Wednesday, November 25, 2026

Daily Archives: October 16, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 17 ਅਕਤੂਬਰ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ….   https://punjabpost.in/welcome/?p=75189   〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਜਗਰਾਓਂ ਦੇ ਗੁਰੂ ਤੇਗ ਬਹਾਦੁਰ ਨਗਰ ਦੇ ਇਕ ਮਨੀ ਚੇਂਜਰ ਨੂੰ ਪਿਸਤੌਲ ਦੀ ਨੋਕ ਤੇ ਦਿਨ ਦਿਹਾੜੇ ਲੁੱਟਿਆ– 70 ਲੱਖ ਤੇ ਐਕਟਿਵਾ ਖੋਹ ਕੇ ਦੋਸ਼ੀ ਫਰਾਰ।   ▶ …

Read More »

ਕੇਜਰੀਵਾਲ ਅਤੇ ਉਸ ਦੇ ਟੋਲੇ ਨੂੰ ਜੇਲ੍ਹ ਭੇਜ ਕੇ ਦਮ ਲਵਾਂਗੇ – ਮਜੀਠੀਆ

ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਖ਼ਤ ਲਫਜ਼ਾਂ ਵਿੱਚ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਅਸ਼ੀਸ਼ ਖੇਤਾਨ ਅਤੇ ਸੰਜੈ ਸਿੰਘ ਮੇਰੇ ਵੱਲੋਂ ਸਥਾਨਿਕ ਅਦਾਲਤ ਵਿੱਚ ਕੀਤੇ ਗਏ ਅਪਰਾਧਿਕ ਮਾਣਹਾਨੀ ਕੇਸ ਪ੍ਰਤੀ ਪਹਿਲੇ ਦਿਨੋਂ ਹੀ ਨਿੱਜੀ ਪੇਸ਼ੀ ਅਤੇ ਰੋਜ਼ਾਨਾ ਸੁਣਵਾਈ ਤੋਂ ਭੱਜ ਕੇ ਕੇਸ …

Read More »

ਧਾਰਮਿਕ ਸਮਾਗਮ ਨੌਜਵਾਨਾਂ ਵਾਸਤੇ ਉਰਜਾ ਸਰੋਤ ਹੁੰਦੇ ਹਨ – ਜਥੇਦਾਰ ਕੁਲਵੰਤ ਸਿੰਘ

ਮਾਤਾ ਸਾਹਿਬ ਸਮਾਗਮ ਦੀ ਸਮਾਪਤੀ ਨਗਰ ਕੀਰਤਨ ਨਾਲ ਹੋਈ ਹਜ਼ੂਰ ਸਾਹਿਬ (ਨਾਂਦੇੜ) 15 ਅਕਤੂਬਰ (ਪੰਜਾਬ ਪੋਸਟ ਬਿਊਰੋ)  ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਜੱਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ ਨੇ ਸ਼ਨੀਵਾਰ ਦੋਪਹਰ ਗੁਰੂਦਵਾਰਾ ਮਾਤਾ ਸਾਹਿਬ ਵਿੱਚ ਚਾਲ ਰਹੇ 335ਵੇਂ ਮਾਤਾ ਸਾਹਿਬ ਜਨਮ ਦਿਹਾੜਾ ਸਮਾਗਮ ਨੂੰ ਸੰਬੋਧਤ ਕਰਨ ਵੇਲੇ ਕਿਹਾ ਕਿ, ਸਿੱਖ ਇਤਿਹਾਸ ਨੂੰ ਜਿੰਦਾ ਰੱਖਣ ਦੀ ਜਿੰਮੇਵਾਰੀ ਸਾਧੂ ਸੰਤਾ ਨੇ …

Read More »

ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਦੇ ਖਿਡਾਰੀਆਂ ਨਾਲ ਸ਼ਵੇਤ ਮਲਿਕ ਨੇ ਕੀਤੀ ਵਿਸ਼ੇਸ਼ ਮੁਲਾਕਾਤ

ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ ਸੱਗੂ)- ਹਾਕੀ ਖੇਡ ਖੇਤਰ ਦੇ ਵਿਸ਼ਵ ਪੱਧਰੀ ਖਾਕੇ ਤੇ ਵਿਲੱਖਣ ਪਹਿਚਾਣ ਕਾਇਮ ਕਰਨ ਵਾਲੀ ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਦੀ ਕਾਰਜਸ਼ੈਲੀ ਤੇ ਪ੍ਰਾਪਤੀਆਂ ਨੂੰ ਜਾਨਣ ਲਈ ਮੈਂਬਰ ਰਾਜ ਸਭਾ ਇੰਜੀਨੀਅਰ ਸ਼ਵੇਤ ਮਲਿਕ ਅੱਜ ਉਚੇਚੇ ਤੌਰ ਂਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਹਰਿਗੋਬਿੰਦ ਐਸਟ੍ਰੋਟਰਫ ਹਾਕੀ ਸਟੇਡੀਅਮ ਵਿਖੇ ਪਹੁੰਚੇ। ਇਸ ਦੌਰਾਨ …

Read More »

ਦੁੱਧ ਦੀ ਪੈਦਾਵਾਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ ਪੰਜਾਬ – ਰਣੀਕੇ

ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੁੱਧ ਦੇ ਉਤਪਾਦਨ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ ਅਤੇ ਡੇਅਰੀ ਵਿਭਾਗ ਵੱਲੋਂ ਉਤਪਾਦਨ ਦੇ ਨਾਲ-ਨਾਲ ਕੁਆਲਟੀ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਇੰਡੀਅਨ ਡੇਅਰੀ ਐਸੋਸੀਏਸ਼ਨ (ਨੋਰਥ ਜੋਨ) ਅਤੇ ਡੇਅਰੀ ਵਿਕਾਸ …

Read More »

ਸੋਹਾ ਅੱਲੀ ਖ਼ਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਈ ਨਤਮਸਤਕ

ਨਵੀਂ ਦਿੱਲੀ, 15 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਅਤੇ ਉਸ ਤੋਂ ਬਾਅਦ ਹੋਏ ਸਿੱਖ ਕਤਲੇਆਮ ਦੇ ਕਾਰਨਾਂ ਅਤੇ ਨਤੀਜਿਆਂ ਤੋਂ ਰੂਬਰੂ ਕਰਵਾਉਂਦੀ ਫ਼ਿਲਮ ’31 ਅਕਤੂਬਰ’ ਦੇ ਅਦਾਕਾਰਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਫ਼ਿਲਮ ਵਿੱਚ …

Read More »

ਇਸਤ੍ਰੀ ਸਤਿਸੰਗ ਸਭਾਵਾਂ ਦੇ ਕੀਰਤਨ ਮੁਕਾਬਲੇ ਕਰਵਾਏ ਗਏ

ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ)-  ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ‘ਆਵਹੁ ਭੈਣੇ ਗਲ ਮਿਲਹੁ’ ਭਾਗ ਦੂਜਾ ਅਧੀਨ ਦੂਸਰੇ ਜ਼ੋਨਲ ਮੁਕਾਬਲੇ ਦਾ ਆਯੋਜਨ ਸ਼ਨੀਵਾਰ 22 ਅਕਤੂਬਰ ਨੂੰ ਗੁਰਦੁਆਰਾ ਮਾਤਾ ਸੂੰਦਰੀ ਜੀ ਅਤੇ ਤੀਸਰੇ ਜ਼ੋਨਲ ਮੁਕਾਬਲੇ ਦਾ ਆਯੋਜਨ ਸ਼ਨੀਵਾਰ 5 ਨਵੰਬਰ …

Read More »

ਅਕਾਲੀ ਦਲ ਵੱਲੋਂ ਮੌਜੂਦਾ 40 ਫੀਸਦੀ ਕਮੇਟੀ ਮੈਂਬਰਾਂ ਦੀ ਟਿਕਟ ਕੱਟਣ ਦੀ ਤਿਆਰੀ

ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਮੌਜੂਦਾ 30-40 ਫੀਸਦੀ ਕਮੇਟੀ ਮੈਂਬਰਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ।ਇਹ ਖੁਲਾਸਾ ਦਲ ਅਤੇ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਚੁਨਿੰਦਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਇਸ ਦੌਰਾਨ ਜੀ.ਕੇ. ਨੇ ਬੇਦਾਗ ਤੇ ਪੰਥਦਰਦੀ ਆਗੂਆਂ ਵਿਚੋਂ ਵੱਧ ਤੋਂ ਵੱਧ ਬੀਬੀਆਂ …

Read More »

ਪਹਿਰਾਵਾ ਅਜਿਹਾ ਹੋਵੇ ਜਿਸ ਵਿਚੋਂ ਸਭਿਆਚਾਰ ਦੀ ਝਲਕ ਨਜਰ ਆਵੇ – ਮੰਡਲ ਸਿੱਖਿਆ ਅਫਸਰ ਜਸਪਾਲ ਸਿੰਘ

ਅੰਤਰ ਸਕੂਲ ਖੇਡ ਟੂਰਨਾਮੈਂਟ ਦਾ ਇਨਾਮ ਵੰਡ ਤੇ ਸਭਿਆਚਾਰਕ ਸਮਾਗਮ ਕਰਵਾਇਆ ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸੰਤ ਬਾਬਾ ਭੂਰੀ ਵਾਲੇ ਪਬਲਿਕ ਸੀਨੀ. ਸੈਕ. ਸਕੂਲ ਕੋਟ ਮਿੱਤ ਸਿੰਘ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਗੁਰਦਿਆਲ ਸਿੰਘ ਭੂਰੀ ਵਾਲਿਆਂ ਦੀ ਸਲਾਨਾ ਯਾਦ ਨੂੰ ਸਮਰਪਿਤ ਦੋ ਦਿਨਾ ਸਮਾਗਮਾਂ ਦੇ ਦੂਜੇ ਦਿਨ ਅੰਤਰ ਸਕੂਲ ਖੇਡ ਟੂਰਨਾਮੈਂਟ ਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ …

Read More »

12 ਰੋਜ਼ਾ ਸਰਸ ਮੇਲਾ ਧੂਮ-ਧੜੱਕੇ ਨਾਲ ਸ਼ੁਰੂ

ਬਠਿੰਡਾ, 15 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇੱਥੋਂ ਦੇ ਮਾਡਲ ਟਾਊਨ ਫੇਜ-3 ਵਿਚਲੇ ਦਾਦੀ-ਪੋਤੀ ਪਾਰਕ ਵਿੱਚ ਭਾਰਤ ਦੇ ਅਮੀਰ ਵਿਰਸੇ ਅਤੇ ਕਲਾ ਦੀ ਅਲੌਕਿਕ ਪੇਸ਼ਕਾਰੀ ਦਾ ਹੋਕਾ ਦਿੰਦਾ 12 ਰੋਜ਼ਾ ਖੇਤਰੀ ਸਰਸ ਮੇਲਾ ਅੱਜ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ ਜਿਸ ਵਿਚ 25 ਅਕਤੂਬਰ ਤੱਕ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਏ ਕਲਾਕਾਰ, ਦਸਤਕਾਰ, ਸੂਫ਼ੀ ਅਤੇ ਲੋਕ ਗਾਇਕ ਆਪੋ-ਆਪਣੀ ਕਲਾ …

Read More »