ਫਾਜ਼ਿਲਕਾ, 18 ਅਕਤੂਬਰ (ਵਿਨੀਤ ਅਰੋੜਾ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੋੜਿਆਂ ਵਾਲੀ ਵਿਚ ਗਿਆਰਵੀਂ ਜਮਾਤ ਦੀਆਂ 8 ਵਿਦਿਆਰਥਣਾਂ ਨੂੰ ਸਾਇਕਲ ਵੰਡੇ ਗਏ।ਇਸ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਰਮੇਸ਼ ਵਰਮਾ, ਪਿੰਡ ਕੋੜਿਆਂ ਵਾਲੀ ਦੀ ਸਰਪੰਚ ਬਿਮਲਾ ਦੇਵੀ, ਬੀਜੇਪੀ ਦੇ ਜ਼ਿਲ੍ਹਾ ਸਕੱਤਰ ਅਸ਼ਵਨੀ ਫੁਟੇਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦਕਿ ਸਮਾਗਮ ਦੀ ਪ੍ਰਧਾਨਗੀ ਸਕੂਲ ਪ੍ਰਿੰਸੀਪਲ ਅਸ਼ਵਨੀ ਅਹੂਜਾ ਨੇ ਕੀਤੀ। ਮੁੱਖ ਮਹਿਮਾਨ ਰਮੇਸ਼ …
Read More »Daily Archives: October 19, 2016
ਸਫਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ – ਸਕੱਤਰ ਮੀਨਾ
ਸਫਾਈ ਵੇਲੇ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਦਾ ਖਾਸ ਖਿਆਲ ਰੱਖਿਆ ਜਾਵੇ ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ)- ਸਫਾਈ ਕਰਮਚਾਰੀਆਂ ਦੇ ਰਾਸ਼ਟਰੀ ਕਮਿਸ਼ਨ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਫਾਈ ਕਰਮਚਾਰੀਆਂ ਤੇ ਸੀਵਰਮੈਨ ਦੀ ਸੁਰੱਖਿਆ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇ ਅਤੇ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਬਣੇ ਕਾਨੂੰਨਾਂ ਨੂੰ ਹੇਠਲੇ ਪੱਧਰ ਤੱਕ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਥਾਨਕ …
Read More »DAV Celebrates Birth Anniversary of Dr. APJ Abdul Kalam
Amritsar, October 18 (Punjab Post Bureau) – The students of DAV Public School, Lawrence Road , Amritsar conducted a special assembly on the birth anniversary of Dr. APJ Abdul Kalam. He was a great scientist who made India proud with his missile defence programme. Students paid tribute to India’s 11th President Dr. APJ Abdul Kalam. He was known as People’s …
Read More »ਇਨਹਾਂਸਮੈਂਟ ਸੰਬੰਧੀ ਕਲੋਨੀ ਵਾਸੀਆਂ ਦੀਆਂ ਰਾਜ ਦਰਬਾਰੇ ਤੇ ਟਰੱਸਟ ਅਧਿਕਾਰੀਆਂ ਪਾਸ ਅਪੀਲਾਂ ਦੀ ਕੋਈ ਨਹੀ ਸੁਣਵਾਈ
ਬਠਿੰਡਾ, 18 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇੰਮਪਰੂਵਮੈਂਟ ਟਰੱਸ਼ਟ ਬਠਿੰਡਾ ਅਤੇ ਸਰਕਾਰ ਵੱਲੋ ਪਟੇਲ ਨਗਰ,ਟੈਗੋਰ ਨਗਰ ਤੇ ਗਰੀਨ ਐਵਨਿਉ ਨਿਵਾਸੀਆਂ ਨਾਲ ਇਨਹਾਂਸਮੈਂਟ ਸੰਬੰਧੀ ਧੱਕਾ ਕੀਤਾ ਜਾਂ ਰਿਹਾ ਹੈ । ਪ੍ਰੈਸ ਬਿਆਨ ਜਾਰੀ ਕਰਦਿਆ ਪਟੇਲ ਨਗਰ ਕਲੋਨੀ ਦੇ ਪ੍ਰਧਾਨ ਤਾਰਾ ਸਿੰਘ ਬਰਾੜ, ਐਚ.ਕੇ ਕਪੂਰ ਪ੍ਰਧਾਨ ਟੈਗੋਰ ਨਗਰ ਕਲੋਨੀ ਅਤੇ ਦਰਸ਼ਨ ਮੋੜ ਪ੍ਰਧਾਨ ਗਰੀਨ ਐਵਨਿਉ ਨੇ ਦੋਸ ਲਗਾਇਆ ਕਿ ਇਨਹਾਂਸਮੈਂਟ …
Read More »ਕੌਮੀ ਜੰਬੂਰੀ ਗੋਰਖ ਪੁਰ ਲਈ ਪੰਜਾਬ ਦੀ ਅਗਵਾਈ ਕਰੇਗੀ ਬਠਿੰਡਾ ਦੀ 18 ਮੈਂਬਰ ਟੀਮ
ਬਠਿੰਡਾ, 18 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤ ਸਕਾਊਟ ਐਂਡ ਗਾਈਡ ਦੇ ਨੈਸ਼ਨਲ ਹੈੱਡ ਕੁਆਰਟਰ ਦਿੱਲੀ ਵੱਲੋਂ ਕਬਿੰਗ ਦੀ 100 ਵੀਂ ਵਰ੍ਹੇਗੰਢ ਮੌਕੇ ਨੈਸ਼ਨਲ ਲੈਵਲ ਕੱਬ ਬੁਲਬੁਲ ਉਤਸਵ ਗੋਰਖਪੁਰ (ਉਤਰ ਪ੍ਰਦੇਸ਼) ਵਿਖੇ ਮਨਾਇਆ ਜਾ ਰਿਹਾ ਹੈ।ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ: ਹਰਦੀਪ ਸਿੰਘ ਤੱਗੜ ਦੇ ਹੁਕਮਾਂ ਤਹਿਤ ਕੌਮੀ ਮੇਲੇ ਵਿੱਚ ਭਾਗ ਲੈਣ ਜਾ ਰਹੀ ਬਠਿੰਡਾ ਦੀ ਟੀਮ ਇਸ ਵਾਰ …
Read More »ਰਾਜਸਥਾਨ, ਅਸਾਮ, ਉੜੀਸਾ, ਪੱਛਮੀ ਬੰਗਾਲ, ਹਰਿਆਣਾ ਤੇ ਯੀ.ਪੀ ਦੇ ਲੋਕ ਨਾਚਾਂ ਪੇਸ਼ ਕੀਤਾ ਦਿਲ ਖਿਚਵਾ ਪ੍ਰੋਗਰਾਮ
ਬਠਿੰਡਾ, 18 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਵਿਖੇ ਸ਼ੁਰੂ ਹੋਏ ਖੇਤਰੀ ਸਰਸ ਮੇਲੇ ਵਿਚ ਚੌਥੇ ਦਿਨ ਬਠਿੰਡਾ ਜਿਲ੍ਹੇ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਵਲੋਂ ਦਿਖਾਇਆ ਭਾਰੀ ਉਤਸ਼ਾਹ ਅਤੇ ਦੇਰ ਸ਼ਾਮ ਤੱਕ ਮੇਲੇ ਵਿਚ ਲੱਗੇ ਵੱਖ ਵੱਖ ਸਟਾਲਾਂ ਉੱਤੇ ਵਸਤਾ ਖਰੀਦ ਕਰਨ ਲਈ ਲੱਗੀ ਰਹੀ ਭੀੜ ਅਤੇ ਸਟੇਜ ਸਾਹਮਣੇ ਵੱਖ-ਵੱਖ ਰਾਜਾਂ ਤੋ ਆਏ ਕਲਾਕਾਰਾਂ ਦੇ ਪ੍ਰੋਗਰਾਮ ਦੇਖਣ ਲਈ …
Read More »ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਦੀ ਅਗਵਾਈ ਹੇਠ ਕੁੱਕ ਬੀਬੀਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ
ਬਠਿੰਡਾ, 18 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅੱਤ ਦੀ ਮਹਿੰਗਾਈ ਵਿੱਚ ਮਹਿਜ 1200 ਰੁਪਏ ਮਹੀਨੇ ‘ਤੇ ਪੂਰਾ ਸਮਾਂ ਕੰਮ ਕਰਕੇ ਪ੍ਰੀਵਾਰ ਦਾ ਗੁਜ਼ਾਰਾ ਚਲਾਉਣ ਵਾਲੀਆਂ ਗਰੀਬ ਮਿਡ ਡੇ ਮੀਲ ਕੁੱਕ ਬੀਬੀਆਂ ਨੇ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੀਆਂ ਹੋ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਜਦੋਂ ਸੈਂਕੜੇ ਮਿਡ ਡੇ ਮੀਲ ਕੁੱਕ ਬੀਬੀਆਂ …
Read More »ਏਡਿਡ ਸਕੂਲ਼ਾਂ ਦੇ ਸਟਾਫ ਦਾ ਸਰਕਾਰੀ ਸਕੂਲਾਂ ਵਿਚ ‘ਮਰਜ਼ਰ’ ਨਾ ਕਰਨ ‘ਤੇ ਹਜਾਰਾਂ ਕਰਮਚਾਰੀ ਨਾਰਾਜ਼
ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ 484 ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਹਜਾਰਾਂ ਕਰਮਚਾਰੀ ਸੂਬਾ ਸਰਕਾਰ ਵੱਲੋ ਉਨਾਂ ਦੀ ਸਰਕਾਰੀ ਸਕੂਲਾਂ ਵਿਚ ਮਰਜ ਕਰਨ ਦੀ ਮੁੱਖ ਮੰਗ ਅਤੇ ਹੋਰ ਮੰਗਾ ਪ੍ਰਤੀ ਅਵੇਸਲਾਂਪਨ ਵਿਖਾਉਣ ਕਾਰਨ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਤੋ ਨਾਰਾਜ ਹੋ ਗਏ ਹਨ ।ਪੰਜਾਬ ਦੀ ਅਕਾਲੀ ਅਤੇ ਭਾਜਪਾ ਪਾਰਟੀਆਂ ਦਾ ਪਿਛਲੇ ਅਨੇਕਾਂ ਸਾਲਾਂ ਤੋਂ ਪਰੰਪਰਾਗਤ ਵੋਟ ਬੈਂਕ …
Read More »ਮੈਰੀਟੋਰੀਅਸ ਸਕੂਲਾਂ ਨੇ ਹੁਸ਼ਿਆਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਨਵੀਂ ਉਡਾਨ ਦਿੱਤੀ – ਰਵੀਕਰਨ ਸਿੰਘ ਕਾਹਲੋਂ
ਬਟਾਲਾ, 18 ਅਕਤੂਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਹੁਸ਼ਿਆਰ ਵਿਦਿਆਰਥੀਆਂ ਲਈ ਸ਼ੁਰੂ ਕੀਤੇ ਗਏ ਮੈਰੀਟੋਰੀਅਸ ਸਕੂਲਾਂ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ ਮਿਸਾਲ ਪੈਦਾ ਕੀਤੀ ਹੈ। ਮੈਰੀਟੋਰੀਅਸ ਸਕੂਲਾਂ ਨੇ ਸੂਬੇ ਦੇ ਹੁਸ਼ਿਆਰ ਵਿਦਿਆਰਥੀਆਂ ਦੇ ਭਵਿੱਖ ਨੂੰ ਇੱਕ ਨਵੀਂ ਉਡਾਨ ਦਿੱਤੀ ਹੈ ਅਤੇ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚੋਂ ਮੋਹਰੀ ਰਹਿ ਕੇ ਰਾਜ ਸਰਕਾਰ ਦਾ …
Read More »ਆਮ ਆਦਮੀ ਪਾਰਟੀ ਨੇ ਹਲਕਾ ਮਜੀਠਾ ਵਿੱਚ ਦੇ ਪਿੰਡ ਥਰੀਏਵਾਲ ਵਿੱਚ ਪਾਰਟੀ ਦਫਤਰ ਖੋਲਿਆ
ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਮਜੀਠਾ ਵਿੱਚ ਆਪਣੀ ਮੁਹਿੰਮ ਤੇਜ ਕਰਦਿਆਂ ਪਿੰਡ ਥਰੀਏਵਾਲ ਵਿੱਚ ਪਾਰਟੀ ਦਫਤਰ ਖੌਲਿਆ, ਜਿਸ ਦਾ ਉਦਘਾਟਨ ਤਲਵੰਡੀ ਖੁੰਮਣ ਨਾਲ ਸਬੰਧਿਤ ਬਜੁੱਰਗ ਤੇਜਾ ਸਿੰਘ ਦੇ ਅਸ਼ੀਰਵਾਦ ਦੇ ਨਾਲ ਕੀਤਾ ਗਿਆ।ਇਸ ਮੌਕੇ ਮੌਜੂਦ ਅੰਮ੍ਰਿਤਸਰ ਜੋਨ ਇੰਚਾਰਜ ਜਸਵਿੰਦਰ ਸਿੰਘ ਜਹਾਂਗੀਰ ਨੇ ਕਿਹਾ ਕਿ ਹਲਕੇ ਦੇ ਮੌਜੂਦਾ ਵਿਧਾਇਕ ਅਤੇ ਕੈਬੀਨੇਟ ਮੰਤਰੀ ਬਿਕਰਮਜੀਤ …
Read More »
Punjab Post Daily Online Newspaper & Print Media