📝 ਅੱਜ ਦੀਆਂ ਸੁਰਖੀਆਂ….. ਮਿਤੀ : 16 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਗੋਆ ਬ੍ਰਿਕਸ ਸੰਮੇਲਨ ‘ਚ ਪੁੱਜੇ ਰੂਸੀ ਰਾਸ਼ਟਰਪਤੀ ਵਲਾਦੀਮਿਰ ਪੁਟਿਨ ਨਾਲ ਮੋਦੀ ਦੀ ਮੁਲਾਕਾਤ – ਭਾਰਤ ਰੂਸ ਦਰਮਿਆਨ 16 ਸਮਝੋਤਿਆਂ ‘ਤੇ ਹੋਏ ਦਸਤਖਤ। ▶ ਪੈਟਰੋਲ ਤੇ ਡੀਜ਼ਲ ਦੀਆਂ ਮੁੜ ਵਧੀਆਂ ਕੀਮਤਾਂ …
Read More »Daily Archives: October 15, 2016
ਪ੍ਰੈਸ ਵੈਲਫੇਅਰ ਕਲੱਬ ਤੇ ਮਾਝਾ ਪ੍ਰੈਸ ਕਲੱਬ ਨੇ ਲੋਪੋਕੇ ਦਾ ਪੁੱਤਲਾ ਫੂਕਿਆ
ਗਹਿਰੀ ਮੰਡੀ (ਜੰਡਿਆਲਾ ਗੁਰੂ), 14 ਅਕਤੂਬਰ (ਡਾ. ਨਰਿੰਦਰ ਸਿੰਘ) ਪਿਛਲੇ ਦਿਨੀ ਲੋਪੋਕੇ ਦੇ ਪੱਤਰਕਾਰ ਗੁਰਵਿੰਦਰ ਸਿੰਘ ਕਲਸੀ ‘ਤੇ ਰਾਜਾਸਾਂਸੀ ਦੇ ਵਿਧਾਇਕ ਵੀਰ ਸਿੰਘ ਲੋਪੋਕੇ ਦੀ ਸ਼ਹਿ ਨਾਲ ਦੋ ਸਰਪੰਚਾਂ ਅਤੇ ਉਹਨਾਂ ਦੇ ਹੋਰ ਸਾਥੀਆਂ ਵਲੋਂ ਮਿਲ ਕੇ ਹਮਲਾ ਕਰਕੇ ਦੀ ਦਸਤਾਰ ਉਤਾਰਣ ਅਤੇ ਕੇਸਾਂ ਦੀ ਬੇਅਦਬੀ ਕਰ ਕੇ ਕੁੱਟ ਮਾਰ ਕਰਨ ਦੇ ਰੋਸ ਵਜੋਂ ਪ੍ਰੈਸ ਵੈਲਫੇਅਰ ਕਲੱਬ ਜੰਡਿਆਲਾ ਗੁਰੂ ਵਲੋਂ …
Read More »ਪ੍ਰਧਾਨ ਮੰਤਰੀ ਨੇ ਰਤਲਾਮ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਦੁਖ ਪ੍ਰਗਟਾਇਆ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਵਿੱਚ ਰਤਲਾਮ ਵਿਖੇ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ, ”ਮੱਧ ਪ੍ਰਦੇਸ਼ ਵਿੱਚ ਰਤਲਾਮ ਵਿਖੇ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਬਹੁਤ ਦੁਖ ਹੋਇਆ ਹੈ। ਮੈਂ ਦੁਖੀ ਪਰਿਵਾਰਾਂ ਦੇ ਨਾਲ ਹਾਂ। ਮੈਂ ਰਤਲਾਮ ਬੱਸ ਹਾਦਸੇ ਵਿੱਚ ਜ਼ਖਮੀ ਹੋਣ ਵਾਲਿਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ …
Read More »ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ਵਿਚ ਨੇਜ਼ਾਬਾਜ਼ੀ ਮੁਕਾਬਲੇ ਕਰਵਾਏ ਗਏ
ਹਜ਼ੂਰ ਸਾਹਿਬ (ਨਾਂਦੇੜ) 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ਦੇ ਅਸਥਾਨ ‘ਤੇ ਮਾਤਾ ਸਾਹਿਬ ਦੇਵਾ ਜੀ ਦੇ 335ਵੇਂ ਜਨਮ ਦਿਹਾੜੇ ਸਬੰਧੀ ਅਯੌਜਿਤ ਤਿੰਨ ਰੋਜਾ ਸਮਾਗਮਾਂ ਦੇ ਦੂਸਰੇ ਦਿਨ ਨੇਜ਼ਾਬਾਜ਼ੀ ਦੇ ਮੁਕਾਬਲੇ ਕਰਵਾਏ ਗਇਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਮੋਦੀ ਨੇ ਦੱਸਿਆ ਕਿ ਬੁੱਢਾ ਦਲ 96 ਕਰੋੜੀ, ਤਾਰਨਾਦਲ ਅਤੇ ਬਾਬਾ ਬਿਧੀਚੰਦ ਦਲ ਸਮੇਤ ਨਿਹੰਗ ਸਿੰਘਾਂ …
Read More »ਦੁਸਹਿਰੇ ਦੇ ਤਿਓਹਾਰ ਮੌਕੇ ਪਰਮਿੰਦਰ ਸਿੰਘ ਦਾ ਸਨਮਾਨ
ਨਵੀਂ ਦਿੱਲੀ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਹਰੀ ਨਗਰ ਸਥਿਤ ਖਾਟੂ ਸ਼ਾਮ ਜੀ ਸਟੇਡੀਅਮ ਵਿਖੇ ਦੁਸਹਿਰੇ ਦੇ ਤਿਓਹਾਰ ਮੌਕੇ ਪਰਮਿੰਦਰ ਸਿੰਘ ਦਾ ਸਨਮਾਨ ਕਰਦੇ ਹੋਏ ਰਾਮ ਚਰਿਤ ਮਾਨਸ ਲੀਲਾ ਕਮਟੇੀ ਦੇ ਐਡਵੋਕੇਟ ਆਰ.ਬੀ ਸਿੰਘ ਅਤੇ ਹੋਰ।
Read More »ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ 16 ਅਕਤੂਬਰ ਨੂੰ – ਬੇਦੀ
ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ)- ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਬੰਧੀ 16 ਅਕਤੂਬਰ ਦਿਨ ਐਤਵਾਰ ਰਾਤ 7:00 ਵਜੇ ਤੋਂ ਅੰਮ੍ਰਿਤ ਵੇਲੇ 1:00 ਵਜੇ ਤੀਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਹੋਵੇਗਾ। ਜਿਸ ਵਿਚ ਭਾਈ ਰਵਿੰਦਰ ਸਿੰਘ, ਭਾਈ ਰਾਇ ਸਿੰਘ, ਭਾਈ ਰਣਧੀਰ ਸਿੰਘ, ਭਾਈ ਇੰਦਰਜੀਤ ਸਿੰਘ ਤੇ ਭਾਈ ਇਕਬਾਲ ਸਿੰਘ ਹਜ਼ੂਰੀ ਰਾਗੀ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ
ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਾਵਨ ਧਰਤੀ ਨੂੰ ਆਪਣੇ ਹੱਥੀਂ ਵਸਾਉਣ ਵਾਲੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 15 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ …
Read More »ਕੈਨੇਡਾ ਵਿੱਚ ਇਕ ਸਿੱਖ ਪ੍ਰੀਵਾਰ ਦੇ ਜ਼ਿੰਦਾ ਸੜ ਜਾਣ ‘ਤੇ ਸ਼੍ਰੋਮਣੀ ਕਮੇਟੀ ਵਲੋਂ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕੈਨੇਡਾ ਦੇ ਬਾਸ਼ਾਅ ਖੇਤਰ ਵਿਵਿੱਚ ਸਥਿਤ ਮੋਟਲ ਨੂੰ ਅੱਗ ਲਗਾਉਣ ਦੀ ਹੋਈ ਘਟਨਾ ਵਿੱਚ ਇਕ ਸਿੱਖ ਪ੍ਰੀਵਾਰ ਦੇ ਜ਼ਿੰਦਾ ਸੜ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਘਟਨਾ ਹੈ, ਅਗਰ ਇਸ ਘਟਨਾ ਨੂੰ ਕਿਸੇ ਸ਼ਰਾਰਤੀ ਅਨਸਰ ਨੇ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 17 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕੁਇਜ਼ ਮੁਕਾਬਲੇ ਭਾਈ ਗੁਰਦਾਸ ਹਾਲ ਵਿਖੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਨਿਗਰਾਨੀ ਹੇਠ ਕਰਵਾਏ ਗਏ, ਜਿਸ ਦਾ ਵਿਸ਼ਾ ‘ਸਮੁੱਚਾ ਸਿੱਖ ਇਤਿਹਾਸ’ ਰੱਖਿਆ ਗਿਆ। ਕੁਇਜ਼ ਮੁਕਾਬਲੇ …
Read More »ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦਾ ਜੋਨਲ ਯੂਥ ਫੈਸਟੀਵਲ ਟਰਾਫੀ ਵਿੱਚ ਤੀਜਾ ਸਥਾਨ
ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚਲਾਏ ਜਾ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਜੋਨਲ ਯੂਥ ਫੈਸਟੀਵਲ ਸਮੇਂ ਬੀ-ਡਵੀਜਨ ਦੀ ਓਵਰ ਆਲ ਟਰਾਫੀ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ …
Read More »
Punjab Post Daily Online Newspaper & Print Media