Amritsar, October, 20 (Punjab Post Bureau) – IVE Children NGO and Radio Mirchi 104.8FM launched food donation campaign Annapurna at the slums of Chamrang Road in the presence of Dr. Navjot Kaur Sidhu, MLA today. This campaign was started by Radio Mirchi’ s RJ Heer and NGO partners IVE Children to help utilise surplus food that goes waste in hotels, …
Read More »Daily Archives: October 20, 2016
ਜਾਣਬੁੱਝ ਕੇ ਕਿਸੇ ਦੂਜੇ ਵੱਲੋਂ ਧਰਮ ਵਿਚ ਕੀਤੀ ਦਖਲਅੰਦਾਜ਼ੀ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ- ਜਥੇਦਾਰ
ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਆਖਿਆ ਹੈ ਕਿ ਬੀਤੇ ਕੱਲ ਜੋ ਗੁਰਦੁਆਰਾ ਬਾਉਲੀ ਸਾਹਿਬ, ਡੱਲਾ ਵਿਖੇ ਘਟਨਾ ਵਾਪਰੀ ਹੈ।ਇਸ ਘਟਨਾ ਨਾਲ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ।ਸਿੱਖ ਧਰਮ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ ਅਤੇ ਗੁਰੂ ਸਾਹਿਬਾਨ ਵੱਲੋਂ ਦਿੱਤੇ ਉਪਦੇਸ਼ ਸਦਕਾ ਹੀ ਸਿੱਖ ਕਿਸੇ ਵੀ ਧਰਮ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਰਾਜ ਪਧਰੀ ਸ਼ਬਦ ਗਾਇਨ ਮੁਕਾਬਲਿਆਂ ‘ਚ ਜੇਤੂ
ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਰਾਜ ਪ’ਧਰ ਦੇ ਸ਼ਬਦ ਗਾਇਨ ਮੁਕਾਬਲਿਆਂ ਦਾ ਆਯੋਜਨ ਜਿਲ੍ਹੇ ਦੇ ਵੱਖੁਵੱਖ ਸਕੂਲਾਂ ਵਿੱਚ ਕੀਤਾ ਗਿਆ।ਜਿਲ੍ਹਾ ਸਿਖਿਆ ਅਫਸਰ ਸਤਿੰਦਰਬੀਰ ਸਿੰਘ ਦੀ ਅਗਵਾਈ ਵਿਵਿੱਚ ਪ੍ਰਾਇਮਰੀ ਪ’ਧਰ ਦੇ ਮੁਕਾਬਲੇ ਸਰਕਾਰੀ ਸੀ: ਸੈ: ਸਕੂਲ (ਲੜਕੀਆਂ) ਸ਼ਿਵਾਲਾ ਭਾਈਆਂ, ਅਪਰ ਪ੍ਰਾਇਮਰੀ ਪ’ਧਰ ਦੇ ਮੁਕਾਬਲੇ ਖਾਲਸਾ ਕਾਲਜ ਸੀ: ਸੈ: ਸਕੂਲ …
Read More »ਸ਼ੋ੍ਮਣੀ ਕਮੇਟੀ ਵੱਲੋਂ ਤੇਰ੍ਹਵਾਂ ਖ਼ਾਲਸਾਈ ਖੇਡ ਉਤਸਵ 20, 21 ਤੇ 22 ਅਕਤੂਬਰ ਨੂੰ – ਬੇਦੀ
ਅੰਮ੍ਰਿਤਸਰ, 18 ਅਕਤੂਬਰ (ਗੁਰਪ੍ਰੀਤ ਸਿੰਘ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚੇਰੀ ਵਿਦਿਆ ਦੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਦਾ ਤੇਰ੍ਹਵਾਂ ਖ਼ਾਲਸਾਈ ਖੇਡ ਉਤਸਵ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ 20, 21 ਤੇ 22 ਅਕਤੂਬਰ ਨੂੰ ਕਰਵਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ …
Read More »ਸ਼ੋ੍ਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਕਵੀ ਸਮਾਗਮ ਕਰਵਾਇਆ
ਅੰਮ੍ਰਿਤਸਰ, 18 ਅਕਤੂਬਰ (ਗੁਰਪ੍ਰੀਤ ਸਿੰਘ )- ਸਿ’ਖ ਧਰਮ ਦੇ ਚੌਥੇ ਗੁਰੂ, ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ, ਬਾਣੀ ਦੇ ਬੋਹਿਥ, ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਰਾਤ ਇਕ ਵਿਸ਼ੇਸ਼ ਕਵੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਪੰਥ ਪ੍ਰਸਿੱਧ ਨਾਮਵਰ ਕਵੀ ਬਲਬੀਰ ਸਿੰਘ ‘ਬੱਲ’, ਪੰਥਕ ਕਵੀ, ਰਛਪਾਲ ਸਿੰਘ ‘ਪਾਲ’, ਗੁਰਦਿਆਲ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ‘ਵਿਸ਼ਵ ਭੋਜਨ ਦਿਵਸ’ ਮਨਾਇਆ
ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਦੀ ਅਗਵਾਈ ਵਿੱਚ ‘ਵਿਸ਼ਵ ਭੋਜਨ ਦਿਵਸ’ ਮਨਾਇਆ ਗਿਆ।ਜਿਸ ਵਿੱਚ ਚੌਥੀ ਅਤੇ ਪੰਜਵੀਂ ਅਤੇ ਛੇਵੀ ਜਮਾਤ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਬੱਚਿਆਂ ਨੇ ਗੈਸ ਦਾ ਪ੍ਰਯੋਗ ਕੀਤੇ ਬਿਨਾ ਵੱਖ-ਵੱਖ ਡਿਸ਼ਾਂ ਤਿਆਰ ਕੀਤੀਆਂ ਅਤੇ ਬੜੇ ਹੀ ਵਧੀਆ ਢੰਗ ਨਾਲ ਪ੍ਰਦਰਸ਼ਿਤ ਕੀਤੀਆਂ।ਉਹਨਾਂ …
Read More »ਅਕਾਲੀਆਂ ਨੇ ਸਾੜਿਆ ’84 ਦੇ ਦੰਗਿਆਂ ਵਿੱਚ ਸਿੱਖਾਂ ਦੇ ਲਹੂ ਨਾਲ ਭਿੱਜਾ ਖੂਨੀ ਰਾਵਣ
ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ) – ਕਾਂਗਰਸੀਆਂ ਵੱਲੋਂ ਆਏ ਦਿਨ ਅਕਾਲੀ ਸਰਕਾਰ ਤੇ ਪੰਜਾਬ ਵਿੱਚ ਨਸ਼ਿਆਂ ਨੂੰ ਫੈਲਾਏ ਜਾਣ ਦੇ ਦੋਸ਼ ਲਗਾ ਕੇ ਚਿੱਟੇ ਰਾਵਨ ਨੂੰ ਸਾੜਿਆ ਜਾ ਰਿਹਾ ਹੈ, ਜਿਸ ਦੇ ਬਦਲੇ ਵਿੱਚ ਅੱਜ ਅਕਾਲੀਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ‘ਤੇ ਕਾਂਗਰਸ ਸਰਕਾਰ ਵੱਲੋ ਕਰਵਾਏ ਹਮਲੇ ਵਿੱਚ ਅਤੇ 1984 ਵਿੱਚ ਦਿੱਲੀ ਵਿੱਚ ਮਾਰੇ ਗਏ ਹਜ਼ਾਰਾਂ ਬੇਗੁਨਾਹ ਸ਼ਰਧਾਲੂ ਔਰਤਾਂ, ਬਜੁੱਰਗ …
Read More »ਹਲਕਾ ਉਤਰੀ ਵਿਚ ਖੜਾਕ ਸਿੰਘ ਵਾਲਾ ਵਿਖੇ ਪਾਣੀ ਵਾਲੀ ਪਾਈਪ ਦਾ ਉਦਘਾਟਨ
ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਲਕਾ ਉਤੱਰੀ ਦੇ ਅਧੀਨ ਆਉਂਦੇ ਮਜੀਠਾ ਰੋਡ ਸਥਿਤ ਖੜਾਕ ਸਿੰਘ ਵਾਲਾ ਵਿਖੇ ਕੈਬੀਨੇਟ ਮੰਤਰੀ ਅਨਿਲ ਜੋਸ਼ੀ ਵੱਲੋਂ ਹਲਕਾ ਉਤੱਰੀ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਤਹਿਤ ਖੜਾਕ ਸਿੰਘ ਵਾਲਾ ਵਿਖੇ ਵਾਰਡ ਨੰ. 14 ਦੀ ਕੌਂਸਲਰ ਨੀਲਮ ਬਾਲਾ ਦੇ ਪਤੀ ਡਾ. ਸੁਭਾਸ਼ ਪੱਪੂ ਨੇ ਪਾਣੀ ਵਾਲੀ ਪਾਈਪ ਦੇ ਕੰਮਾਂ ਦਾ ਉਦਘਾਟਨ ਕੀਤਾ।ਜਿਸ ਵਿਚ …
Read More »ਰਾਸ਼ਟਰੀ ਸ਼ਹਿਰੀ ਅਜੀਵਿਕਾ ਮਿਸ਼ਨ ਤਹਿਤ ਪਠਾਨਕੋਟ ਵਿਖੇ ਦੋ ਸਕਿਲ ਡਿਵੈਲਪਮੈਂਟ ਸੈਂਟਰ ਬਣੇ
ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) -ਪੰਜਾਬ ਸਕਿਲ ਡਿਵੈਲਪਮੈਂਟ ਵੱਲੋਂ ਰਾਸ਼ਟਰੀ ਸ਼ਹਿਰੀ ਅਜੀਵਿਕਾ ਮਿਸ਼ਨ ਤਹਿਤ ਪਠਾਨਕੋਟ ਸ਼ਹਿਰ ਵਿਖੇ ਅਪੋਲੋ ਟੈਕਨੀਕਲ ਐਜੂਕੇਸ਼ਨ ਫਾਉਂਡੇਸ਼ਨ ਦੁਆਰਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੋ ਸਕਿਲ ਡਿਵੈਲਪਮੈਂਟ ਸੈਂਟਰ ਬਣਾਏ ਗਏ ਹਨ।ਇਹ ਜਾਣਕਾਰੀ ਸ਼੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਅੱਜ ਆਪਣੇ ਦਫ਼ਤਰ (ਏ.ਡੀ.ਸੀ.(ਵਿਕਾਸ)) ਸਰਨਾ ਵਿਖੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰ ‘ਤੇ ਮੋਬਲਾਈਜੇਸ਼ਨ ਸਬੰਧੀ …
Read More »ਕਿਸਾਨਾਂ ਨੂੰ ਕਣਕ ਦੇ ਬੀਜ ‘ਤੇ 1000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦਿੱਤੀ ਜਾਵੇਗੀ
ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦੇ ਬੀਜ ਤੇ 1000 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਦਿੱਤੀ ਜਾਵੇਗੀ। ਇਸ ਬਾਰੇ ਮੁੱਖ ਖੇਤੀਬਾੜੀ ਅਫਸਰ ਡਾ ਸਵਰੂਪ ਕੁਮਾਰ ਨੇ ਦੱਸਿਆ ਕਿ ਜੇ ਇਹ ਸਬਸਿਡੀ ਬੀਜ ਦੀ ਅੱਧੀ ਕੀਮਤ ਤੋਂ ਵੱਧ ਜਾਵੇਗੀ ਤਾਂ ਕਿਸਾਨ ਬੀਜ ਦੀ ਅੱਧੀ ਕੀਮਤ ਤੇ ਹੀ ਸਬਸਿਡੀ ਵੱਜੋਂ ਲੈ ਸਕਣਗੇ। ਉਨਾਂ ਦੱਸਿਆ ਕਿ …
Read More »
Punjab Post Daily Online Newspaper & Print Media