Wednesday, November 25, 2026

Daily Archives: October 15, 2016

ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਰਾਜ ਪੱਧਰੀ ਮੁਕਾਬਲੇ ਆਯੋਜਿਤ

ਫਾਜ਼ਿਲਕਾ, 14 ਅਕਤੂਬਰ (ਵਨੀਤ ਅਰੋੜਾ)- ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਸਥਾਨਕ ਡੀ.ਸੀ.ਡੀ.ਏ.ਵੀ. ਪਬਲਿਕ ਸਕੂਲ ਵਿਚ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿਚ ਬੋਲਚਾਲ ਦੀ ਭਾਸ਼ਾ ਅਤੇ ਟਕਸਾਲੀ ਬੋਲੀ ਸਬੰਧੀ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ …

Read More »

ਪੰਜਾਬ ਕੰਸਟਰਕਸ਼ਨ ਵੈਲਫੇਅਰ ਬੋਰਡ ਦੇਵੇਗਾ ਜ਼ਿਲ੍ਹਾ ਫਾਜ਼ਿਲਕਾ ਦੇ 269 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 14 ਅਕਤੂਬਰ (ਵਨੀਤ ਅਰੋੜਾ)- ਪੰਜਾਬ ਕਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਵੱਡੇ ਪੱਧਰ ਤੇ ਲਾਭ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ । ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਉਸਾਰੀ ਕਿਰਤੀ ਮਜ਼ਦੂਰਾਂ ਲਈ …

Read More »

ਕੁੱਕੜਾਂਵਾਲਾ ਬਲਾਕ ਹਰਸ਼ਾਛੀਨਾ ਵਿਖੇ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਲੱਗੀ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ)- ਖੇਤੀਬਾੜੀ ਵਿਭਾਗ ਵੱਲੋਂ ਹਾੜ੍ਹੀ 2016-17 ਦੀਆ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ /ਪ੍ਰਦਰਸ਼ਨੀ ਸਪੋਰਟਸ ਸਟੇਡੀਅਮ ਅੱਡਾ ਕੁੱਕੜਾਂਵਾਲ  ਬਲਾਕ ਹਰਸ਼ਾਛੀਨਾ ਜਿਲ੍ਹਾ ਅੰਮ੍ਰਿਤਸਰ ਵਿਖੇ ਲਗਾਇਆ ਗਿਆ। ਮੁੱਖ ਮਹਿਮਾਨ ਵੀਰ ਸਿੰਘ ਲੋਪੋਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਅੰਮ੍ਰਿਤਸਰ ਸਨ ਤੇ ਤਜਿੰਦਰ ਪਾਲ ਸਿੰਘ ਸੰਧੂ ਪੀ ਸੀੇ.ਐਸ, ਵਧੀਕ ਡਿਪਟੀ ਕਮਿਸ਼ਨਰ ਜਨਰਲ …

Read More »

ਸੇਵਾ ਅਧਿਕਾਰ ਕਮਿਸ਼ਨਰਾਂ ਵੱਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ

ਹਰੇਕ ਨਾਗਰਿਕ ਦਾ ਕੰਮ ਸਮੇਂ ਸਿਰ ਕੀਤਾ ਜਾਵੇ ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ)- ਸੇਵਾ ਅਧਿਕਾਰ ਕਮਿਸ਼ਨ ਪੰਜਾਬ ਦੇ ਕਮਿਸ਼ਨਰਾਂ ਸ੍ਰੀ ਪੰਕਜ ਮਹਾਜਨ  ਅਤੇ ਲਖਵਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ ਕੀਤਾ ਅਤੇ ਜਿਲ੍ਹੇ ਵਿੰਚ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦਾ ਜਾਇਜਾ ਲਿਆ।ਇਸ ਮੌਕੇ ਉਕਤ ਕਮਿਸਨਰਾਂ ਨੇ ਜਿਲ੍ਹਾ ਪ੍ਰਸਾਸ਼ਨ ਦੇ  ਉਚ ਪੱਧਰੀ ਅਧਿਕਾਰੀਆਂ ਨਾਲ …

Read More »

ਵਿਸ਼ਵ ਕਬੱਡੀ ਕੱਪ-2016 ਦੇ ਮੈਚ ਇਸ ਵਾਰ ਰਣੀਕੇ ਵਿਖੇ ਖੇਡੇ ਜਾਣਗੇ – ਸੰਧੂ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਵਿਸ਼ਵ ਕਬੱਡੀ ਕੱਪ-2016 ਤਹਿਤ 8 ਨਵੰਬਰ, 2016 ਨੂੰ ਅੰ੍ਰਿਮਤਸਰ ਦੇ ਰਣੀਕੇ ਪਿੰਡ ਵਿੱਚ ਸ਼ਹੀਦ ਦਲਜੀਤ ਸਿੰਘ ਸਟੇਡੀਅਮ ਵਿਖੇ ਕਬੱਡੀ ਕੱਪ ਦੇ ਮੈਚ ਕਰਵਾਏ ਜਾ ਰਹੇ ਹਨ।ਅੱਜ ਮੈਚਾਂ ਸਬੰਧੀ ਤਿਆਰੀਆਂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਤੇਜਿੰਦਰਪਾਲ  ਸਿੰਘ ਸੰਧੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਕਬੱਡੀ ਕੱਪ ਦੀ ਤਿਆਰੀ …

Read More »

ਵਾਤਾਵਰਣ ਤੇ ਜਾਨਵਰਾਂ ਪ੍ਰਤੀ ਮੋਹ ਦੀ ਤੰਦ ਨੂੰ ਗੂੜੀ ਕਰ ਰਿਹਾ ਪਿੰਡ ਆਵਾ

ਵਾਤਾਵਰਣ ਤੇ ਜਾਨਵਰਾਂ ਪ੍ਰਤੀ ਮੋਹ ਦੀ ਤੰਦ ਨੂੰ ਗੂੜੀ ਕਰ ਰਿਹਾ ਪਿੰਡ ਆਵਾਫਾਜ਼ਿਲਕਾ, 14 ਅਕਤੂਬਰ (ਵਨੀਤ ਅਰੋੜਾ)-  ਜਿੱਥੇ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਅਤੇ ਜੀਵ ਰੱਖਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉੱਥੇ ਹੀ ਜ਼ਿਲ੍ਹੇ ਦੇ ਪਿੰਡ ਆਵਾ ਦੀ ਪੰਚਾਇਤ ਵੱਲੋਂ ਪਿੰਡ ਵਿਚ ਪੰਚਾਇਤ ਅਤੇ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਇਸ ਕੰਮ ਪ੍ਰਤੀ ਆਪਣੇ ਮੋਹ ਦੀ ਤੰਦ ਨੂੰ ਹੋਰ …

Read More »

ਦਿੱਲੀ ਕਮੇਟੀ ਦੇ ਤਕਨੀਕੀ ਤੇ ਪ੍ਰਬੰਧਕੀ ਅਦਾਰੇ ਵਿੱਚ ਅਗਲੇ ਵਰ੍ਹੇ ਤੋਂ 200 ਸੀਟਾਂ ਦਾ ਹੋਵੇਗਾ ਵਾਧਾ – ਜੀ.ਕੇ

ਨਵੀਂ ਦਿੱਲੀ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਚ ਵਿੱਦਿਅਕ ਅਦਾਰੇ ਸ਼੍ਰੀ ਗੁਰੂ ਤੇਗ ਬਹਾਦਰ ਇੰਸਟੀਟਿਊਟ ਆੱਫ਼ ਮੈਨੇਜਮੈਂਟ ਐਂਡ ਆਈ.ਟੀ, ਗੁਰਦੁਆਰਾ ਨਾਨਕ ਪਿਆਊ ਵਿੱਚ ਅਗਲੇ ਵਿੱਦਿਅਕ ਵਰ੍ਹੇ ਤੋਂ ਲਗਭਗ 200 ਸੀਟਾਂ ਵਧਣ ਜਾ ਰਹੀਆਂ ਹਨ। ਇਸ ਗੱਲ ਦਾ ਖੁਲਾਸਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅਦਾਰੇ ਦੇ ਸਲਾਨਾ ਸਮਾਗਮ ਦੌਰਾਨ ਸ਼ਾਹ ਆਡੋਟੋਰਿਅਮ ਵਿਖੇ ਕੀਤਾ। …

Read More »

DSGMC to bring all round development of our young generation – G.K

New Delhi, October 14 (Punjab Post Bureau)- Annual function is one of the most important events in the college calendar. Sri Guru Tegh Bahadur Institute of Management and IT, Nanak Piao one the premier institute of DSGMC celebrated its Annual Function at Shah Auditorium with great zest, vibrance and elation. Chief Guest of the function President, DSGMC S. Manjit Singh …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਯੂਨੀਵਰਸਿਟੀ ਦੀ ਅੰਤਰ ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ ਜਿੱਤੀ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਅੰਤਰ ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ44 ਵੀਂ ਵਾਰ ਵੀ ਜਿੱਤ ਹਾਸਲ ਕੀਤੀ ਹੈ। ਕਾਲਜ ਦੀ ਟੀਮ ਨੇ ਜੀ.ਐਨ.ਡੀ.ਯੂ  ਕੈਂਪਸ, ਕੇ.ਐਮ.ਵੀ ਕਾਲਜ ਜਲੰਧਰ, ਅਤੇ ਆਰ ਆਰ ਐਮ ਕੇ ਕਾਲਜ ਪਠਾਨਕੋਟ ਨੂੰ ਹਰਾਕੇ ਜਿੱਤ ਦਾ ਝੰਡਾ ਬੁਲੰਦ ਕੀਤਾ ਹੈ । ਫਾਈਨਲ ਮੈਚ ਵਿਚ ਸੁਪਰੀਤ …

Read More »