜ਼ਿਲਕਾ ਦੇ ਮੈਂਬਰਾਂ ਵੱਲੋਂ ਸ਼ੁਰੂ ਕੀਤੀ ਗਈ ਕਲਮਛੱਡ ਹੜ੍ਹਤਾਲ ਅੱਜ ਵੀ ਜਾਰੀ ਰਹੀ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਬਲਾਕ ਫਾਜ਼ਿਲਕਾ ਦੇ ਪ੍ਰਧਾਨ ਰਾਜਪਾਲ ਨੇ ਕਿਹਾ ਕਿ …
Read More »ਜ਼ਰੂਰਤਮੰਦ ਵਿਦਿਆਰਥੀਆਂ ਵਿਚ ਵੰਡਿਆ ਪੜ੍ਹਾਈ ਨਾਲ ਸਬੰਧਤ ਸਮਾਨ
ਫਾਜ਼ਿਲਕਾ, 6 ਅਕਤੂਬਰ (ਵਿਨੀਤ ਅਰੋੜਾ)-ਗੋਡ ਗਿਫਟਿਡ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਕੈਨਾਲ ਕਲੋਨੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹ ਰਹੇ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਤ ਅਤੇ ਖਾਣ ਪੀਣ ਦਾ ਸਮਾਨ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਠਕਰਾਲ ਹੈਪੀ ਅਤੇ ਸਕੂਲ ਦੀ ਮੁੱਖ ਅਧਿਆਪਕਾ ਅਰਚਨਾ ਕੁਮਾਰੀ ਦੀ ਪ੍ਰਧਾਨਗੀ ਵਿਚ ਵੰਡਿਆ ਗਿਆ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਚੇਅਰਮੈਨ ਲੀਲਾਧਰ ਸ਼ਰਮਾ ਅਤੇ ਪ੍ਰੈਸ …
Read More »ਜਨਵਰੀ 2006 ਤੋਂ ਪਹਿਲਾਂ ਦੇ ਪੈਨਸ਼ਨਰਾਂ ਦੀ ਪੈਨਸ਼ਨ ਮਿੱਥਣ ਦਾ ਫੈਸਲਾ- ਸ਼ਰਮਾ
ਫਾਜ਼ਿਲਕਾ, 6 ਅਕਤੂਰ (ਵਿਨੀਤ ਅਰੋੜਾ)- ਪੰਜਾਬ ਸਰਕਾਰ ਨੇ ਆਪਣੇ ਪੱਤਰ ਨੰਬਰ 3/23/09-3 ਐਫਪੀਪੀਸੀ/385 ਤਰੀਕ 17-8-09 ਅਤੇ ਪੱਤਰ ਨੰਬਰ 3/39-09-3 ਐਫਪੀਪੀਸੀ/201 ਤਰੀਕ 22 ਅਕਤੂਬਰ 2010 ਦੇ ਮੁਤਾਬਕ ਪੈਰਾ 4/2 ਤਹਿਤ ਜਨਵਰੀ 2006 ਤੋਂ ਪਹਿਲਾਂ ਪੇ ਸਕੇਲ ਦੇ ਮੁਤਾਬਕ ਸੋਧੇ ਪੇ ਪੈਂਡ ਅਤੇ ਪੇ ਗ੍ਰੇਡ ਵਿਚ ਸ਼ੁਰੂਆਤੀ ਤਨਖਾਹ ਤੋਂ ਘੱਟ ਤੋਂ ਘੱਟ 50 ਪ੍ਰਤੀਸ਼ਤ ਪੈਨਸ਼ਨ ਨਿਰਧਾਰਤ ਕੀਤੀ। ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲਾ ਜਨਰਲ …
Read More »ਪੰਜਾਬ ਦੇ ਲੋਕਾਂ ਨੂੰ ਇੱਕਜੁਟ ਹੋ ਕੇ ਇੱਕ ਦੂਸਰੇ ਦੀ ਸਹਾਇਤਾ ਕਰਨੀ ਚਾਹੀਦੀ ਹੈ – ਡਾ. ਜੱਸੀ
ਫਾਜ਼ਿਲਕਾ, 6 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਦੇ ਸਰਹੱਦੀ ਲੋਕ ਹਿਮਤ ਵਾਲੇ ਅਤੇ ਬਹਾਦੁਰ ਹਨ, ਜੋ ਦੁਸ਼ਮਨ ਦੇਸ਼ ਪਾਕਿਸਤਾਨ ਨੂੰ ਸਬਕ ਸਿਖਾਉਣ ਦੇ ਲਈ ਆਪਣੀ ਫੋਜ਼ ਦਾ ਸਾਥ ਦੇਣ ਲਈ ਪਿੰਡਾਂ ਵਿਚ ਡੱਟੇ ਹੋਏ ਹਨ। ਇਹ ਗੱਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਡਾ. ਯਸ਼ਪਾਲ ਜੱਸੀ ਨੇ ਸਰਹੱਦੀ ਪਿੰਡ ਝੁੱਗੇ ਲਾਲ ਸਿੰਘ ਵਿਚ ਪਿੰਡ ਦੇ ਵਾਸੀਆਂ ਨਾਲ ਮੁਲਾਕਾਤ ਦੌਰਾਨ ਕਹੀ। …
Read More »ਭਾਜਪਾ ਪ੍ਰਦੇਸ਼ ਮਹਾਮੰਤਰੀ ਨੇ ਰਾਹਤ ਕੈਂਪ ‘ਚ ਸਰਹੱਦੀ ਲੋਕਾਂ ਦਾ ਹਾਲ ਜਾਣਿਆ
ਫਾਜ਼ਿਲਕਾ, 6 ਅਕਤੂਬਰ (ਵਿਨੀਤ ਅਰੋੜਾ) – ਭਾਰਤ ਪਾਕਿਸਤਾਨ ਦੇ ਵਿਚਕਾਰ ਪੈਦਾ ਹੋਏ ਜੰਗ ਵਰਗੇ ਹਾਲਾਤਾਂ ਦੇ ਚਲਦੇ ਰਾਹਤ ਕੈਂਪਾਂ ਵਿਚ ਪਹੁੰਚੇ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਅੱਜ ਭਾਰਤੀ ਜਨਤਾ ਪਾਰਟੀਦ ੇ ਪ੍ਰਦੇਸ਼ ਮਹਾਮੰਤਰੀ ਮਨਜੀਤ ਸਿੰਘ ਰਾਏ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ। ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੁਵਾੜਿਆਂ ਵਾਲੀ ਵਿਚ ਸਰਹੱਦੀ ਲੋਕਾਂ ਲਈ ਬਣਾਏ ਗਏ ਰਾਹਤ ਕੈਂਪ ਵਿਚ ਉਨ੍ਹਾਂ …
Read More » ਜਨਮ ਦਿਨ ਮੁਬਾਰਕ – ਜਪਨੀਤ ਕੌਰ
ਜਪਨੀਤ ਕੌਰ ਦੇ ਮਾਤਾ-ਪਿਤਾ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media