Wednesday, November 25, 2026

Daily Archives: October 21, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 22 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੰਮੂ ਕਸ਼ਮੀਰ ਦੀ ਕਠੂਆ ਸਰਹੱਦ ‘ਤੇ ਪਾਕਿ ਵਲੋਂ ਸੀਜ਼ਫਾਇਰ ਦੀ ਉਲੰਘਣਾ ਦੌਰਾਨ ਗੋਲੀਬਾਰੀ ‘ਚ ਬੀ.ਐਸ.ਐਫ ਵਲੋਂ 7 ਪਾਕਿਸਤਾਨੀ ਰੇਂਜ਼ਰ ਤੇ ਇੱਕ ਅੱਤਵਾਦੀ ਢੇਰ – ਇੱਕ ਭਾਰਤੀ ਜਵਾਨ ਜਖਮੀ। ▶ ਪਾਕਿਸਤਾਨ …

Read More »

ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਸਾਰੇ ਰਸਤੇ ਸੁੰਦਰ ਬਣਾਏ ਜਾਣਗੇ – ਸੁਖਬੀਰ ਬਾਦਲ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ)- ਉਪ ਮੁੱਖ ਮੰਤਰੀ ਪੰਜਾਬ ਸz ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਣ ਵਾਲੇ ਸ਼ਹਿਰ ਦੇ ਸਾਰੇ ਰਸਤੇ ਮੁੱਖ ਰਸਤੇ ਦੀ ਤਰ੍ਹਾਂ ਪੁਰਾਤਨ ਦਿੱਖ ਨਾਲ ਸੁੰਦਰ ਬਣਾਏ ਜਾਣਗੇ ਅਤੇ ਇਹ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।ਅੱਜ ਟਾਊਨ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੇ ਸੁੰਦਰੀਕਰਨ ਦਾ …

Read More »

ਖੀਰ ਰੂਪੀ ਪ੍ਰਸਾਦ ਨਾਲ ਅੰਧ ਵਿਸ਼ਵਾਸ ਫੈਲਾਉਣ ਵਾਲੇ ਅਖੌਤੀ ਬਾਬੇ ਤਿਰਲੋਚਨ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ- ਸੁਮੀਤ ਸਿੰਘ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਬਟਾਲਾ ਸਥਿਤ ਇਕ ਆਸ਼ਰਮ ਵਿਚ ਖੀਰ ਰੂਪੀ ਪ੍ਰਸਾਦ ਰਾਹੀਂ ਵੱਖ ਵੱਖ ਬਿਮਾਰੀਆਂ ਦਾ ਸ਼ਰਤੀਆ ਇਲਾਜ ਕਰਨ ਵਾਲੇ ਅਖੌਤੀ ਬਾਬੇ ਤਿਰਲੋਚਨ ਦਰਸ਼ਨ ਦਾਸ ਦੇ ਦਾਅਵੇ ਨੂੰ ਚੁਣੌਤੀ ਦਿੰਦਿਆਂ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਗ਼ੈਰ ਕਾਨੂੰਨੀ ਢੰਗ ਨਾਲ ਇਲਾਜ ਕਰਨ ਅਤੇ ਅੰਧ ਵਿਸ਼ਵਾਸ ਫੈਲਾਉਣ ਦੇ ਦੋਸ਼ ਤਹਿਤ ਇਸ …

Read More »

’ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦੇ ਆਡੀਸ਼ਨ 22, 24੪ ਤੇ 26 ਅਕਤੂਬਰ ਨੂੰ ਹੋਣਗੇ – ਬੇਦੀ

ਅੰਮ੍ਰਿਤਸਰ, 20 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ‘ਰਾਗ ਦਰਬਾਰ’ ਸਮਾਗਮ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੁਰੂ ਕੀਤੇ ਜਾ ਰਹੇ ‘ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕ’ਤਰ ਸ. ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਦੇ ਹਵਾਲੇ ਨਾਲ …

Read More »

ਪੁਲਿਸ ਐਡਵਾਈਜਰੀ ਕਮੇਟੀ ਦੇ ਮੈਂਬਰਾਂ ਦੀ ਹੋਈ ਮੀਟਿੰਗ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੁਲਿਸ ਐੇਡਵਾਈਜਰੀ ਕਮੇਟੀ ਦੀ ਅਹਿਮ ਮੀਟਿੰਗ ਵਿਕਾਸ ਹੀਰਾ ਪੀ.ਸੀ.ਐਸ ਏ.ਸੀ (ਜਨ) ਅੰਮ੍ਰਿਤਸਰ ਦੀ ਅਗਵਾਈ ਵਿਚ ਕੀਤੀ ਗਈ।ਜਿਸ ਵਿਚ ਪਰਮਜੀਤ ਸਿੰਘ ਟਰੈਫਿਕ ਇੰਸਪੈਕਟਰ, ਐਡਵਾਈਜਰ ਕਮੇਟੀ ਮੈਂਬਰ ਗਿਨੀ ਭਾਟੀਆ, ਹਰਜਿੰਦਰ ਸਿੰਘ ਦੂਆ, ਪਰਮਜੀਤ ਸਿੰਘ ਬਤਰਾ ਪਹੁੰਚੇ।ਜਿੰਨਾਂ ਨੇ ਮੀਟਿੰਗ ਵਿਚ ਕਟੜਾ ਜੈਮਲ ਸਿੰਘ, ਕਰਮੋ ਡਿਉੜੀ ਚੌਂਕ, ਪ੍ਰਤਾਪ ਬਜਾਰ, ਸ਼ਾਸਤਰੀ ਮਾਰਕੀਟ ਵਿਚ ਟਰੈਫਿਕ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, ੨੦ ਅਕਤੂਬਰ (ਪੰਜਾਬ ਪੋਸਟ ਬਿਊਰੋ)- ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਅਨੰਤ ਗੁਰੂਕੁਲ ਕਾਲਜ, ਪਠਾਨਕੋਟ ਵਿਖੇ ਲੀਗਲ ਲੀਟਰੇਸੀ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ। ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਹਾਜ਼ਰ ਹੋਏ ਵਿਦਿਆਰਥੀਆਂ ਨਾਲ ਕਾਨੂੰਨੀ ਅਧਿਕਾਰਾਂ ਬਾਰੇ …

Read More »

ਕੇਂਦਰੀ ਗ੍ਰਹਿਮੰਤਰੀ ਰਾਜਨਾਥ ਸਿੰਘ ਨੇ ਹਥਿਆਰਬੰਦ ਸਰਹੱਦੀ ਸੁਰੱਖਿਆ ਦੀ ਕੀਤੀ ਸਮੀਖਿਆ

ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਕੇਂਦਰੀ ਹਥਿਆਰਬੰਦ ਸਰਹੱਦੀ ਸੁਰੱਖਿਆ ਪੁਲੀਸ ਬਲਾਂ ਦੇ ਸੰਚਾਲਨ ਦੀ ਸਮੀਖਿਆ ਦੇ ਅੰਤਰਗਤ ਹਥਿਆਰਬੰਦ ਸੀਮਾ ਬਲ ਦੇ ਕੰਮਾਂ ਅਤੇ ਗਤੀਵਿਧੀਆਂ ਦੀ ਸਮੀਖਿਆ ਕੀਤੀ। ਬੈਠਕ ਵਿਚ ਗ੍ਰਹਿਮੰਤਰੀ ਸ਼੍ਰੀ ਕਿਰੇਨ ਰਿਜਿਜੂ ਗ੍ਰਹਿ ਸਕੱਤਰ ਸ਼੍ਰੀ ਰਾਜੀਵ ਮਹਿਰਿਸ਼ੀ, ਸਕੱਤਰ ਸ਼੍ਰੀ ਸੁਸ਼ੀਲ ਕੁਮਾਰ , ਹਥਿਆਰਬੰਦ ਸੀਮਾ ਬਲ ਦੀ ਡਾਇਰੈਕਟਰ ਜਰਨਲ ਸ਼੍ਰੀ ਮਤੀ …

Read More »

ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦਾ ਪਠਾਨਕੋਟ ਪਹੁੰਚਣ ‘ਤੇ ਸਵਾਗਤ

ਪਠਾਨਕੋਟ, 20 ਅਕਤੂਬਰ (ਪੰਜਾਨ ਪੋਸਟ ਬਿਊਰੋ) – ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦਾ ਪਠਾਨਕੋਟ ਵਿਖੇ ਪਹੁੰਚਣ ‘ਤੇ ਸ੍ਰੀ ਵਿਨੋਦ ਖੰਨਾ ਮੈਂਬਰ ਪਾਰਲੀਮੈਂਟ, ਅਸਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ, ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਰਾਕੇਸ਼ ਕੌਸਲ ਐਸ.ਐਸ.ਪੀ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ ਪਠਾਨਕੋਟ, ਅਨਿਲ ਰਾਮਪਾਲ ਜਿਲ੍ਹਾ ਪ੍ਰਧਾਨ ਭਾਜਪਾ, ਮਾਸਟਰ ਮੋਹਣ ਲਾਲ ਸਾਬਕਾ ਮੰਤਰੀ ਪੰਜਾਬ, ਰਾਕੇਸ਼ ਸ਼ਰਮਾ ਅਤੇ ਵੱਖ ਵੱਖ ਵਾਰਡਾਂ ਦੇ ਕੌਸਲਰ ਨਿੱਘਾ …

Read More »

ਕੇਂਦਰ ਸਰਕਾਰ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਖੇਤੀ ਵਿਗਿਆਨ ਕੇਂਦਰ ਖੋਲ੍ਹੇਗੀ

ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਕੇਂਦਰ ਸਰਕਾਰ ਨੇ ਦੇਸ਼, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੇ ਖੇਤ ਦੇ ਕੋਲ ਹੀ ਉਨੱਤ ਖੇਤੀ ਲਈ ਤਕਨੀਕੀ ਸਹਾਇਤਾ ਉਪਲੱਬਧ ਹੋ ਸਕੇ।ਇਸ ਦੇ ਨਾਲ ਹੀ ਕੇਂਦਰੀ ਖੇਤੀ ਅਤੇ ਕਿਸਾਨ ਭਲਾਈ ਮੰਤਰੀ , ਸ਼੍ਰੀ ਰਾਧਾ ਮੋਹਣ ਸਿੰਘ ਨੇ 10 ਰਾਜਾਂ ਵਿੱਚ ਮੱਧੁਮੱਖੀ ਵਿਕਾਸ ਕੇਂਦਰ ਖੋਲਣ ਦਾ ਐਲਾਨ ਵੀ ਕੀਤਾ ਹੈ।ਸ਼੍ਰੀ ਸਿੰਘ ਨੇ ਕਿਸਾਨਾਂ ਨੂੰ …

Read More »

ਮੁੱਖ ਮੰਤਰੀ ਬਾਦਲ ਨਾਦੇੜ ਵਿਖੇ ਗੁਰੂ ਗੋਬਿੰਦ ਸਿੰਘ ਖੋਜ ਕੇਂਦਰ ਦਾ ਉਦਘਾਟਨ ਕਰਨਗੇ- ਡਾ. ਸ਼ਿੰਦੇ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਸਮਾਗਮਾਂ ਨੂੰ ਸਮਰਪਿੱਤ ਸਵਾਮੀ ਰਾਮਾਨੰਦ ਤੀਰਥ ਮਰਾਠਾਵਾੜਾ ਯੂਨੀਵਰਸਿਟੀ ਵੱਲੋ ਇੱਕ ਚੇਅਰ ਸਥਾਪਤ ਕਰਕੇ ਧਰਮ ਆਧਾਰਿਤ ਖੋਜ ਕੇਂਦਰ ਖੋਹਲਣ ਦੀ ਸੱਦਾ ਪੱਤਰ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੁਆਰਾ ਦਿੱਤਾ ਗਿਆ ਤੇ ਬਾਦਲ ਨੇ ਸੱਦਾ ਪੱਤਰ ਲੈ ਕੇ ਪੁੱਜੇ ਡਾ. ਦੀਪਕ …

Read More »