📝 ਅੱਜ ਦੀਆਂ ਸੁਰਖੀਆਂ….. ਮਿਤੀ : 10 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=74571 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ਭਾਜਪਾ ਤੋਂ ਅਸਤੀਫਾ ਦੇ ਚੁੱਕੀ ਮੈਡਮ ਸਿੱਧੂ ਵਲੋਂ ਵਿਧਾਨ ਸਭਾ ਤੋਂ ਤਿਆਗ ਪੱਤਰ ਦੇਣ ਤੋਂ ਇਨਕਾਰ। ▶ਭਾਜਪਾ ‘ਚ ਕੋਈ ਸੁਣਵਾਈ ਨਹੀਂ, ਭਾਈਵਾਲ ਵਲੋਂ ਨਜ਼ਰਅੰਦਾਜ਼ ਕਰਨ ਅਤੇ ਵਿਕਾਸ ਵਾਸਤੇ ਫੰਡ ਨਾ …
Read More »Daily Archives: October 9, 2016
ਵੱਖ-ਵੱਖ ਸਾਹਿਤਕ, ਸਭਿਆਚਾਰਕ ਤੇ ਸਮਾਜਿਕ ਸੰਸਥਾਵਾਂ ਵੱਲੋਂ ‘ਅਮਨ ਦਾ ਹੋਕਾ’ ਸੈਮੀਨਾਰ ਅਯੋਜਿਤ
ਅੰਮ੍ਰਿਤਸਰ, 8 ਅਕਤੂਬਰ (ਦੀਪ ਦਵਿੰਦਰ ਸਿੰਘ) – ‘ਭਾਰਤ ਅਤੇ ਪਾਕਿਸਤਾਨ ਵਿੱਚ ਜੰਗ ਨਾ ਹੋਵੇ, ਦੱਖਣੀ ਏਸ਼ੀਆਂ ਦਾ ਕੋਈ ਵੀ ਦੇਸ਼ ਅੱਤਵਾਦ ਨੂੰ ਆਪਣੇ ਰਾਜਨੀਤਕ ਹਿੱਤਾਂ ਲਈ ਨਾ ਵਰਤੇ ਅਤੇ ਕਸ਼ਮੀਰ ਸਮੇਤ ਸਾਰੇ ਅੰਦਰੂਨੀ ਬਹਿਰੂਨੀ ਮਸਲਿਆਂ ਦਾ ਹੱਲ ਮਿਤੱਰਤਾ ਪੂਰਵਕ ਟੇਬਲ ਤੇ ਬੈਠ ਕੇ ਕੀਤਾ ਜਾਵੇ।’ ਇਹ ਵਿਚਾਰ ਅੱਜ ਇਥੇ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਵੱਖ-ਵੱਖ ਸਾਹਿਤਕ, ਸਭਿਆਚਾਰਕ …
Read More »ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਤੇ ਵੀ.ਵੀ.ਪੀ.ਏ.ਟੀ ਦੀ ਟ੍ਰੇਨਿੰਗ ਦੇਣ ਲਈ ਵਰਕਸ਼ਾਪ ਲਗਾਈ
ਪਠਾਨਕੋਟ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੇ ਨਿਰਦੇਸਾਂ ਅਤੇ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਵਿਖੇ ਗੁਰਜੀਤ ਸਿੰਘ ਜਿਲ੍ਹਾ ਨੋਡਲ ਅਫਸਰ ਸਵੀਪ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਹੇਠ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ ਦੀ ਟ੍ਰੇਨਿੰਗ ਦੇਣ ਲਈ ਇਕ ਵਰਕਸ਼ਾਪ ਲਗਾਈ ਗਈ।ਇਸ ਮੋਕੇ ਤੇ ਹੋਰਨਾਂ ਤੋਂ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ
ਪਠਾਨਕੋਟ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਅੱਜ ਮਿਤੀ 08-10-2016 ਦਿਨ ਸ਼ਨੀਵਾਰ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਗਿਆ। ਇਸ ਲੋਕ ਅਦਾਲਤ ਵਿਚ ਕੇਸਾਂ ਦੀ ਸੁਣਵਾਈ ਕਰਨ ਲਈ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਜੀ ਦੀ ਅਗਵਾਈ ਵਿਚ ਜਿਲ੍ਹਾ …
Read More »ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਵਿਅਕਤੀ ਲਾਪਤਾ
ਚੌਂਕ ਮਹਿਤਾ, 8 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਇਥੋਂ ਨੇੜਲੇ ਪਿੰਡ ਖੈੜਾ ਥਾਣੇਵਾਲ ਦੇ ਸਰਪੰਚ ਸੂਰਤਾ ਸਿੰਘ ਦੀ ਜਾਣਕਾਰੀ ਮੁਤਾਬਿਕ ਦਿਮਾਗੀ ਤੌਰ ਤੇ ਪ੍ਰੇਸ਼ਾਨ ਵਿਅਕਤੀ ਕੁਲਵੰਤ ਸਿੰਘ ਕੱਤੂ (42) ਸਾਲ ਜੋ ਕਿ 2 ਅਕਤੂਬਰ ਨੂੰ ਬਿਨਾਂ ਦੱਸੇ ਘਰੋਂ ਚਲਾ ਗਿਆ ਸੀ, ਜਿਸ ਦਾ ਅਜੇ ਤੱਕ ਕੋਈ ਪਤਾ ਨਹੀਂ ਚਲਿਆ ਹੈ। ਸਰਪੰਚ ਸੂਰਤਾ ਸਿੰਘ ਨੇ ਦੱਸਿਆ ਲੱਭਦਿਆਂ ਲੁਭਾਉਂਦਿਆਂ ਕੁਲਵੰਤ ਸਿੰਘ ਦਾ …
Read More »ਹਲਕਾ ਮਜੀਠਾ ਵਿਖੇ ਕਾਂਗਰਸ ਨੂੰ ਗਹਿਰਾ ਝਟਕਾ, ਦਰਜਨਾਂ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ
ਕੱਥੂਨੰਗਲ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਵਿਖੇ ਕਾਂਗਰਸ ਨੂੰ ਅੱਜ ਉਸ ਸਮੇਂ ਗਹਿਰਾ ਝਟਕਾ ਲਗਾ ਜੱਦੋ ਵੱਖ ਵੱਖ ਪਿੰਡਾਂ ਦੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਦੀਆਂ ਵਿਕਾਸ ਮੁਖੀ ਉੱਸਾਰੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ …
Read More »ਬੀ.ਬੀ.ਕੇ ਡੀ.ਏਵੀ ਕਾਲਜ ਫਾਰ ਵੂਮੈਨ ਬਣਿਆ ਜੁਡੌ ਚੈਂਪੀਅਨ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜੀਐਨਡੀਯੂ ਦੇ ਬਹੁ ਮੰਤਵੀ ਇੰਡੋਰ ਸਟੇਡੀਅਮ ਵਿਖੇ ਸੰਪੰਨ ਹੋਏ ਮਹਿਲਾ ਵਰਗ ਦੇ ਇੰਟਰ ਕਾਲਜ ਜੁਡੋ ਮੁਕਾਬਲਿਆਂ ਦੇ ਦੋਰਾਨ 22 ਅੰਕ ਹਾਸਲ ਕਰਕੇ ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਪਹਿਲੇ ਸਥਾਨ ਤੇ ਰਹਿ ਕੇ ਚੈਂਪੀਅਨ ਬਣਿਆ। 13 ਅੰਕ ਹਾਸਲ ਕਰਕੇ ਜੀਐਨਡੀਯੂ ਕੈਂਪਸ ਦੂਜੇ ਤੇ 10 ਅੰਕ ਹਾਸਲ ਕਰਕੇ ਐਲਕੇਸੀ ਜਲੰਧਰ ਦੀ ਟੀਮ ਤੀਜੇ ਸਥਾਨ ਤੇ …
Read More »ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਬਣਿਆ ਫੁਟਬਾਲ ਚੈਂਪੀਅਨ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲਾ ਟੂਰਨਾਮੈਂਟ ਕਮੇਟੀ ਦੇ ਵਲੋਂ ਏਈਓ ਕੁਲਜਿੰਦਰ ਸਿੰਘ ਮੱਲ੍ਹੀ ਦੀ ਦੇਖ ਰੇਖ ਹੇਠ ਜਿਲ੍ਹਾ ਕੋਚ ਤੇ ਕਨਵੀਨਰ ਪ੍ਰਦੀਪ ਕੁਮਾਰ ਦੀ ਅਗਵਾਈ ਵਿਚ ਅੰਡਰ 17 ਸਾਲ ਉਮਰ ਵਰਗ ਦੇ ਫਾਇਨਲ ਫੁਟਬਾਲ ਮੁਕਾਬਲੇ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਕਰਵਾਏ ਗਏ। ਜਿਸ ਦੋਰਾਨ ਮੇਜ਼ਬਾਨ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਦੀ ਟੀਮ ਨੇ ਕੋਚ ਭੁਪਿੰਦਰ ਸਿੰਘ ਲੂਸੀ …
Read More »ਐਸ.ਆਰ ਗੋਰਮਿੰਟ ਕਾਲਜ ਫਾਰ ਵੂਮੈਨ ਬਣਿਆ ਬਾਕਸਿੰਗ ਚੈਂਪੀਅਨ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਾਕਸਿੰਗ ਰਿੰਗ ਵਿਖੇ ਸੰਪੰਨ ਹੋਏ ਮਹਿਲਾਵਾਂ ਦੇ ਦੋ ਦਿਨਾਂ ਇੰਟਰ ਕਾਲਜ ਬਾਕਸਿੰਗ ਮੁਕਾਬਲਿਆਂ ਦੇ ਦੋਰਾਨ ਐਸ.ਆਰ ਗੋਰਮਿੰਟ ਕਾਲਜ ਫਾਰ ਵੂਮੈਨ ਦੀ ਝੰਡੀ ਰਹੀ। ਡਿਪਟੀ ਡਾਇਰੈਕਟਰ ਸਪੋਰਟਸ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਹਰਪ੍ਰੀਤ ਸਿੰਘ ਮੰਨੂੰ ਦੀ ਦੇਖ ਰੇਖ ਹੇਠ ਆਯੋਜਤ ਇਨ੍ਹਾਂ ਖੇਡ ਮੁਕਾਬਲਿਆਂ ਦੋਰਾਨ ਪੰਜਾਬ ਦੀਆਂ ਚੋਟੀ ਦੀਆਂ …
Read More »ਬੱਸ ਚਾਲਕਾਂ ਵੱਲੋਂ ਪਿੰਡਾਂ ਦੇ ਬੱਸ ਸਟੈਂਡ ‘ਤੇ ਬੱਸਾਂ ਨਾ ਰੋਕਣ ‘ਤੇ ਵਿਦਿਆਰਥੀਆਂ ਵਿਚ ਰੋੋਸ
ਫਾਜ਼ਿਲਕਾ, 8 ਅਕਤੂਬਰ (ਵਿਨੀਤ ਅਰੋੜਾ) ਪੰਜਾਬ ਸਟੂਡੈਂਟਸ ਯੂਨੀਅਨ ਫਾਜ਼ਿਲਕਾ ਵੱਲੋਂ ਬੱਸ ਚਾਲਕਾਂ ਵੱਲੋਂ ਪਿੰਡਾਂ ਦੇ ਬੱਸ ਸਟੈਂਡ ਤੇ ਵਿਦਿਆਰਥੀਆਂ ਨੂੰ ਚੜ੍ਹਾਉਣ ਲਈ ਬੱਸਾਂ ਨੂੰ ਨਾ ਰੋਕਣ ਦੇ ਵਿਰੋਧ ਵਿਚ ਅੱਜ ਰੋਡਵੇਜ਼ ਸੁਪਰਵਾਈਜ਼ਰ ਨੂੰ ਮੰਗ ਪੱਤਰ ਸੋਪਿਆ ਗਿਆ।ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਆਗੂ ਸਤਨਾਮ ਸਿੰਘ ਘੱਲੂ ਨੇ ਦੱਸਿਆ ਕਿ ਬੱਸ ਡਰਾਇਵਰਾਂ ਵੱਲੋਂ ਪਿੰਡਾਂ ਦੇ ਬੱਸ ਸਟੈਂਡ ਤੇ ਖੜ੍ਹੇ ਵਿਦਿਆਰਥੀਆਂ ਨੂੰ …
Read More »
Punjab Post Daily Online Newspaper & Print Media