ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਨੂੰ ਸੁਚੱਜੇ ਅਤੇ ਸਫ਼ਲਤਾ ਪੂਰਵਕ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪਠਾਨਕੋਟ ਲਈ ਨਿਯੁੱਕਤ ਕੀਤੇ ਅਬਜਰਵਰ ਸ਼੍ਰੀ ਅਨੁਰਾਗ ਅਗਰਵਾਲ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਨੇ ਅੱਜ ਕਾਨਵਾਂ ਅਤੇ ਤਾਰਾਗੜ੍ਹ ਮੰਡੀ ਦਾ ਵਿਸ਼ੇਸ਼ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ …
Read More »Daily Archives: October 20, 2016
ਮੋਦੀ ਸਰਕਾਰ ਵੱਲੋਂ ਨੌਜਵਾਨਾਂ ਲਈ ਕੀਤੀਆਂ ਪਹਿਲਕਦਮੀਆਂ ਨਾਲ ਤਬਦੀਲੀ ਆਵੇਗੀ- ਡਾ. ਜਿਤੇਂਦਰ ਸਿੰਘ
ਚੰਡੀਗੜ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) -ਕੇਂਦਰ ਸਰਕਾਰ ਨੇ ਖ਼ਾਸ ਕਰ ਕੇ ਉੱਤਰ-ਪੂਰਬੀ ਰਾਜਾਂ ਦੇ ਨੌਜਵਾਨਾਂ ਵਾਸਤੇ ‘ਸਟਾਰਟ ਅੱਪਸ’ ਲਈ ਉੱਦਮ ਫ਼ੰਡ, ਮਨੀਪੁਰ ਵਿੱਚ ਸਪੋਰਟਸ ਯੂਨੀਵਰਸਿਟੀ ਅਤੇ ਗੁਵਾਹਾਟੀ ਯੂਨੀਵਰਸਿਟੀ ਵਿੱਚ ਬ੍ਰਹਮਪੁੱਤਰ ਅਧਿਐਨ ਕੇਂਦਰ ਮੁਹੱਈਆ ਕਰਵਾਉਣ ਜਿਹੀਆਂ ਅਨੇਕਾਂ ਪਹਿਲਕਦਮੀਆਂ ਕੀਤੀਆਂ ਹਨ।ਇਨ੍ਹਾਂ ਪਹਿਲਕਦਮੀਆਂ ਨਾਲ ਇਸ ਖੇਤਰ ਦੀਆਂ ਸੰਭਾਵਨਾਵਾਂ ਨੂੰ ਅਮਲੀ ਰੂਪ ਦੇਣ ਵਿੱਚ ਮਦਦ ਮਿਲੇਗੀ ਅਤੇ ਇਸ ਦੇ ਨਾਲ ਹੀ ਗੁੰਮਰਾਹ ਹੋਏ …
Read More » ਮੀਡੀਆ ਨੂੰ ਸੈਲਫ-ਰੈਗੂਲੇਟਰੀ ਵਿਵਸਥਾ ਕਰਨੀ ਚਾਹੀਦੀ ਹੈ ਰਾਜਪਾਲ – ਵੀ.ਪੀ ਸਿੰਘ ਬਦਨੌਰ
ਚੰਡੀਗੜ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਕਿਹਾ ਹੈ ਕਿ ਮੀਡੀਆ ਨੂੰ ਆਮ ਲੋਕਾਂ ਦੇ ਮਾਮਲਿਆਂ ਦੀ ਸਹੀ ਤਸਵੀਰ ਸਰਕਾਰ ਸਾਹਮਣੇ ਰੱਖਣ ਲਈ ਇੱਕ ਸੈਲਫ-ਰੈਗੂਲੇਟਰੀ ਵਿਵਸਥਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਬੰਧਤ ਮੁੱਦੇ ਉਠਾਉਣ ਵਿੱਚ ਮੀਡੀਆ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਇਹ …
Read More »
Punjab Post Daily Online Newspaper & Print Media