📝 *ਅੱਜ ਦੀਆਂ ਸੁਰਖੀਆਂ…..* ਮਿਤੀ : 11 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ਸ੍ਰੀਨਗਰ ਦੇ ਪੰਪੋਰ ਨੇੜਲੇ ਇਲਾਕੇ ਸੈਮਪੋਰਾ ਵਿਖੇ 7 ਮੰਜ਼ਲਾ ਸਰਕਾਰੀ ਇਮਾਰਤ ‘ਤੇ ਜੈਸ਼ ਅੱਤਵਾਦੀਆਂ ਦਾ ਹਮਲਾ – ਇੱਕ ਜਵਾਨ ਜਖਮੀ, ਸੁਰੱਖਿਆ ਫੋਰਸਾਂ ਨੇ ਅੱਤਵਾਦੀਆਂ ਨੂੰ ਘੇਰਿਆ। ▶ਪੰਜਾਬ ਵਿੱਚ ਬਾਦਲ ਦੀ ਇਕੋ …
Read More »Daily Archives: October 10, 2016
ਭਵਨ ਪਿੰਡ ਚੱਕ ਚਿਮਨਾਂ ਵਿੱਚ ਮੱਕੀ ਉਤਪਾਦਕਾਂ ਦਾ ਜਾਗਰੁਕਤਾ ਕੈਂਪ ਲਗਾਇਆ
ਪਠਾਨਕੋਟ, 9 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਬਲਾਕ ਪਠਾਨਕੋਟ ਵੱਲੋਂ ਕਿਸਾਨਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਿਸਾਨ ਭਵਨ ਪਿੰਡ ਚੱਕ ਚਿਮਨਾਂ ਵਿੱਚ ਮੱਕੀ ਉਤਪਾਦਕਾਂ ਦਾ ਜਾਗਰੁਕਤਾ ਕੈਂਪ ਲਗਾਇਆ ਗਿਆ।ਸੁਦੇਸ਼ ਕੁਮਾਰ ਖੇਤੀਬਾੜੀ ਉਪ ਨਿਰੀਖਕ ਨੰਗਲ …
Read More »ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪਠਾਨਕੋਟ, 9 ਅਕਤੂਬਰ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼੍ਰੀ ਅਨੁਰਾਗ ਅਗਰਵਾਲ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਦੀ ਪ੍ਰਧਾਨਗੀ ਹੇਠ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਬੰਧਤ ਅਧਿਕਾਰੀਆਂ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। …
Read More »ਸਲਿਲ ਕਪੂਰ ਨੂੰ ਭਾਜਪਾ ਯੂਵਾ ਮੋਰਚਾ ਦਾ ਜਿਲਾ ਪ੍ਰਧਾਨ ਬਨਣ ‘ਤੇ ਕੀਤਾ ਸਨਮਾਨਿਤ
ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਵੱਲੋਂ ਕਾਫੀ ਲੰਬੇਂ ਸਮੇਂ ਤੋਂ ਵਧੀਆ ਕੰਮ ਕਰਨ ਵਾਲੇ ਵਰਕਰਾਂ ਨੂੰ ਦਿੱਤੇ ਜਾ ਰਹੇ ਮਾਨ-ਸਨਮਾਨ ਤਹਿਤ ਸਲਿਲ ਕਪੂਰ ਨੂੰ ਯੂਵਾ ਮੋਰਚਾ ਦਾ ਜਿਲਾ ਪ੍ਰਧਾਨ, ਅਸ਼ੀਸ਼ ਮਹਾਜਨ ਨੂੰ ਯੂਵਾ ਮੌਰਚਾ ਦਾ ਜਿਲਾ ਮੀਤ ਪ੍ਰਧਾਨ, ਮੋਨੂ ਮਹਾਜਨ ਸੀਨੀਅਰ ਮੀਤ ਪ੍ਰਧਾਨ, ਸੂਰਜ ਮਹਿਤਾ ਜਨਰਲ ਸੈਕਟਰੀ, ਅੰਕੂਸ਼ ਮੀਤ ਪ੍ਰਧਾਨ ਬਨਣ ਤੇ ਸ਼੍ਰੋਮਣੀ ਅਕਾਲੀ ਦਲ …
Read More »ਅਮਰੀਕਾ ‘ਚ ਸਿੱਖਾਂ ਨੂੰ ਸਿੱਖੀ ਸਰੂਪ ਵਿੱਚ ਕੰਮ ਕਰਨ ਦੀ ਇਜਾਜ਼ਤ ਮਿਲਣਾ ਸ਼ਲਾਘਾਯੋਗ ਫੈਸਲਾ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ)- ਅਮਰੀਕੀ ਸਰਕਾਰ ਵੱਲੋਂ ਸਿੱਖਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸਬੰਧੀ ਸਿੱਖਾਂ ਨੂੰ ਸਨਮਾਨਜਨਕ ਸਹੂਲਤ ਦਿੰਦਿਆਂ ਹਥਿਆਰਬੰਦ ਫੌਜਾਂ ਵਿੱਚ ਸਿੱਖੀ ਸਰੂਪ ਵਿਚ ਰਹਿੰਦਿਆਂ ਕੰਮ ਕਰਨ ਦਾ ਅਧਿਕਾਰ ਦੇਣਾ ਅਤੀ ਸ਼ਲਾਘਾਯੋਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਇੱਕ ਵਾਰ ਫਿਰ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀੀ ਅਨੰਦਪੁਰ ਸਾਹਿਬ ਕਰਵਾਇਆ ਗਿਆ ਚੌਥਾ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ)- ਸਮੁੱਚੀ ਲੋਕਾਈ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਜੀਵਨ ਸਿੱਖਿਆਵਾਂ ਨੂੰ ਅਪਨਾਉਣ ਦੀ ਲੋੜ ਹੈ। ਅੱਜ ਮੱਲੋ-ਜ਼ੋਰੀ, ਖੋਹਾ-ਖਿੰਝੀ ਤੇ ਲਾਲਚ ਪ੍ਰਵਿਰਤੀ ਦਾ ਜ਼ੋਰਦਾਰ ਤਰੀਕੇ ਨਾਲ ਪ੍ਰਸਾਰ ਹੋ ਰਿਹਾ ਹੈ। ਇਸ ਵਕਤ ਗੁਰਬਾਣੀ ਦੀ ਟੇਕ ਬਹੁਤ ਜ਼ਰੂਰੀ ਹੈ।ਨੇਕ ਚਾਲ-ਚਲਨ, ਮਰਿਆਦਾ-ਮਈ ਜੀਵਨ, ਸਰਬੱਤ ਦੇ ਭਲੇ ਦੀ ਅਰਦਾਸ ਨਾਲ ਜੀਵਨ ਬਤੀਤ ਹੋਣਾ ਚਾਹੀਦਾ ਹੈ।ਇਹ ਵਿਚਾਰ ਅੱਜ …
Read More »ਅਮਨ ਤੇ ਵਿਕਾਸ ਦੇ ਮਾਹੌਲ ਨੂੰ ਵਿਗਾੜਨ ਵਾਲੀਆਂ ਤਾਕਤਾਂ ਪ੍ਰਤੀ ਸੁਚੇਤ ਰਹਿਣ – ਮਜੀਠੀਆ
ਮੱਤੇਵਾਲ, 9 ਅਕਤੂਬਰ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਭਾਈਚਾਰਕ ਸਾਂਝ, ਅਮਨ ਤੇ ਵਿਕਾਸ ਦੇ ਮਾਹੌਲ ਨੂੰ ਵਿਗਾੜਨ ਵਾਲੀਆਂ ਤਾਕਤਾਂ ਪ੍ਰਤੀ ਸੁਚੇਤ ਰਹਿਣ ਦਾ ਲੋਕਾਂ ਨੂੰ ਸਦਾ ਦਿੱਤਾ ਤੇ ਕਿਹਾ ਕਿ ਅਕਾਲੀ ਦਲ ਭਾਜਪਾ ਗੱਠਜੋੜ ਆਗਾਮੀ ਵਿਧਾਨ ਸਭਾ ਚੋਣਾਂ ਸਵੱਛ ਪ੍ਰਸ਼ਾਸਨ ਅਤੇ ਵਿਕਾਸ ਦੇ ਮੁੱਦੇ ‘ਤੇ ਲੜੇਗਾ ਅਤੇ ਸਰਕਾਰ ਦੀ ਹੈਟ੍ਰਿਕ ਬਣਾਏਗਾ। ਸ: …
Read More »Captain’s Mission-2017 is a sinking ship as his own party men are eager to remove him – Majithia
Mattewal, October 9 (Punjab Post Bureau)- Punjab Revenue & Public Relations Minister Mr. Bikram Singh Majithia has said that some political parties are trying to disturb peace and communal harmony in the state for political gains. He said that SAD-BJP alliance is all set to for government for the third consecutive term in the state on the development agenda …
Read More »ਮਾਧਵ ਵਿਦਿਆ ਨਿਕੇਤਨ ਸੀ. ਸੈਕੰ. ਸਕੂਲ ਵਿਖੇ ਵਿਗਿਆਨ ਮੇਲੇ ਦਾ ਆਯੋਜਨ
ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ)- ਸਥਾਨਕ ਮਾਧਵ ਵਿਦਿਆ ਨਿਕੇਤਨ ਸੀ. ਸੈ. ਸਕੂਲ ਵਿਖੇ 8 ਅਕਤੂਬਰ 2016 ਨੂੰ ਵਿਭਾਗੀਆ ਵਿਗਿਆਨ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪੰਜ ਵਿਭਾਗਾਂ ਤੋਂ ਪੰਜ ਸਕੂਲਾਂ ਦੇ 62 ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆ ਵਿਗਿਆਨ ਗਣਿਤ ਦੇ ਮਾਡਲ ਤੇ ਪੱਤਰ ਵਾਚਨ ਵਿੱਚ ਭਾਗ ਲਿਆ।ਜਿਸ ਵਿੱਚ ਜੱਜ ਦੀ ਭੂਮਿਕਾ ਸ਼੍ਰੀਮਤੀ ਆਸ਼ਾ ਵੋਹਰਾ ਕੈਮਿਸ਼ਟਰੀ ਲੈਕਚਰਾਰ ਅਤੇ ਸ਼੍ਰੀਮਤੀ ਤੇਜਿੰਦਰ …
Read More » ਪੰਜਾਬ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ – ਲਹੌਰੀਆ
ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਸਥਾਨਕ ਪੱਤਰਕਾਰਾਂ ਨੂੰ ਜਾਣਕਾਰੀ ਦੇਂਦਿਆਂ ਦੱਸਿਆਂ ਕਿ ਸਰਕਾਰ ਆਪਣੇ ਮੁਲਾਜਮਾਂ ਨੂੰ 6% ਡੀ.ਏ ਦੀ ਕਿਸ਼ਤ ਦੇ ਕੇ ਚੰਗਾ ਕੀਤਾ ਹੈ,ਪਰ ਪਿਛਲਾ 23 ਮਹੀਨਿਆ ਦਾ ਡੀ.ਏ ਦਾ ਬਕਾਇਆ ਬਾਕੀ ਹੈ, ਏ.ਸੀ.ਪੀ ਕੇਸ ਬੰਦ ਹਨ,7ਵੇ ਪੇਅ ਕਮਿਸ਼ਨ ਸਬੰਧੀ ਕਮੇਟੀ ਬਣਾਉਣਾ, ਰਹਿੰਦੀਆਂ ਪ੍ਰਮੋਸ਼ਨਾਂ ਜਾਰੀ ਕਰਨੀਆਂ, …
Read More »
Punjab Post Daily Online Newspaper & Print Media