ਬਠਿੰਡਾ, 12 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਡੀ ਐਸ ਪੀ ਦਵਿੰਦਰ ਸਿੰਘ ਪੀ ਪੀ ਐਸ ਕਪਤਾਨ ਪੁਲਿਸ ਸਿਟੀ ਨੇ ਦੱਸਿਆ ਕਿ ਸ਼ਹਿਰ ਵਿੱਚ ਕੁਝ ਸਮੇ ਤੋ ਮੋਬਾਇਲ ਸਨੈਚਿੰਗ ਦੀਆ ਵਾਰਦਾਤਾ ਹੋਣ ਕਾਰਨ ਸਵਪਨ ਸਰਮਾ ਆਈ ਪੀ ਐਸ ਐਸ ਐਸ ਐਸ ਪੀ ਬਠਿੰਡਾ ਦੀ ਹਦਾਇਤ ਤੇ ਸਹਿਰ ਬਠਿੰਡਾ ਦੇ ਗਜਟਿਡ ਅਫਸਰਾਨ ਐਸ ਪੀ ਸਿਟੀ ਬਠਿੰਡਾ, ਡੀ ਐਸ …
Read More »Daily Archives: October 13, 2016
ਕੈਪਟਨ ਸਰਕਾਰ ਆਉਣ ‘ਤੇ ‘ਕਰਜ਼ਾ ਕੁਰਕੀ ਖ਼ਤਮ, ਫਸਲ ਦੀ ਪੂਰੀ ਰਕਮ’ ਹੇਠ ਡੱਟ ਕੇ ਕੰਮ ਕੀਤਾ ਜਾਵੇਗਾ- ਜੱਸੀ
ਬਠਿੰਡਾ, 12 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਨਰਲ ਸਕੱਤਰ, ਪੰਜਾਬ ਕਾਂਗਰਸ ਅਤੇ ਸਾਬਕਾ ਮੰਤਰੀ, ਪੰਜਾਬ ਹਰਮਿੰਦਰ ਸਿੰਘ ਜੱਸੀ ਸੈਂਕੜਿਆਂ ਦੀ ਤਾਇਦਾਦ ਵਿੱਚ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਮਿਲੇ, ਜਿੰਨ੍ਹਾਂ ਦੀਆਂ ਫਸਲਾਂ ਮੰਡੀ ਵਿੱਚ ਰੁਲ ਰਹੀਆਂ ਹਨ ਅਤੇ ਫਸਲਾਂ ਦੇ ਪੂਰੇ ਭਾਅ ਨਹੀਂ ਮਿਲ ਰਹੇ। ਹਰਮਿੰਦਰ ਸਿੰਘ ਜੱਸੀ ਨੇ ਕਿਸਾਨਾਂ ਦੀਆਂ …
Read More »ਸੰਗਤ ਬਲਾਕ ਦੀਆਂ ਪ੍ਰਾਇਮਰੀ ਖੇਡਾਂ ਧੂਮ-ਧੜੱਕੇ ਨਾਲ਼ ਸ਼ੁਰੂ
ਬਠਿੰਡਾ, 12 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਨਜਦੀਕੀ ਸੰਗਤ ਮੰਡੀ ਵਿਖੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਐਲੀਮੈਂਟਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਲਾਨਾ ਸ਼ੈਸ਼ਨ 2016-17ਦੀਆਂ ਪ੍ਰਾਇਮਰੀ ਖੇਡਾਂ ਕਰਵਾਉਣ ਦਾ ਨਿਰਦੇਸ਼ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਦੀਪ ਸਿੰਘ ਤੱਗੜ ਤੇ ਬਲਾਕ ਸੰਗਤ ਦੇ ਬਲਾਕ ਸਿੱਖਿਆ ਅਫ਼ਸਰ ਸ਼੍ਰੀਮਤੀ ਅਮਰਜੀਤ ਕੌਰ ਦੀ ਦੇਖ-ਰੇਖ ਹੇਠ ਤਿੰਨ ਰੋਜ਼ਾ ਬਲਾਕ ਪੱਧਰੀ ਖੇਡਾਂ ਸੰਗਤ ਸਕੂਲ ਦੇ ਖੇਡ …
Read More »ਆਰ.ਐਸ.ਐਸ ਦੇ ਕਾਰਕੁੰਨਾਂ ਵਲੋਂ ਨੰਗੇ ਸਿਰ ਗਲਾਂ ਵਿਚ ਗਾਤਰੇ ਛੁਰੀਆਂ ਪਾ ਕੇ ਵਿਖਾਵਾ ਕਰਨਾ ਸਿੱਖਾਂ ਨੂੰ ਚਿੜਾਉਣ ਦੀ ਕੋਸ਼ਿਸ- ਜਥੇਦਾਰ
ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ)- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਜਲੰਧਰ ਵਿਖੇ ਆਰ.ਐਸ.ਐਸ ਦੇ ਕਾਰਕੁੰਨਾਂ ਨੇ ਨੰਗੇ ਸਿਰ ਗਲਾਂ ਵਿਚ ਗਾਤਰੇ ਛੁਰੀਆਂ ਪਾ ਕੇ ਵਿਖਾਵਾ ਕੀਤਾ ਹੈ।ਇਹ ਸਿੱਖਾਂ ਨੂੰ ਜਾਣਬੁੱਝ ਕੇ ਚਿੜਾਉਣ ਦੀ ਕੋਸ਼ਿਸ ਕੀਤੀ ਗਈ ਹੈ, ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ। ਜਥੇਦਾਰ ਨੇ ਕਿਹਾ ਕਿ ਸਿੱਖ ਹਰੇਕ …
Read More »
Punjab Post Daily Online Newspaper & Print Media